Wednesday, November 25, 2026

ਪੰਜਾਬੀ

ਕਰੋਨਾ ਦੇ ਲੱਛਣ ਹੋਣ ‘ਤੇ ਤਰੁੰਤ ਕਰਵਾਓ ਕੋਵਿਡ-19 ਦਾ ਟੈਸਟ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕੋਰੋਨਾ ਮਹਾਮਾਰੀ ਤੋ ਬਚਾਉਣ ਲਈ ਹਰ ਤਰਾਂ ਦੇ ਉਪਰਾਲੇ ਕਰ ਰਹੀ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਸਰਕਾਰ ਵਲੋ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਇਸ ਮਹਾਮਾਰੀ ਤੋ ਬੱਚਿਆ ਜਾ ਸਕੇ।                  ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ …

Read More »

ਹਰੀ ਸਿੰਘ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੀਨੀਅਤ ਮੀਤ ਪ੍ਰਧਾਨ ਨਿਯੁੱਕਤ

ਧੂਰੀ, 29 ਅਗਸਤ (ਪ੍ਰਵੀਨ ਗਰਗ) – ਪੰਜਾਬ ਕਬੱਡੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸਿਕੰਦਰ ਸਿੰਘ ਮਲੂਕਾ ਨੂੰ ਲਗਾਤਾਰ ਚੌਥੀ ਵਾਰ ਪੰਜਾਬ ਕਬੱਡੀ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੂੰ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।                 …

Read More »

ਹਲਵਾਈ ਯੂਨੀਅਨ ਨੇ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਾਂ ਖੋਲਣ ਸਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਧੂਰੀ, 29 ਅਗਸਤ (ਪ੍ਰਵੀਨ ਗਰਗ) – ਹਲਵਾਈ ਯੂਨੀਅਨ ਧੂਰੀ ਵੱਲੋਂ ਸ਼ਨੀਵਾਰ ਅਤੇ ਐਤਵਾਰ ਦੁਕਾਨਾਂ ਖੋਲਣ ਸੰਬੰਧੀ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।                ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੰਗਰੂਰ ਜ਼ਿਲ੍ਹੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ …

Read More »

ਕੋਰੋਨਾ ਮੁਕਤ 106 ਵਿਅਕਤੀ ਪਰਤੇ ਘਰਾਂ ਨੂੰ, ਅੱਜ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 627 ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                   ਇਸ ਸਬੰਧੀ ਜਾਣਕਾਰੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਲੋਂ ‘ਕੋਰੋਨਾ ਤੋਂ ਬਚਣ ਦੇ ਉਪਾਅ ਤੇ ਟਰੈਫਿਕ ਨਿਯਮ’ ਬਾਰੇ ਵੈਬੀਨਾਰ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਬਾਈਪਾਸ ਵੇਰਕਾ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਤੋਂ ਬਚਾਅ ਤੇ ਆਵਾਜਾਈ ਨਿਯਮਾਂ ਦਾ ਪਾਲਣ ਕਰਨ ਸਬੰਧੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਦੱਖਣੀ ਅੰਮ੍ਰਿਤਸਰ ਮੁੱਖ ਬੁਲਾਰੇ ਸਨ।ਇਸ ਵੈਬੀਨਾਰ ‘ਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕ ਤੇ ਦਸਵੀਂ ਦੇ ਵਿਦਿਆਰਥੀ ਸ਼ਾਮਲ ਹੋਏ। …

Read More »

ਜਿਲ੍ਹੇ ‘ਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ

ਕਿਹਾ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦੈ ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲੇ ਵਿੱਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਾਵਧਾਨੀਆਂ ਤੇ ਬਚਾਅ …

Read More »

ਲੋਕ ਵੱਧ ਤੋਂ ਵੱਧ ਕੋਵਿਡ-19 ਦਾ ਟੈਸਟ ਕਰਵਾਉਣ – ਐਸ.ਡੀ.ਐਮ

ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ।ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫ਼ਰਜ ਬਣਦਾ ਹੈ …

Read More »

ਸ਼ਹੀਦ ਭਾਈ ਤਾਰੂ ਸਿੰਘ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੂਹਲਾ ‘ਚ ਬੈਠਕ

ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਸ਼ਹੀਦ ਭਾਈ ਤਾਰੂ ਸਿੰਘ ਦੇ 9 ਅਕਤੂਬਰ 2020 ਨੂੰ ਮਨਾਏ ਜਾ ਰਹੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਜਾਰੀ ਹੈ, ਉਥੇ ਹੀ ਹੁਣ ਅਗਲੇ ਪੜਾਅ ਤਹਿਤ ਗੁਰਦੁਆਰਾ ਕਮੇਟੀਆਂ ਨਾਲ ਨਿੱਜੀ ਸੰਪਰਕ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ …

Read More »

28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਨਾਭਾ ਜ਼ੇਲ੍ਹ ਵਿੱਚੋਂ 28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਪਰਮਜੀਤ ਸਿੰਘ …

Read More »

ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਮਾਇਆ ਭੇਟ

ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਅਠਾਈ ਹਜ਼ਾਰ ਇੱਕ ਸੌ ਰੁਪਏ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਰਾਸ਼ੀ ਰਣਧੀਰ ਸਿੰਘ ਦੇ ਪਿਤਾ ਸੂਬੇਦਾਰ ਤੀਰਥ ਸਿੰਘ ਧੂੰਧਿਆਂਵਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਮੌਜ਼ੂਦਗੀ ਵਿੱਚ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ …

Read More »