Wednesday, November 25, 2026

ਪੰਜਾਬੀ

ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਨ ਮੌਕੇ ਵਿਧਾਇਕ ਅਮਨ ਅਰੋੜਾ ਵਲੋਂ ਜੂਸ ਦੀ ਸੇਵਾ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਵਸ ‘ਤੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਪਿੰਡ ਘਾਬਦਾਂ ਸਥਿਤ ਪਿੰਗਲਵਾੜਾ ਆਸ਼ਰਮ ‘ਚ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਜੂਸ ਭੇਂਟ ਕਰਕੇ ਲੋਕਾਂ ਦੀ ਸੇਵਾ ਕੀਤੀ ਗਈ।             ਜਿਕਰਯੋਗ ਹੈ ਕਿ ਅਮਨ ਅਰੋੜਾ ਵਲੋਂ ਚਲਾਏ …

Read More »

ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਵਲੋਂ ਇਮਾਨਦਾਰ ਪਟਵਾਰੀ ਸਨਮਾਨਿਤ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਜਨਾਬ ਨਜੀਰ ਖਾਨ ਬਖਸ਼ੀਵਾਲਾ ਨੂੰ ਸਰਬ ਸਾਂਝਾ ਵਿਚਾਰ ਮੰਚ, ਗੁਰਦੁਆਰਾ ਕਮੇਟੀ, ਸਮੂਹ ਨੰਬਰਦਾਰ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਮੇਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਟਵਾਰੀ ਨਜੀਰ ਖਾਨ ਬਹੁਤ ਹੀ ਸੁਲਝੇ ਹੋਏ ਕਾਬਲ …

Read More »

ਆਜ਼ਾਦੀ ਦਿਹਾੜੇ ਮੌਕੇ ਬੂਟੇ ਲਗਾਏ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਪੰਡਤ ਵਾਸਦੇਵ ਵਸ਼ਿਸ਼ਟ ਚੈਰੀਟੇਬਲ ਟਰੱਸਟ ਸ਼ਿਵ ਦੁਆਲਾ ਲੌਂਗੋਵਾਲ ਵਲੋਂ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਫਲਦਾਰ ਬੂਟੇ ਲਗਾਏ ਗਏ।ਇਸ ਮੌਕੇ ਸੈਲੀ ਸ਼ਰਮਾ ਲੌਗੋਵਾਲ, ਰਾਜ ਕੁਮਾਰ ਸ਼ਰਮਾ, ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਮਾਸਟਰ ਨਰਿੰਦਰਪਾਲ ਸ਼ਰਮਾ, ਕਾਲਾ ਰਾਮ ਮਿੱਤਲ, ਨਵਦੀਪ ਗਰਗ, ਬੱਬਲੀ ਜ਼ਿੰਦਲ, ਹਿਮਾਂਸ਼ੂ ਵਸ਼ਿਸ਼ਟ ਹੰਸ ਰਾਜ, ਰਾਜ ਕੁਮਾਰ, ਸੰਜੇ ਪਾਲ, ਸੀਲਾ ਰਾਣੀ, ਪੰਡਤ ਨਰੇਸ਼ …

Read More »

ਮਗਨਰੇਗਾ ਤਹਿਤ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਜਲਦ – ਏ.ਡੀ.ਸੀ

ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ ‘ਚ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਦੇ ਦੋ-ਦੋ ਪਿੰਡਾਂ ਦੀ ਚੋਣ ਬੂਟੇ ਲਗਾਉਣ ਲਈ ਕੀਤੀ ਗਈ ਹੈ, ਜਿਸ ਅਧੀਨ ਪਿੰਡਾਂ ਵਿੱਚ 400 ਬੂਟੇ ਲਗਾਏ ਜਾਣਗੇ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ …

Read More »

ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਸਰਵੇਖਣ ਦੀਆਂ ਤਿਆਰੀਆਂ ਮੁਕੰਮਲ

ਜਿਲ੍ਹਾ ਸਿਖਿਆ ਅਫਸਰ ਵਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨਾਲ ਆਨਲਾਈਨ ਮੀਟਿੰਗ ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ …

Read More »

ਸ਼ਰਧਾ ਭਾਵਨਾ ਨਾਲ ਮਨਾਈ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 43ਵੀਂ ਬਰਸੀ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਪੰਥ ਰਤਨ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ 43ਵੀਂ ਬਰਸੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ।              ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਸ੍ਰੀ ਅਕਾਲ …

Read More »

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਾਣਿਆ ਸਿਹਤ ਕਾਮੇ ਮਸਤਾਨ ਸਿੰਘ ਦਾ ਹਾਲ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਜਿਸ ਸਿਹਤ ਕਾਮੇ ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿੱਚ ਕੁੱਝ ਲੋਕਾਂ ਕੀਤੀ ਗਈ ਕੁੱਟਮਾਰ ਕੀਤੀ ਗਈ ਸੀ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਡੇਹਲੋਂ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ …

Read More »

ਦਲ ਖ਼ਾਲਸਾ, ਮਾਨ ਦਲ ਤੇ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਕਾਲ਼ੇ ਦਿਨ ਵਜੋਂ ਮਨਾਇਆ 15 ਅਗਸਤ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਭਾਰਤ ਦੇ ਅਜ਼ਾਦੀ ਦਿਹਾੜੇ ਨੂੰ ਕਾਲ਼ਾ ਦਿਨ ਵਜੋਂ ਮਨਾਉਂਦਿਆਂ ਪੰਜਾਬ ਭਰ ‘ ਰੋਹ-ਭਰਪੂਰ ਮੁਜ਼ਾਹਰੇ ਕੀਤੇ ਅਤੇ ਪੰਜਾਬ ਦੇ ਲੋਕਾਂ ਲਈ ਸਵੈ-ਨਿਰਣੇ ਦੇ ਹੱਕ ਅਤੇ ਯੂ.ਐਨ.ਓ ਅਧੀਨ ਰੈਫਰੰਡਮ ਦੀ ਮੰਗ ਕੀਤੀ ਗਈ।                  ਅੰਮ੍ਰਿਤਸਰ ਦੇ …

Read More »

ਸਿਹਤ ਕਰਮਚਾਰੀਆਂ ਤੇ ਹਸਪਤਾਲ ਆਉਂਦੇ ਲੋਕਾਂ ਦੇ ਮੋਬਾਇਲ ‘ਚ ਡਾਊਨਲੋਡ ਕਰਵਾਈ ਜਾ ਰਹੀ ਹੈ ਕੋਵਾ ਐਪ -ਸਿਵਲ ਸਰਜਨ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ’ਮੁਕਾਬਲਾ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਸ ਲਈ ਸਿਹਤ ਵਿਭਾਗ ਦੇ ਹਰੇਕ ਕਰਮਚਾਰੀ ਦੇ ਮੋਬਾਇਲ …

Read More »

ਨਹਿਰੂ ਯੁਵਾ ਕੇਂਦਰ ਨੇ ਚਲਾਇਆ ਸਫਾਈ ਅਭਿਆਨ

ਕਪੂਰਥਲਾ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਦੀ ਜਿਲ੍ਹਾ ਕੋਆਰਡੀਨੇਟਰ ਸਵਾਤੀ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਕਪੂਰਥਲਾ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ ਜਿਥੇ ਪਿੰਡਾਂ ਵਿਚ ਲੋਕਾਂ ਨੂੰ ਸਫਾਈ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਜਾਵੇਗਾ, ਉਥੇ ਹੀ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵਲੋਂ ਪੀਣ ਵਾਲੇ ਪਾਣ ਦੀ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਜਾ …

Read More »