Wednesday, November 25, 2026

ਪੰਜਾਬੀ

ਹਿੰਦੀ ਚੈਨਲ ਦੇ “ਸ਼ਬਦ ਸੰਵਾਦ” ਪ੍ਰੋਗਰਾਮ ‘ਚ ਪੜ੍ਹੀ ਪੰਜਾਬੀ ਕਵਿਤਾ

ਤਲਵੰਡੀ ਸਾਬੋ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੌਜ਼ੂਦਾ ਸੰਕਟ ਕਾਲ ਸਮੇਂ ਜਿਥੇ ਸਮਾਗਮਾਂ, ਸਮਾਰੋਹਾਂ ਵਿੱਚ ਵੱਡੇ ਇਕੱਠ ਕਰਨ ਤੋਂ ਬਚਿਆ ਜਾ ਰਿਹਾ ਹੈ; ਉਥੇ ਇਲੈਕਟ੍ਰਾਨਿਕ ਮਾਧਿਅਮਾਂ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।ਜਿਸ ਵਿੱਚ ਵੈਬੀਨਾਰਾਂ, ਜ਼ੂਮ ਐਪ, ਵੀਡੀਓਜ਼, ਯੂ-ਟਿਊਬ ਚੈਨਲਾਂ ਰਾਹੀਂ ਕਲਾ-ਜਗਤ ਨਾਲ ਸਬੰਧਿਤ ਸ਼ਖਸੀਅਤਾਂ/ ਮੰਚ ਆਦਿ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕਰ ਰਹੇ ਹਨ।ਇਸੇ ਪ੍ਰਸੰਗ ਵਿਚ ਡਾ. ਲਵਲੇਸ਼ ਦੱਤ …

Read More »

ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਦਾ ਅਪਮਾਨ ਬਰਦਾਸ਼ਤ ਨਹੀਂ – ਗਿਆਨੀ ਹਰਨਾਮ ਸਿੰਘ ਖ਼ਾਲਸਾ

 ਸ਼ਿਵ ਸੈਨਿਕਾਂ ਨੂੰ ਬਾਜ਼ ਆਉਣ ਲਈ ਕਿਹਾ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ ਅਪਮਾਨ ਕਰਨ ਵਾਲੇ ਸ਼ਿਵ ਸੈਨਾ ਕਾਰਕੁੰਨਾਂ ਪ੍ਰਤੀ ਸਖ਼ਤ ਰੁੱਖ ਅਖਤਿਆਰ ਕਰਦਿਆਂ …

Read More »

ਸ਼ਹਿਰਾਂ ਨੂੰ ਸਾਈਕਲ ਫ੍ਰੈਂਡਲੀ ਬਣਾਉਣ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਸ਼ੁਰੂ ਕੀਤਾ “ਸਾਈਕਲ ਫ੍ਰੋਰ ਚੇਂਜ’ ਚੈਂਲੰਜ਼

ਅੰਮ੍ਰਿਤਸਰ ਵੀ ਲੈ ਰਿਹਾ ਹਿੱਸਾ, ਲੋਕਾਂ ਅਤੇ ਸਮਾਜਿਕ ਸੰਸਥਾਵਾਂ ਤੋਂ ਵੀ ਮੰਗੇ ਸੁਝਾਅ ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਦੇਸ਼ ਵਿੱਚ ਸਾਈਕਲਿੰਗ ਨੂੰ ਹੁੰਗਾਰਾ ਦੇਣ ਲਈ ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਦੇਸ਼ ਦੇ ਸ਼ਹਿਰਾਂ ਵਿੱਚ ‘ਸਾਈਕਲ ਫਾਰ ਚੇਂਜ’ ਚੈਲੰਜ਼ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਸਮਾਰਟ ਸਿਟੀ ਮਿਸ਼ਨ ਦੇ ਅਧੀਨ ਆਉਣ ਵਾਲੀਆਂ 100 ਸਮਾਰਟ ਸਿਟੀ, ਰਾਜਧਾਨੀ ਵਾਲੇ ਸ਼ਹਿਰ …

Read More »

ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾ ਕੇ ਸਿੱਖ ਭਾਵਨਾਵਾਂ ਨੂੰ ਪਹੁੰਚਾਈ ਗਈ ਠੇਸ – ਲੌਂਗੋਵਾਲ

ਕਿਹਾ ਇਸ ਪਿੱਛੇ ਹੋ ਸਕਦੀ ਹੈ ਗਹਿਰੀ ਸਾਜ਼ਿਸ਼, ਦੋਸ਼ੀਆਂ ਪਾਸੋਂ ਸਖ਼ਤੀ ਨਾਲ ਹੋਵੇ ਪੁੱਛਗਿਛ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋੋ) – ਨਵੰਬਰ 1984 ਵਿਚ ਦਿੱਲੀ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਅੰਮ੍ਰਿਤਸਰ ਵਿਖੇ ਕੁੱਝ ਲੋਕਾਂ ਵੱਲੋਂ ਜਨਮ ਦਿਨ ਮਨਾਉਣ ਅਤੇ ਇਸ ਸਬੰਧ ਵਿਚ ਥਾਂ-ਥਾਂ ਫਲੈਕਸ ਬੋਰਡ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਸ਼੍ਰੋਮਣੀ …

