ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸ੍ਰੀ ਗੁਰੂ ਰਾਮਦਾਸ ਮੈਡੀਕਲ …
Read More »ਪੰਜਾਬੀ
ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਨੇ ਕਰਵਾਇਆ 12ਵਾਂ ਆਨਲਾਈਨ ਕਵੀ ਦਰਬਾਰ
31 ਅਕਤੂਬਰ ਤੱਕ ਚੱਲਣਗੇ ਆਨਲਾਈਨ ਸਮਾਗਮ- ਹਰਭਜਨ ਸਿੰਘ ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨਫਰੰਸਾਂ/ਗੋਸ਼ਟੀਆਂ/ਵਿਚਾਰ ਰਚਨਾਵਾਂ ਭਰੇ ਪ੍ਰੋਗਰਾਮਾਂ/ ਕਵੀ ਦਰਬਾਰਾਂ ਰਾਹੀਂ ਭਾਰਤ ਸਰਕਾਰ ਲਗਾਤਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਹੋ ਰਹੀ ਹੈ ਅਤੇ ਤਕਨਾਲੋਜੀ ਰਾਹੀਂ ਗੁਰੂ ਜੀ ਦੀ ਸਿੱਖਿਆਵਾਂ ਨੂੰ ਘਰ ਘਰ ਪਹੁੰਚਾ ਰਹੀ ਹੈ।ਕਵੀ …
Read More »ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ
ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।ਇਸ ਇੰਟਰਐਕਟਿਵ ਸੈਸ਼ਨ ਦਾ ਮੁੱਖ ਉਦੇਸ਼ ਪ੍ਰਬੰਧਨ ਵਿਸ਼ੇ ਨਾਲ ਜੁੜੇ ਵਿਦਿਆਰਥੀਆਂ ਨੂੰ ਉਦਯੋਗ ਮਾਹਰਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ। ਸਕੂਲ ਦੇ ਮੁਖੀ ਡਾ. ਗੁਰਪ੍ਰੀਤ ਰੰਧਾਵਾ ਨੇ …
Read More »ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਕੋਵਿਡ-19 ਅਤੇ ਲੌਕਡਾਊਨ ਮੁੱਦਿਆਂ ਸਬੰਧੀ ਦੂਜੇ ਵੈਬੀਨਾਰ ਦਾ ਆਯੋਜਨ
ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਕੋਵਿਡ 19 ਦੇ ਦੌਰ ਵਿਚ ਤਾਲਾਬੰਦੀ ਅਤੇ ਹੋਰ ਗੰਭੀਰ ਮੁੱਦਿਆਂ ਉਪਰ ਚਰਚਾ ਅਤੇ ਹੱਲ ਸਬੰਧੀ ਇਕ ਵੈਬੀਨਾਰ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦਾ ਉਦੇਸ਼ ਉਦੇਸ਼ ਸਮਾਜ ਵਿੱਚ ਚੱਲ ਰਹੀ ਮਹਾਂਮਾਰੀ ਅਤੇ ਇਸ ਦੇ ਪ੍ਰਭਾਵ ਬਾਰੇ ਲੋਕਾਂ ਵਿੱਚ ਜਾਗਰੂਕਤਾ ਲਿਆ ਕੇ ਸੰਤੁਲਨ …
Read More »ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਸੌਂਪੀ ਫਿਰੋਜ਼ਪੁਰ-ਪੱਟੀ ਰੇਲ ਲਿੰਕ ਸਬੰਧੀ ਮੁਲਾਂਕਣ ਦੀ ਅਧਿਐਨ ਰਿਪੋਰਟ
ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਪੀ.ਡਬਲਯੂ.ਡੀ ਅਧਿਕਾਰੀ ਦਿਆਲ ਸ਼ਰਮਾ ਨੂੰ ਫਿਰੋਜ਼ਪੁਰ-ਪੱਟੀ ਰੇਲ ਲਿੰਕ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ `ਤੇ ਸਮਾਜਿਕ ਪ੍ਰਭਾਵ ਮੁਲਾਂਕਣ ਅਧਿਐਨ ਰਿਪੋਰਟ ਸੌਂਪਦੇ ਹੋਏ।ਐਸ.ਆਈ.ਏ ਪ੍ਰੋਜੈਕਟ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਮੈਂਬਰ ਡਾ: ਬਿਮਲਦੀਪ ਸਿੰਘ, ਡਾ. ਨਿਰਮਲਾ ਦੇਵੀ, ਡਾ: ਸਵਤੀ ਮਹਿਤਾ, ਡਾ. ਮਨਪ੍ਰੀਤ ਸਿੰਘ ਭੱਟੀ ਅਤੇ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰ. ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ …
