Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨ-ਬਿਨ ਕੀਤੀ ਗਈ ਪਾਲਣਾ  ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ,ਜੀ.ਟੀ.ਰੋਡ, ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੋਰੋਨਾ ਮਹਾਮਾਰੀ ਨੂੰ ਧਿਆਨ ’ਚ ਰੱਖਦਿਆਂ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ …

Read More »

ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਦਿੱਤੀ ਜਾ ਰਹੀ ਹੈ ਪੇਸ਼ੇਵਰ ਸਕੂਲ ਪ੍ਰਬੰਧਨ ਸਿਖਲਾਈ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਚੁੱਕੇ ਗਏ ਸੁਧਾਰਵਾਦੀ ਕਦਮਾਂ ਨਾਲ ਜਿਥੇ ਢਾਂਚਾਗਤ ਤੇ ਸਹੂਲਤਾਂ ਪੱਖੋਂ ਸਰਕਾਰੀ ਸਕੂਲ ਦੀ ਨੁਹਾਰ ਬਦਲੀ ਹੈ, ਉਥੇ ਸਕੂਲ ਪ੍ਰਬੰਧਨ ਅਤੇ ਗੁਣਾਤਮਕ ਸਿੱਖਿਆ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਉਦਮ ਸਦਕਾ ਵਿਭਾਗ ਵਲੋਂ ਨਵਨਿਯੁੱਕਤ …

Read More »

11 ਲੱਖ ਰੁਪਏ ਖਰਚ ਕਰਕੇ ਬਦਲੀ ਡਾਕਖਾਨਾ ਚੋਕ ਤੋਂ ਗਾੜੀ ਅਹਾਤਾ ਚੋਕ ਦੀ ਨੁਹਾਰ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ 5-6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚੱਲਦਿਆਂ ਭਾਵੇ ਕਿ ਵਿਕਾਸ ਕਾਰਜਾਂ ਵਿੱਚ ਠਹਿਰਾਓ ਆਇਆ ਸੀ।ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨਾਂ ਦੋਰਾਨ ਵਿਕਾਸ ਕਾਰਜ਼ ਸ਼ੁਰੂ ਕਰਵਾ ਦਿੱਤੇ ਗਏ ਹਨ।ਜਿਸ ਅਧੀਨ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ।ਇਸੇ ਤਹਿਤ ਕਰੀਬ 11 ਲੱਖ …

Read More »

ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ

ਅੰਮ੍ਰਿਤਸਰ, ਅਗਸਤ 19, (ਪੰਜਾਬ ਪੋਸਟ ਬਿਊਰੋ) – ਵਿਦੇਸ਼ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆ ਵਲੋਂ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ਵਿੱਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ।ਕੋਰੋਨਾ ਮਹਾਂਮਾਰੀ ਦੋਰਾਨ ਏਅਰ ਇੰਡੀਆ ਵਿਸ਼ਵ ਭਰ ਵਿੱਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ।                ਈਮੇਲ …

Read More »

ਗਲੋਬ ਆਟੋ ਪਾਰਟਸ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਭੇਟ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਗਲੋਬ ਆਟੋ ਪਾਰਟਸ ਦੇ ਮਾਲਕ ਜਗਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਲੈ ਕੇ ਪੁੱਜੇ ਜਸਬੀਰ ਸਿੰਘ ਸਨਮਾਨਿਤ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਰਮਦਾਸ।

Read More »

ਸਾਂਝ ਕੇਂਦਰ ਦੱਖਣੀ ਵਲੋਂ ਕਰਾਇਆ ਗਿਆ ਕੋਵਿਡ-19 ਸਬੰਧੀ ਆਨਲਾਈਨ ਸੈਮੀਨਾਰ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਸਿਟੀ 1 ਅੰਮ੍ਰਿਤਸਰ (ਡੀ.ਸੀ.ਪੀ) ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਾਂਝ ਕੇਂਦਰ ਦੱਖਣੀ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਦੇ ਸਟਾਫ ਅਤੇ ਵਿਦਿਆਰਥਣਾਂ ਨਾਲ ਕੋਵਿਡ-19, ਔਰਤਾਂ ਦੀ ਸੁਰੱਖਿਆ, ਸਾਂਝ ਕੇਂਦਰ ਸੇਵਾਵਾਂ, ਟਰੈਫਿਕ ਨਿਯਮਾਂ ਬਾਰੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ।     …

Read More »

ਸਰਬਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਗੁਰੂ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਗੁਰਬਾਣੀ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਉਂਦੀ ਹੈ, ਜਿਸ ’ਤੇ ਚੱਲ ਕੇ ਮਨੁੱਖੀ-ਜੀਵਨ ਸਫ਼ਲ ਬਣਾਇਆ ਜਾ ਸਕਦਾ ਹੈ।ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ।ਗੁਰਬਾਣੀ ਦੀ ਇਹ ਵੀ ਵਡਿਆਈ ਹੈ ਕਿ ਇਹ ਸਮੁੱਚੀ ਲੋਕਾਈ ਨੂੰ ਇੱਕ ਧਾਗੇ …

Read More »

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਗੁ. ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ।ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਕੇ.ਕੇ ਸ਼ਰਮਾ ਵੱਲੋਂ ਕਰਵਾਈ ਗਈ ਹੈ।ਉਨ੍ਹਾਂ ਦਾ ਸਹਿਯੋਗ …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 56 ਹੋਰ ਮਰੀਜ਼

ਅੱਜ ਮਿਲੇ 47 ਹੋਰ ਪਾਜਿਟਿਵ ਕੇਸ ਅਤੇ 2 ਵਿਅਕਤੀਆਂ ਦੀ ਹੋਈ ਮੌਤ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 56 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿੱਚ 47 ਕੇਸ ਹੋਰ ਪਾਜਿਟਿਵ ਮਰੀਜ਼ ਪਾਏ ਗਏ ਹਨ ਅਤੇ 2 ਵਿਅਕਤੀਆਂ ਦੀ …

Read More »

ਜਿਲ੍ਹਾ ਅੰਮ੍ਰਿਤਸਰ ਵਿੱਚ ਕੱਲ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਅੱਜ ਜਾਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ 19 ਅਗਸਤ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਪ੍ਰਤੀ ਸ਼ਰਧਾ ਤੇ ਸਤਿਕਾਰ …

Read More »