Wednesday, November 25, 2026

ਪੰਜਾਬੀ

ਕੋਵਾ ਐਪ ‘ਚ ਨਵੀਆਂ ਵਿਸ਼ੇਸ਼ਤਾਵਾਂ ਕਤਿੀਆਂ ਸ਼ਾਮਲ- ਡਿਪਟੀ ਕਮਿਸ਼ਨਰ

ਪਲਾਜ਼ਮਾ ਦਾਨ ਕਰਨ ਵਾਲੇ ਵੀ ਹੁਣ ਕੋਵਾ ਐਪ `ਤੇ ਕਰਵਾ ਸਕਣਗੇ ਰਜਿਸਟਰੇਸ਼ਨ ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਸਬੰਧੀ ਤਾਜ਼ਾ ਹਾਲਾਤਾਂ ਬਾਰੇ ਜਾਣਕਾਰੀ ਲਈ ਜਾਰੀ ਕੀਤੀ ਗਈ ” ਕੋਵਾ” ਐਪ ਵਿੱਚ ਹੋਰ ਵਿਸ਼ੇਸ਼ਤਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ।ਹੁਣ ਜ਼ਿਲ੍ਹੇ ਸਬੰਧੀ ਬੈਡਾਂ ਦੀ ਸਮਰੱਥਾ, ਕੋਵਿਡ ਦੇ ਇਲਾਜ਼ ਵਾਲੇ …

Read More »

ਖਾਲਸਾ ਕਾਲਜ ਵਿਖੇ ‘ਸੈਂਟਰ ਫ਼ਾਰ ਆਲ ਇੰਡੀਆ ਕੰਪੀਟਿਟਿਵ ਐਗਜਾਮੀਨੇਸ਼ਨ’ ਦੀ ਸ਼ੁਰੂਆਤ

ਆਈ.ਏ.ਐਸ, ਆਈ.ਪੀ.ਐਸ, ਆਈ.ਐਫ.ਐਸ, ਪੀ.ਸੀ.ਐਸ, ਡਿਫੈਂਸ ਸਰਵਿਸਿਜ਼, ਬੈਂਕਿੰਗ ਆਦਿ ਪ੍ਰੀਖਿਆਵਾਂ ਮਿਲੇੇਗੀ ਕੋਚਿੰਗ – ਛੀਨਾ ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਇਕ ਵੱਡੀ ਪਹਿਲਕਦਮੀ ਕਰਦਿਆਂ ਖਾਲਸਾ ਕਾਲਜ ਕੈਂਪਸ ਵਿਖੇ ‘ਆਲ ਇੰਡੀਆ ਕੰਪੀਟਿਟਿਵ ਐਗਜਾਮੀਨੇਸ਼ਨ (ਸੀ.ਏ.ਆਈ.ਸੀ)’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਇਹ ਕੇਂਦਰ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼-ਆਈ.ਏ.ਐਸ., ਆਈ.ਪੀ.ਐਸ, ਆਈ.ਐਫ. ਐਸ, ਪੀ.ਸੀ.ਐਸ, ਡਿਫੈਂਸ ਸਰਵਿਸਿਜ਼, ਬੈਂਕਿੰਗ ਅਤੇ ਹੋਰ ਸੈਕਟਰਾਂ ਦੀਆਂ ਪ੍ਰੀਖਿਆਵਾਂ ਦੇਣ …

Read More »

ਸਲਾਈਟ ਸੰਸਥਾ ਵਿਖੇ ਜਲਦ ਲੱਗੇਗਾ ਇੱਕ ਮੈਗਾਵਾਟ ਦਾ ਸੂਰਜੀ ਊਰਜਾ ਪਾਵਰ ਪਲਾਂਟ – ਪ੍ਰੋ. ਸ਼ੈਲੇਂਦਰ ਜੈਨ

ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਲੌਂਗੋਵਾਲ ਵਿਖੇ ਸੂਰਜੀ ਊਰਜਾ ਪਾਵਰ ਪਲਾਂਟ ਲੱਗੇਗਾ।ਸਲਾਈਟ ਦੇ ਰਜਿਸਟਰਾਰ ਡਾ. ਏ.ਐਸ ਅਰੋੜਾ ਵਲੋਂ ਸੁਖਵੀਰ ਐਗਰੋ ਐਨਰਜੀ ਲਿਮ. ਨਵੀਂ ਦਿੱਲੀ (ਭਾਰਤ ਦੇ ਸੌਰ ਨਿਗਮ) ਨਾਲ ਇੱਕ ਮੈਗਾਵਾਟ ਦਾ ਰੂਫਟੋਪ ਫੋਟੋਵੋਲਟਿਕ ਸੌਰ ਪਾਵਰ ਪ੍ਰਾਜੈਕਟ ਸਥਾਪਿਤ ਕਰਨ ਲਈ ਸਮਝੌਤੇ ‘ਤੇ ਹਸਤਾਖਰ ਕੀਤੇ ਗਏ …

Read More »

ਯੂਥ ਕਾਂਗਰਸ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਵੰਡੇ ਬੂਟੇ

ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸਵਰਗੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੂਟੇ ਵੰਡੇ ਗਏ।ਕਾਂਗਰਸ ਜਿਲ੍ਹਾ ਇੰਚਾਰਜ ਮੋਹਿਤ ਮਹਿੰਦਰਾ, ਦੀਪ ਟਿਵਾਣਾ ਅਤੇ ਜਿਲ੍ਹਾ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਡੀ.ਸੀ ਰੋਡ ਨੇੜੇ ਸੁੰਦਰ ਬਸਤੀ ਵਿਖੇ ਰਾਹਗੀਰਾਂ ਅਤੇ ਭਵਾਨੀਗੜ੍ਹ ਬਲਾਕ ਨੇੜੇ …

Read More »

ਅਫ਼ਗ਼ਾਨਿਸਤਾਨ ਤੋਂ ਆਏ ਸ਼ਰਨਾਰਥੀਆਂ ਦੇ ਮਾਮਲੇ ‘ਚ `ਜਾਗੋ` ਨੇ ਯੁਨਾਈਟਿਡ ਨੇਸ਼ਨ ਨੂੰ ਲਿਖਿਆ ਪੱਤਰ

ਸ਼ਰਨਾਰਥੀਆਂ ਨੂੰ ਦਹਿਸ਼ਤ ਪ੍ਰਭਾਵਿਤੀਆਂ ਦਾ ਦਰਜ਼ਾ ਦੇ ਕੇ ਪੂਰੀ ਮਦਦ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਅਫ਼ਗ਼ਾਨਿਸਤਾਨ ਤੋਂ ਉਜੜੇ ਹੋਏ ਹਿੰਦੂ ਅਤੇ ਸਿੱਖਾਂ ਸਬੰਧੀ `ਜਾਗੋ` ਪਾਰਟੀ ਨੇ ਯੂਨਾਈਟਿਡ ਨੇਸ਼ਨ ਦੇ ਦਿੱਲੀ ਦਫ਼ਤਰ ਨੂੰ ਪੱਤਰ ਭੇਜਿਆ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਯੁਨਾਈਟਿਡ ਨੇਸ਼ਨ ਦੇ ਸਕੱਤਰ ਜਰਨਲ ਨੂੰ ਭੇਜੇ ਗਏ ਪੱਤਰ ਵਿੱਚ ਅਫ਼ਗ਼ਾਨਿਸਤਾਨ …

Read More »

