ਲੌਂਗੋਵਾਲ, 18 ਅਗਸਤ (ਜਗਸੀਰ ਲੌਂਗੋਵਾਲ) – ਅਜਾਦੀ ਦੀ 74ਵੀਂ ਵਰ੍ਹੇਗੰਢ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿੱਚ ਸਿਕੰਦਰ ਬਖਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਰੂਪ ਲਾਲ ਮਿਆਣੀ ਦੀ ਅਗਵਾਈ ਹੇਠ ਮਾਛੀਵਾੜਾ ਵਿਖੇ ਸੰਕਲਪ ਦਿਹਾੜੇ ਵਜੋਂ ਮਨਾਈ ਗਈ।ਮਜ਼ਦੂਰਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ …
Read More »ਪੰਜਾਬੀ
ਟ੍ਰਾਈਸਿਟੀ ਫੋਟੋ ਆਰਟ ਸੁਸਾਇਟੀ ਵਿਸ਼ਵ ਫੋਟੋਗ੍ਰਾਫੀ ਦਿਵਸ `ਤੇ ਲਾਏਗੀ ਆਨਲਾਈਨ ਫੋਟੋ ਪ੍ਰਦਰਸ਼ਨੀ
ਉਘੇ ਫੋਟੋਗ੍ਰਾਫਰ ਡਾ. ਬਰੁਣ ਸਿਨਹਾ ਕਰਨਗੇ ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 18 ਅਗਸਤ (ਪੰਜਾਬ ਪੋਸਟ ਬਿਊਰੋ) – ਟ੍ਰਾਈਸਿਟੀ ਫੋਟੋ ਆਰਟ ਸੁਸਾਇਟੀ ਚੰਡੀਗੜ੍ਹ (ਤਪਸ) ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਿਸ਼ਵ ਫੋਟੋਗ੍ਰਾਫੀ ਦਿਵਸ `ਤੇ ਸੰਗਠਨ ਦੇ ਮੈਂਬਰਾਂ ਦੀ ਸਾਲਾਨਾ ਫੋਟੋ ਪ੍ਰਦਰਸ਼ਨੀ `ਦ੍ਰਿਸ਼ਟੀ -2020` ਆਨਲਾਈਨ ਆਯੋਜਿਤ ਕਰ ਰਹੀ ਹੈ।ਸੰਸਥਾ ਦੇ ਪ੍ਰੈਸ ਸਕੱਤਰ ਹੇਮੰਤ ਚੌਹਾਨ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਆਨਲਾਈਨ ਪ੍ਰਦਰਸ਼ਨੀ ਅਤੇ ਵੱਖ-ਵੱਖ …
Read More »ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਨੰਦ ਸਿੰਘ ਨਮਿਤ ਅੰਤਿਮ ਅਰਦਾਸ ਅੱਜ
ਜੰਡਿਆਲਾ ਗੁਰੂ, 17 ਅਗਸਤ (ਹਰਿੰਦਰ ਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਨਵਾਂ ਪਿੰਡ ਦੇ ਕਾਂਗਰਸੀ ਆਗੂ ਤੇ ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਨੰਦ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਹੋਵੇਗੀ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਕੀਤੀ ਜਾਵੇਗੀ।ਸਰਪੰਚ ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਸਿਹਤ …
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਟਾਈਟਲਰ ਦਾ ਜਨਮ ਦਿਨ ਮਨਾਉਣ ਦੀ ਕੀਤੀ ਨਿਖੇਧੀ
ਕਿਹਾ, ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਾਤਲਾਂ ਦੀ ਕੀਤੀ ਪੁਸ਼ਤਪਨਾਹੀ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਇਕ ਸਾਂਝੇ ਬਿਆਨ ਰਾਹੀਂ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦਾ ਕਰਮਜੀਤ ਗਿੱਲ ਵੱਲੋਂ ਅੰਮ੍ਰਿਤਸਰ ਵਿਖੇ …
