ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ ਹੈ।ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੀਆਂ ਖਬਰਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧ …
Read More »ਪੰਜਾਬੀ
ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜ ਹੋਰ ਸੇਵਾਵਾਂ- ਡਿਪਟੀ ਕਮਿਸ਼ਨਰ
ਕਪੂਰਥਲਾ, 21 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 5 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਅਧੀਨ ਸਟਰੀਟ …
Read More »ਖਾਲਸਾ ਇੰਜੀਨੀਅਰਿੰਗ ਕਾਲਜ ਨੇ ਪੀ.ਟੀ.ਯੂ ਇਮਤਿਹਾਨਾਂ ’ਚ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਦੇ 28 ਹੋਣਹਾਰ ਵਿਦਿਆਰਥੀਆਂ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਚੋਟੀ ਦੀਆਂ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੇ 7 ਵਿਦਿਆਰਥੀ ਆਪੋ ਆਪਣੀਆਂ ਸ਼ਾਖਾਵਾਂ ’ਚ ਯੂਨੀਵਰਸਿਟੀ ’ਚੋਂ ਪਹਿਲੇ ਸਥਾਨ ’ਤੇ ਰਹੇ ਹਨ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …
Read More »ਖਾਲਸਾ ਕਾਲਜ ਨੇ ਕਰਵਾਇਆ 3 ਰੋਜ਼ਾ ਵੈਬੀਨਾਰ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ‘ਕੋਵਿਡ-19’ ਦੇ ਚੱਲਦਿਆਂ ਖਾਲਸਾ ਕਾਲਜ ਨੇ ਅਮਨਦੀਪ ਗਰੁੱਪ ਆਫ਼ ਹੋਸਪਿਟਲ ਦੇ ਸਹਿਯੋਗ ਨਾਲ ਵੈਬੀਨਾਰ ਕਰਵਾਇਆ ਗਿਆ।ਇਸ ਵੈਬੀਨਾਰ ’ਚ ਫ਼ਿਜੀਓਥਰੈਪੀ ਵਿਭਾਗ ਮੁੱਖੀ ਡਾ. ਦਵਿੰਦਰ ਕੌਰ ਢਿੱਲੋਂ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਮੀਨ ਬੇਦੀ ਨੇ ਬੁਲਾਰਿਆਂ ਦਾ ਸਵਾਗਤ ਕੀਤਾ। ਪਹਿਲਾ ਵੈਬੀਨਾਰ ‘ਕੋਵਿਡ ਦੇ ਦੌਰਾਨ ਸਿਹਤ ਅਤੇ ਸੈਨੀਟੇਸ਼ਨ’ ਵਿਸ਼ੇ …
Read More »ਮਿਸ਼ਨ ਫਤਿਹ ਤਹਿਤ- ਕੋਵਿਡ 19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 44 ਹੋਰ ਮਰੀਜ਼
ਜਿਲੇ ‘ਚ ਆਏ 69 ਨਵੇਂ ਕੇਸ, ਹੁਣ ਐਕਟਿਵ ਕੇਸ 514 ਤੇ 2477 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 44 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਜਿਲੇ ਵਿੱਚ 69 ਕੇਸ ਹੋਰ ਮਰੀਜ਼ ਪਾਜ਼ਟਿਵ ਪਾਏ ਗਏ ਹਨ ਅਤੇ …
