Wednesday, November 25, 2026

ਪੰਜਾਬੀ

ਸਮਰਾਲਾ ’ਚ ਪੈਨਸ਼ਨਰਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਫੂਕੀ

31 ਨੂੰ ਸੱਦੀ ਮੀਟਿੰਗ ਅਸਫਲ ਹੋਣ ‘ਤੇ ਸ਼ੁਰੂ ਕਰਾਂਗੇ ਜੇਲ੍ਹ ਭਰੋ ਅੰਦੋਲਨ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 29 ਅਗਸਤ (ਇੰਦਰਜੀਤ ਕੰਗ) – ਪੰਜਾਬ-ਯੂ.ਟੀ ਮੁਲਾਜਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਉਲੀਕੇ ਸੰਘਰਸ਼ ਸਬੰਧੀ ਪ੍ਰੋਗਰਾਮ ਅਨੁਸਾਰ ਜਥੇਬੰਦੀ ਦੇ ਕਨਵੀਨਰ ਪ੍ਰੇਮ ਸਾਗਰ ਦੀ ਅਗਵਾਈ ਹੇਠ ਐਸ.ਡੀ.ਐਮ ਕੋਰਟ ਸਾਹਮਣੇ ਪੰਜਾਬ ਸਰਕਾਰ ਦੇ ਕੀਤੇ ਝੂਠੇ ਵਾਅਦਿਆਂ ਦੀ ਪੰਡ ਫੂਕੀ ਗਈ।ਸਰਕਾਰ ਵਲੋਂ ਲਾਗੂ ਆਦੇਸ਼ਾਂ ਅਨੁਸਾਰ ਇਸ ਵਿੱਚ …

Read More »

ਕੌਮੀ ਖੇਡ ਦਿਵਸ ਮੌਕੇ ਦਰਜਨਾਂ ਵੈਟਰਨ ਤੇ ਮਾਸਟਰਜ਼ ਖਿਡਾਰੀ ਸਨਮਾਨਿਤ

ਖੇਡਣ ਦੀ ਕੋਈ ਉਮਰ ਨਹੀਂ ਹੁੰਦੀ – ਬੇਦੀ/ਸਰੀਨ ਅੰਮ੍ਰਿਤਸਰ, 29 ਅਗਸਤ (ਸੰਧੂ) – ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ’ਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜਿਲ੍ਹਾ ਮਾਸਟਰਜ਼/ ਵੈਟਰਨਟੀਮ ਵਲੋਂ ਸਮਾਜਿਕ ਦੂਰੀ ਤੇ ਸੁਰੱਖਿਆ ਸਾਧਨਾਂ ਦੇ ਮੱਦੇਨਜ਼ਰ ਨਜਦੀਕ ਖਾਲਸਾ ਕਾਲਜ ਨੇੜੇ ਗੰਗਾ ਬਿਲਡਿੰਗ ਵਿਖੇ ਇਕ ਰਸਮੀ ਸਨਮਾਨ ਸਮਾਰੋਹ ਦਾ ਆਯੋਜਨ …

Read More »

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ 31 ਅਗਸਤ ਨੂੰ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਨਾਲ ਸੰਬੰਧਤ ਸਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ ਮਿਤੀ 31 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਤ ਵਿਖੇ ਬੜੀ ਸ਼ਰਧਾ ਭਾਵਨਾ ਦੇ ਨੱਲ ਮਨਾਈ ਜਾਵੇਗੀ।              ਇਸ ਸੰਬੰਧੀ ਜਾਣਕਾਰੀ ਦੇਂਦਿਆਂ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ …

Read More »

ਪੱਤਰਕਾਰਾਂ ਦੇ ਹੱਕਾਂ ਖਾਤਿਰ ਸੰਘਰਸ਼ ਜਾਰੀ ਰੱਖਾਂਗੇ – ਸਿੰਦਬਾਦ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਤਰਨ ਤਾਰਨ ਵਿਖੇ ਪ੍ਰੈਸ ਸੰਘਰਸ਼ ਜਰਨਲਿਸਟਸ ਐਸੋ. ਰਜਿ ਦੇ ਸਬ ਦਫਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਮਨਵਿੰਦਰ ਸਿੰਘ ਮਿਲਾਪ, ਐਡਵਾਇਜਰ ਨਿਤਿਨ ਜੋਸ਼ੀ ਦੀ ਅਗਵਾਈ ਹੇਠ ਇਕ ਬੈਠਕ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਪੱਤਰਕਾਰਾਂ ਦੀਆਂ ਹੱਕੀ ਮੰਗਾਂ ਖਾਤਿਰ ਸੰਘਰਸ਼ ਜਾਰੀ ਰੱਖਣ ਲਈ ਕਿਹਾ।ਜਿਲ੍ਹਾ ਸਕੱਤਰ …

