Wednesday, November 25, 2026

ਪੰਜਾਬੀ

ਮੁੱਖ ਮੰਤਰੀ ਨੇ ਨਕਲੀ ਸ਼ਰਾਬ ਘਟਨਾ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਕੀਤੀ 5 ਲੱਖ

ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜ਼ਿੰਮੇਵਾਰ ਲੋਕਾਂ ਦੀ ਜਾਇਦਾਦ ਹੋਵੇਗੀ ਜ਼ਬਤ ਚੰਡੀਗੜ੍ਹ/ਤਰਨ ਤਾਰਨ, 7 ਅਗਸਤ (ਪੰਜਾਬ ਪੋਸਟ ਬਿਊਰੋ) – ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। …

Read More »

ਕੇਰਲ ਦੇ ਜਹਾਜ਼ ਹਾਦਸੇ ‘ਚ ਹੁਣ ਤੱਕ 17 ਮੌਤਾਂ – ਬਚਾਅ ਕਾਰਜ਼ ਮੁਕੰਮਲ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਦੁਬਈ ਤੋਂ ਕੇਰਲਾ ਦੇ ਕੋਝੀਕੋਡ ਏਅਰਪੋਰਟ ‘ਤੇ ਭਾਰੀ ਮੀਂਹ ਦੌਰਾਨ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਬੋਇੰਗ ਏ 737 ਜਹਾਜ ਹਾਦਸੇ ਤੋਂ ਬਾਅਦ ਸ਼ੁਰੂ ਕੀਤੇ ਗਏ ਬਚਾਅ ਕਾਰਜ਼ ਮੁਕੰਮਲ ਹੋ ਗਿਆ ਹੈ।ਕੇਰਲ ਦੇ ਮੁੱਖ ਮੰਤਰੀ ਪੀ. ਵਿਜੇਅਨ ਨੇ ਜਾਣਕਾਰੀ ਦਿੱਤੀ ਹੈ ਕਿ ਜਹਾਜ ਵਿੱਚ ਫਸੇ 170 ਯਾਤਰੂਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ …

Read More »

ਦੁਬਈ ਤੋਂ ਕੇਰਲਾ ਆ ਰਿਹਾ ਏਅਰ ਇੰਡੀਆ ਦਾ ਜਹਾਜ ਕਰੈਸ਼

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕੇਰਲਾ ਦੇ ਕੋਝੀਕੋਡ ਹਵਾਈ ਅੱਡੇ ‘ਤੇ ਦੁਬਈ ਤੋਂ ਕੇਰਲਾ ਆ ਰਿਹਾ ਏਅਰ ਇੰਡੀਆ ਦਾ ਜਹਾਜ ਕਰੈਸ਼ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਚੱਲੀ ਇਸ ਐਕਸਪ੍ਰੈਸ ਉਡਾਣ ਵਿੱਚ 184 ਯਾਤਰੂਆਂ ਤੇ 6 ਚਾਲਕ ਦਲ ਦੇ ਮੈਂਬਰਾਂ ਸਮੇਤ ਕੁੱਲ 190 ਵਿਅਕਤੀ ਸਵਾਰ ਸਨ।ਭਾਰੀ ਮੀਂਹ ਪੈਣ ਨਾਲ ਕੋਝੀਕੋਡ ਏਅਰਪੋਰਟ ਦੇ ਰਨਵੇਅ ‘ਤੇ ਤਿਲਕ ਜਾਣ ਕਰਕੇ ਜਹਾਜ …

Read More »

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਜ਼ਹਿਰਲੀ ਸ਼ਰਾਬ ਮਾਮਲੇ ਦੀ ਜਾਂਚ ਸ਼ੁਰੂ

ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਜਿਲਿਆਂ ਵਿਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਜੋ ਜਾਂਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਸੌਂਪੀ ਗਈ ਸੀ, ਉਹ ਅੱਜ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਇਸ ਜਾਂਚ ਤਹਿਤ ਕਮਿਸ਼ਨਰ ਚੌਧਰੀ ਨੇ ਅੰਮ੍ਰਿਤਸਰ …

Read More »

ਬਾਬਾ ਨਿਧਾਨ ਸਿੰਘ ਦੀ ਯਾਦ ‘ਚ ਵੈਬੀਨਾਰ ਦੌਰਾਨ ਸਿੱਖ ਵਿਦਵਾਨਾਂ ਨੇ ਪ੍ਰਗਟਾਏ ਵਿਚਾਰ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਵਿਚ “ਬਾਬਾ ਨਿਧਾਨ ਸਿੰਘ ਜੀ: ਜੀਵਨ ਅਤੇ ਯੋਗਦਾਨ” ਵਿਸ਼ੇ ’ਤੇ ਕਰਵਾਏ ਗਏ ਵੈਬੀਨਾਰ ਦੌਰਾਨ ਸਿੱਖ ਵਿਦਵਾਨ ਡਾ. ਕੁਲਜੀਤ ਸਿੰਘ ਜੰਜੂਆ ਨੇ ਵਿਚਾਰ ਸਾਂਝੇ ਕਰਦਿਆਂ ਵਰਤਮਾਨ ਸਮੇਂ ਅੰਦਰ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਤੋਂ ਸੇਧ …

Read More »

ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 31 ਮਰੀਜ਼

ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 31 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 23 …

