ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਕਿਰਪਾਲ ਸਿੰਘ ਚੌਹਾਨ ਸਾਬਕਾ ਮੀਤ ਸਕੱਤਰ ਅਤੇ ਮਹਿੰਦਰ ਸਿੰਘ (ਸ਼ਹਿਰੀ) ਸੇਵਾਦਾਰ ਦੀ ਅਚਨਚੇਤ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਸੋਸੀਏਸ਼ਨ ਦੇ ਮੁਖ ਦਫਤਰ ਵਿਖੇ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ਵਿਚ ਹੋਈ ਸ਼ੋਕ ਸਭਾ ‘ਚ ਮੂਲਮੰਤਰ ਦੇ ਪਾਠ ਕਰਕੇ ਸ਼ਰਧਾਂਜਲੀ ਭੇਟ ਕੀਤੀ …
Read More »ਪੰਜਾਬੀ
ਨਵੀਂ ਸਿਖਿਆ ਨੀਤੀ ਤਹਿਤ ਹੁਣ ਨੌਵੀਂ ਜਮਾਤ ‘ਚ ਹੀ ਮਨਭਾਉਂਦੇ ਵਿਸ਼ੇ ਚੁਣ ਸਕਣਗੇ ਵਿਦਿਆਰਥੀ
ਪੰਜਵੀਂ ਜਮਾਤ ਤੱਕ ਮਾਂ ਬੋਲੀ ‘ਚ ਸਿੱਖਿਆ ਦਾ ਮਾਧਿਅਮ ਲਾਗੂ ਕਰਨ ਚੰਗਾ ਕਦਮ – ਮੰਚ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰੀ ਸਰਕਾਰ ਵਲੋਂ ਨਵੀਂ ਕੌਮੀ ਸਿੱਖਿਆ ਨੀਤੀ ਦੇ ਖਰੜੇ ‘ਚ ਪੰਜਵੀਂ ਸ਼੍ਰੇਣੀ ਤੱਕ ਦੀ ਪੜ੍ਹਾਈ ਸਥਾਨਕ ਭਾਸ਼ਾ ਯਾਨੀ ਕਿ ਮਾਂ ਬੋਲੀ ’ਚ ਕਰਵਾਏ ਜਾਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਚੰਗਾ ਕਦਮ ਦੱਸਿਆ ਹੈ।ਮੰਚ …
Read More »ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 20 ‘ਚ ਵਿਕਾਸ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ. 20 ‘ਚ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਵੇਰਕਾ ਦੀ ਬਾਬਾ ਦੀਨ ਦਿਆਲ ਕਾਲੋਨੀ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਅਤੇ ਸੰਤ ਨਗਰ ਧੁੱਪਸੜੀ ‘ਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ ਦੀ …
Read More »ਕੋਵਿਡ-19 ਦੇ ਚੱਲਦਿਆਂ ਗਲੀਆਂ ਮੁਹੱਲਿਆਂ ‘ਚ ਕੀਤੀ ਜਾ ਰਹੀ ਹੈ ਸੈਨੀਟਾਈਜੇਸ਼ਨ ਤੇ ਫੋਗਿੰਗ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਨਗਰ ਨਿਗਮ ਪਠਾਨਕੋਟ ਵਲੋਂ ਵਿਸ਼ੇਸ਼ ਟੀਮਾਂ ਬਣਾ ਕੇ ਗਲੀਆਂ ਅਤੇ ਮੁਹੱਲਿਆਂ ਵਿੱਚ ਸੈਨੀਟਾਈਜੇਸ਼ਨ ਅਤੇ ਫੋਗਿੰਗ ਲਗਾਤਾਰ ਕੀਤੀ ਜਾ ਰਹੀ ਹੈ।ਨਗਰ ਨਿਗਮ ਅਧਿਕਾਰੀਆਂ ਵੱਲੋਂ ਪਠਾਨਕੋਟ ‘ਚ ਕਰੋਨਾ ਤੋਂ ਬਚਾਓ ਦੇ ਲਈ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਜਾਗਰੁਕਤਾ ਮੂਹਿੰਮ ਵੀ ਚਲਾਈ ਜਾ ਰਹੀ ਹੈ। …
Read More »ਨੌਕਰ ਰੱਖਣ ਤੋਂ ਪਹਿਲਾਂ ਥਾਣੇ ’ਚ ਸੂਚਨਾ ਦਰਜ਼ ਕਰਵਾਉਣੀ ਜਰੂਰੀ
ਮੋਟਰ ਸਾਇਕਲ ਚਾਲਕਾਂ ਵਲੋਂ ਪਟਾਕੇ ਮਾਰਨ ‘ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਧੀਨ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਸਬੰਧੀ ਸਾਰੇ ਵੇਰਵੇ ਜਿਵੇਂ ਕਿ ਨਾਮ, ਪਤਾ, ਥਾਣਾ ਤੇ ਫੋਟੋ …
Read More »ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ ਅਧੀਨ ਬੈਂਕ ਰੇਹੜੀ/ਫੜ੍ਹੀ ਵਾਲ਼ਿਆਂ ਨੂੰ ਦੇਣਗੇ 10000/- ਦਾ ਕਰਜ਼ਾ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਇਸੇ ਦੌਰਾਨ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਅਪੀਲ ਕੀਤੀ ਕਿ ਕੋਵਿਡ-19 ਦੀ ਮਹਾਮਾਰੀ ਕਰਕੇ ਰੇਹੜੀ/ਫੜ੍ਹੀ ਵਾਲਿਆਂ ਨੂੰ ਹੋਏ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਸਰਕਾਰ ਦੀ ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ ਅਧੀਨ ਬੈਂਕਾਂ ਵਲੋਂ 10,000/- ਰੁਪਏ ਤੱਕ ਰੇਹੜੀ/ਫੜ੍ਹੀ ਵਾਸਤੇ ਗਾਰੰਟੀ ਫ੍ਰੀ ਕਰਜ਼ਾ ਦਿੱਤਾ ਜਾਣਾ ਹੈ।ਇਸ ਵਾਸਤੇ ਕੋਈ ਵੀ ਰੇਹੜੀ/ਫੜ੍ਹੀ ਵਾਲਾ ਨਗਰ ਨਿਗਮ ਅੰਮ੍ਰਿਤਸਰ …
