ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਵਾਇਸ ਚਾਂਸਲਰ ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਵਿਗਿਆਨਕ ਦ੍ਰਿਸ਼ਟੀ ਹੇਠ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਹੋਰ ਵਿਗਿਆਨਕ ਸੁਭਾਅ ਅਤੇ ਰਵੱਈਏ ਨੂੰ ਵਿਕਸਿਤ ਕਰਨ ਲਈ ਬ੍ਰਹਿਮੰਡ ਦੀ ਖੋਜ਼ `ਤੇ ਆਧਾਰਿਤ ਇੱਕ ਵਿਸ਼ੇਸ਼ ਭਾਸ਼ਣ ਦਾ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਟੀਚਾ ਸਾਡੇ ਵਿੱਚ ਬ੍ਰਹਿਮੰਡ …
Read More »ਪੰਜਾਬੀ
ਅਗਵਾ ਤੋਂ ਬਾਅਦ ਘਰ ਪਹੁੰਚੇ ਬੱਚੇ ਦੇ ਪਰਿਵਾਰ ਨੂੰ ਮਿਲੇ ਕੈਬਨਿਟ ਮੰਤਰੀ ਕਟਾਰੂਚੱਕ
ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ 6 ਸਾਲਾ ਬੇਟੇ ਮਾਹਿਰ ਨੂੰ ਕੁੱਝ ਲੋਕਾਂ ਵਲੋਂ ਉਸ ਸਮੇਂ ਅਗਵਾ ਕਰ ਕਰ ਲਿਆ ਗਿਆ ਸੀ, ਜਦੋਂ ਬੱਚਾ ਸਕੂਲ ਤੋਂ ਪੜ ਕੇ ਘਰ ਵਾਪਸ ਆ ਰਿਹਾ ਸੀ।ਪਰ ਪੰਜਾਬ ਪੁਲਿਸ ਵਲੋਂ ਬਹੁਤ ਮਿਹਨਤ ਸਦਕਾ ਅਗਵਾ ਕੀਤੇ ਬੱਚੇ ਦੀ ਤਲਾਸ਼ ਕੀਤੀ ਗਈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਇਸ …
Read More »ਪਿੰਡ ਗੋਬਿੰਦਸਰ ਵਿਖੇ ਡੇਅਰੀ ਜਾਗਰੂਕਤਾ ਕੈਂਪ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ
ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗੋਬਿੰਦਸਰ ਵਿਖੇ ਡੇਅਰੀ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਭਾਗ ਪੰਜਾਬ ਹਰਮਿੰਦਰ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਸੁਰਿੰਦਰ ਸਿੰਘ ਕੇ.ਵੀ.ਕੇ ਪਠਾਨਕੋਟ, ਸੁਖਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਆਤਮਾ, ਡਾ. …
Read More »ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਸਨ।ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ …
Read More »ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦੀਪ ਸਿੰਘ ਮਟੀਆ ਦਾ ਸੇਵਾ ਮੁਕਤੀ ’ਤੇ ਸਨਮਾਨ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਗੁਰਦੀਪ ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ …
Read More »ਅਜੀਤ ਸਿੰਘ ਰਤਨ ਨਮਿਤ ਪਾਠ ਦੇ ਭੋਗ 1 ਸਤੰਬਰ ਨੂੰ
ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਐਡਵੋਕੇਟ ਮੈਂਬਰ ਜ਼ਿਲ੍ਹਾ ਬਾਰ ਐਸੋਸੀਏਸ਼ ਸੰਗਰੂਰ ਦੇ ਪਰਮਪ੍ਰੀਤ ਸਿੰਘ ਰਤਨ (ਉਰਫ ਬਾਵਾ) ਦੇ ਪਿਤਾ ਅਤੇ ਪੱਤਰਕਾਰ ਪ੍ਰਦੀਪ ਸੱਪਲ ਲੌਂਗੋਵਾਲ ਅਤੇ ਹਰਮੇਸ਼ ਸੱਪਲ ਦੇ ਜੀਜਾ ਅਜੀਤ ਸਿੰਘ ਰਤਨ ਦਾ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ …
Read More »ਜਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਮੈਡਲ
ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਪੱਧਰੀ ਖੇਡਾਂ ਲੜਕੇ ਅੰਡਰ-14,17 ਅਤੇ 19 ਵਰਗ ਦੇ ਸ਼ੂਟਿੰਗ ਮੁਕਾਬਲੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਜਪਨੂਰ ਸਿੰਘ ਨੇ ਪੀਪ ਸਾਇਟ ਰਾਇਫਲ ਵਿੱਚ ਗੋਲਡ ਮੈਡਲ, ਫਤਿਹਵੀਰ ਸਿੰਘ ਤੇ ਸਾਹਿਬਜੋਤ ਸਿੰਘ ਨੇ ਪੀਪ ਸਾਇਟ ਰਾਇਫਲ ਵਿੱਚ ਸਿਲਵਰ ਮੈਡਲ ਅਤੇ ਰਿਹਾਨ ਭੰਮ ਨੇ ਏਅਰ ਪਿਸਟਲ ਵਿੱਚ ਬਰਾਊਂਜ਼ ਮੈਡਲ ਪ੍ਰਾਪਤ ਕਰਕੇ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਇਮਤਿਹਾਨਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਪ੍ਰੀਖਿਆ ਦੇ ਨਤੀਜੇ ’ਚੋਂ ਸ਼ਾਨਦਾਰ ਸਥਾਨ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਗਿਆ ਹੈ।ਕਾਲਜ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਕੁੱਲ 600 ਅੰਕਾਂ ’ਚੋਂ 446 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਸਰਾ ਅਤੇ ਕਿ ਜਾਨਵੀ ਨੇ …
Read More »7 ਕਰੋੜ 32 ਲੱਖ ਲਾਗਤ ਦੀ ਕਾਨਵਾਂ ਤੋਂ ਫਰੀਦਾਨਗਰ ਸੜਕ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ
ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਨੂੰ ਦੋ ਸੜਕਾਂ ਦਾ ਨਿਰਮਾਣ ਦਾ ਤੋਹਫਾ ਮਿਲਿਆ ਹੈ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ਨੂੰ ਲੈ ਕੇ ਉਹ ਦਿਲ ਦੀਆਂ ਗਹਿਰਾਈਆਂ ਤੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਪਿੰਡ ਚਸਮਾ ਚਕਰੋਰ …
Read More »ਧਾਮੀ ਵਲੋਂ ‘84 ਸਿੱਖ ਕਤਲੇਆਮ ਦੇ ਮਾਮਲੇ ’ਚ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਦਾ ਸਵਾਗਤ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ …
Read More »
Punjab Post Daily Online Newspaper & Print Media