Read More »

ਸਰਪੰਚ ਅਮਰਕੋਟ ਨਾਲ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 29 ਅਗਸਤ (ਹਰਿੰਦਰਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ (ਰੱਖ ਦੇਵੀਦਾਸਪੁਰਾ) ਦੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਜੋਗਾ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ (70) ਦੇ ਦਿਹਾਂਤ ਹੋ ‘ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਜੋਗਾ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ …

Read More »

ਕੇਂਦਰ ਵਲੋਂ ਜਾਰੀ ਨਵੇਂ ਆਰਡੀਨੈਂਸਾਂ ਵਿਰੁੱਧ ਰੋਸ ਧਰਨਾ ਚੌਥੇ ਦਿਨ ਵੀ ਜਾਰੀ

ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ ) – ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਤਿੰਨ ਨਵੇਂ ਆਰਡੀਨੈੰਸਾਂ ਅਤੇ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ ‘ਤੇ ਸ਼ੁਰੂ ਕੀਤੇ ਗਏੇ ਧਰਨੇ ਮੁਜ਼ਾਹਰੇ ਅੱਜ ਚੌਥੇ ਦਿਨ ਵੀ ਜਾਰੀ ਰਹੇ।ਜਿਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕ ਕੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।25 …

Read More »

ਪ੍ਰਦੀਪ ਬੌਕਸਰ ਬਣੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ

ਇੰਡੀਅਨ ਯੂਥ ਕਾਂਗਰਸ ਨੇ ਜਾਰੀ ਕੀਤੀ ਸੂਚੀ ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ ) – ਇੰਡੀਅਨ ਯੂਥ ਕਾਂਗਰਸ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਯੂਥ ਕਾਂਗਰਸ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਜਿਸ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਰਾਮ ਨਗਰ ਬਸਤੀ ਸੰਗਰੂਰ ਦੇ ਨੋਜਵਾਨ ਆਗੂ ਪਰਦੀਪ ਸਿੰਘ ਬੌਕਸਰ ਨੂੰ ਹਲਕਾ ਕੋਆਰਡੀਨੇਟਰ ਨਿਯੁੱਕਤ …

Read More »

ਕੋਵਿਡ ਦੇ ਮੱਦੇਨਜ਼ਰ ਐਮ.ਐਡ ਅਤੇ ਹੋਰ ਕੋਰਸਾਂ ਦੀਆਂ ਦਾਖਲਾ ਤਰੀਕਾਂ ਵਿੱਚ ਵਾਧਾ

ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀ ਨਾਲ ਜੁੜੇ ਕਾਲਜਾਂ ਵਿਚ ਐਮ.ਐਡ ਕੋਰਸ ਵਿਚ ਦਾਖਲੇ ਦੀਆਂ ਤਰੀਕਾਂ 10 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।ਦੂਜੀ ਕਾਉਂਸਲਿੰਗ 11 ਸਤੰਬਰਨੂੰ ਯੂਨੀਵਰਸਿਟੀ ਵਿਖੇ ਹੋਵੇਗੀ।ਦਾਖਲੇ ਯੂਨੀਵਰਸਿਟੀ ਦੇ ਦਾਖਲਾ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ।                 ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਜਸਪਾਲ ਸਿੰਘ …

Read More »

ਪੁਲਿਸ ਦੀ ਰੋਕ ਦੇ ਬਾਵਜ਼ੂਦ ਵੀ ਭੁੱਖ ਹੜਤਾਲ ‘ਤੇ ਡਟੇ ਰਹੇ ਈ.ਟੀ.ਯੂ ਆਗੂ

ਮੰਗਾਂ ਹੱਲ ਨਾ ਹੋਈਆਂ ਤਾਂ ਡੀ.ਈ.ਓ ਐਲੀਮੈਂਟਰੀ ਦੇ ਘਰ ਦੇ ਸਾਹਸਣੇ ਪ੍ਰਦਰਸ਼ਨ 5 ਨੂੰ – ਢੰਡ,ਰੋਖੇ,ਸਿੱਧੂ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਦੀ ਵੱਡੀ ਨਾਲਾਇਕੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ ਤੀਸਰੇ ਦਿਨ ਪੁਲਿਸ ਦੀ ਰੋਕ ਦੇ ਬਾਵਜੂਦ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ਦੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ।     …

Read More »