Read More »ਜਿਲ੍ਹੇ ਵਿੱਚ ਸੋਮਵਾਰ ਨੂੰ ਆਈ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ਵਿੱਚ ਕੁੱਲ 757 ਕਰੋਨਾ ਪਾਜ਼ਟਿਵ, 516 ਕਰੋਨਾ ਰਿਕਵਰ ਤੇ ਐਕਟਿਵ ਕੇਸ 224 ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ ਅੱਜ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ 17 ਲੋਕਾਂ ਨੂੰ ਆਪਣੇ ਆਪਣੇ ਘਰ੍ਹਾਂ ਨੂੰ …
Read More »ਕਿਸੇ ਵੀ ਸਤਿਕਾਰ ਕਮੇਟੀ ਨੂੰ ਕਿਸੇ ਦੇ ਘਰੋਂ ਜਬਰੀ ਪਾਵਨ ਸਰੂਪ ਚੁੱਕਣ ਦਾ ਅਧਿਕਾਰ ਨਹੀਂ- ਜਥੇਦਾਰ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿੱਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।ਉਨਾਂ …
Read More »ਜਨਮ ਦਿਨ ਮੁਬਾਰਕ – ਜੈਸਮੀਨ ਸਹੋਤਾ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਜਸਪਾਲ ਸਿੰਘ ਨੂੰ ਹੋਣਹਾਰ ਬੇਟੀ ਜੈਸਮੀਨ ਸਹੋਤਾ ਦੇ ਜਨਮ ਦਿਨ ਦੀਆਂ ਮੁਬਾਰਕਾਂ।
Read More »‘ਔਰਤਾਂ ‘ਤੇ ਮਹਾਂਮਾਰੀ ਦੇ ਸਮਾਜਿਕ ਪ੍ਰਭਾਵ’ ਬਾਰੇ ਵੈਬੀਨਾਰ
ਬਠਿੰਡਾ, 17 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਵਿਸ਼ਵ ਵਿਆਪੀ ਆਰਥਿਕ ਵਿਵਸਥਾ ਅਤੇ ਸਿਹਤ ਪ੍ਰਣਾਲੀਆਂ ’ਤੇ ਮਹੱਤਵਪੂਰਨ ਦਬਾਅ ਪਾ ਰਹੀ ਹੈ।ਇਹ ਅਸਮਾਨਤਾਵਾਂ ਅਤੇ ਔਰਤਾਂ ਤੇ ਕੁੜੀਆਂ ਨੂੰ ਦਰਪੇਸ਼ ਵਿਤਕਰੇ ਦੇ ਕਈ ਵੱਖੋ-ਵੱਖਰੇ ਰੂਪਾਂ ਨੂੰ ਉਜਾਗਰ ਕਰਕੇ ਇਸ ਨੂੰ ਇਹ ਹੋਰ ਵਧਾ ਵੀ ਰਹੀ ਹੈ।ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵੂਮੈਨ ਡਿਵੈਲਪਮੈਂਟ …
Read More »ਆਜ਼ਾਦੀ ਘੁਲਾਟੀਆ ਵਾਰਸ ਦੋ ਭਰਾ 24 ਘੰਟਿਆਂ ਤੋਂ ਵੱਧ ਸਮੇਂ ਤੱਕ ਟੈਂਕੀ ‘ਤੇ ਚੜ੍ਹੇ ਰਹੇ
ਧੂਰੀ, 16 ਅਗਸਤ (ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਆਜਾਦੀ ਘੁਲਾਟੀਏ ਬਚਨ ਸਿੰਘ ਦੇ ਪੋਤਰਿਆਂ ਵੱਲੋਂ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ ‘ਤੇ ਚੜ ਕੇ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਜਾ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਟੈਂਕੀ ‘ਤੇ ਚੜੇ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਦਾ ਕਹਿਣਾ ਕਿ …
Read More »ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਐਤਵਾਰ ਘਰਾਂ ਨੂੰ ਪਰਤੇ 20 ਹੋਰ ਮਰੀਜ਼
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਐਤਵਾਰ 20 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿੱਚ ਅੇਤਾਵਰ ਨੂੰ 20 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀਆਂ ਦੀ ਮੌਤ ਹੋਈ ਹੈ। ਇਹ …
Read More »
Punjab Post Daily Online Newspaper & Print Media