ਵੱਖ-ਵੱਖ ਸ਼ਖਸੀਅਤਾਂ ਨੇ ਜਨਮ ਦਿਨ ਦੀ ਦਿੱਤੀ ਮੁਬਾਰਕਬਾਦ ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਯੂਥ ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਰਾਜਨੀਤੀ ਦੇ ਖੇਤਰ ‘ਚ ਕਾਫੀ ਸਰਗਰਮ ਹਨ।ਰਾਹੁਲਇੰਦਰ ਸਿੱਧੂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਨਮੀਕ ਸਿੰਘ ਹੈਨਰੀ ਮੀਡੀਆ ਸਲਾਹਕਾਰ ਬੀਬੀ ਰਜਿੰਦਰ ਕੌਰ ਭੱਠਲ ਦੀ ਅਗਵਾਈ …
Read More »ਪੰਜਾਬੀ
ਵੱਡੇ ਪਰਦੇ ‘ਤੇ ਆਉਣ ਦੀ ਇੱਛਾ ਰੱਖਦੀ ਹੈ ਅਦਾਕਾਰਾ ਪਾਇਲ ਗਰਗ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਜਿੰਦਗੀ ‘ਚ ਅੱਗੇ ਵਧਣ ਲਈ ਹਮੇਸ਼ਾਂ ਲੰਮਾ ਸਫਰ ਤੈਅ ਕਰਨਾ ਪੈਂਦਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾਂਸ ਦੀ ਬੀ.ਏ, ਐਮ.ਏ ਕਲਾਸੀਕਲ (ਕੱਥਕ) ਦੀ ਪੜ੍ਹਾਈ ਕਰ ਚੁੱਕੀ ਪਾਇਲ ਗਰਗ ਇਸ ਪੰਧ ‘ਤੇ ਚੱਲਦਿਆਂ ਲੰਮੇ ਸਮੇਂ ਤੋਂ ਸੰਗੀਤ ਦੇ ਖੇਤਰ ਵਿੱਚ ਦਿਨ ਰਾਤ ਮਿਹਨਤ ਕਰ ਰਹੀ ਹੈ।ਆਪਣੀ ਡਾਂਸ ਦੀ ਕਲਾ ਨੂੰ ਅੱਗੇ ਵਧਾਉਣ ਲਈ ਉਹ ਡਾਂਸ ਟੀਚਰ …
Read More »ਕੋਵਿਡ-19 ਦੇ ਮੱਦੇਨਜ਼ਰ ਸਬ ਡਵੀਜ਼ਨ ਦਿੜ੍ਹਬਾ ਵਿਖੇ ਨਹੀ ਲੱਗੇਗਾ ਗੁੱਗਾ ਮਾੜੀ ਦਾ ਮੇਲਾ -ਐਸ.ਡੀ.ਐਮ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਐਸ.ਡੀ.ਐਮ ਦਿੜ੍ਹਬਾ ਸਿਮਰਪ੍ਰੀਤ ਕੌਰ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਰਾਮਵੀਰ ਦੇ ਮਿਲੇ ਆਦੇਸ਼ਾਂ ਤਹਿਤ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਘੜਿਆਲ, ਸਮੂਰਾਂ ਅਤੇ ਜਨਾਲ ਵਿਖੇ 12, 13 ਅਤੇ 14 ਅਗਸਤ ਨੂੰ ਲੱਗਣ ਵਾਲਾ ਗੁੱਗਾ ਮਾੜੀ ਦਾ ਮੇਲਾ ਨਹੀ ਲੱਗੇਗਾ।ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ …
Read More »ਆਬਕਾਰੀ ਵਿਭਾਗ ਵਲੋਂ ਜਿਲਾ ਪ੍ਰਸ਼ਾਸਨ ਤੇ ਪੁਲਿਸ ਦੇ ਸਹਿਯੋਗ ਨਾਲ ਸੰਗਰੂਰ ਸ਼ਹਿਰ ’ਚ ਫਲੈਗ ਮਾਰਚ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੋਂ ਨਜਾਇਜ਼ ਸ਼ਰਾਬ ਦੀ ਵਰਤੋਂ ਅਤੇ ਵਿਕਰੀ ਦੀ ਰੋੋਕਥਾਮ ਦੇ ਮੱਦੇਨਜ਼ਰ ਪ੍ਰਾਪਤ ਹੋਈਆਂ ਹਦਾਇਤਾਂ ਤੋਂ ਬਾਅਦ ਆਬਕਾਰੀ ਵਿਭਾਗ ਸੰਗਰੂਰ ਵੱਲੋੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਧੱਕਾ ਬਸਤੀ, ਸੁੰਦਰ ਬਸਤੀ ਅਤੇ ਰਾਮ ਨਗਰ ਬਸਤੀ ’ਚ ਫਲੈਗ ਮਾਰਚ ਕੀਤਾ ਗਿਆ।ਜਿਸ ਵਿਚ ਸਹਾਇਕ ਕਮਿਸ਼ਨਰ …
Read More »ਜਿਲ੍ਹੇ ਦੇ ਪਿੰਡਾਂ ’ਚ ਕੋਰੋਨਾ ਵਾਇਰਸ/ਲਾਕਡਾਊਨ ਸਮੇਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਲਈ ਖਰਚੇ 50 ਲੱਖ -ਡਿਪਟੀ ਕਮਿਸ਼ਨਰ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ‘ਚ ਕੋਰੋਨਾਵਾਇਰਸ ਮਹਾਂਮਾਰੀ ਸਮੇਂ ਲੋੜਵੰਦ ਲੋਕਾਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਕਰੀਬ 50 ਲੱਖ ਰੁਪਏ ਖਰਚ ਕੀਤੇ ਚੁੱਕੇ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਬਚਾਅ ਅਤੇ ਫੈਲਾਅ ਨੂੰ ਰੋਕਣ ਲਈ ਆਰੰਭ ਕੀਤੇ ਮਿਸ਼ਨ ਫਤਹਿ ’ਚ ਸਮੇਂ ਸਮੇਂ ਸਮੁੱਚੀਆਂ ਪੰਚਾਇਤਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ …
