ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ, ਮੋਗਾ ’ਚ ਵਾਪਰੀ ਘਟਨਾ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ …
Read More »ਪੰਜਾਬੀ
ਵਿੱਤੀ ਸਾਲ 2020-21 ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਤੇ ਪਾਰਕਿੰਗ ਦੀ ਬੋਲੀ ਹੋਈ
ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਨੂੰ ਠੇਕੇ ਦੀ ਬੋਲੀ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਕੰਟੀਨ ਅਤੇ ਪਾਰਕਿੰਗ ਦੀ ਬੋਲੀ ਵਿੱਤੀ ਸਾਲ 2020-21 ਲਈ ਮਿਤੀ 1 ਸਤੰਬਰ 2020 ਤੋਂ 31 ਮਾਰਚ 2021 …
Read More »ਵਿਧਾਇਕ ਅਮਿਤ ਵਿੱਜ ਸਦਕਾ ਵਡੇਹਰਿਆਂ ਮੁਹੱਲੇ ਨੂੰ ਮਿਲੀ 20 ਫੁੱਟ ਚੋੜੀ ਤੇ 300 ਮੀਟਰ ਲੰਮੀ ਸੜਕ
22 ਲੱਖ ਨਾਲ ਮਾਰਗ ਦਾ ਨਿਰਮਾਣ ਕਰਕੇ ਸਟਰੀਟ ਲਾਈਟਾਂ ਤੇ ਸੜਕ ਕਿਨਾਰੇ ਲਾਏ ਪੋਦੇ ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਪਠਾਨਕੋਟ ਅਮਿਤ ਵਿੱਜ ਦੇ ਉਪਰਾਲਿਆਂ ਸਦਕਾ ਸ਼ਮਸ਼ਾਨ ਘਾਟ ਤੋਂ ਮੁਹੱਲਾ ਵਡੇਹਰਿਆਂ ਨੂੰ ਜਾਣ ਵਾਲੀ ਛੋਟੀ ਗਲੀ ਦੀ ਥਾਂ 20 ਫੁੱਟ ਚੋੜਾਈ ਅਤੇ 300 ਮੀਟਰ ਲੰਬੀ ਸੜਕ ਮਿਲੀ ਹੈ।ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਛੋਟੀ ਗਲੀ ‘ਚੋਂ ਲੋਕਾਂ ਦਾ …
Read More »ਪੰਜਾਬ ਸਰਕਾਰ ਵਲੋਂ ‘ਸਾਰਥੀ’ ਪਾਜੈਕਟ ਲਾਗੂ- ਮੁੱਖ ਮੰਤਰੀ
ਕਪੂਰਥਲਾ ਵਾਸੀ ਦੇ ਸਵਾਲ ਦਾ ਫੇਸਬੁਕ ਲਾਈਵ ਦੌਰਾਨ ਦਿੱਤਾ ਜਵਾਬ ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਰੀ ਫੇਸਬੁੱਕ ਲਾਈਵ “ਕੈਪਟਨ ਨੂੰ ਪੁੱਛੋ” ਸੈਸ਼ਨ ਦੌਰਾਨ ਕਪੂਰਥਲਾ ਵਾਸੀ ਮੁਕੇਸ਼ ਗੁਪਤਾ ਵਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ “ਸਾਰਥੀ” ਪਾਜੈਕਟ ਲਾਗੂ ਕੀਤਾ ਗਿਆ ਹੈ । …
Read More »ਸੁਲਤਾਨਪੁਰ ਹਲਕੇ ਦੇ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲਣ ਲਈ 47 ਲੱਖ ਦੀ ਗਰਾਂਟ ਜਾਰੀ
ਵਿਧਾਇਕ ਚੀਮਾ ਵਲੋਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਸੁਲਤਾਨਪੁਰ ਲੋਧੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਲ 2020-21 ਲਈ 47 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਹਲਕੇ ਦੇ ਦੋਵਾਂ ਬਲਾਕਾਂ …
Read More »ਅਫਵਾਹਾਂ ਤੋਂ ਗੁਰੇਜ਼ ਅਤੇ ਲੋੜ ਪੈਣ ‘ਤੇ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਲੋਕ -ਸਿਵਲ ਸਰਜਨ
ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲੇ ਵਿੱਚ ਕੋਵਿਡ-19 ਦੀ ਜਲਦੀ ਪਛਾਣ ਲਈ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ …
Read More »ਵੱਖ-ਵੱਖ ਸਥਾਨਾਂ ‘ਤੇ ਚਲਾਇਆ ਜਾ ਰਿਹਾ ਹੈ ਕੋਰਡਨ ਐਂਡ ਸਰਚ ਓਪਰੇਸ਼ਨ – ਐਸ.ਐਸ.ਪੀ ਦਿਹਾਤੀ
ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਜਾਇਜ਼ ਸ਼ਰਾਬ ਦੇ ਇਸ ਧੰਧੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾ ‘ਤੇ ਕੋਰਡਨ ਐਂਡ ਸਰਚ ਓਪਰੇਸ਼ਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦਾ ਮੁੱਖ ਮਕਸਦ ਨਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਪੂਰੀ ਤਰ੍ਹਾਂ ਖਤਮ …
Read More »ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇ ਲਿਖਣ ਦੀ ਮੁਹਿੰਮ ਕੀਤੀ ਤੇਜ਼
ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ `ਚ ਵਾਧੇ ਲਈ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਨਾਅਰੇ ਲਿਖਣ ਦੀ ਮੁਹਿੰਮ ਜਾਰੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਜਸਵਿੰਦਰ ਸਾਹਪੁਰ ਨੇ ਕਿਹਾ ਕਿ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ‘ਤੇ ਸਲਾਇਟ ਵਿਖੇ ਸ਼ਰਧਾਂਜਲੀ ਭੇਟ
ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਲੌਂਗੋਵਾਲ ਦੇ ਪ੍ਰਸ਼ਾਸ਼ਨਿਕ ਵਿਭਾਗ ਦੇ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕੋਵਿਡ-19 ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਗਿਆ।ਸੰਸਥਾ ਦੇ ਡਾਇਰੈਕਟਰ ਸੈਲੇਂਦਰ ਜੈਨ ਨੇ ਸੰਤ ਹਰਚੰਦ ਸਿੰਘ ਜੀ ਨੂੰ ਸ਼ਰਧਾ …
Read More »ਨਵੋਦਿਆ ਵਿਦਿਆਲਿਆ ‘ਚ 11ਵੀਂ ਸ਼੍ਰੇਣੀ ਲਈ ਦਾਖ਼ਲੇ ਆਰੰਭ
ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਿਖੇ 11ਵੀਂ ਸ਼੍ਰੇਣੀ ਵਿਚ ਖਾਲੀ ਪਈਆਂ ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਆਰੰਭ ਹੋ ਗਈ ਹੈ।ਪ੍ਰਿੰਸੀਪਲ ਸੁਧਾ ਸ਼ਰਮਾ ਨੇ ਦੱਸਿਆ ਕਿ ਇਹ ਦਾਖਲੇ ਆਨਲਾਈਨ ਪ੍ਰਣਾਲੀ ਰਾਹੀਂ ਹੋਣਗੇ।ਦਾਖਲੇ ਦੀ ਅੰਤਿਮ ਮਿਤੀ 31 ਅਗਸਤ ਰੱਖੀ ਗਈ ਹੈ। ਵਿਦਿਆਰਥੀ ਨੇ ਸੰਗਰੂਰ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਅਰਧ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ …
Read More »
Punjab Post Daily Online Newspaper & Print Media