Wednesday, November 25, 2026

ਪੰਜਾਬੀ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਧਰਮਸੋਤ ਵਲੋਂ ਸ਼ਰਧਾ ਦੇ ਫੁੱਲ ਭੇਟ

ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।              ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ

ਅੰਮ੍ਰਿਤਸਰ, 20 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵਣ ਮਹਾਂ ਉਤਸਵ’ ਮਨਾਇਆ ਗਿਆ।ਕਾਲਜ ਦੇ ਵਿਹੜੇ ’ਚ ਬੂਟੇ ਲਗਾਉਣ ਉਪਰੰਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਤੇ ਰੋਟਰੀ ਕਲੱਬ (ਨਾਰਥ) ਦੇ ਪ੍ਰਧਾਨ ਕੁਲਦੀਪ ਰਾਏ ਨੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।             …

Read More »

ਵਾਪਸ ਕੀਤੀ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਲੈਣ ਆਈ ਸਿਹਤ ਵਿਭਾਗ ਦੀ ਟੀਮ

ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਤਣਾਅ ਪੈਦਾ ਹੋ ਗਿਆ, ਜਦੋਂ ਸਿਹਤ ਵਿਭਾਗ ਦੀ ਟੀਮ ਵਲੋਂ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਇਕਾਂਤਵਾਸ ਕਰਨ ਲਈ ਲੈਣ ਪਹੁੰਚੀ।                 ਪਿੰਡ ਵਾਸੀਆਂ ਨੇ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਉਸਦੇ ਨਿਵਾਸ ਸਥਾਨ ‘ਤੇ ਇਕਾਂਤਵਾਸ ਕਰਨ ਲਈ ਕਿਹਾ।ਪਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਇਹ …

Read More »

ਡਾ. ਓਬਰਾਏ ਦੀਆਂ ਕੋਸ਼ਿਸ਼ਾਂ ਨਾਲ ਦੁਬਈ ਤੋਂ ਦੇਸ਼ ਪੁੱਜਾ ਜੋਗਰਾਜ ਦਾ ਮ੍ਰਿਤਕ ਸਰੀਰ

ਪਹੁੰਚ ਤੋਂ ਬਾਹਰ ਸੀ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ – ਪੀੜਤ ਪਰਿਵਾਰ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ  ਬੀਤੀ ਅੱਧੀ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ …

Read More »

ਜਿਲ੍ਹੇ ‘ਚ ਮਿਲੇ 71 ਹੋਰ ਪਾਜ਼ਟਿਵ ਕੇਸ, ਹੁਣ ਤੱਕ 2433 ਵਿਅਕਤੀ ਹੋਏ ਸਿਹਤਯਾਬ

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 62 ਹੋਰ ਮਰੀਜ਼ ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 62 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲ੍ਹੇ ਵਿੱਚ 71 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 3 …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 98 ਹੋਰ ਮਰੀਜ਼

75 ਕੇਸ ਹੋਰ ਪਾਜ਼ਟਿਵ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਹੋਈ ਮੌਤ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 98 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿਚ 75 ਕੇਸ ਹੋਰ ਪਾਜ਼ਟਿਵ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ …

Read More »

ਗਵਰਨਿੰਗ ਕੌਂਸਲ ਵਲੋਂ ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ਼ੇਰਗਿੱਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਕਾਲਜ ‘ਚ 15 ਸਾਲ ਨਿਭਾਈਆਂ ਯਾਦਗਾਰੀ ਸੇਵਾਵਾਂ ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਵਿੱਦਿਆ ਦੇ ਖ਼ੇਤਰ ’ਚ ਨਾਮਵਰ ਸਖਸ਼ੀਅਤ ਅਤੇ ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਗੁਰਬਖ਼ਸ਼ ਸਿੰਘ ਸ਼ੇਰਗਿੱਲ ਦੇ ਅੱਜ ਤੜਕਸਾਰ ਕਰੀਬ 2 ਵਜੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸ਼ੇਰਗਿੱਲ ਜਿਨ੍ਹਾਂ ਨੇ 15 ਸਾਲ ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਵਜੋਂ ਆਪਣੀ ਸੇਵਾ ਨਿਭਾਈ।ਉਨਾਂ …

Read More »

ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਨੂੰ ਗੁਰਬਾਣੀ ਦੇ ਪ੍ਰਚਾਰ ਨਾਲ ਮਨਾਵੇਗੀ `ਜਾਗੋ`

ਨੌਵੇਂ ਮਹਲੇ ਦੇ ਸਲੋਕਾਂ ਦੇ ਪਾਠ ਦੀ ਲੜੀ ਦੀ ਹੋਈ ਅਰੰਭਤਾ ਨਵੀਂ ਦਿੱਲੀ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ `ਜਾਗੋ` ਪਾਰਟੀ ਦੀ ਕੌਰ ਬ੍ਰਿਗੇਡ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਉਨ੍ਹਾਂ ਦੀ ਰਚਨਾ ਨੌਵੇਂ ਮਹਲੇ ਦੇ ਸਲੋਕਾਂ ਦੇ ਪਾਠ ਦੀ ਲੜੀ ਦੀ ਸ਼ੁਰਆਤ ਅੱਜ ਪਾਰਟੀ ਦਫਤਰ ਤੋਂ ਕੀਤੀ …

Read More »

ਦੀਪ ਬਾਠ ਨੇ ਨਵ-ਨਿਯੁੱਕਤ ਡੀ.ਐਸ.ਪੀ ਨੂੰ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਦੀਪ ਬਾਠ ਗਹਿਰੀ ਮੰਡੀ ਵਲੋਂ ਨਵ-ਨਿਯੁੱਕਤ ਡੀ.ਐਸ.ਪੀ ਸੁਖਵਿੰਦਰਪਾਲ ਸਿੰੰਘ ਜੰਡਿਆਲਾ ਗੁਰੂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਦੀਪ ਬਾਠ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਹਿਲੀ ਕਤਾਰ ਵਿੱਚ ਖੜ ਕੇ ਦਿਨ ਰਾਤ ਆਪਣੀਆਂ ਸੇਵਾਵਾਂ ਨਿਭਾਅ ਰਹੇ ਡਾਕਟਰ, ਨਰਸਾਂ, ਪੁਲਿਸ ਵਿਭਾਗ, ਸਫਾਈ ਸੇਵਕ, ਪੱਤਰਕਾਰ ਭਾਈਚਾਰਾ ਅਹਿਮ ਰੋਲ …

Read More »