Wednesday, November 25, 2026

ਪੰਜਾਬੀ

ਬੇਰੁਜ਼ਗਾਰਾਂ ਨੂੰ ਹੁਨਰਮੰਦ ਬਣਾਉਣ ਲਈ 4 ਮਹੀਨੇ ਦੀ ਸਕਿੱਲ ਟ੍ਰੇਨਿੰਗ ਮੁਫਤ

ਜਿਲ੍ਹਾ ਪਠਾਨਕੋਟ ‘ਚ ਸਾਲ 2019-20 ਦੋਰਾਨ ਚਲਾਏ ਗਏ 11 ਟ੍ਰੇਨਿੰਗ ਸੈਂਟਰ ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 4 ਮਹੀਨੇ ਦੀ ਮੁਫਤ ਸਕਿੱਲ ਟ੍ਰੇਨਿੰਗ ਕਰਵਾਈ ਜਾਂਦੀ ਹੈ ਤਾਂ ਜੋ ਪੰਜਾਬ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਨੋਜਵਾਨ ਟ੍ਰੇਨਿੰਗ ਪ੍ਰਾਪਤ ਕਰਕੇ ਆਪਣੀ ਰੋਜ਼ੀ ਰੋਟੀ ਕਮਾ ਸਕਣ। …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ‘ਚ ਵਿਦਿਆਰਥਣ ਡੋਲੀ ਦਾ ਚੋਥਾ ਸਥਾਨ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ।     …

Read More »

ਕਰੋਨਾ ਜਾਂਚ ਪ੍ਰਤੀ ਜਾਗਰੂਕ ਕਰਨ ਲਈ ਐਸ.ਡੀ.ਐਮ ਨੇ ਵਿਭਾਗੀ ਮੁੱਖੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਕਿਹਾ ਜਾ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੇ ਕਰੋਨਾ ਲੱਛਣ ਹੋਣ ;ਤੇ ਸੈਂਪਲਿੰਗ ਜਰੂਰ ਕਰਵਾਉਣ।ਗੁਰਸਿਮਰਨ …

Read More »

ਛੇਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਲਈ ਕਪੂਰਥਲਾ ਜ਼ਿਲ੍ਹੇ ਵੱਲੋਂ ਤਿਆਰੀਆਂ ਜ਼ੋਰਾਂ `ਤੇ

88 ਕੰਪਨੀਆਂ ਕਰਨਗੀਆਂ ਸ਼ਿਰਕਤ, 90 ਹਜ਼ਾਰ ਪੋਸਟਾਂ ਲਈ ਹੋਵੇਗਾ ਅਪਲਾਈ ਕਪੂਰਥਲਾ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਮੈਗਾ ਜਾਬ ਮੇਲੇ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ …

Read More »

ਝੋਨੇ ਅਤੇ ਬਾਸਮਤੀ ਦੀ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ ਪੋਟਾਸ਼ੀਅਮ ਨਾਈਟ੍ਰੇਟ 1.5% ਦਾ ਕੀਤਾ ਜਾਵੇ ਛਿੜਕਾਅ – ਡਾ. ਅਮਰੀਕ ਸਿੰਘ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਫੋਕ/ਪੱਤਲ ਦੀ ਸਮੱਸਿਆ ਘੱਟ ਕਰਨ ਲਈ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ ਪੋਟਾਸ਼ੀਅਮ ਨਾਈਟ੍ਰੇਟ 1.5% ਦਾ ਛਿੜਕਾਅ ਕਰ ਦੇਣਾ ਚਾਹੀਦਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਵਿੱਚ ਅਗਾਂਹਵਧੂ ਨੌਜਵਾਨ ਕਿਸਾਨ ਮਨਦੀਪ ਸਿੰਘ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ …

Read More »

ਇਨਸਾਫ਼ ਦੀ ਆਵਾਜ਼ ਪਾਰਟੀ ਦੀ ਹੋਈ ਸੂਬਾ ਪੱਧਰੀ ਮੀਟਿੰਗ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਬਰਨਾਲਾ ਦੇ ਪਿੰਡ ਦਾਨਗੜ ਵਿਖੇ ਇਨਸਾਫ਼ ਦੀ ਆਵਾਜ਼ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਪਾਰਟੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹੋਈ।ਉਨਾਂ ਆਖਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਗਰੀਬ ਵਿਰੋਧੀ ਹੀ ਦੇਖਣ ਨੂੰ ਮਿਲੀ ਹੈ।ਸਰਕਾਰ ਨੇ ਸ਼ਰਾਬ ਦੇ ਠੇਕਿਆਂ ਨੂੰ ਖੋਲਣ ਲਈ ਖੁੱਲਾ ਸਮਾਂ ਰੱਖਿਆ ਹੈ, ਪਰ ਛੋਟੇ ਦੁਕਾਨਦਾਰ …