Read More »

ਤੇਜਵੀਰ ਸਿੰਘ ਨੇ ਸੰਭਾਲਿਆ ਬਨੀ ਲੋਧੀ ਸਕੂਲ ‘ਚ ਹੈਡਮਾਸਟਰ ਦਾ ਅਹੁੱਦਾ

ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੋਕ ਹਿੱਤ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹੋਇਆਂ ਮਾਸਟਰ ਕਾਡਰ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।ਜਿੰਨ੍ਹਾਂ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਨਿਯੁੱਕਤ ਕੀਤੇ ਹੈਡਮਾਸਟਰ ਤੇਜਵੀਰ ਸਿੰਘ ਨੇ ਸਰਕਾਰੀ ਹਾਈ ਸਕੂਲ ਬਨੀ ਲੋਧੀ ਪਹੁੰਚ ਕੇ ਅੱਜ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ।ਅਹੁੱਦੇ ਦਾ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਦੇ ਠੇਕੇ ਦੀ ਬੋਲੀ 21 ਅਗਸਤ ਨੂੰ

ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਨੂੰ ਠੇਕੇ ‘ਤੇ ਦਿੱਤੇ ਜਾਣ ਦੀ ਬੋਲੀ 21 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ।ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਿਧੀ ਕੁਮੁਦ ਬਾਂਬਾ ਪੀ.ਸੀ.ਐਸ ਨੇ ਦੱਸਿਆ ਕਿ ਵਿੱਤੀ ਸਾਲ 2020-21 ਲਈ ਮਿਤੀ 1 ਸਤੰਬਰ 2020 ਤੋਂ 31 ਮਾਰਚ 2021 ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੀ ਕੰਟੀਨ ਅਤੇ …

Read More »

ਸੁਲਤਾਨਪੁਰ ਹਲਕੇ ਦੇ ਪਹਿਲੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦੀ ਪਿੰਡ ਮੀਰੇ ਵਿਖੇ ਸ਼ੁਰੂਆਤ

ਪੰਜਾਬ ਸਰਕਾਰ ਦਿਹਾਤੀ ਖੇਤਰਾਂ ਦੇ ਵਿਕਾਸ ਵੱਲ ਦੇ ਰਹੀ ਹੈ ਵਿਸ਼ੇਸ਼ ਤਵੱਜੋ – ਚੀਮਾ ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਸਾਫ ਸੁਥਰੇ ਵਾਤਾਵਰਨ ਅਤੇ 100 ਫੀਸਦੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਦਿਹਾਤੀ ਖੇਤਰ ਵਾਲੇ ਵਿਧਾਨ ਸਭਾ ਹਲਕਿਆਂ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ …

Read More »

ਸ਼ਹਿਰੀ ਖੇਤਰਾਂ ‘ਚ ਰਾਤ ਵੇਲੇ ਕਰਫਿਊ ਦੇ ਹੁਕਮ

ਰੈਸਟੋਰੈਂਟ, ਹੋਟਲ ਤੇ ਸ਼ਰਾਬ ਦੇ ਠੇਕੇ 8:30 ਵਜੇ ਤੱਕ ਤੇ ਦੁਕਾਨਾਂ, ਸ਼ਾਪਿੰਗ ਮਾਲ 8 ਵਜੇ ਤੱਕ ਖੁੱਲੇ ਰਹਿਣਗੇ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟਰੇਟ ਕਪੁਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੋਰੋਨਾ ਦੇ ਤੇਜੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਕਪੂਰਥਲਾ ਜ਼ਿਲੇ ਦੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ …

Read More »

ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਕਿੰਗ ਬੈਚ ਸ਼ੁਰੂ

ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ 35 ਬੱਚਿਆਂ ਨੇ ਲਾਈ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਕਿੰਗ (ਕਲੈਰੀਕਲ, ਪੀ.ਓ) ਸੰਬੰਧੀ ਬੈਚ ਦੀ ਸ਼ੁਰੂਆਤ ਕੀਤੀ ਗਈ।ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ …

Read More »

ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ – ਨਮੋਲ

ਲੌਂਗੋਵਾਲ, 18 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਲੰਮਾ ਰਾਜਨੀਤਿਕ ਤਜ਼ਰਬਾ ਹੈ।ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਆਉਣ ਵਾਲੇ ਸਮੇਂ ‘ਚ ਪੰਜਾਬ, ਪੰਜਾਬੀ ਅਤੇ ਹੱਕਾਂ ਲਈ ਲੜਨ ਖਾਤਰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇੱਕ ਨਿਰਪੱਖ …

Read More »