Wednesday, November 25, 2026

ਪੰਜਾਬੀ

6 ਮਹੀਨਿਆਂ ‘ਚ ਸ਼ਰਾਬ ਤਸਕਰੀ ਦੇ 334 ਮਾਮਲੇ ਦਰਜ – ਐਸ.ਐਸ.ਪੀ

ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਵਿਆਪਕ ਯੋਜਨਾਬੰਦੀ/ਸਬ ਡਵੀਜਨ ਪੱਧਰ ‘ਤੇ ਸਾਂਝੀਆਂ ਟੀਮਾਂ ਦਾ ਗਠਨ ਕਪੂਰਥਲਾ, 7 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਜਸਪ੍ਰੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਵਿਸ਼ੇਸ਼ ਕਰਕੇ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਵਿਰੁੱਧ ਪੂਰੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।ਉਹਨਾਂ ਕਿਹਾ ਕਿ ਕਪੂਰਥਲਾ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਵਿਆਪਕ ਯੋਜਨਾਬੰਦੀ ਰਾਹੀਂ …

Read More »

ਭਾਰਤ ਸਰਕਾਰ ਵਲੋਂ ਖਾਦ ਦੀ ਕੀਤੀ ਜਾ ਰਹੀ ਵਿਕਰੀ ਲਈ ਕੈਸ਼ਲੈਸ/ਡਿਜ਼ੀਟਲ ਪੇਮੈਂਟ ਲਾਜ਼ਮੀ ਕਰਾਰ – ਡਾ. ਹਰਤਰਨਪਾਲ ਸਿੰਘ

ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਕੀਤੀ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨਾਲ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਜ਼ੂਮ ਐਪ ਦੀ ਮਦਦ ਨਾਲ ਕੀਤੀ ਗਈ, ਜਿਸ ਵਿੱਚ ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾ ਸ਼ਾਮਿਲ ਹੋਏ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ …

Read More »

ਕਰੋਨਾ ਤੋਂ ਬਚਾਓ ਲਈ ਨਗਰ ਨਿਗਮ ਪਠਾਨਕੋਟ ਦੇ ਪ੍ਰਬੰਧ ਸਖਤ

ਨਗਰ ਨਿਗਮ ‘ਚ ਕੰਮਕਾਜ ਨੂੰ ਆਉਂਦੇ ਹਰੇਕ ਵਿਅਕਤੀ ਨੂੂੰ ਕੀਤਾ ਜਾਂਦਾ ਹੈ ਸੈਨੀਟਾਈਜ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕਰੀਬ 6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚਲਦਿਆਂ ਨਗਰ ਨਿਗਮ ਪਠਾਨਕੋਟ ਦੇ ਹਰੇਕ ਕਰਮਚਾਰੀ ਵੱਲੋਂ ਆਪਣਾ ਯੋਗਦਾਨ ਕਿਸੇ ਨਾ ਕਿਸੇ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ। ਜਿਸ ਅਧੀਨ ਨਗਰ ਨਿਗਮ ਪਠਾਨਕੋਟ ਵੱਲੋਂ ਹਰੇਕ ਕਰਮਚਾਰੀਆਂ (ਸੀਵਰਮੈਨ ਅਤੇ ਸਫਾਈ ਕਰਮਚਾਰੀਆਂ)ਨੂੰ …

Read More »

ਸਰਬੱਤ ਦਾ ਭਲਾ ਟਰੱਸਟ ਨੇ ਏਅਰਪੋਰਟ ‘ਤੇ ਦਿੱਤਾ ਸਿਹਤ ਸੁਰੱਖਿਆ ਨਾਲ ਸਬੰਧਿਤ ਸਮਾਨ

ਸੀ.ਆਈ.ਐਸ.ਐਫ ਦੇ ਅਸਿਸਟੈਂਟ ਕਮਾਡੈੰਟ ਨੇ ਕੀਤਾ ਡਾ. ਓਬਰਾਏ ਦਾ ਧੰਨਵਾਦ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁੜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਯਾਤਰੂਆਂ ਦੀ ਸੁਰੱਖਿਆ ਲਈ ਤਾਇਨਾਤ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ) ਦੇ ਜਵਾਨਾਂ ਲਈ …

Read More »

ਸ਼ੁਕਰਵਾਰ ਨੂੰ ਆਈ 429 ਲੋਕਾਂ ਦੀ ਮੈਡੀਕਲ ਰਿਪੋਰਟ, 29 ਪਾਜੀਟਿਵ ਅਤੇ 4 ਬਾਹਰੀ ਜਿਲ੍ਹੇ ਤੇ ਸੂਬੇ ਤੋਂ

ਕੁੱਲ ਕਰੋਨਾ ਪਾਜੀਟਿਵ526, 341 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 172 ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 429 ਲੋਕਾਂ ਦੀ ਸੈਂਪਲਿੰਗ ਦਾ ਨਤੀਜਾ ਪ੍ਰਾਪਤ ਹੋਇਆ ਜਿਸ ਵਿੱਚੋਂ 29 ਲੋਕ ਕਰੋਨਾ ਪਾਜੀਟਿਵ ਪਾਏ ਗਏ ਅਤੇ ਚਾਰ ਲੋਕ ਹੋਰ ਕਰੋਨਾ ਪਾਜੀਟਿਵ ਪਾਏ ਗਏ ਜਿਨ੍ਹਾਂ ਵਿੱਚੋਂ 2 ਲੋਕ ਕਾਂਗੜਾ ਅਤੇ 2 ਲੋਕ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ ਸਨ। …