Read More »ਮੇਅਰ ਅਤੇ ਨਿਗਮ ਕਮਿਸ਼ਨਰ ਨੇ ਨਜਾਇਜ਼ ਉਸਾਰੀਆਂ ਖਿਲਾਫ ਕਾਰਵਾਈ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਵਲੋਂ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਉਤਰੀ ਸੈਕਟਰ ਨਾਲ ਸਬੰਧਤ ਐਮ.ਟੀ.ਪੀ, ਏ.ਟੀ.ਪੀ, ਬਿਲਡਿੰਗ ਇੰਸਪੈਕਟਰ, ਲਾਅ ਅਫ਼ਸਰ, ਸੁਪਰਡੈਂਟ ਆਦਿ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਉਤਰੀ ਸੈਕਟਰ ਵਿੱਚ ਪੈਂਦੇ ਇਲਾਕਿਆਂ ‘ਚ ਚੱਲ ਰਹੀਆਂ ਉਸਾਰੀਆਂ ਬਾਰੇ ਜਾਣਕਾਰੀ ਲਈ ਗਈ।ਮੇਅਰ ਰਿੰਟੂ ਨੇ ਸਖ਼ਤ ਰਵਈਆ ਅਪਣਾਉਂਦੇ ਹੋਏ ਕਿਹਾ …
Read More »ਡਿਪਟੀ ਕਮਿਸ਼ਨਰ ਵਲੋਂ ਅਰਸ਼ਦੀਪ ਕੌਰ ਨੂੰ ਯੁ.ਕੇ.ਜੀ ਕਲਾਸ ਦੀਆਂ ਕਿਤਾਬਾਂ ਤੇ ਸਟੇਸ਼ਨਰੀ ਪ੍ਰਦਾਨ
ਜ਼ਿਲਾ ਰੈਡ ਕਰਾਸ ਸੁਸਾਇਟੀ ਹਰ ਲੋੜਵੰਦ ਦੀ ਕੀਤੀ ਜਾ ਰਹੀ ਮਦਦ – ਡਿਪਟੀ ਕਮਿਸ਼ਨਰ ਕਪੂਰਥਲਾ, 5 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਕੁਮਾਰੀ ਅਰਸ਼ਦੀਪ ਕੌਰ ਨੂੰ ਯੂ.ਕੇ.ਜੀ ਕਲਾਸ ਦੀਆਂ ਕਿਤਾਬਾਂ ਅਤੇ ਸਟੇਸ਼ਨਰੀ ਦੀਆਂ ਲੋੜੀਂਦੀਆਂ ਆਈਟਮਾਂ ਪ੍ਰਦਾਨ ਕੀਤੀਆਂ ਗਈਆਂ ਹਨ। ਅਰਸ਼ਦੀਪ ਕੌਰ ਦੇ …
Read More »2500 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਮੁਦਰਾ ਸਕੀਮ ਤਹਿਤ ਮਿਲੇਗੀ ਵਿੱਤੀ ਮਦਦ -ਡਿਪਟੀ ਕਮਿਸ਼ਨਰ
ਕਪੂਰਥਲਾ, 5 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲੇ ਅੰਦਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਵਾਉਣ ਲਈ ਵਿਸ਼ੇਸ ਉਪਰਾਲੇ ਆਰੰਭੇ ਗਏ ਹਨ, ਜਿਸ ਤਹਿਤ ਹਰ ਮਹੀਨੇ 2500 ਦੇ ਕਰੀਬ ਨੌਜਵਾਨ ਲੜਕੇ-ਲੜਕੀਆਂ ਨੂੰ ਖੁਦ ਦੇ ਕਾਰੋਬਾਰ ਸਥਾਪਿਤ ਕਰਨ ਲਈ ਮੁਦਰਾ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਸਰਕਾਰ ਵੱਲੋਂ ਨੌਜਵਾਨਾਂ ਨੂੰ ਜਿਥੇ ਰੋਜ਼ਗਾਰ …
Read More »ਮਰੀਜ਼ਾਂ ਨੂੰ ਪ੍ਰਾਈਵੇਟ ਐਂਬੂਲੈਂਸਾਂ ਰਾਹੀਂ ਲਿਜਾਉਣ ਲਿਆਉਣ ਸਬੰਧੀ ਰੇਟ ਨਿਰਧਾਰਿਤ
15 ਕਿਲੋਮੀਟਰ ਤੱਕ 800 ਰੁਪਏ ਚਾਰਜ ਕੀਤੇ ਜਾਣਗੇ, ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਕਪੂਰਥਲਾ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿੱਚ ਕਰੋਨਾ ਨਾਲ ਸਬੰਧਤ ਪੀੜਤਾਂ ਨੂੰ ਲਿਜਾਉਣ ਲਿਆਉਣ ਅਤੇ ਪ੍ਰਾਇਵੇਟ ਐਂਬੂਲੈਂਸਾਂ ਰਾਹੀਂ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਰੈਫਰ ਕਰਨ ਲਈ ਪ੍ਰਾਈਵੇਟ ਐਂਬੁਲੈਂਸਾਂ ਦੇ ਰੇਟ ਨਿਰਧਾਰਿਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ …
Read More »
Punjab Post Daily Online Newspaper & Print Media