ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ …
Read More »ਪੰਜਾਬੀ
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿਚ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਦਾ …
Read More »ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਰੀਬਾਂ ਦੇ ਕੱਟੇ ਰਾਸ਼ਨ ਕਾਰਡਾਂ ਤੇ ਹੋਰ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਕ ਸਰਕਲ ਲੌਂਗੋਵਾਲ ਦਿਹਾਤੀ ਅਤੇ ਸਹਿਰੀ ਦੇ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਢੱਡਰੀਆਂ ਦੀ ਅਗਵਾਈ ਹੇਠ ਸਰਕਲ ਦੇ ਵੱਖ-ਵੱਖ ਪਿੰਡਾਂ ਅਤੇ ਲੌਂਗਵਾਲ ਕਸਬੇ ਵਿਖੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਨੀਲੇ ਕਾਰਡ ਬਹਾਲ ਕਰਵਾਉਣ, ਦਲਿਤ ਵਿਦਿਆਰਥੀਆਂ ਦਾ ਵਜੀਫ਼ਾ ਸ਼ਗਨ ਸਕੀਮ ਆਦਿ ਸਹੂਲਤਾਂ …
Read More »ਨਵੀ ਸਿੱਖਿਆ ਨੀਤੀ ਦਾ ਕੀਤਾ ਸਵਾਗਤ – ਚੇਅਰਮੈਨ ਅਮਿਤ ਸ਼ਰਮਾ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਐਡਵੋਕੇਟ ਅਮਿਤ ਸ਼ਰਮਾ ਚੇਅਰਮੈਨ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਅੰਮ੍ਰਿਤਸਰ ਨੇ ਮੋਦੀ ਸਰਕਾਰ ਵੱਲੋਂ ਨਵੀ ਨੀਤੀ 2020 (ਐਨ.ਈ.ਪੀ 2020) ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਸਿੱਖਿਆ ਪ੍ਰਣਾਲੀ ਦੇ ਇਤਿਹਾਸ ਦਾ ਸਭ ਤੋਂ ਵੱਡਾ ਮੋੜ ਦੱਸਿਆ ਹੈ।ਇਸ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇਕ ਗੇਮ ਚੇਂਜਰ ਬਣੇਗੀ।ਐਨ,ਈ.ਪੀ ਸਿੱਖਿਆ ਦੇ 4 ਥੰਮਾਂ ਯਾਨੀ ਜਵਾਬਦੇਹੀ, …
Read More »ਸਰਕਾਰੀ ਸਕੂਲ ਤਿੰਮੋਵਾਲ ਦੀ ਵਿਦਿਆਰਥਣ ਰਹੀ ਅਵਲ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੇ ਗੀਤ ਗਾਇਨ ਮੁਕਾਬਲੇ ਵਿਚੋਂ ਸ.ਸ.ਸ ਸਕੂਲ ਤਿੰਮੋਵਲ ਦੀ ਦਿਆਰਥਣ ਸਿਮਰਨਜੀਤ ਕੌਰ ਬਲਾਕ ਜੰਡਿਆਲਾ ਗੁਰੂ ਵਿਚੋਂ ਪਹਿਲੇ ਸਥਾਨ ‘ਤੇ ਰਹੀ।ਸਕੂਲ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਬੱਚੀ …
Read More »ਡਰੱਗ ਓਵਰ ਡੋਜ਼ ਐਜੂਕੇਸ਼ਨ ਮੇਨੈਜਮੈਂਟ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪਹਿਲਾ ਜਿਲਾ ਬਣਿਆ ਕਪੂਰਥਲਾ
ਡਰੱਗ ਓਵਰ ਡੋਜ਼ ਹੋਣ ਵਾਲੀਆਂ ਮੌਤਾਂ ਨੂੰ ਰੋਕਣ `ਚ ਨਿਭਾਏਗਾ ਵੱਡੀ ਭੂਮਿਕਾ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੰਜਾਬ ਭਰ ਦਾ ਪਹਿਲਾ ਅਜਿਹਾ ਜ਼ਿਲਾ ਬਣ ਗਿਆ ਹੈ ਜਿਥੇ ਡਰੱਗ ਓਵਰ ਡੋਜ ਐਜੂਕੇਸ਼ਨ ਐਂਡ ਮੇਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ ਕਰਕੇ ਇਸ ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦਾ ਮੁੱਖ ਮੰਤਵ ਲਾਕਡਾਊਨ ਦੌਰਾਨ ਵੱਖ-ਵੱਖ ਤਰਾਂ ਦੀ ਡਰੱਗ ਕਾਰਨ ਹੋਣ …
Read More »ਕੋਵਿਡ-19 ਤੋਂ ਬਚਾਅ ਲਈ ਜਿਲਾ ਪੁਲਿਸ ਵਲੋਂ ਮਾਸਕ ਵੰਡਣ ਦੀ ਸ਼ੁਰੂੂਆਤ
ਐਸ.ਐਸ.ਪੀ ਜਸਪ੍ਰੀਤ ਸਿੰਘ ਵਲੋਂ ਮਾਸਕ ਲਾਜ਼ਮੀ ਪਾਉਣ ਦੀ ਅਪੀਲ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਾਹਾਂਮਾਰੀ ਕੋਵਿਡ-19 ਦੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨਾਂ ਦੀ ਜ਼ਿਲਾ ਕਪੂਰਥਲਾ ਵਿੱਚ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ । ਇਸੇ ਹੀ ਸਬੰਧ ਵਿੱਚ ਸੀਨੀਅਰ ਪੁਲਿਸ …
Read More »ਰਾਣਾ ਗੁਰਜੀਤ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਟੈਬਲੇਟ
ਕੋਰੋਨਾ ਜਾਗਰੂਕਤਾ ਲਈ ਕਰਵਾਏ ਸਨ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਟੈਬਲੇਟ ਦਿੱਤੇ ਗਏ।ਰਾਣਾ ਗੁਰਜੀਤ ਸਿੰਘ ਵਲੋਂ ਨਿੱਜੀ ਯਤਨਾਂ ਸਦਕਾ ਹਲਕਾ ਕਪੂਰਥਲਾ ਨਾਲ ਸਬੰਧਿਤ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕੋਵਿਡ-19 ਤੋਂ ਬਚਾਅ …
Read More »ਸ਼ਨੀਵਾਰ ਨੂੰ ਜਿਲ੍ਹਾ ਪਠਾਨਕੋਟ ‘ਚੋਂ ਹੋਰ 28 ਲੋਕ ਕਰੋਨਾ ਪਾਜ਼ਟਿਵ
ਜਿਲ੍ਹੇ ‘ਚ ਕੁੱਲ 555 ਕਰੋਨਾ ਪਾਜ਼ਟਿਵ, 377 ਕਰੋਨਾ ਰਿਕਵਰ, ਐਕਟਿਵ ਕੇਸ 165 ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸਨੀਵਾਰ ਨੂੰ 28 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 36 ਲੋਕ ਜਿਨ੍ਹਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਰਧਾਰਤ ਸਮਾਂ …
Read More »ਮਿਸ਼ਨ ਫਤਿਹ: ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 30 ਮਰੀਜ਼
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ …
Read More »
Punjab Post Daily Online Newspaper & Print Media