Wednesday, November 25, 2026

ਪੰਜਾਬੀ

ਸਵਰਨ ਸਿੰਘ ਅਕਬਰਪੁਰ ਨੂੰ ਚੁਣਿਆ ਗਿਆ ਪ੍ਰਧਾਨ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ ) – ਪੀ.ਡਬਲਿਯੂ.ਡੀ ਫੀਲਡ ਤੇ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਬੀ ਸੰਗਰੂਰ ਦੀ ਚੋਣ ਕੀਤੀ ਗਈ।ਚੋਣ ਕਰਾਉਣ ਲਈ ਸਟੇਟ ਆਗੂ ਉਜਾਗਰ ਸਿੰਘ ਜੱਗਾ, ਦਰਸ਼ਨ ਸਿੰਘ ਰੋਗਲਾ, ਵਿਰੀਗੇਸ਼ਨ ਦੇ ਆਗੂ ਸਾਥੀ ਰਾਮਪਾਲ ਸੰਗਰੂਰ ਤੇ ਬਰਾਂਚ ਸੁਨਾਮ ਦੇ ਆਗੂ ਸੰਸਾਰੀ ਰਾਮ ਚੀਮਾਂ ਹਾਜ਼ਰ ਹੋਏ।                ਜਥੇਬੰਦੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ …

Read More »

ਪਰਮਿੰਦਰ ਢੀਂਡਸਾ ਵਲੋਂ ਗਾਇਕ ਕੁਲਵੰਤ ਉਪਲੀ ਦੇ ਸਿੰਗਲ ਟਰੈਕ ‘ਸਾਰੇ ਭਿੰਡਰਾਂਵਾਲੇ’ ਦਾ ਪੋਸਟਰ ਰਲੀਜ਼

ਲਹਿਰਾਗਾਗਾ, 26 ਅਗਸਤ (ਜਗਸੀਰ ਲੌਂਗੋਵਾਲ ) – ਸਥਾਨਕ ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਗਾਇਕ ਕੁਲਵੰਤ ਉਪਲੀ ਸੰਗਰੂਰ ਦਾ ਨਵਾਂ ਸਿੰਗਲ ਟਰੈਕ ‘ਸਾਰੇ ਭਿੰਡਰਾਂਵਾਲੇ’ ਦਾ ਪੋਸਟਰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਨੇਤਾ ਅਤੇ ਮੌਜ਼ੂਦਾ ਵਿਧਾਇਕ ਤੇ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਰਲੀਜ਼ ਕੀਤਾ।ਮੁੱਖ ਮਹਿਮਾਨ ਢੀਂਡਸਾ ਨੇ ਗਾਇਕ ਕੁਲਵੰਤ ਉਪਲੀ ਦੇ ਸਿੰਗਲ ਟਰੈਕ ‘ਸਾਰੇ ਭਿੰਡਰਾਂਵਾਲੇ’ ਦੀ ਤਾਰੀਫ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਨਵੇਂ ਆਰਡੀਨੈਂਸਾਂ ਤੇ ਕਿਸਾਨ ਮਾਰੂ ਨੀਤੀਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ ‘ਤੇ ਧਰਨੇ ਤੇ ਮੁਜ਼ਾਹਰਿਆਂ ਦੌਰਾਨ ਪੁੱਤਲੇ ਫੂਕ ਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਆਪਣਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਸ ਧਰਨਿਆਂ ਤਹਿਤ ਜਥੇਬੰਦੀ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇੰਡਸਟਰੀ ਸਟੂਡੈਂਟਸ ਆਨ ਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।ਯੂਨੀਵਰਸਿਟੀ ਬਿਜ਼ਨਸ ਸਕੂਲ ਇੰਟਰਐਕਟਿਵ ਸੈਸ਼ਨ ਦਾ ਮੁੱਖ ਉਦੇਸ਼ ਪ੍ਰਬੰਧਨ ਵਿਸ਼ੇ ਨਾਲ ਜੁੜੇ ਵਿਦਿਆਰਥੀਆਂ ਨੂੰ ਉਦਯੋਗ ਮਾਹਰਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ।                ਸਕੂਲ ਦੇ ਮੁਖੀ ਡਾ. ਗੁਰਪ੍ਰੀਤ ਰੰਧਾਵਾ ਨੇ ਵਿਸ਼ੇ ਦੇ ਸਿਧਾਂਤਕ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਵਿਗਿਆਨ ਤਕਨਾਲੋਜੀ `ਤੇ ਵਿਚਾਰ ਚਰਚਾ ਅੱਜ 27 ਨੂੰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨਾਲ ਸਾਂਝੇ ਤੌਰ ‘ਤੇ ਵਿਦਿਆਰਥੀ ਵਿਚਾਰ ਚਰਚਾ ਦਾ ਆਯੋਜਨ 27 ਅਗਸਤ ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ।ਜਿਸ ਵਿਚ ਸਾਇੰਸ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਹੋਵੇਗੀ।ਤਕਨੀਕੀ ਅਤੇ ਨਵੀਨਤਾ ਨੀਤੀ 2020 ਵਿਸ਼ੇ `ਤੇ ਹੋ ਰਹੀ ਇਹ ਚਰਚਾ ਭਾਰਤ ਸਰਕਾਰ ਦੇ ਵਿਗਿਆਨ …

