ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦਾ ਯੂਥ ਜੋ ਰਵਾਇਤੀ ਪਾਰਟੀਆਂ ਦੇ ਭਾਈ ਭਤੀਜਾਵਾਦ ਦੀ ਨੀਤੀ ਤੋਂ ਤੰਗ ਆ ਗਿਆ ਸੀ, ਹੁਣ ਬੜੀ ਆਸ ਨਾਲ ਆਮ ਆਦਮੀ ਪਾਰਟੀ ਵੱਲ ਵੇਖ ਰਿਹਾ ਹੈ।ਇਹਨਾਂ ਦਾ ਸ਼ਬਦਾਂ ਦਾ ਪ੍ਰਗਟਾਵਾ ਇਕ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਮੀਟਿੰਗ ਦੌਰਾਨ ਯੂਥ ਵਿੰਗ ਦੇ ਮਾਝਾ ਜ਼ੋਨ ਪ੍ਰਧਾਨ ਸੁਖਰਾਜ ਬੱਲ ਨੇ ਕੀਤਾ।ਉਹਨਾਂ ਕਿਹਾ ਕਿ ਆਮ …
Read More »ਪੰਜਾਬੀ
ਮੈਮੋਰੀਅਲ ਦੇ ਉਪਰਾਲੇ ਲਈ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਬਰਾਂ ਵਲੋਂ ਮੈਡਮ ਬਾਜਵਾ ਦਾ ਸਨਮਾਨ
ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਮਹਾਨ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਉਣ ਸਬੰਧੀ ਕੀਤੀਆਂ ਕੋਸ਼ਿਸ਼ਾਂ ਲਈ ਸ਼ਹੀਦ ਉਧਮ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਹਰਦਿਆਲ ਸਿੰਘ, ਹਰਪਾਲ ਸਿੰਘ, ਗਿਆਨ ਸਿੰਘ ਆਦਿ ਵਲੋਂ ਕਾਂਗਰਸ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਮੈਡਮ ਬਾਜਵਾ ਨੇ ਇਸ ਸਮੇਂ ਕਿਹਾ ਕਿ …
Read More »ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਆਜ਼ਾਦੀ ਘੁਲਾਟੀਏ ਵਾਰਸ
ਸਰਕਾਰ 26 ਜਨਵਰੀ ਅਤੇ 15 ਅਗਸਤ ‘ਤੇ ਸ਼ਹੀਦਾਂ ਦੇ ਬੁੱਤਾਂ ਨੂੰ ਪੂਜਣਾ ਛੱਡੇ – ਖਾਲਸਾ ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਵਿਖੇ ਜਿਥੇ ਸਰਕਾਰ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਉਥੇ ਹੀ ਪੰਜਾਬ ਸਰਕਾਰ ਤੋਂ ਖਫਾ ਫਰੀਡਮ ਫਾਈਟਰਾਂ ਦੇ ਵਾਰਸਾਂ ਵਲੋਂ ਲਟਕ ਰਹੀਆਂ ਪੁਰਾਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਆਈ.ਟੀ.ਆਈ …
Read More »ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵੈਬੀਨਾਰ
ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਅਤੇ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵੈਬੀਨਾਰ ਕਰਵਾਇਆ ਗਿਆ। ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਮੁੱਖ ਬੁਲਾਰੇ ਪ੍ਰੋ. ਭੀਮਇੰਦਰ ਸਿੰਘ …
Read More »ਡਿਪਟੀ ਕਮਿਸ਼ਨਰ ਵਲੋਂ ਸਪਿਰਟ ਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਜਾਂਚ ਦੇ ਹੁਕਮ
ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜਿਲ੍ਹੇ ‘ਚ ਸਪਿਰਟ ਅਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਇਹ ਹੁਕਮ ਦਿੱਤੇ ਗਏ ਹਨ।ਉਨ੍ਹਾਂ ਆਬਕਾਰੀ ਵਿਭਾਗ ਦੀ ਆਬਕਾਰੀ ਵਿਭਾਗ ਦੀ ਕਪੂੂਥਲਾ ਰੇਂਜ ਦੇ ਅਧਿਕਾਰੀਆਂ …
Read More »ਪਠਾਨਕੋਟ ‘ਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ਼ ਉਪਰਾਲੇ ਜਾਰੀ – ਵਧੀਕ ਕਮਿਸ਼ਨਰ ਨਗਰ ਨਿਗਮ
ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਚਲਦਿਆਂ ਪਠਾਨਕੋਟ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ …
Read More »ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ‘ਚ 7 ਹੋਰ ਗ੍ਰਿਫਤਾਰ – ਕੁੱਲ ਗਿਣਤੀ ਹੋਈ 8
ਜ਼ਹਿਰੀਲੀ ਸ਼ਰਾਬ ਨਾਲ 38 ਮੌਤਾਂ ਕਾਰਨ ਪੁਲਿਸ ਨੇ ਛਾਪੇਮਾਰੀ ਲਈ 5 ਟੀਮਾਂ ਦਾ ਕੀਤਾ ਗਠਨ ਚੰਡੀਗੜ੍ਹ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ 7 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਸੀਨੀਅਰ …
Read More »ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਸ਼ਿਵਦੁਲਾਰ ਸਿੰਘ ਢਿਲੋਂ ਨੇ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਜੋ ਕਿ ਅੱਜ 31 ਜੁਲਾਈ ਨੂੰ ਸੇਵਾ ਮੁਕਤ ਹੋਏ ਹਨ, ਦੇ ਸਥਾਨ ‘ਤੇ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਾ ਅਹੁੱਦਾ ਸੰਭਾਲ ਲਿਆ ਹੈ।ਦੋਵੇਂ ਅਧਿਕਾਰੀ ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। …
Read More »ਸੰਯਿਮ ਅਗਰਵਾਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਯਿਮ ਅਗਰਵਾਲ ਨੇ ਅੱਜ ਬਾਅਦ ਦੁਪਿਹਰ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਜਿਲ੍ਹਾ ਅਧਿਕਾਰੀਆਂ ਵੱਲੋਂ ਨਵਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। …
Read More »ਸ਼ੁਕਰਵਾਰ 25 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ੀਟਿਵ, 10 ਨੂੰ ਭੇਜਿਆ ਘਰ
ਜਿਲ੍ਹਾ ਪਠਾਨਕੋਟ ਵਿੱਚ ਕੁੱਲ 406 ਕਰੋਨਾ ਪਾਜੀਟਿਵ, 290 ਰਿਕਵਰ ਤੇ ਐਕਟਿਵ ਕੇਸ 104 ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 25 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 10 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ …
Read More »
Punjab Post Daily Online Newspaper & Print Media