Wednesday, November 25, 2026

ਪੰਜਾਬੀ

ਸੰਗਰੂਰ ਜਿਲੇ ਦੇ 80 ਫੀਸਦ ਤੋਂ ਵਧੇਰੇ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ – ਡਿਪਟੀ ਕਮਿਸ਼ਨਰ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਜਿਲੇ ‘ਚ 80 ਫ਼ੀਸਦੀ ਤੋਂ ਵਧੇਰੇ ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਦੇ ਵੱਡੀ ਗਿਣਤੀ ਜਿਲਿਆਂ ਤੋਂ ਜ਼ਿਆਦਾ ਹੈ।ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ’ਚੋਂ ਸੋਮਵਾਰ ਤੱਕ 44175 ਨਮੂਨੇ ਕੋਵਿਡ-19 ਦੀ ਜਾਂਚ ਲਈ ਲਏ ਗਏ ਹਨ 2173 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ …

Read More »

60 ਜਣਿਆਂ ਨੇ ਕੋਰੋਨਾ ‘ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 60 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 4 ਕੋਵਿਡ …

Read More »

ਜਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਅਹੁੱਦਾ ਸੰਭਾਲਿਆ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਰਵਿੰਦਰ ਪਾਲ ਸਿੰਘ ਚਹਿਲ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫ਼ਸਰ ਵਲੋਂ ਅੱਜ ਬਤੌਰ ਡੀ.ਡੀ.ਓ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਸੰਗਰੂਰ ਵਜੋਂ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ …

Read More »

ਬਲਾਕ ਅਧੀਨ ਵੱਖ-ਵੱਖ ਪਿੰਡਾਂ ‘ਚ ਕੋਵਿਡ-19 ਦੇ ਲਏ 103 ਨਮੂਨੇ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 103 ਨਮੂਨੇ ਲਏ ਗਏ।ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਦੱਸਿਆ ਕਿ ਬਲਾਕ ਅਧੀਨ ਪਿੰਡ ਢੱਡੇਵਾੜਾ, ਕੁੱਪ ਕਲਾਂ ਤੇ ਫਤਿਹਗੜ੍ਹ ਪੰਜਗਰਾਈਆਂ ਵਿਖੇ ਕੋਵਿਡ 19 ਦੇ 103 ਨਮੂਨੇ ਲੈ ਕੇ ਭੇਜੇ ਗਏ ਹਨ।ਉਨਾਂ …

Read More »

ਕੋਰੋਨਾ ਨੂੰ ਮਾਤ ਦੇਣ ਵਾਲੇ ਡੀ.ਐਸ.ਪੀ ਸੁਰਿੰਦਰ ਸਿੰਘ ਵਲੋਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ

14 ਦਿਨ ਹਸਪਤਾਲ ਰਹਿ ਕੇ ਹੋਏ ਤੰਦਰੁਸਤ, ਮੁੜ ਡਿਊਟੀ ‘ਤੇ ਪਰਤੇ ਕਪੂਰਥਲਾ, 31 ਅਗਸਤ (ਪੰਜਾਬ ਪੋਸਟ ਬਿਊਰੋ) – 14 ਦਿਨ ਹਸਪਤਾਲ ਰਹਿ ਕੇ ਕੋਵਿਡ-19 ਨੂੰ ਮਾਤ ਦੇ ਕੇ ਦੁਬਾਰਾ ਡਿਊਟੀ ‘ਤੇ ਪਰਤੇ ਡੀ.ਐਸ.ਪੀ ਸੁਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਆਪਣੇ ਪਰਿਵਾਰ, ਸਕੇ ਸਬੰਧੀਆਂ ਤੇ ਵਿਸ਼ੇਸ਼ ਕਰਕੇ ਬਜ਼ੁਰਗਾਂ ਦੀ ਤੰਦਰੁਸਤੀ ਲਈ ਕੋਰੋਨਾ ਦੇ ਲੱਛਣ ਜਿਵੇਂ ਕਿ ਬੁਖਾਰ, ਖੰਘ, ਜ਼ੁਕਾਮ ਆਦਿ …

Read More »

