ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ `ਚ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਐਸ.ਸੀ ਅਤੇ ਬੀ.ਸੀ ਪਰਿਵਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖਿਲਾਫ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਕਾਸ਼ ਚੰਦ ਗਰਗ ਨੇ ਦੱਸਿਆ ਕਿ ਸੂਬੇ ਵਿੱਚ ਜਦੋਂ ਤੋਂ …
Read More »ਪੰਜਾਬੀ
ਪ੍ਰਚਾਰਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਰਾਂਗੇ ਪੂਰੇ ਯਤਨ – ਲੌਂਗੋਵਾਲ
ਸਿੱਖ ਪ੍ਰਚਾਰਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਲੌਂਗੋਵਾਲ ਨਾਲ ਕੀਤੀ ਮੁਲਕਾਤ ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੇ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਪ੍ਰਚਾਰਕ ਸਿੰਘਾਂ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ …
Read More »ਜੇਲ੍ਹ ਭਰੋ ਅੰਦੋਲ਼ਨ ਦੌਰਾਨ ਸੀਟੂ ਸੂਬਾ ਸਕੱਤਰ ਗੋਰਾ ਸਮੇਤ ਦਰਜਨਾਂ ਆਗੂ ਗ੍ਰਿਫਤਾਰ
ਲੌਂਗੋਵਾਲ,9 ਅਗਸਤ (ਜਗਸੀਰ ਲੌਂਗੋਵਾਲ ) – ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਸੀਟੂ ਵਲੋਂ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਲਈ ਜੇਲ੍ਹ ਭਰੋ ਅੰਦੋਲ਼ਨ ਦੌਰਾਨ ਅੱਜ ਰਾਏਕੋਟ ਦੇ ਇਤਿਹਾਸਕ ਤਲਵੰਡੀ ਗੇਟ ‘ਤੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਬਰਮ੍ਹੀ, ਰਾਜ ਜਸਵੰਤ ਸਿੰਘ ਤਲਵੰਡੀ, ਪ੍ਰਕਾਸ਼ ਸਿੰਘ ਹਿੱਸੋਵਾਲ ਅਤੇ ਬੀਬੀ ਬਲਜੀਤ ਕਿੌਰ ਬਸਰਾਵਾਂ ਸਮੇਤ ਦਰਜਨਾਂ ਆਗੂਆਂ …
Read More »ਸੋਮਵਾਰ ਨੂੰ ਖੋਲੀਆਂ ਜਾਣਗੀਆਂ ਕੋਰੋਨਾ ਟੈਸਟ ਲਈ ਚਾਰ ਨਵੀਂਆਂ ਲੈਬਾਰਟਰੀਆਂ – ਸੋਨੀ
ਮੈਡੀਕਲ ਕਾਲਜਾਂ ਵਿਚ ਕਰੀਬ 6 ਲੱਖ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਰਾਜ ਵਿਚ ਕੋਵਿਡ-19 ਕੇਸਾਂ ਦੀ ਜਾਂਚ ਲਈ ਸੋਮਵਾਰ ਨੂੰ ਤਿੰਨ ਸ਼ਹਿਰਾਂ ਵਿਚ ਚਾਰ ਨਵੀਆਂ ਲੈਬਾਰਟਰੀ ਖੋਲੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਰੋਜ਼ਾਨਾ ਕੋਰੋਨਾ ਟੈਸਟ ਸਮਰੱਥਾ 16 ਹਜ਼ਾਰ ਹੋ ਜਾਵੇਗੀ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਸਰਕਟ ਹਾਊਸ ਵਿਚ ਕੋਰੋਨਾ ਸਬੰਧੀ …
Read More »ਲਾਕ ਡਾਊਨ ਦੌਰਾਨ ਨਸ਼ੇ ਤੋਂ ਪੀੜਤਾਂ ਦਾ ਸਹਾਰਾ ਬਣੇ ਓਟ ਕੇਂਦਰ-ਡਿਪਟੀ ਮੈਡੀਕਲ ਕਮਿਸ਼ਨਰ
ਜ਼ਿਲੇ ਵਿੱਚ ਕੁੱਲ 41800 ਮਰੀਜ਼ ਲੈ ਰਹੇ ਹਨ ਨਸ਼ਾ ਛੱਡਣ ਦੀ ਦਵਾਈ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ 2017 ਵਿੱਚ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਜ਼ਿਲੇ ਵਿਚ ਹੁਣ ਤੱਕ 41800 ਦੇ ਕਰੀਬ ਨਸ਼ੇ ਤੋਂ ਪੀੜਤ ਵਿਅਕਤੀ ਆਪਣਾ ਇਲਾਜ਼ ਕਰਵਾਉਣ ਲਈ ਚੱਲ ਰਹੇ 10 ਸਰਕਾਰੀ ਓਟ ਕੇਂਦਰਾਂ ਅਤੇ 9 ਨਿੱਜੀ ਨਸ਼ਾ ਛੁਡਾਓ ਕੇਂਦਰਾਂ ਤੋਂ ਇਲਾਵਾ ਸਵਾਮੀ ਵਿਵੇਕਾਨੰਦ …
Read More »ਜੌੜਾ ਫਾਟਕ ‘ਤੇ ਸਤੰਬਰ ਮਹੀਨੇ ਬਣਨਾ ਸ਼ੁਰੂ ਹੋਵੇਗਾ `ਅੰਡਰ ਪਾਥ` – ਮੁੱਖ ਮੰਤਰੀ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦਾ ਜੌੜਾ ਫਾਟਕ ਵਿਖੇ ਸਤੰਬਰ ਮਹੀਨੇ ਪਟੜੀ ਦੇ ਹੇਠਾਂ ਰਸਤਾ ਬਣਨਾ ਸ਼ੁਰੂ ਹੋ ਜਾਵੇਗਾ।ਆਪਣੇ ਫੇਸ ਬੁੱਕ ਲਾਇਵ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਾਸੀ ਹਰੀ ਸਰੀਨ ਵੱਲੋਂ ਇਸ ਸਮੱਸਿਆ ਬਾਬਤ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਅੰਮ੍ਰਿਤਸਰ ਵਾਸੀਆਂ …