Read More »

ਦਿਵਿਆਂਗ ਵਿਅਕਤੀ ਸਸਤਾ ਅਨਾਜ ਲੈਣ ਲਈ ਆਪਣੇ ਕਾਰਡ ਬਨਾਉਣ – ਪੰਨੂ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰਾਸ਼ਟਰੀ ਫੂਡ ਸਕਿਉਰਟੀ ਐਕਟ ਤਹਿਤ ਬੀ.ਪੀ ਐਲ ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਲੋਕਾਂ ਨੂੰ ਵੀ ਸੱਸਤਾ ਅਨਾਜ ਦਿੱਤਾ ਜਾਵੇਗਾ।ਇਸ ਲਈ ਦਿਵਿਆਂਗ ਲੋਕਾਂ ਨੂੰ ਫੂਡ ਅਤੇ ਸਪਲਾਈ ਵਿਭਾਗ ਦੇ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਤਾਂ ਕਿ ਉਨਾਂ ਦੇ ਕਾਰਡ ਬਣ ਸਕਣ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂ ਨੇ …

Read More »

ਜਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਦਰ ‘ਚ ਤੇਜ਼ੀ ਨਾਲ ਹੋ ਰਿਹਾ ਵਾਧਾ – ਹਿਮਾਸ਼ੂੰ ਅਗਰਵਾਲ

ਇਸ ਵੇਲੇ ਸ਼ਹਿਰ ਦੇ 6 ਇਲਾਕਿਆਂ ਵਿਚ ਪੂਰੀ ਤਰਾਂ ਕਰਫਿਊ ਲਾਗੂ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਵਿੱਚ ਵੱਧ ਰਹੀ ਕਰੋਨਾ ਮਹਾਂਮਾਰੀ ‘ਤੇ ਚਿੰਤਾ ਪ੍ਰਗਟ ਕਰਦੇ ਜਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ੍ਹੇ ਵਿਚ ਰੋਜ਼ਾਨਾ ਔਸਤਨ 50 ਮਰੀਜ਼ …

Read More »

ਸਕੈਨਿੰਗ ਸੈਂਟਰਾਂ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਡਾਟਾ ਜਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਹਦਾਇਤ

ਇਕਾਂਤਵਾਸ ਨਾ ਰਹਿ ਕੇ ਅਜਿਹੇ ਮਰੀਜ਼ ਕਰ ਰਹੇ ਨੇ ਕੋਰੋਨਾ ਦਾ ਪਸਾਰ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੇ ਨੋਡਲ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਦੇ ਸਾਰੇ ਸਕੈਨਿੰਗ ਸੈਂਟਰ ਜਿੰਨਾ ਵਿਚ ਐਕਸਰੇਅ ਅਤੇ ਐਮ.ਆਰ.ਆਈ ਦੇ ਟੈਸਟ ਕੀਤੇ ਜਾਂਦੇ ਹਨ, ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਕੋਲ ਆਉਣ ਵਾਲੇ ਹਰੇਕ ਮਰੀਜ਼, ਜਿਸ ਦੇ …

Read More »

ਅਧਿਆਪਕ ਦਿਵਸ ‘ਤੇ ਚੋਣ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ ਲੇਖ ਮੁਕਾਬਲੇ – ਜਿਲ੍ਹਾ ਨੋਡਲ ਅਫਸਰ

ਸੂਬਾ ਪੱਧਰੀ ਤਿੰਨ ਬੇਹਤਰੀਨ ਐਂਟਰੀਆਂ ਨੂੰ ਮਿਲਣਗੇ ਨਕਦ ਇਨਾਮ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਅਧਿਆਪਕ ਦਿਵਸ ਮਨਾਉਣ ਅਤੇ ਟੀਚਿੰਗ ਸਟਾਫ ਦੀਆ ਚੋਣਾਂ ਦੇ ਕੰਮ ਵਿੱਚ ਦਿੱਤੀਆ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਲੇਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਇਸ ਜਿਲ੍ਹੇ ਵਿੱਚ ਪੈਂਦੇ ਵਿੱਦਿਅਕ ਅਦਾਰਿਆਂ ਦਾ ਸਟਾਫ, ਜਿਨਾਂ ਵਲੋਂ ਚੋਣ ਡਿਊਟੀ ਦਿੱਤੀ ਗਈ …

Read More »