ਅੰਮ੍ਰਿਤਸਰ, 31 ਅਗਸਤ- (ਜਗਦੀਪ ਸਿੰਘ) – ਦੋਹਾ ਕਤਰ ‘ਚ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਾਪਤ ਕਰਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ …
Read More »ਪੰਜਾਬੀ
ਧਾਮੀ ਨੇ ਪੰਜ ਸਾਲ ਦੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉਚੀ ਚੋਟੀ ਸਰ ਕਰਨ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਸਰ ਕਰਨ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿੱਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ।ਇਸ …
Read More »ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਵਿਦਿਆਰਥਣ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ ਸਮੈਸਟਰ-ਚੌਥਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ 400 ’ਚੋਂ 299 ਅੰਕਾਂ ਨਾਲ ਸਬੰਧਿਤ ਵਿਸ਼ੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨਾਨਕ ਸਿੰਘ …
Read More »ਸਰਕਾਰੀ ਸਕੂਲ (ਮੁੰਡੇ) ਧਨੌਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ( ਸਕੈਂਡਰੀ) ਬਰਨਾਲਾ ਮੈਡਮ ਮਲਕਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪ੍ਰਿੰਸੀਪਲ ਨਿਦਾ ਅਲਤਾਫ, ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਆਪਕਾ ਸਾਰਿਕਾ ਜ਼ਿੰਦਲ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਵਿਦਿਆਰਥੀਆਂ ਦੀ ਲਿਖਾਈ ਸੁਧਾਰਨ ਲਈ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ …
Read More »ਜੀ.ਐਨ.ਡੀ.ਯੂ ਵਿਦਿਆਰਥਣ ਨੇ ਜਿੱਤਿਆ ਸ਼ਾਹੀ ਮੁਟਿਆਰ ਦੂਜਾ ਰਨਰ ਅੱਪ ਐਵਾਰਡ
ਅੰਮ੍ਰਿਤਸਰ 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਦੀ ਬੀ.ਐਡ ਸਪੈਸ਼ਲ ਐਜੂਕੇਸ਼ਨ (ਐਮ.ਡੀ) ਪਹਿਲੇ ਸਮੈਸਟਰ ਦੀ ਵਿਦਿਆਰਥਣ ਮਿਸ ਰੋਹਿਣੀ ਨੂੰ ਇਕ ਸਮਾਜ ਸੇਵੀ ਸੰਸਥਾ ਯੂਨੀਵਰਸਲ ਹੈਲਪਿੰਗ ਹੱਬ ਪਟਿਆਲਾ ਵੱਲੋਂ ਆਯੋਜਿਤ ਅਰੇਸੈਂਟ ਸ਼ੋਅ ਵਿੱਚ ਵੱਕਾਰੀ ਸ਼ਾਹੀ ਮੁਟਿਆਰ ਐਵਾਰਡ ਵਿੱਚ ਦੂਜੇ ਰਨਰ ਅੱਪ ਦਾ ਖਿਤਾਬ ਦਿੱਤਾ ਗਿਆ। ਮਿਸ ਰੋਹਿਣੀ ਨੂੰ ਵਧਾਈ ਦਿੰਦਿਆਂ ਪ੍ਰੋਫੈਸਰ (ਡਾ) ਅਮਿਤ ਕੌਟਸ …
Read More »ਨਿਗਮ ਕਮਿਸ਼ਨਰ ਨੇ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੀਆਂ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਇਸ ਪ੍ਰੋਜੈਕਟ ਵਿੱਚ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ ਗਈ।ਮੀਟਿੰਗ ਵਿੱਚ ਲਾਰਸਨ ਐਂਡ ਟੁਬਰੋ ਕੰਪਨੀ ਦੇ ਅਧਿਕਾਰੀਆਂ, ਨਿਗਮ ਅਧਿਕਾਰੀਆਂ ਅਤੇ ਪ੍ਰੋਜੈਕਟ ਲਈ ਨਿਯੁੱਕਤ ਸੁਤੰਤਰ ਵੈਰੀਫਿਕੇਸ਼ਨ ਏਜੰਸੀ …
Read More »ਐਮ.ਟੀ.ਪੀ ਵਿਭਾਗ ਨੇ ਢਾਹੀਆਂ ਤਿੰਨ ਨਾਜਾਇਜ਼ ਉਸਾਰੀਆਂ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ਅਨੁਸਾਰ ਨਿਗਮ ਦੇ ਐਮ.ਟੀ.ਪੀ ਵਿਭਾਗ ਨੇ ਕੇਂਦਰੀ ਜ਼ੋਨ ਵਿੱਚ ਤੀਜੇ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ ਤਿੰਨ ਨਾਜਾਇਜ਼ ਉਸਾਰੀਆਂ ਨੂੰ ਢਾਹ ਕੇ ਸੀਲ ਕਰ ਦਿੱਤਾ ਹੈ।ਸੈਂਟਰਲ ਜ਼ੋਨ ਦੇ ਏ.ਟੀ.ਪੀ ਪਰਮਜੀਤ ਦੱਤਾ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ, ਫੀਲਡ ਸਟਾਫ ਅਤੇ ਨਿਗਮ ਪੁਲੀਸ ਪਾਰਟੀ ਦੇ ਨਾਲ ਪੁਰਾਣੇ ਨਗਰ ਸੁਧਾਰ ਟਰੱਸਟ ਦੇ …
Read More »ਨਿਗਮ ਅਸਟੇਟ ਵਿਭਾਗ ਨੇ ਨਾਜਾਇਜ਼ ਹਟਾਏ ਕਬਜ਼ੇ ਅਤੇ ਜ਼ਬਤ ਕੀਤਾ ਸਮਾਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਮਾਲ ਆਫ ਅੰਮ੍ਰਿਤਸਰ ਤੋਂ ਗੋਲਡਨ ਗੇਟ ਤੱਕ ਨਾਜਾਇਜ਼ ਕਬਜ਼ੇ ਹਟਾਏ ਅਤੇ ਸਮਾਨ ਜ਼ਬਤ ਕੀਤਾ ਗਿਆ।ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਸਮੁੱਚੇ ਰਤਨ ਸਿੰਘ ਚੌਕ ਵਿੱਚੋਂ ਵੀ ਅੱਜ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਚੌਕ ਵਿੱਚ ਨਾਜਾਇਜ਼ ਤੌਰ ’ਤੇ ਬਣਾਏ …
Read More »ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੰਦਿਰ ਵਿੱਚ ਵਿਸ਼ੇਸ਼ ਤੌਰ ‘ਤੇ ਸਜਾਵਟ ਕੀਤੀ ਗਈ।ਸਵੇਰ ਤੋਂ ਹੀ ਮੰਦਿਰ ਵਿੱਚ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸ਼ਾਮ ਤੋਂ ਦੇਰ ਰਾਤ ਤੱਕ ਪੰਡਾਲ ਵਿੱਚ ਭਜਨ ਗਾਇਣ ਦਾ ਪ੍ਰੋਗਰਾਮ ਕਰਵਾਇਆ ਗਿਆ।ਜਿਸ …
Read More »ਅਸ਼ਟਮੀ ਮੌਕੇ ਸ੍ਰੀ ਰਾਧਾ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸੱਜੇ ਬੱਚੇ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ ਮੌਕੇ ਸਥਾਨਕ ਮੋਹਨ ਨਗਰ ਸੁਲਤਾਨ ਵਿੰਡ ਰੋਡ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸੱਜ ਕੇ ਪੁੱਜੇ ਬੱਚੇ।
Read More »
Punjab Post Daily Online Newspaper & Print Media