Read More »

ਅਰੋੜਾ ਵੈਲਫੇਅਰ ਸਭਾ ਵਲੋਂ ਸ੍ਰੀ ਰਾਮ ਮੰਦਿਰ ਭੂਮੀ ਪੂਜਨ ਦੀ ਖੁਸ਼ੀ ਲੱਡੂ ਵੰਡ ਕੇ ਮਨਾਈ ਗਈ

ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਅਰੋੜਾ ਵੈਲਫੇਅਰ ਸਭਾ (ਰਜਿ:) ਸੰਗਰੂਰ ਵਲੋਂ ਸ੍ਰੀ ਰਾਮ ਮੰਦਿਰ ਅਯੋਧਿਆ ਦੇ ਭੂਮੀ ਪੂਜਨ ਦੀ ਖੁਸ਼ੀ ‘ਚ ਬੜੇ ਚੌਕ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਦੀਪਮਾਲਾ ਵੀ ਕੀਤੀ ਗਈ।ਸਭਾ ਦੇ ਕਨਵੀਨਰ ਐਡਵੋਕੇਟ ਨਰੇਸ਼ ਜੁਨੇਜਾ ਨੇ ਕਿਹਾ ਕਿ ਸਮੂਹ ਅਰੋੜਾ ਵੰਸ਼ ਦੇ ਸ੍ਰੀ ਰਾਮ ਚੰਦਰ ਜੀ ਪੂਰਵਜ਼ ਹਨ ।           …

Read More »

ਹੋਟਲ ਇੰਡਸਟਰੀ ਨੂੰ ਦਰਪੇਸ਼ ਸਮਸਿਆਵਾਂ ਚੋਂ ਉਭਾਰਣਾ ਜਰੂਰੀ – ਗੁਲਸ਼ਨ ਗਠਾਨੀਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜਮ ਅਤੇ ਹਾਸਪੈਟੈਲਿਟੀ ਵਿਭਾਗ ਵਲੋਂ ਕਰਵਾਏ ਇਕ ਵੈਬੀਨਰ ਨੂੰ ਸੰਬੋਧਨ ਕਰਦਿਆਂ ਆਈ ਬੀ ਆਈ ਐਸ ਹੋਟਲ ਗੁਰੁੂਗ੍ਰਾਮ ਦੇ ਮੈਨੇਜਰ ਗੁਲਸ਼ਨ ਗਠਾਨੀਆ ਨੇ ਕਿਹਾ ਹੈ ਕਿ ਕੋਵਿਡ -19 ਦੇ ਬਾਅਦ ਹੋਟਲ ਇੰਡਸਟਰੀ ਨੁੂੰ ਜਿਨ੍ਹੀਆਂ ਸੱਮਸਿਆਵਾਂ ਅਤੇ ਚੁਣੋਤੀਆਂ ਹਨ ਤੇ ਅੱਜ ਹੀ ਫੋਕਸ ਕਰਨ ਦੀ ਲੋੜ ਹੈ।ਉਹਨਾਂ ਕਿਹਾ ਕਿ ਅਜੇ …

Read More »

ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲੋਕ- ਰਾਮਵੀਰ

ਡਿਪਟੀ ਕਮਿਸ਼ਨਰ ਨੇ ਫੇਸਬੁਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਦੇ ਸਵਾਲਾਂ ਦੇ ਦਿੱਤੇ ਜਵਾਬ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲੋਕਹਿੱਤ ਲਈ ਜਾਰੀ ਕੀਤੀਆ ਮੁੱਢਲੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਰਾਜ ਦੇ ਲੋਕਾਂ …

Read More »

ਲੋਕ ਗਾਇਕਾ ਗੁਲਸ਼ਨ ਕੋਮਲ ਦੇ ਜਨਮ-ਦਿਨ ‘ਤੇ ਗਾਇਕਾਂ ਅਤੇ ਗੀਤਕਾਰਾਂ ਨੇ ਦਿੱਤੀਆਂ ਮੁਬਾਰਕਾਂ

ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਸਾਦਗੀ ਅਤੇ ਨਿਮਰਤਾ ਦੀ ਮੂਰਤ ਗਾਇਕਾ ਗੁਲਸ਼ਨ ਕੋਮਲ ਦਾ ਦੇ ਅੱਜ 63ਵਾਂ ਜਨਮ ਦਿਨ ਹੈ।ਗਾਇਕਾ ਕੋਮਲ ਨੂੰ ਮੁਬਾਰਕਾਂ ਦਿੰਦੇ ਹੋਏ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬੱਖਤੜੀਵਾਲਾ, ਬੀਬੀ ਦਲਜੀਤ ਕੌਰ, ਲੋਕ ਤੱਥ ਗਾਇਕੀ ਦੇ ਮਕਬੂਲ ਗਾਇਕ ਲਾਭ ਹੀਰਾ, ਪ੍ਰਸਿੱਧ ਗਾਇਕਾ ਕੁਲਦੀਪ ਕੌਰ, ਹਰਜੀਤ ਰਾਣੋ, ਰਣਜੀਤ ਮਣੀ, ਸ਼ਿੰਗਾਰਾ ਚਹਿਲ ਸੰਗਰੂਰ, ਰਣਜੀਤ ਸਿੱਧੂ …

Read More »