ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।ਪੰਜਾਬ ਸਰਕਾਰ ਨੇ ਇਸ ਮੈਗਾ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਪਿੰਡ ਵਿਚ ਖੋਹਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜਗਾਰ ਪ੍ਰਾਰਥੀਆਂ ਦੀ PGRKAM ਪੋਰਟਲ www.pgrkam.com ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ …
Read More »ਪੰਜਾਬੀ
ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਅਹੁੱਦਾ
ਡੀ.ਈ.ਓ ਸੈਕੰਡਰੀ, ਡਿਪਟੀ ਡੀ.ਈ.ਓ ਸੈਕੰਡਰੀ ਸਲਾਰੀਆ ਤੇ ਠਾਕੁਰ ਦੀ ਅਗਵਾਈ ‘ਚ ਹੋਇਆ ਸਵਾਗਤ ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਬਲਦੇਵ ਰਾਜ ਨੂੰ ਪਠਾਨਕੋਟ ਜਿਲ੍ਹਾ ਸਿੱਖਿਆ ਅਫਸਰ ਵਜੋਂ ਨਿਯੁੱਕਤ ਕੀਤਾ ਹੈ।ਬਲਦੇਵ ਰਾਜ ਨੇ ਅੱਜ ਆਪਣਾ ਅਹੁੱਦਾ ਪਠਾਨਕੋਟ ਪਹੁੰਚ ਕੇ ਸੰਭਾਲ ਲਿਆ ਹੈ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਜਗਜੀਤ ਸਿੰਘ, ਉਪ ਜਿਲ੍ਹਾ …
Read More »18 ਜਣਿਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਰਾਮਵੀਰ
ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਸੰਤੁਸ਼ਟ-ਡੀ.ਸੀ ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ‘ਚ ਰੋਜ਼ਾਨਾ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ।ਜ਼ਿਲੇ ‘ਚ ਅੱਜ 18 ਜਣਿਆ ਨੇ ਹੋਰ ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ …
Read More »ਪੰਜਾਬ-ਯੂ.ਟੀ ਮੁਲਾਜ਼ਮ, ਪੈਨਸ਼ਨਰ ਸਾਂਝੇ ਫਰੰਟ ਨੇ ਵਿਧਾਇਕ ਲਾਡੀ ਰਾਹੀਂ ਮੁੱਖ ਮੰਤਰੀ ਤੇ ਮੁੱਖ ਸਕੱਤਰ ਨੂੰ ਭੇਜੇ ਰੋਸ ਪੱਤਰ
ਬਟਾਲਾ, 14 ਅਗਸਤ (ਰੰਗੀਲਪੁਰ) -ਪੰਜਾਬ-ਯੂ.ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਬਟਾਲਾ ਦੇ ਆਗੂਆਂ ਦਿਲਦਾਰ ਭੰਡਾਲ, ਗੁਰਪ੍ਰੀਤ ਰੰਗੀਲਪੁਰ, ਰਜਵੰਤ ਕੌਰ, ਨਿਸ਼ਾਨ ਸਿੰਘ ਅਤੇ ਬਲਵਿੰਦਰ ਸਿੰਘ ਦੀ ਅਗਵਾਈ ‘ਚ ਹਲਕਾ ਸ੍ਰੀ ਹਰਗੋਬਿੰਦਪੁਰ ਵਿਧਾਇਕ ਬਲਵਿੰਦਰ ਸਿੰਘ ਲਾਡੀ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਅੱਜ ਰੋਸ ਪੱਤਰ ਭੇਜੇ ਗਏ। ਜਥੇਬੰਦੀ ਕੋਲੋੰ ਰੋਸ …
Read More »ਇਨਕਲਾਬੀ ਕਵੀ ਲਾਲ ਸਿੰਘ ਦਿਲ ਦੀ 13ਵੀਂ ਬਰਸੀ ਮਨਾਈ
ਸਮਰਾਲਾ, 14 ਅਗਸਤ (ਇੰਦਰਜੀਤ ਕੰਗ) – 20ਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਜੁਝਾਰਵਾਦੀ ਕਵਿਤਾ ਦੇ ਇਨਕਲਾਬੀ ਕਵੀ ਲਾਲ ਸਿੰਘ ਦਿਲ ਦੀ ਅੱਜ 13ਵੀਂ ਬਰਸੀ ਮਨਾਈ ਗਈ।‘ਲਾਲ ਸਿੰਘ ਦਿਲ ਯਾਦਗਾਰੀ ਕਮੇਟੀ ਸਮਰਾਲਾ’ ਦੇ ਸਰਗਰਮ ਮੈਂਬਰ ਦੀਪ ਦਿਲਬਰ ਨੇ ਦੱਸਿਆ ਕਿ ਲਾਲ ਸਿੰਘ ਦਿਲ ਦੀ ਬਰਸੀ ‘ਤੇ ਉਨ੍ਹਾਂ ਦੇ ਘਰ ਜਾ ਪਰਿਵਾਰ ਨਾਲ ਮਿਲ ਕੇ ਲਾਲ ਸਿੰਘ ਦਿਲ ਦੀ ਤਸਵੀਰ ‘ਤੇ ਸ਼ਰਧਾ …
Read More »ਨਿਊਜ਼ੀਲੈਂਡ ’ਚ ਸਿੱਖ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ
ਭਾਰਤ ਸਰਕਾਰ ਨੂੰ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 14 ਅਗਸਤ (ਗੁਰਪ੍ਰੀਤ ਸਿੰਘ) – ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਣ ਕੇ ਕੰਮ ’ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ …
Read More »ਮਨਰੇਗਾ ਤਹਿਤ ਪਿੰਡਾਂ ‘ਚ ਲਗਾਏ ਜਾਣਗੇ 3 ਲੱਖ ਪੌਦੇ-ਡਿਪਟੀ ਕਮਿਸ਼ਨਰ
ਪੌਦਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਦੀ ਤਾਇਨਾਤੀ ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਲਈ ਜਿਲੇ ਵਿਚ ਮਨਰੇਗਾ ਯੋਜਨਾ ਅਧੀਨ ਵਿੱਤੀ ਵਰ੍ਹੇ ਦੌਰਾਨ ਜ਼ਿਲੇ ਵਿੱਚ 3 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਹ ਬੂਟੇ ਪਿੰਡਾਂ ਦੀਆਂ ਸਾਂਝਿਆ ਥਾਵਾਂ ਜਿਵੇਂ ਸਕੂਲ, ਪੰਚਾਇਤ ਘਰ, ਸ਼ਮਸ਼ਾਨਘਾਟ, ਪਾਰਕ ਆਦਿ ਅਤੇ ਸੜਕਾਂ …
Read More »ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਬੰਧੀ ਭਗਤਪੁਰਾ ਵਿਖੇ ਕੈਂਪ
ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਭਗਤਪੁਰਾ ਪਿੰਡ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ । ਏ.ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈਲ ਕਪੂਰਥਲਾ ਨੇ ਸੈਮੀਨਾਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੂੰ ਕਿਹਾ ਗਿਆ ਕਿ ਨਸ਼ਿਆਂ ਨਾਲ ਪਰਵਾਰਿਕ ਜੀਵਨ ਅਤੇ …
Read More »ਆਨਲਾਈਨ ਕੁਇਜ਼ ਰਾਹੀਂ ਬਣਾਇਆ ਗਿਆ ਖੂਨਦਾਨ ਬੈਂਕ
ਯੁਵਕ ਸੇਵਾਵਾਂ ਵਿਭਾਗ ਨੇ ਇਕੱਠਾ ਕੀਤਾ ਖੂਨਦਾਨੀਆਂ ਦਾ ਡਾਟਾ ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਵਾਸਤੇ ਜਿਲ੍ਹਾ ਕਪੂਰਥਲਾ ਅੰਦਰ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਇਨ ਕੁਇਜ਼ ਮੁਕਾਬਲਿਆਂ ਨੂੰ ਜਿਥੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।ਉਥੇ ਹੀ ਕਪੂਰਥਲਾ ‘ਚ ਖੂਨਦਾਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਦਾ ਡਾਟਾ ਬੇਸ …
Read More »ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਇਵ ਰਾਹੀਂ ਦਿੱਤੇ ਸੰਗਰੂਰ ਵਾਸੀਆਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਜਵਾਬ
ਹਰ ਬੁੱਧਵਾਰ ਸ਼ਾਮ 7 ਵਜੇ ਫੇਸਬੁੱਕ ਲਾਇਵ ਜ਼ਰੀਏ ਜਿਲ੍ਹਾ ਵਾਸੀਆਂ ਨਾਲ ਜੁੜਦੇ ਹਨ ਡੀ.ਸੀ ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਚਲਾਏ ਗਏ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕੀਤੇ ਜਾ ਰਹੇ ਉਪਾਰਾਲਿਆਂ ਤੇ ਜ਼ਿਲ੍ਹੇ ਅੰਦਰ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਇਵ …
Read More »
Punjab Post Daily Online Newspaper & Print Media