Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਅਮਿਤ ਸ਼ਾਹ ਨੂੰ ਮਿਲੇਗਾ ਟਕਸਾਲੀ ਦਲ ਦਾ ਉਚ ਪੱਧਰੀ ਵਫਦ – ਬ੍ਰਹਮਪੁਰਾ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਪਾਰਟੀ ਦਾ ਉਚ ਪੱਧਰੀ ਵਫਦ ਜਲਦ ਹੀ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀ ਦਿੱਲੀ ਜਾ ਕੇ ਮਿਲੇਗਾ ਤਾਂ ਜੋ ਮੁਕੱਦਸ ਤੇ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋ ਅਜ਼ਾਦ ਕਰਵਾਈਆਂ ਜਾ ਸਕਣ।ਉਨਾ ਕਿਹਾ ਕਿ …

Read More »

`ਇੰਜੀਨੀਅਰਿੰਗ ਵਿੱਚ ਨਵੀਨਤਮ ਕਾਢਾਂ` ਬਾਰੇ ਅੰਤਰਰਾਸ਼ਟਰੀ ਸਿਮਪੋਜ਼ੀਅਮ

ਬਠਿੰਡਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਲੋਂ `ਇੰਜੀਨੀਅਰਿੰਗ ਵਿੱਚ ਨਵੀਨਤਮ ਕਾਢਾਂ` ਬਾਰੇ ਇੱਕ ਅੰਤਰਰਾਸ਼ਟਰੀ ਸਿਮਪੋਜ਼ੀਅਮ ਮਾਈਕਰੋਸਾਫ਼ਟ ਟੀਮਜ਼ ਦੇ ਮਾਧਿਅਮ ਰਾਹੀਂ ਕਰਵਾਇਆ ਗਿਆ।ਇਸ ਦਾ ਮਨੋਰਥ ਇੰਜਨੀਅਰਿੰਗ ਅਤੇ ਟੈਕਨਾਲੋਜੀ ਦੇ ਖੇਤਰ ਵਿੱਚ ਪੈਦਾ ਕੀਤੇ ਜਾ ਰਹੇ ਨਵੀਨਤਮ ਗਿਆਨ ਦੀ ਪ੍ਰਭਾਵਸ਼ਾਲੀ ਵੰਡ ਨਾਲ ਜੁੜੀਆਂ ਨਵੀਨਤਾਵਾਂ ਬਾਰੇ ਸੰਬੋਧਿਤ ਕਰਨਾ ਸੀ।ਇਸ ਸਮਾਗਮ ਦੇ ਸਤਿਕਾਰਤ ਬੁਲਾਰਿਆਂ ਪ੍ਰੋ. (ਡਾ.) …

Read More »

ਕਾਂਗਰਸ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ

ਧੂਰੀ, 8 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੀ ਅਗਵਾਈ ‘ਚ ਅਕਾਲੀ ਵਰਕਰਾਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸ ਸਰਕਾਰ ਖਿਲਾਫ ਗਰੀਬ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣ, ਬੁਢਾਪਾ ਪੈਨਸ਼ਨਾਂ ਅਤੇ ਸ਼ਗੁਨ ਸਕੀਮਾਂ ਦੇ ਲਾਭ ਮਿਲਣ ਵਿੱਚ ਦੇਰੀ ਕਰਨ ਅਤੇ ਐਸ.ਸੀ ਵਿਦਿਆਰਥੀਆਂ ਦੀ ਬਕਾਇਆ ਪਈ ਕਰੋੜਾਂ ਰੁਪਏ ਦੀ ਵਜੀਫਾ …

Read More »

ਸੰਤ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਦੇ ਜੀਵਨ ਸਬੰਧੀ ਕਿਤਾਬ ਲੋਕ ਅਰਪਣ

ਬਾਬਾ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ – ਦਿਆਲਪੁਰੀ ਸਮਰਾਲਾ, 8 ਅਗਸਤ (ਇੰਦਰਜੀਤ ਕੰਗ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਸੰਤ ਬਾਬਾ ਪਿਆਰਾ ਸਿੰਘ ਦੀ 55ਵੀਂ ਬਰਸੀ ਮੌਕੇ ਸੁਖਦੀਪ ਸਿੰਘ ਲੀਲ (ਦਿਆਲਪੁਰੀ) ਵਲੋਂ ਬਾਬਾ ਜੀ ਬਾਰੇ ਲਿਖੀ ਕਿਤਾਬ ‘ਸੰਤ ਬਾਬਾ ਪਿਆਰਾ ਸਿੰਘ ਜੀ …

