ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੌਰਾਨ ਲੋੜੀਂਦੀ ਇਹਤਿਆਤ ਵਰਤਦੇ ਹੋਏ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਥਾਪਿਤ ਕੀਤੇ ਗਏ ਇਲੈਕਟੋਰੇਸੀ ਕਲੱਬਾਂ ਦੇ ਕਨਵੀਨਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਸਵੀਮ ਮੁਹਿੰਮ ਤਹਿਤ ਨਵੇਂ ਵੋਟਰਾਂ …
Read More »ਪੰਜਾਬੀ
ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ ਨੂੰ ਹੋਵੇਗੀ ਫਾਈਨਲ ਰਿਹਰਸਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ …
Read More »ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਮੰਗਲਵਾਰ ਘਰਾਂ ਨੂੰ ਪਰਤੇ 49 ਹੋਰ ਮਰੀਜ਼
ਜ਼ਿਲੇ ‘ਚ ਹੁਣ 481 ਐਕਟਿਵ ਕੇਸ, ਕੁੱਲ 1940 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ ਮੰਗਲਵਾਰ 49 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਘਰਾਂ ਨੂੰ ਵਾਪਸੀ ਕੀਤੀ ਹੈ। ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ 1 ਸਤੰਬਰ ਤੱਕ ਮੁਲਤਵੀ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਨੇ ਸਲਾਈਟ ਸੰਸਥਾ ਦੇ ਗੇਟ ਅੱਗੇ ਲਾਇਆ ਜਾਣ ਵਾਲਾ ਧਰਨਾ 1 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਅੱਜ ਨਾਇਬ ਤਹਿਸੀਲਦਾਰ ਮੈਡਮ ਊਸ਼ਾ ਰਾਣੀ ਅਤੇ ਸਲਾਈਟ ਸੰਸਥਾ …
Read More »ਕਪੂਰਥਲਾ ਜਿਲ੍ਹੇ ‘ਚ ਉਚ ਜੋਖਮ ਵਾਲੇ ਖੇਤਰਾਂ ਵਿੱਚ ਕਰੋਨਾ ਦੀ ਸਮੂਹਿਕ ਟੈਸਟਿੰਗ ਸ਼ੁਰੂ
ਕਪੂਰਥਲਾ ਤੇ ਫਗਵਾੜਾ ਸਬ ਡਵਿਜ਼ਨਾਂ ਵਿਚ ਲਏ ਗਏ ਨਮੂਨੇ ਕਪੂਰਥਲਾ/ ਫਗਵਾੜਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਅੰਦਰ ਕਰੋਨਾ ਦੇ ਤੇਜੀ ਨਾਲ ਵਧ ਰਹੇ ਕੇਸਾਂ ਦੀ ਪਛਾਣ ਕਰਕੇ ਉਨਾਂ ਦੇ ਇਲਾਜ ਤੇ ਆਈਸੋਲੇਸ਼ਨ ਲਈ ਉੱਚ ਜੋਖਮ ਵਾਲੇ ਖੇਤਰਾਂ ਜਿਵੇਂ ਕਿ ਫੈਕਟਰੀਆਂ/ਕਾਰਖਾਨਿਆਂ/ ਸੰਘਣੀ ਅਬਾਦੀ ਵਾਲੇ ਖੇਤਰਾਂ ਵਿਚ ਸਮੂਹਿਕ ਟੈਸਟਿੰਗ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਡਿਪਟੀ …
Read More »ਕਪੂਰਥਲਾ ‘ਚ 4311 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ
ਚਾਰਾਂ ਸਬ ਡਿਵੀਜਨਾਂ ਵਿਚ ਹੋਵੇਗੀ ਫੋਨ ਵੰਡਣ ਦੀ ਸ਼ੁਰੂਆਤ ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – `ਕੈਪਟਨ ਸਮਾਰਟ ਕੁਨੈਕਟ` ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਵਿਦਿਆਰਥੀ ਵਰਗ ਨੂੰ ਤਕਨੀਕੀ ਤੌਰ ‘ਤੇ ਸਮਰੱਥ ਬਣਾਉਣ ਦੇ ਮੰਤਵ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਅੱਜ 12 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ।ਜਿਲ੍ਹੇ ‘ਚ ਰਸਮੀ ਤੌਰ ‘ਤੇ 100 …
Read More »ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਚੋਂ 27 ਹੋਰ ਲੋਕ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 627 ਕਰੋਨਾ ਪਾਜ਼ਟਿਵ, 410 ਹੋਏ ਰਿਕਵਰ, ਐਕਟਿਵ ਕੇਸ 203 ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 210 ਲੋਕਾਂ ਦੀ ਮੈਡੀਕਲ ਰਿਪੋਰਟ ਆਈ।ਜਿਸ ਵਿੱਚ 20 ਲੋਕ ਕਰੋਨਾ ਪਾਜ਼ਟਿਵ ਅਤੇ 190 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ। ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜ਼ਟਿਵ ਆਏ ਅਤੇ ਇੱਕ ਪਿਛਲੇ ਦਿਨ …
Read More »ਪੀ.ਐਮ.ਏ.ਵਾਈ ਸਕੀਮ ਅਧੀਨ ਪਿੰਡ ਜੰਗਲ ਦੇ 12 ਲੋਕਾਂ ਨੂੰ ਬਣਾ ਕੇ ਦਿੱਤੇ ਪੱਕੇ ਘਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਸਮਾਰਟ ਬਣ ਕੇ ਪਿੰਡ ਲਈ ਬਣਿਆ ਸ਼ਾਨ ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ।ਇਸ ਅਧੀਨ ਜਿੱਥੇ ਪਿੰਡਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਵਾ ਕੇ, ਸਕੂਲਾਂ ਦੀ ਹਾਲਤ ਵਿੱਚ ਸੁਧਾਰ ਕਰਕੇ, ਸ਼ਮਸ਼ਾਨ ਘਾਟ ਦੀ ਉਸਾਰੀ ਕਰਕੇ ਜਾਂ ਪਿੰਡ ਵਿੱਚੋਂ ਗੰਦੇ ਪਾਣੀ ਦੀ ਨਿਵਾਸੀ ਪਿੰਡ …
Read More »ਸਵੈ ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਰਜਿਸਟਰੇਸ਼ਨ ਕਰਾਉਣ-ਡੀ.ਸੀ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜੋ ਵੀ ਬੇਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ। …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਕੇਤਕ ਰੂਪ ’ਚ ਸਜਾਇਆ ਜਾਵੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਡੀ.ਸੀ ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਬਾਰੇ ਕੀਤੀ ਬੈਠਕ ਅੰਮ੍ਰਿਤਸਰ, 11 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।ਨਾਨਕਸ਼ਾਹੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕੋਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ …
Read More »
Punjab Post Daily Online Newspaper & Print Media