Read More »ਹਸਪਤਾਲ ‘ਚ ਦਾਖਲ ਮਰੀਜ਼ਾਂ ਦੀ ਸਹੂਲਤ ਲਈ ਵੀ ਟੈਲੀਕਾਨਫਰੰਸ ਤੇ ਪਲਾਜ਼ਮਾਂ ਬੈਂਕ ਦਾ ਉਦਘਾਟਨ
ਡਿਪਟੀ ਕਮਿਸ਼ਨਰ ਵਲੋਂ ਪਲਾਜ਼ਮਾ ਦਾਨ ਵਾਲੇ ਵਿਅਕਤੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਲਾਜ਼ਮਾਬੈਂਕ ਅਤੇ ਟੈਲੀਕਾਨਫਰੰਸ ਸੇਵਾ ਦਾ ਉਦਘਾਟਨ ਕੀਤਾ, ਜਿੱਥੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦਾ ਪਲਾਜ਼ਮਾ ਲੈ ਕੇ ਗੰਭੀਰ ਰੋਗੀਆਂ ਦਾ ਇਲਾਜ ਕੀਤਾ ਜਾ ਸਕੇਗਾ।ਉਨਾਂ ਕੋਰੋਨਾ ਨੂੰ ਮਾਤ ਦੇਣ ਵਾਲੇ …
Read More »ਬੀਤੇ ਤਿੰਨ ਮਹੀਨਿਆਂ ‘ਚ ਅੰਮ੍ਰਿਤਸਰ ਪੁਲਿਸ ਨੇ ਨਾਜ਼ਾਇਜ਼ ਸ਼ਰਾਬ ਮਾਮਲੇ ‘ਚ ਫੜੇ 447, ਦਰਜ਼ ਕੀਤੇ 85 ਕੇਸ
ਕੱਲ੍ਹ ਗ੍ਰਿਫਤਾਰ ਕੀਤੇ ਵਿਅਕਤੀਆਂ ‘ਤੇ ਲਈ ਧਾਰਾ 307 ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਜਿਲ੍ਹੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸ਼ਿਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਨੇ ਬੀਤੇ ਤਿੰਨ ਮਹੀਨਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ 449 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿੰਨਾ ਕੋਲੋਂ ਕਰੀਬ 13075 ਲਿਟਰ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ …
Read More »ਪੰਜਾਬ ਪੁਲਿਸ ਨੇ ਪੰਡੋਰੀ ਗੋਲਾ ਵਰਗੇ ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, ਮਜੀਠਾ ਤੋਂ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ,
ਪ੍ਰਮੁੱਖ ਸਪਲਾਇਰ ਤੇ 10 ਖਰੀਦਦਾਰ ਹੋਏ ਫਰਾਰ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸੂਬੇ ਵਿੱਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸਿਕੰਜ਼ਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠਾ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਨਕਲੀ ਸ਼ਰਾਬ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜੋੜੀ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਜਾਣੀ ਜਾਂਦੀ ਹੈ, …
Read More »ਡਾ. ਸ਼੍ਰੀਮਤੀ ਨੀਰਾ ਸ਼ਰਮਾ ਪ੍ਰਿੰਸੀਪਲ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਸੇਵਾਮੁਕਤ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 14 ਸਾਲ ਦੀ ਆਪਣੀ ਸੇਵਾ ਉਪਰੰਤ ਪ੍ਰਿੰਸੀਪਲ ਦੇ ਅਹੁੱਦੇ ਤੋਂ ਸੇਵਾਮੁਕਤ ਹੋਈ। ਆਪਣੇ ਪੁਰੇ ਕਾਰਜ਼ਕਾਲ ਦੌਰਾਨ ਉਹ ਬੱਚਿਆਂ ਦੇ ਬੌਧਿਕ, ਭਾਵਾਤਮਿਕ, ਸਮਾਜਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾਂ ਪ੍ਰਤੀਬੱਧ ਰਹੇ।ਹਰ ਸਾਲ ਸਕੂਲ਼ ਦਾ ਸ਼ਾਨਦਾਰ ਬੋਰਡ ਨਤੀਜਾ ਉਨ੍ਹਾਂ ਦੀ ਮਿਹਨਤ ਤੇ ਗਤੀਸ਼ੀਲਤਾ ਦਰਸ਼ਾਉਂਦਾ ਹੈ । ਡੀ.ਏ.ਵੀ ਸੰਸਥਾ ਦੇ …
Read More »
Punjab Post Daily Online Newspaper & Print Media