Read More »ਹੁਣ ਸੇਵਾ ਕੇਂਦਰਾਂ ’ਚ ਦਰਜ਼ ਹੋਣਗੀਆਂ ਮੋਬਾਇਲ, ਪਾਸਪੋਰਟ ਤੇ ਦਸਤਾਵੇਜ਼ ਗਵਾਚਣ ਦੀਆਂ ਸ਼ਿਕਾਇਤਾਂ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਸਰਕਾਰ ਵੱਲੋਂ ਪ੍ਰਸਾਸ਼ਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਮੋਬਾਇਲ, ਪਾਸਪੋਰਟ ਅਤੇ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ‘ਚ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।ਇਸ ਨਾਲ ਹੁਣ ਲੋਕਾਂ ਨੂੰ ਪੁਲਿਸ ਥਾਣਿਆਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ …
Read More »ਜਨਮ ਦਿਨ ਮੁਬਾਰਕ – ਕੰਵਰਪਾਲ ਸਿੰਘ
ਲੌਂਗੋਵਾਲ, 21 ਅਗਸਤ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਜਿਲ੍ਹਾ ਸੰਗਰੂਰ ਵਾਸੀ ਬਾਬਾ ਬੂਟਾ ਸਿੰਘ ਤੇ ਮਨਪ੍ਰੀਤ ਕੌਰ ਵਲੋਂ ਹੋਣਹਾਰ ਬੇਟੇ ਕੰਵਰਪਾਲ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬੀ ਗੀਤ ‘ਸਮਾਈਲ’ ਦਾ ਪੋਸਟਰ ਰਿਲੀਜ਼
ਅੰਮ੍ਰਿਤਸਰ, 21 ਅਗਸਤ (ਅਮਨ) – ‘ਦਾ ਮੀਨੀਆ ਰਿਕਾਰਡਜ਼ ਅਤੇ ਲੱਕੀ ਆਰਟਸ’ ਦੇ ਪੰਜਾਬੀ ਗੀਤ ‘ਸਮਾਈਲ’ ਦਾ ਪੋਸਟਰ ਰਲੀਜ਼ ਸਮਾਰੋਹ ਗੀਤ ਦੀ ਆਨਲਾਈਨ ਪ੍ਰੋਮਸ਼ਨ ਕਰ ਰਹੇ ਏ.ਬੀ ਪ੍ਰੋਡਕਸ਼ਨ ਦੇ ਐਮ.ਡੀ ਅਮਿਤ ਭਾਟੀਆ ਦੀ ਅਗਵਾਈ ਵਿੱਚ ਕਰਵਾਇਆ ਗਿਆ।ਵਰਲਡ ਬੁੱਕ ਰਿਕਾਰਡਜ਼ (ਲੰਡਨ-ਯੂ.ਕੇ) ਪੰਜਾਬ ਅਤੇ ਬਰਕਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਣਦੀਪ ਸਿੰਘ ਕੋਹਲੀ ਨੇ ਇਸ ਗੀਤ ਦਾ ਪੋਸਟਰ ਰਲੀਜ਼ ਕਰਨ ਦੀ ਰਸਮ ਅਦਾ ਕੀਤੀ।ਉਨਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ – ਗਿ. ਹਰਪ੍ਰੀਤ ਸਿੰਘ
ਕਿਹਾ ਬੇਅਦਬੀ ਜਾਂ ਮਨਮੱਤ ਸਬੰਧੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੰਘਾਂ ਦੀ ਟੀਮ ਕਾਇਮ ਕਰੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ ਹੈ।ਇਸ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ …
Read More »ਸ਼਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁ. ਕੈਂਬੋਵਾਲ ਸਾਹਿਬ ਵਿਖੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀਆਂ ਭੇਟ
ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਸਲਾਨਾ ਬਰਸੀ ਮੌਕੇ ਕਰਵਾਏ ਗਏ ਨਿਰੋਲ ਧਾਰਮਿਕ ਸਮਾਗਮ ‘ਚ ਸੰਤ ਲੌਂਗੋਵਾਲ ਜੀ ਨੂੰ ਸਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਅਤੇ ਰਾਜਨੀਤੀ ਨੂੰ ਵੱਖਰਾ ਰੱਖਣ ਸਬੰਧੀ ਪ੍ਰਚਾਰ ਕਰਨ ਵਾਲੇ …
Read More »
Punjab Post Daily Online Newspaper & Print Media