Wednesday, November 25, 2026

ਪੰਜਾਬੀ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕੋਵਿਡ-19 ਸਬੰਧੀ ਸਰਕਾਰ ਦੁਆਰਾ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਸਟਾਫ਼ ਵਲੋਂ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਨੂੰ ਮਾਲੀ ਮਦਦ ਦਾ ਚੈਕ ਭੇਟ

ਫ਼ਾਊਂਡੇਸ਼ਨ ਵੱਲੋਂ ਪਹਿਲਾਂ ਵੀ ਸਹਾਇਤਾ ਰਾਸ਼ੀ ਕੀਤੀ ਗਈ ਹੈ ਪ੍ਰਦਾਨ – ਆਨਰੇਰੀ ਸਕੱਤਰ ਛੀਨਾ ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 5 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …

Read More »

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨੋਲੋਜੀ ਵਿਖੇ ਪੌਦੇ ਲਗਾਏ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਵਾਤਾਵਰਣ ਪੱਖੀ ਅਤੇ ਹਰਿਆਲੀ ਭਰਪੂਰ ਬਣਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੁਆਰਾ ਆਰੰਭ ਕੀਤੀ ਗਈ।ਡਾ. ਬਾਲਾ ਨਾਲ ਮਿਲ ਕੇ ਫੈਕਲਟੀ ਮੈਂਬਰਾਂ ਨੇ ਕੋਰੋਨਾ ਮਹਾਮਾਰੀ ਦੀਆਂ ਹਦਾਇਤਾਂ ਨੂੰ ਧਿਆਨ ’ਚ ਰੱਖ ਕੇ ਵੱਖ-ਵੱਖ ਕਿਸਮਾਂ ਦੇ ਕਰੀਬ 50 ਤੋਂ ਵਧੇਰੇ ਪਪੀਤਾ, …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ’ਚੋਂ ਹਾਸਲ ਕੀਤੇ ਪਹਿਲੇ ਤਿੰਨ ਸਥਾਨ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2019 ’ਚ ਲਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ-1 ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥੀ ਤਰੁਣ ਲੂਥਰਾ ਨੇ 434 ਨੰਬਰ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।                  ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ …

Read More »

ਜਨਮ ਦਿਨ ਮੁਬਾਰਕ – ਹਤਿੰਦਰ

ਅੰਮ੍ਰਿਤਸਰ, 6 ਅਗਸਤ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ (ਸੰਗਰੂਰੂ) ਵਾਸੀ ਹਰਦੀਪ ਸਿੰਘ ਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਹਤਿੰਦਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਹੁਣ ਫਲੂ ਕਾਰਨਰ ‘ਚ ਹੋ ਸਕਣਗੇ ਕੋਵਿਡ-19 ਦੇ ਰੈਪਿਡ ਟੈਸਟ – ਡਾ. ਹਿਮਾਸ਼ੂੰ ਅਗਰਵਾਲ

ਗੁਰੂ ਨਾਨਕ ਦੇਵ ਹਸਪਤਾਲ ਦੀ ਲੈਬਾਰਟਰੀ ਨੂੰ ਚੌਥੀ ਵਾਰ ਮਿਲਿਆ ਉਤਮ ਕਵਾਲਟੀ ਦਾ ਦਰਜ਼ਾ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਵਿਚ ਨੋਡਲ ਅਧਿਕਾਰੀ ਲਗਾਏ ਗਏ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਵਿਚ ਹੁੰਦੀ ਦੇਰੀ …

Read More »

ਡੀ.ਸੀ.ਪੀ ਜਗਮੋਹਨ ਸਿੰਘ ਨੇ ਕੋਰੋਨਾ ਨੂੰ ਦਿੱਤੀ ਮਾਤ

ਗੁਰੂ ਨਾਨਕ ਦੇਵ ਹਸਪਤਾਲ ਤੋਂ ਇਲਾਜ ਕਰਵਾ ਕੇ ਪੁੱਜੇ ਘਰ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰੀ ਪੁਲਿਸ ਦੇ ਡੀ.ਸੀ.ਪੀ ਜਗਮੋਹਨ ਸਿੰਘ, ਜੋ ਕਿ ਬੀਤੇ ਦਿਨ ਕੋਵਿਡ-19 ਟੈਸਟ ਦੇ ਪਾਜ਼ਟਿਵ ਆ ਜਾ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਹੋਏ ਸਨ, ਕੋਰੋਨਾ ਨੂੰ ਮਾਤ ਦੇ ਕੇ ਘਰ ਪਹੁੰਚ ਗਏ ਹਨ।ਭਾਵੇਂ ਉਹ ਅਜੇ ਇਕਾਂਤਵਾਸ ਹੋਣ ਕਾਰਨ ਡਿਊਟੀ ‘ਤੇ ਹਾਜ਼ਰ ਨਹੀਂ …

Read More »

ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ‘ਚ ਧੂਰੀ ਦੀ ਰੁਪਿੰਦਰ ਕੌਰ ਨੇ ਮਾਰੀ ਬਾਜ਼ੀ

ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਨੇ ਰੁਪਿੰਦਰ ਕੌਰ ਦਾ ਕੀਤਾ ਸਨਮਾਨ ਧੂਰੀ, 5 ਅਗਸਤ (ਪ੍ਰਵੀਨ ਗਰਗ) – ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਨ ਵਾਲੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਰਿਟਾਇਰਡ ਅਧਿਕਾਰੀ ਸੁਰਜੀਤ ਸਿੰਘ ਅਤੇ ਸ਼੍ਰੀਮਤੀ ਸੁਖਪਾਲ ਕੌਰ ਦੀ ਹੋਣਹਾਰ ਸਪੁੱਤਰੀ ਰੁਪਿੰਦਰ ਕੌਰ ਨੇ ਸ਼ਹਿਰ ਧੂਰੀ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਅਕਾਲੀ ਆਗੂ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ …

Read More »

ਯੂਨੀਵਰਸਿਟੀ ਵਿਖੇ ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਆਨਲਾਈਨ ਕੋਰਸ ਸੰਪਨ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਸੱਤ ਰੋਜ਼ਾ ਆਨਲਾਈਨ ਸੰਪੰਨ ਹੋ ਗਿਆ।ਇਸ ਵਿਚ ਵੱਖ ਵਿਭਾਗਾਂ ਅਤੇ ਸੰਸਥਾਵਾਂ ਤੋਂ ਖੋਜਾਰਥੀਆਂ ਅਤੇ ਵਿਗਿਆਨੀਆਂ ਨੇ ਭਾਗ ਲਿਆ।                 ਸਮਾਪਤੀ ਸਮਾਰਹ ਦੀ ਪ੍ਰਧਾਨਗੀ ਡੀਨ ਵਿਦਿਆਰਥੀ ਭਲਾਈ, ਪ੍ਰੋ. ਹਰਦੀਪ ਸਿੰਘ ਨੇ …

Read More »