Read More »

73 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਜਿਲ੍ਹੇ ਵਿਚ ਕੁੱਲ ਐਕਟਿਵ ਕੇਸ 657

ਸਿਹਤਯਾਬ ਹੋ ਕੇ 37 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 73 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 37 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 2738 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                   …

Read More »

`ਦਲਬੀਰ ਚੇਤਨ ਯਾਦਗਾਰੀ ਕਥਾ – ਪੁਰਸਕਾਰ` ਸਮਾਗਮ 28 ਨੂੰ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਪੰਜਾਬੀ ਜ਼ੁਬਾਨ ਦੇ ਸਮਰੱਥ ਕਹਾਣੀਕਾਰ ਦਲਬੀਰ ਚੇਤਨ ਹੁਰਾਂ ਦੀ ਯਾਦ ਵਿਚ ਉੁਹਨਾਂ ਦੇ ਪਰਿਵਾਰ ਦੀ ਪਹਿਲ ਕਦਮੀ ਦੁਆਰਾ ਸ਼ੁਰੂ ਕੀਤੇ ਦਲਬੀਰ ਚੇਤਨ ਯਾਦਗਾਰੀ ਕਥਾ ਪੁਰਸਕਾਰ ਸਮਾਗਮ 28 ਅਗਸਤ ਸ਼ੁਕਰਵਾਰ ਨੂੰ ਨਿਊ ਅਮ੍ਰਿਤਸਰ ਵਿਖੇ ਹੋਵੇਗਾ।                   ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਪੁਰਸਕਾਰ ਕਮੇਟੀ ਦੇ ਕਨਵੀਨਰ ਅਜੈ ਤਨਵੀਰ, …

Read More »

ਡੀ.ਏ.ਵੀ ਕਾਲਜ ਦੀ ਪੁਰਾਣੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਾਸ ਕੀਤਾ ਯੂ.ਜੀ.ਸੀ ਦਾ ਇਮਤਿਹਾਨ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿੱਚ 2018 ਵਿੱਚ ਐਮ.ਏ ਪੰਜਾਬੀ ਕਰ ਚੁੱਕੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਯੂ.ਜੀ.ਸੀ ਦਾ ਇਮਤਿਹਾਨ ਪਾਸ ਕੀਤਾ ਹੈ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀ ਦੀ ਮਿਹਨਤ ਦੀ ਸਹਾਰਨਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਹੈ।ਉਨਾਂ ਦੱਸਿਆ ਕਿ ਗੁਰਪ੍ਰੀਤ ਨੇ ਦਿਨ ਰਾਤ ਕੀਤੀ ਅਣਥੱਕ ਮਿਹਨਤ ਨਾਲ ਇਹ ਸਫਲਤਾ ਹਾਸਲ ਕੀਤੀ ਹੈ।ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ …

Read More »

ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ (ਰਜਿ.) ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਅਧਿਆਪਕ ਦਿਵਸ ‘ਤੇ ਡੀ.ਈ.ਓ (ਐਲੀ.) ਦੀ ਰਿਹਾਇਸ਼ ਦਾ ਹੋਵੇਗਾ ਘਿਰਾਓ – ਪੰਨੂ, ਬੋਪਾਰਾਏ ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ.) ਪੰਜਾਬ ਦੀ ਅੰਮ੍ਰਿਤਸਰ ਇਕਾਈ ਵੱਲੋਂ ਹੈਡ ਟੀਚਰ / ਸੈਟਰ ਹੈਡਟੀਚਰ ਦੀਆਂ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਅੱਜ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ।ਅੱਜ ਪਹਿਲੇ ਦਿਨ ਬਲਾਕ ਰਈਆ-1 ਦੇ ਆਗੂ ਦਿਲਬਾਗ …

Read More »

ਬੀ.ਕੇ.ਯੂ ਉਗਰਾਹਾਂ ਵਲੋਂ ਕੇਂਦਰ ਸਰਕਾਰ ਖਿਲਾਫ ਵੱਖ-ਵੱਖ ਪਿੰਡਾਂ ‘ਚ ਅਰਥੀ ਫੂਕ ਮੁਜ਼ਾਹਰੇ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪੰਜਾਬ ਦੇ ਸੱਦੇ ‘ਤੇ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕਿਸਾਨ ਮੋਰਚਿਆਂ ਚ ਅੱਜ ਦੂਜੇ ਦਿਨ ਕਿਸਾਨਾਂ ਅਤੇ ਔਰਤਾਂ ਵਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਜਾਬ ਦੇ 500 ਤੋਂ ਜਿਆਦਾ ਪਿੰਡਾਂ ਚ ਅੱਜ …

Read More »