Read More »

ਨਜਾਇਜ਼ ਸ਼ਰਾਬ ਦਾ ਧੰਦਾ ਬੰਦ ਕਰਨ ਲਈ ਜਿਲ੍ਹਾ ਪਠਾਨਕੋਟ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਐਸ.ਐਸ.ਪੀ

16 ਮਈ ਤੋਂ ਅੱਜ ਤੱਕ 126 ਮੁਕੱਦਮੇ ਦਰਜ, 160 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਖਿਲਾਫ ਪੰਜਾਬ ਪੁਲਿਸ ਪਠਾਨਕੋਟ ਵੱਲੋਂ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਛਾਪੇਮਾਰੀ ਕਰਕੇ ਜਿੱਥੇ ਨਜਾਇਜ ਸਰਾਬ ਬਰਾਮਦ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਕਾਨੂੰਨੀ ਕਾਰਵਾਈ ਕਰਦੇ …

Read More »

ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਟੈਸਟ ਦੀ ਸੈਂਪਲਿੰਗ ਲਈ ਟੀਮਾਂ ਵਿੱਚ ਕੀਤਾ ਜਾਵੇਗਾ ਵਾਧਾ-ਢਿਲੋਂ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵਧ ਰਹੇ ਕਰੋਨਾ ਪਾਜੀਟਿਵ ਕੇਸਾਂ ਦੇ ਗਰਾਫ ਨੂੰ ਦੇਖਦਿਆਂ ਆਉਣ ਵਾਲੇ ਸਮੇਂ ਅੰਦਰ ਕਰੋਨਾ ਟੈਸਟਿੰਗ ਦੇ ਲਈ ਸੈਂਪਲਿੰਗ ਟੀਮਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਕੋਵਿਡ-19 ਨੂੰ ਦੇੇ ਨੋਡਲ ਅਧਿਕਾਰੀ ਐਸ.ਡੀ.ਐਮ ਪਠਾਨਕੋਟ ਗੁਰਸਿਮਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱੱਖ ਨਿਰਧਾਰਤ ਖੇਤਰਾਂ ਅੰਦਰ ਕਰੋਨਾ ਟੈਸਟ …

Read More »

‘ਆਪ’ ਬੇਟ ਇਲਾਕੇ ਦੇ ਕਾਸ਼ਤਕਾਰਾਂ ਨੂੰ ਜ਼ਮੀਨੀ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ – ਦਿਆਲਪੁਰਾ

ਬੇਟ ਇਲਾਕੇ ਦੇ ਕਾਸ਼ਤਕਾਰ ‘ਆਪ’ ਹਲਕਾ ਇੰਚਾਰਜ ਨੂੰ ਵਫ਼ਦ ਦੇ ਰੂਪ ‘ਚ ਮਿਲੇ ਸਮਰਾਲਾ, 7 ਅਗਸਤ (ਇੰਦਰਜੀਤ ਕੰਗ) – ਮਾਛੀਵਾੜਾ ਬੇਟ ਇਲਾਕੇ ਵਿੱਚ ਕਾਸ਼ਤਕਾਰਾਂ ਦਾ ਇੱਕ ਵਫਦ ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੂੰ ਸਮੱਸਿਆਵਾਂ ਸਬੰਧੀ ਰਾਜਿੰਦਰ ਸਿੰਘ ਰਾਜੇਵਾਲ ਰਾਜਪੂਤਾਂ ਅਤੇ ਬਖਸ਼ੀਸ਼ ਸਿੰਘ ਸਮਰਾਲਾ ਦੀ ਅਗਵਾਈ ‘ਚ ਮਿਲਿਆ।ਉਨ੍ਹਾਂ ਦੱਸਿਆ ਕਿ ਸਾਨੂੰ ਅਜਾਦੀ ਤੋਂ ਬਾਅਦ ਸਰਕਾਰ ਨੇ …

Read More »

ਮੱਧ ਪ੍ਰਦੇਸ਼ ਸਰਕਾਰ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰੇ- ਲੌਂਗੋਵਾਲ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰੇ੍ਆਮ ਕੀਤੀ ਗਈ ਮਾਰ-ਕੁਟਾਈ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇੱਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ।ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ …

Read More »

ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਪੂਰੀ ਸ਼ਰਧਾ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ

ਦਮਦਮੀ ਟਕਸਾਲ ਗੁਰਬਾਣੀ ਸ਼ੁਧ ਉਚਾਰਨ ਤੇ ਸ਼ਹੀਦੀਆਂ ਦੇਣ ‘ਚ ਮੋਹਰੀ – ਗਿ: ਹਰਪ੍ਰੀਤ ਸਿੰਘ ਤਲਵੰਡੀ ਸਾਬੋ, 7 ਅਗਸਤ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ, ਉਤਸ਼ਾਹ …

Read More »