ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ.ਐਮ.ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿੱਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦਾ ਉਦਘਾਟਨ ਕੀਤਾ ਗਿਆ।ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ …
Read More »ਪੰਜਾਬੀ ਖ਼ਬਰਾਂ
ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਨ – ਡਾ. ਕੁੰਦਰਾ ਥੋਰੀ
ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵਲੋਂ ਟੀ.ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆਂ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੁਮੈਨ ਹੋਸਟਲ ਵਿਖੇ ਕੀਤਾ ਗਿਆ।ਇਸ ਕੈਂਪ ਵਿੱਚ ਟੀ.ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ।ਸਮਾਰੋਹ ਵਿੱਚ ਡਾ. ਗਗਨ ਕੁੰਦਰਾ ਥੋਰੀ ਲੇਡੀ ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨਾਂ ਨੇ ਬੱਚੀਆਂ …
Read More »ਅੰਮ੍ਰਿਤਸਰ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਡੀ.ਸੀ ਨੇ ਸੀਵਰੇਜ਼ ਬੋਰਡ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਚੰਡੀਗੜ੍ਹ ਨੂੰ ਪੱਤਰ ਲਿੱਖਿਆ ਹੈ।ਦੱਸਣਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਮੁੱਦਾ ਵੀ ਉਠਾਇਆ ਸੀ ਕਿ ਅੰਮ੍ਰਿਤਸਰ ਵਿਖੇ …
Read More »ਸ਼੍ਰੋਮਣੀ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾਈ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ।ਵੋਟਾਂ ਬਣਵਾਉਣ ਦੀ ਆਖਰੀ ਵਿੱਚ ਇੱਕ ਵਾਰ ਫਿਰ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ 2024 ਸੀ।ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 16 ਸਤੰਬਰ ਤੱਕ ਫਾਰਮ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਨੇ ਜ਼ੋਨ ਪੱਧਰੀ ਮੁਕਾਬਲਿਆਂ ‘ਚ ਹਾਸਲ ਕੀਤੇ ਗੋਲਡ ਮੈਡਲ
ਸੰਗਰੂਰ,1 ਅਗਸਤ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਟੇਬਲ ਟੈਨਿਸ, ਵਾਲੀਬਾਲ, ਬਾਕਸਿੰਗ, ਕਿੱਕ-ਬਾਕਸਿੰਗ, ਸਕੇਟਿੰਗ ਅਤੇ ਹੋਰ ਵੱਖ-ਵੱਖ ਖੇਡਾਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ।ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਸਪੋਰਟਸ ਇੰਚਾਰਜ਼ ਰੁਪਿੰਦਰ ਸਿੰਘ ਨੇ ਦੱਸਿਆ ਕਿ ਟੇਬਲ ਟੈਨਿਸ (ਲੜਕਿਆਂ) ਅੰਡਰ-14 ਵਿੱਚ ਨਵਦੀਪ ਸਿੰਘ, …
Read More »ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਮਨਾਇਆ
ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੀਲ ਸਨੀਤਾ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਸਕੂਲ ਕੈਂਪਸ ਅਤੇ ਹੋਰ ਨੇੜਲੀਆਂ ਥਾਵਾਂ ‘ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ।ਸ਼੍ਰੀਮਤੀ ਸੁਸ਼ੀਲ ਸੁਨੀਤਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ।ਉਨਾਂ ਹਰ ਇੱਕ ਬੱਚੇ ਨੂੰ ਆਪਣੇ ਜੀਵਨ ਵਿੱਚ ਪੌਦੇ ਲਾਉਣ …
Read More »ਖੇਤੀ ਮਸ਼ੀਨਾਂ ‘ਤੇ ਸਬਸਿਡੀ ਲਈ 13 ਅਗਸਤ ਤੱਕ ਹੋ ਸਕਦਾ ਹੈ ਆਨਲਾਈਨ ਅਪਲਾਈ- ਡਿਪਟੀ ਕਮਿਸ਼ਨਰ
ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਉਪਰਾਲੇ ਕੀਤੇ ਜਾਂ ਰਹੇ ਹਨ।ਰਾਜ ਵਿਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਸੈਮਕੋ ‘ਚ ਪਲੇਸਮੈਂਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਸੈਮਕੋ (ਸਟਾਕ ਮਾਰਕੀਟ ਐਡਵਾਈਜ਼ਰੀ ਸਰਵਿਸ) ਵਿੱਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਲਈ ਭਰਤੀ ਪੈਨਲ ਦੁਆਰਾ 8 ਵਿਦਿਆਰਥੀ (4 ਬੀ.ਸੀ.ਏ, 3 ਬੀ.ਕਾਮ ਅਤੇ 1 ਬੀ.ਬੀ.ਏ) ਚੁਣੇ ਗਏ ਸਨ।ਚੋਣ ਪ੍ਰਕਿਰਿਆ ਵਿੱਚ ਐਚ.ਆਰ ਇੰਟਰਵਿਊ ਤੋਂ ਬਾਅਦ ਤਕਨੀਕੀ ਟੈਸਟ ਸ਼ਾਮਲ ਸਨ।ਪ੍ਰਿੰਸੀਪਲ …
Read More »ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਨਾਲ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮੂਹ ਸੁਸਾਇਟੀਆਂ ਦੇ ਮੁਖੀ ਬੀਬੀਆਂ ਨੇ ਸੰਗਤੀ ਰੂਪ ‘ਚ ਸੁਖਮਨੀ ਸਾਹਿਬ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਊਧਮ ਸਿੰਘ ਦੇ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਕੀਤੇ ਗਏ ਪਾਠ ਉਪਰੰਤ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ …
Read More »
Punjab Post Daily Online Newspaper & Print Media