Read More »ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – 1942 ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਸ਼ੁਰੂ ਕੀਤੇ ਗਏ ‘ਭਾਰਤ ਛੱਡੋ’ ਅੰਦੋਲਨ ਦੀ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਸ਼ਹਿਰ ਦੇ ਦੋ ਆਜ਼ਾਦੀ ਘੁਲਾਟੀਏ ਜੈਮਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਭਾਗ …
Read More »ਆਂਗਣਵਾੜੀ ਸਰਵਿਸ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਵੰਡਿਆ ਜਾ ਰਿਹਾ ਹੈ ਮੁਫ਼ਤ ਸੁੱਕਾ ਰਾਸ਼ਨ – ਜਿਲ੍ਹਾ ਪ੍ਰੋਗਰਾਮ ਅਫ਼ਸਰ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਰਾਹੀਂ ਜ਼ਿਲ੍ਹੇ ਭਰ ’ਚ ਮੁਫ਼ਤ ਸੁੱਕਾ ਰਾਸ਼ਨ ਵੰਡਿਆਂ ਜਾ ਰਿਹਾ ਹੈ ਅਤੇ ਆਂਗਨਵਾੜੀ ਵਰਕਰਾਂ ਵਲੋ ਪਿੰਡਾਂ ਵਿੱਚ ਘਰ=ਘਰ ਜਾ ਕੇ ਕੋਰੋਨਾ ਮਹਾਮਾਰੀ ਪ੍ਰਤੀ ਲੋਕਾ ਨੂੰ ਸੁਚੇਤ ਵੀ ਕੀਤਾ ਜਾ ਰਿਹਾ ਹੈ। …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਵਿਖਿਆਨ ਲੜੀ ਆਰੰਭ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ ਹਨ।ਇਸੇ ਲੜੀ ਤਹਿਤ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਹਾਸ ਵਿਭਾਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਵਿਖਿਆਨ ਲੜੀ ਦੀ ਆਰੰਭਤਾ ਉਪ …
Read More »ਅੱਗ ਬੁਝਾਊ ਦਸਤੇ ਦੀਆਂ ਜ਼ਰੂਰਤਾਂ ਲਈ ਖਰਚੇ 1.6 ਕਰੋੜ – ਕੋਮਲ ਮਿੱਤਲ
ਸ਼ਹਿਰ ‘ਚ 60 ਹਜ਼ਾਰ ਦੇ ਕਰੀਬ ਐਲ.ਆਈ.ਡੀ ਲਾਈਟਾਂ ਲੱਗੀਆਂ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਸ਼ਹਿਰ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਰਟ ਸਿਟੀ ਅਧੀਨ ਮਿਉਂਸੀਪਲ ਕਾਰਪੋਰੇਸ਼ਨ ਦੇ ਅੱਗ ਬੁਝਾਊ ਵਿਭਾਗ ਨੂੰ ਉਸ ਦੀਆਂ ਲੋੜਾਂ ਅਨੁਸਾਰ ਫੰਡ ਮੁਹੱਇਆ ਕਰਵਾਏ ਜਾ ਚੁੱਕੇ ਹਨ, ਜਿਸ ਨਾਲ ਇਹ ਵਿਭਾਗ ਸਮੇਂ ਦਾ ਹਾਣੀ ਬਣ ਸਕਿਆ ਹੈ।ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ …
Read More »ਡਾ. ਗੁਰਮੀਤ ਸਿੰਘ ਧਾਲੀਵਾਲ ਜੈਕ ਪੰਜਾਬ ਦੇ ਚੇਅਰਮੈਨ ਤੇ ਐਸ.ਐਸ ਚੱਠਾ ਜਨਰਲ ਸਕੱਤਰ ਚੁਣੇ ਗਏ
ਬਠਿੰਡਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਡਾ. ਗੁਰਮੀਤ ਸਿੰਘ ਧਾਲੀਵਾਲ ਜੈਕ ਪੰਜਾਬ ਦੇ ਚੇਅਰਮੈਨ, ਜਗਜੀਤ ਸਿੰਘ ਧੂਰੀ ਪ੍ਰਧਾਨ, ਐਸ.ਐਸ ਚੱਠਾ ਜਨਰਲ ਸਕੱਤਰ ਤੇ ਰਜਿੰਦਰ ਸਿੰਘ ਧਨੋਆ ਸਕੱਤਰ ਚੁਣੇ ਗਏ ਹਨ।ਪੰਜਾਬ ਦੀਆਂ ਸੈਲਫ ਫਾਇਨਾਂਸਡ ਸਿੱਖਿਆ ਸੰਸਥਾਵਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਸਾਲ 2015 ‘ਚ ਮਿਲ ਕੇ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਇਹਨਾਂ ਸੰਸਥਾਵਾਂ ਦੀਆਂ ਸਮੱਸਿਆਵਾਂ ਲਈ ਯਤਨਸ਼ੀਲ ਹੈ। …
Read More »
Punjab Post Daily Online Newspaper & Print Media