ਕਪੂਰਥਲਾ ਜਿਲ੍ਹੇ ‘ਚ ਅੱਜ 988 ਨਤੀਜੇ ਆਏ ਨੈਗਟਿਵ, 30 ਦੀ ਰਿਪੋਰਟ ਪਾਜ਼ਟਿਵ

417 ਸੈਂਪਲ ਜਾਂਚ ਲਈ ਭੇਜੇ ਕਪੂਰਥਲਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਅੱਜ ਕਰੋਨਾ ਟੈਸਟਾਂ ਦੇ ਆਏ ਨਤੀਜਿਆਂ ਵਿੱਚ 988 ਨਤੀਜ਼ੇ ਨੈਗਟਿਵ ਆਏ ਹਨ।ਜਿਨਾਂ ਵਿੱਚੋਂ ਅੰਮ੍ਰਿਤਸਰ ਤੋਂ ਵੀ.ਆਰ.ਡੀ.ਐਲ ਤੋਂ ਪ੍ਰਾਪਤ 841 ਨੈਗਟਿਵ ਨਤੀਜ਼ੇ, ਐਨਟੀਜ਼ਨ ਟੈਸਟਾਂ ਤੋਂ ਪ੍ਰਾਪਤ 141 ਅਤੇ ਟਰੂਨੈਟ ਰਾਹੀਂ ਪ੍ਰਾਪਤ ਨਤੀਜਿਆਂ ਵਿੱਚ ਸਾਹਮਣੇ ਆਏ 6 ਨੈਗਟਿਵ ਨਤੀਜੇ।                 …

Read More »

ਪਾਵਨ ਸਰੂਪਾਂ ਦਾ ਮਾਮਲੇ ‘ਚ ਗਠਿਤ ਕਮੇਟੀ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ

ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਖਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ।                      ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਅੱਜ ਸੇਵਾ ਮੁਕਤ ਹੋਏ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਸੇਵਾ ਦਲ ’ਚ ਸੇਵਾਦਾਰ ਵਜੋਂ ਤਾਇਨਾਤ ਭਗਵੰਤ ਸਿੰਘ ਧਰਮੀ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਨਿੱਜੀ …

Read More »

ਸੁਖਬੀਰ ਬਾਦਲ ਅਤੇ ਲੋਂਗੋਵਾਲ ਤੁਰੰਤ ਅਸਤੀਫਾ ਦੇਣ – ਸਠਿਆਲਾ, ਕਲਕੱਤਾ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਰਨਲ ਸਕੱਤਰ ਮਨਮੋਹਨ ਸਿੰਘ ਸਠਿਆਲਾ ਅਤੇ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਨੇ ਇਕ ਸਾਂਝੇ ਬਿਆਨ ਵਿੱਚ 328 ਪਾਵਨ ਸਰੂਪਾਂ ਦੀ ਚੋਰੀ ਅਤੇ 125 ਸਰੂਪਾਂ ਦੀ ਅਣਅਧਿਕਾਰਤ ਛਪਾਈ ਦੇ ਸੰਬੰਧ ਵਿੱਚ ਸ਼਼੍ਰੋਮਣੀ  ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਕੁੱਝ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਨਾਲ ਅਸੰਤੁਸ਼ਟੀ ਪ੍ਰਗਟ ਕੀਤੀ …

Read More »

ਮਿਸ਼ਨ ਫਤਹਿ ਤਹਿਤ ਪਿੰਡ ਗੰਢੂਆਂ ਤੋਂ ਜਾਂਚ ਲਈ ਭੇਜੇ ਕੋਵਿਡ-19 ਦੇ ਨਮੂਨੇ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਤੇ ਇਲਾਜ਼ ਸੇਵਾਵਾਂ ਮੁਫ਼ਤ ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ ਕੌਹਰੀਆ ਡਾਕਟਰ ਤੇਜਿੰਦਰ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਬਲਾਕ ਦੇ ਪਿੰਡ ਗੰਢੂਆਂ ਵਿਖੇ ਸਿਹਤ ਵਿਭਾਗ ਦੀ …

Read More »