Read More »

ਮੰਚ ਵਲੋਂ ਰਾਮ ਬਾਗ਼ ਬਾਰੇ ਰਾਸ਼ਟਰਪਤੀ ਤੇ ਪੰਜਾਬ ਦੇ ਰਾਜਪਾਲ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।                   …

Read More »

ਲਾਕਡਾਊਨ ‘ਚ ਮਨਰੇਗਾ ਬਣਿਆ ਪਿੰਡਾਂ ਦੇ ਕਿਰਤੀਆਂ ਦੀ ਜਾਨ – ਵਧੀਕ ਡਿਪਟੀ ਕਮਿਸ਼ਨਰ

26531 ਵਿਅਕਤੀਆਂ ਕੰਮ ਬਦਲੇ ਦਿੱਤੇ 12 ਕਰੋੜ 44 ਲੱਖ 54 ਹਜ਼ਾਰ ਰੁਪਏ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਵੀ ਜਿਲੇ੍ਹ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀ ਛੱਡੀ ਗਈ ਅਤੇ ਇਸ ਦੋਰਾਨ ਪਿੰਡਾਂ ਦੇ ਕਿਰਤੀਆਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਉਨਾਂ ਦੇ ਘਰਾਂ ਦੇ ਚੁੱਲੇ ਬੱਲਦੇ ਰੱਖਣ ਲਈ ਕੰਮ ਪੈਦਾ ਕੀਤਾ ਜਾਂਦਾ ਰਿਹਾ।ਮਗਨਰੇਗਾ ਤਹਿਤ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਜਿਲੇ ‘ਚ ਲਾਏ ਜਾਣਗੇ 341200 ਬੂਟੇ, ਮਗਨਰੇਗਾ ਤਹਿਤ ਕਿਰਤੀਆਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ ਜੰਡਿਆਲਾ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ੍ਹ ਦੇ ਹਰ ਪਿੰਡ ਵਿੱਚ 400 ਬੂਟੇ ਲਗਾਉਣ ਦੀ ਸੁਰੁਆਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਨ ਲਈ 853 ਪੰਚਾਇਤਾਂ ਵਿਚ 341200 …

Read More »

ਕੋਰੋਨਾ ਦੀ ਆੜ ਵਿਚ ਕਿਸੇ ਨਾਲ ਧੱਕਾ ਨਹੀਂ ਕਰੇਗੀ ਪੰਜਾਬ ਸਰਕਾਰ-ਸੋਨੀ

ਮੁਲਾਜ਼ਮ ਸੰਘਰਸ਼ ਮੋਰਚੇ ਨੇ ਦਿੱਤਾ ਮੰਗ ਪੱਤਰ ਭੇਜਿਆ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਰੋਨਾ ਸੰਕਟ ਦੀ ਆੜ ਹੇਠ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਕਰੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਅਦਾਰਿਆਂ ਵਿਚ ਲਗਾਤਾਰ ਭਰਤੀ ਕੀਤੀ ਗਈ …

Read More »

ਜਿੰਮ ਅਤੇ ਯੋਗਾ ਕੇਂਦਰਾਂ ਵਾਲੇ ਸਾਵਧਾਨੀ ਨਾਲ ਚਲਾਉਣ ਆਪਣੇ ਕੇਂਦਰ – ਸੋਨੀ

ਧਰਮਸ਼ਾਲਾ ਬਾਬਾ ਮੋਤੀ ਰਾਮ ਪ੍ਰਬੰਧਕ ਕਮੇਟੀ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸਰਕਾਰ ਦੀਆਂ ਹਦਾਇਤਾਂ ਉਤੇ ਖੋਲ੍ਹੇ ਗਏ ਜ਼ਿੰਮ ਅਤੇ ਯੋਗਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਂਦਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਚਲਾਉਣ, ਤਾਂ ਜੋ ਇਹ …

Read More »

ਵਿਧਾਇਕ ਅਮਨ ਅਰੋੜਾ ਵਲੋਂ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਸ਼ੁਰੂ

ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਅਮਨ ਅਰੋੜਾ ਵਲੋਂ ਚਲਾਏ ਜਾ ਰਹੇ ਸਵ: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ ਵਲੋਂ ਬੀਤੇ ਕੱਲ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਕੀਤੀ ਜਾ ਰਹੀ ਹੈ।ਹੁਣ ਤੱਕ 2000 ਦੇ …

Read More »