ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਮਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਕੰਮਾਂ ‘ਤੇ 100 ਕਰੋੜ ਰੁਪਏ ਖਰਚ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ 134381 ਲੋੜਵੰਦ ਲਾਭਪਾਤਰੀਆਂ ਦੇ ਜਾਬ ਕਾਰਡ ਬਣਾਏ ਗਏ ਹਨ ਅਤੇ ਅੱਜ ਤੱਕ 621660 ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। …
Read More »ਪੰਜਾਬੀ
ਸੇਵਾ ਮੁਕਤ ਇੰਜ. ਦਲਜੀਤ ਸਿੰਘ ਕੋਹਲੀ ਮਾਨਵ ਅਧਿਕਾਰ ਸੰਘਰਸ਼ ਕਮੇਟੀ ਦੇ ਪੰਜਾਬ ਚੇਅਰਮੈਨ ਬਣੇ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਿੰਚਾਈ ਵਿਭਾਗ ਤੋਂ ਸੇਵਾ ਮੁਕਤ ਹੋਏ ਇੰਜ. ਦਲਜੀਤ ਸਿੰਘ ਕੋਹਲੀ ਨੂੰ ਮਾਨਵ ਅਧਿਕਾਰ ਸੰਘਰਸ਼ ਕਮੇਟੀ (ਇੰਡੀਆ) ਦਾ ਚੇਅਰਮੈਨ ਪੰਜਾਬ ਬਣਾਇਆ ਗਿਆ ਹੈ। ਬੀਤੇ ਦਿਨੀ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ (ਹੀਰਾ) ਅਤੇ ਮੁੱਖ ਮਹਿਮਾਨ ਵਜੋਂ ਪੁੱਜੇ ਮਾਣਯੋਗ ਸਥਾਈ …
Read More »ਲ਼ਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਕਈ ਅਧਿਕਾਰੀ ਤੇ ਮੁਲਾਜ਼ਮ ਕੀਤੇ ਡਿਸਮਿਸ ਤੇ ਸਸਪੈਂਡ
ਮੁੱਖ ਸਕੱਤਰ ਰੂਪ ਸਿੰਘ ਵਲੋਂ ਦਿੱਤਾ ਅਸਤੀਫਾ ਕੀਤਾ ਮਨਜ਼ੂਰ ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ‘ਤੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ੍ਰੀ ਗੁਰੁ ਰਾਮ ਦਾਸ ਯੂਨੀਵਰਸਿਟੀ ਤੇ ਰਿਸਰਚ ਸੈਂਟਰ ਵੱਲਾ ਵਿਖੇ ਹੋਈ।ਜਿਸ ਦੌਰਾਨ ਲਏ ਗਏ ਅਹਿਮ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ …
Read More »ਅੱਜ 73 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 6 ਦੀ ਕਰੋਨਾ ਨਾਲ ਹੋਈ ਮੌਤ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 654, ਸਿਹਤਯਾਬ ਹੋ ਕੇ 70 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 73 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 70 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਇਸ ਤਰ੍ਹਾਂ ਹੁਣ ਤੱਕ ਕੁੱਲ 2808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਵੀਰਵਾਰ ਨੂੰ 47 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 2 ਹੋਰ ਕਰੋਨਾ ਪਾਜ਼ਟਿਵ ਦੀ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 1071 ਕਰੋਨਾ ਪਾਜੀਟਿਵ, 758 ਕਰੋਨਾ ਰਿਕਵਰ ਤੇ ਐਕਟਿਵ ਕੇਸ 290 ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 35 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ …
Read More »ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 27 ਅਗਸਤ (ਇੰਦਰਜੀਤ ਕੰਗ) – ਇੰਜ: ਕਮਲਜੀਤ ਸਿੰਘ ਮਾਂਗਟ ਉਪ ਮੰਡਲ ਅਫਸਰ ਸ਼ਹਿਰੀ ਸਮਰਾਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 132 ਕੇ.ਵੀ ਗਰਿੱਡ ਸਮਸ਼ਪੁਰ ਤੋਂ ਚੱਲਦਾ 11 ਕੇ.ਵੀ ਭੈਣੀ ਸਾਹਿਬ ਫੀਡਰ ਅੱਜ ਮਿਤੀ 28 ਅਗਸਤ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਜਰੂਰੀ ਮੁਰੰਮਤ ਕਾਰਨ ਬੰਦ ਰਹਿਣਗੇ।ਜਿਸ ਕਾਰਨ ਲੁਧਿਆਣਾ ਰੋਡ, ਖੰਨਾ ਰੋਡ, ਚਾਵਾ ਰੋਡ, ਭਗਵਾਨਪੁਰਾ ਰੋਡ ਦੇ ਇਲਾਕੇ ਬਿਜਲੀ …
Read More »ਗੁ. ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਭੇਟ
ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਮਰੀਕਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਰਾਹੀਂ ਭੇਜੀ ਗਈ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਅਤੇ ਭੁਪਿੰਦਰ ਸਿੰਘ ਅਸੰਧ ਦੀ ਹਾਜ਼ਰੀ …
Read More »97 ਨਿਕਾਸੀ ਛੱਪੜਾਂ ਦੀ ਸਫਾਈ ਕਰਵਾ ਕੇ ਲੋਕਾਂ ਨੂੰ ਦਿੱਤਾ ਸ਼ੁੱਧ ਵਾਤਾਵਰਣ
ਮਗਨਰੇਗਾ ਅਧੀਨ ਕਾਰਜ ਕਰਵਾ ਕੇ ਜੋਬ ਕਾਰਡ ਹੋਲਡਰਾਂ ਨੂੰ ਦਿੱਤਾ ਰੁਜਗਾਰ ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਸਵੱਛ ਅਤੇ ਸ਼ੁੱਧ ਵਾਤਾਵਰਣ ਮੂਹਈਆ ਕਰਵਾਉਣ ਲਈ ਅਤੇ ਨਿਕਾਸੀ ਛੱਪੜਾਂ ਦੀ ਪਾਣੀ ਦੀ ਸਮਰੱਥਾ ਵਧਾਉਂਣ ਅਤੇ ਪਾਣੀ ਦਾ ਫਿਰ ਤੋਂ ਖੇਤੀ ਲਈ ਪ੍ਰਯੋਗ ਕਰਨ ਦੇ ਉਦੇਸ਼ ਨਾਲ ਜਿਲ੍ਹਾ ਪਠਾਨਕੋਟ ਵਿੱਚ ਸਥਿਤ 97 ਨਿਕਾਸੀ ਛੱਪੜਾਂ ਦੀ ਸਫਾਈ …
Read More »ਨੌਜਵਾਨਾਂ ਦੀ ਰਜਿਸਟਰੇਸ਼ਨ ਸਬੰਧੀ ਮਾਸਟਰ ਵੀ.ਐਲ.ਈਜ਼ ਨੂੰ ਦਿੱਤੀ ਸਿਖਲਾਈ
ਦਿਹਾਤੀ ਖੇਤਰਾਂ ‘ਚ ਸਵੈ ਰੋਜਗਾਰ ਲਈ ਕਰਜ਼ਾ ਲੈਣ ਬਾਰੇ ਵੀ ਕਰਨਗੇ ਜਾਗਰੂਕ ਕਪੂਰਥਲਾ, 27 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਸਰਕਾਰ ਦੁਆਰਾ ਰੁਜਗਾਰ/ਸਵੈ ਰੁਜਗਾਰ/ਹੁਨਰ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਲਈ ਕਾਮਨ ਸਰਵਿਸ ਸੈਂਟਰ ਦੇ ਮਾਸਟਰ ਵੀ.ਐਲ.ਈਜ਼ ਨੂੰ ਸਿਖਲਾਈ ਦੇਣ ਲਈ ਬਿਊਰੋ ਦੇ ਦਫਤਰ ਵਿਖੇ ਕੈਂਪ ਲਗਾਇਆ ਗਿਆ। …
Read More »ਘਰੇਲੂ ਇਕਾਂਤਵਾਸ ਲਈ ਨਿਯਮਾਂ ‘ਚ ਤਬਦੀਲੀ, ਐਸ.ਡੀ.ਐਮ ਤੋਂਂ ਲਿਖਤੀ ਮੰਜ਼ੂਰੀ ਦੀ ਲੋੜ ਨਹੀਂ
ਸਤੰਬਰ ਵਿੱਚ ਪੀਕ `ਤੇ ਹੋਣਗੇ ਕੋਰੋਨਾ ਕੇਸ-ਲੋਕ ਲੋਕਡਾਊਨ ਦੇ ਨਿਯਮਾਂ ਦੀ ਪਾਲਣਾ ਲਾਜ਼ਮੀ ਕਪੂਰਥਲਾ, 27 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜੀਟਿਵ ਕੇਸਾਂ ਵਿੱਚ ਘਰੇਲੂ ਇਕਾਂਤਵਾਸ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਤਹਿਤ ਹੁਣ ਪਾਜੀਟਿਵ ਕੇਸਾਂ ਵਾਲੇ ਲੋਕਾਂ ਨੂੰ ਘਰੇਲੂ ਇਕਾਂਤਵਾਸ ਲਈ ਸਬੰਧਤ ਐਸ. ਡੀ. ਐਮ. …
Read More »
Punjab Post Daily Online Newspaper & Print Media