ਅਵਨੀਤ ਕੌਰ ਭਾਟੀਆ ਨੇ ਅਕਾਲੀ ਦਲ ਛੱਡਿਆ, `ਜਾਗੋ` ਦੀ `ਯੂਥ ਕੌਰ ਬ੍ਰਿਗੇਡ` ਪ੍ਰਧਾਨ ਬਣੀ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਜਨਰਲ ਸਕੱਤਰ ਅਤੇ ਪੱਤਰਕਾਰ ਤੇ ਰੰਗਕਰਮੀ ਅਵਨੀਤ ਕੌਰ ਭਾਟੀਆ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਣੇ `ਜਾਗੋ` ਵਿੱਚ ਸ਼ਾਮਲ ਹੋ ਗਈ।ਜੀ.ਕੇ ਅਤੇ ਕੌਰ ਬ੍ਰਿਗੇਡ ਦੀ ਪ੍ਰਧਾਨ ਮਨਦੀਪ ਕੌਰ ਬਖ਼ਸ਼ੀ ਨੇ ਅਵਨੀਤ ਕੌਰ ਅਤੇ ਹੋਰਨਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।ਜਾਗੋ ਸੰਸਥਾ ਦੇ …

Read More »

ਅਕਾਲੀ ਦਲ ਵਲੋਂ ਹਾਈਕੋਰਟ ਦਾ ਰੁਖ਼ ਕਮੇਟੀ ਚੋਣ ਕੁੱਝ ਸਮਾਂ ਟਾਲਣ ਦੀ ਕੋਸ਼ਿਸ਼ – ਜੀ.ਕੇ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਾਗੋ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬਾਦਲ ਦਲ ਵਲੋਂ 19 ਅਗਸਤ ਨੂੰ ਦਿੱਲੀ ਹਾਈਕੋਰਟ ਵਿੱਚ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਚੋਣ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਤੰਜ਼ ਕੱਸਿਆ ਹੈ।ਉਨਾਂ ਕਿਹਾ ਕਿ ਆਪਸ ਵਿੱਚ ਸ਼ਕਤੀਆਂ ਨੂੰ ਲੈ ਕੇ ਲੜ ਰਹੇ ਲੋਕਾਂ ਨੂੰ ਚੋਣ …

Read More »

20 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 20 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 7 ਕੋਵਿਡ ਕੇਅਰ …

Read More »

ਪੰਚਾਇਤਾਂ ਦੇ ਸਹਿਯੋਗ ਸਦਕਾ ਪਿੰਡ ਤੁੰਗਾਂ ਤੇ ਕੁਲਾਰ ਖੁਰਦ ‘ਚ ਲਏ ਕੋਵਿਡ 19 ਦੇ 158 ਸੈਂਪਲ

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ ) – ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ ਹੇਠ ਕਮਿਊਨਟੀ ਹੈਲਥ ਸੈਂਟਰ ਲੌਂਗੋਵਾਲ ਵਲੋਂ `ਮਿਸ਼ਨ ਫਤਹਿ` ਤਹਿਤ ਗ੍ਰਾਮ ਪੰਚਾਇਤ ਤੁੰਗਾਂ, ਕੁਲਾਰ ਖੁਰਦ ਅਤੇ ਕਨੋਈ ਦੇ ਸਹਿਯੋਗ ਨਾਲ ਵਿਸ਼ੇਸ ਕੈਂਪ ‘ਚ ਕੋਵਿਡ-19 ਟੈਸਟ ਲਈ 158 ਸੈਂਪਲ ਲਏ ਗਏ।                   …

Read More »

ਸ਼ੁਕਰਵਾਰ-ਸਨੀਵਾਰ ਦੇਰ ਰਾਤ ਨੂੰ 24 ਲੋਕਾਂ ਦੀ ਰਿਪੋਰਟ ਕਰੋਨਾ ਆਈ ਪਾਜ਼ਟਿਵ

ਜਿਲ੍ਹਾ ਪਠਾਨਕੋਟ ਵਿੱਚ ਕੁੱਲ ਕਰੋਨਾ ਪਾਜੀਟਿਵ 879, ਕਰੋਨਾ ਰਿਕਵਰ 651, ਐਕਟਿਵ ਕੇਸ 210 ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ੁਕਰਵਾਰ-ਸ਼ਨੀਵਾਰ ਦੀ ਦੇਰ ਰਾਤ 24 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ ਸ਼ਨੀਵਾਰ ਨੂੰ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ 10 ਲੋਕਾਂ ਨੂੰ ਆਪਣੇ ਆਪਣੇ …

Read More »