Read More »ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਤਿਆਰੀ ਰੈਲੀ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਜਿਲ੍ਹਾ ਆਗੁੂ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 26 ਅਗਸਤ ਨੂੰ ਪਟਿਆਲੇ ਕੀਤੀ ਜਾ ਰਹੀ ਰੈਲੀ ਵਿੱਚ …
Read More »ਲੱਖਾਂ ਦੁਆਵਾਂ ਨਾਲ ਬਣ ਰਹੀ ਸਲਾਈਟ ਰੋਡ ਨੂੰ ਫਿਰ ਪੁੱਟੇਗਾ ਸੀਵਰੇਜ਼ ਬੋਰਡ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਜਿਥੇ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਲੋਕ ਬਹੁਤ ਹੀ ਦੁੱਖੀ ਸਨ ਅਤੇ ਲੋਕਾਂ ਦੀਆਂ ਲੱਖਾਂ ਦੁਆਵਾਂ ਤੋਂ ਬਾਅਦ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਲੋਕ ਨਿਰਮਾਣ ਵਿਭਾਗ ਵਲੋਂ ਇਹ ਸੜਕ ਅਠਾਰਾਂ ਫੁੱਟ ਚੌੜੀ ਬਣਾਈ ਜਾ ਰਹੀ ਹੈ।ਜਿਸ ਉਪਰ ਪੱਥਰਾਂ ਦੀ ਪਰਤ ਵਿਛਾ ਕੇ ਤਿਆਰ ਕਰ …
Read More »ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੀ ਮੀਟਿੰਗ ਹੋਈ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਅੱਜ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਜਿਲ੍ਹਾ ਸੰਗਰੂਰ ਦੀ ਮੀਟਿੰਗ ਸਥਾਨਕ ਬਨਾਸਰ ਬਾਗ ਵਿਖੇ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ ਪਾਵਰਕਾਮ ਵਲੋਂ 3500 ਅਸਾਮੀਆਂ ਵਿਚੋਂ ਹੁਣ ਤੱਕ 2400 ਦੇ ਕਰੀਬ ਸਹਾਇਕ ਲਾਈਨਮੈਨ ਭਰਤੀ ਕੀਤੇ ਜਾ ਚੁੱਕੇ ਹਨ।ਲਗਭਗ ਇੱਕ ਹਜ਼ਾਰ ਦੇ ਕਰੀਬ ਬੇਰੁਜ਼ਗਾਰ ਲਾਈਨਮੈਨ ਸਾਥੀਆਂ ਨੂੰ ਅਜੇ ਤੱਕ ਨਿਯੁੱਕਤੀ ਪੱਤਰ …
Read More »ਪੀ.ਐਸ.ਪੀ.ਸੀ.ਐਲ ਵਲੋਂ ਬਿਜਲੀ ਚੋਰੀ ਵਿਰੁੱਧ ਵੱਡੀ ਪੱਧਰ `ਤੇ ਛਾਪੇਮਾਰੀ
ਐਕਸੀਅਨ ਤੇ ਐਸ.ਡੀ.ਓ ਦੀ ਅਗਵਾਈ ਹੇਠ 22 ਟੀਮਾਂ ਨੇ ਵਸੂਲਿਆ 9.73 ਲੱਖ ਦਾ ਜੁਰਮਾਨਾ ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਸਰਕਲ ‘ਚ ਬਿਜਲੀ ਚੋਰੀ ਤੇ ਅਣਅਧਿਕਾਰਤ ਲੋਡ ਨੂੰ ਰੋਕਣ ਦੇ ਮੰਤਵ ਨਾਲ ਬਿਜਲੀ ਬੋਰਡ ਵਲੋਂ ਅੱਜ ਵੱਡੀ ਕਾਰਵਾਈ ਦੌਰਾਨ ਛਾਪੇਮਾਰੀ ਕੀਤੀ ਗਈ।ਜਿਸ ਦੌਰਾਨ ਐਕਸੀਅਨਜ਼ ਤੇ ਐਸ.ਡੀ.ਓਜ਼ ਦੀ ਅਗਵਾਈ ਹੇਠ 22 ਟੀਮਾਂ ਵਲੋਂ ਕਪੂਰਥਲਾ ਤੇ ਕਰਤਾਰਪੁਰ ਦੇ ਖੇਤਰਾਂ ਅੰਦਰ …
Read More »
Punjab Post Daily Online Newspaper & Print Media