ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਾਸੀ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੇ ਵਿਆਹ ਦੀ ਵਰੇਗੰਢ੍ਹ ਮਨਾਈ।
Read More »ਪੰਜਾਬੀ
ਡਾ. ਈਸ਼ਰ ਸਿੰਘ ਐਡਵੋਕੇਟ ਕਰਨਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਜਾਂਚ
ਬੀਬੀ ਨਵਿਤਾ ਸਿੰਘ ਰਿਟਾ. ਜੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਜਾਂਚ ਤੋਂ ਜਤਾਈ ਅਸਮਰੱਥਾ ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਰਿਟਾਇਰਡ ਜੱਜ ਪੰਜਾਬ ਹਰਿਆਣਾ ਹਾਈਕੋਰਟ ਚੰਡੀਗੜ ਬੀਬੀ ਨਵਿਤਾ ਸਿੰਘ …
Read More »‘ਸ਼ਰਾਬ ਮਾਫ਼ੀਆ’ ਲਈ ਕੈਪਟਨ ਅਮਰਿੰਦਰ ਸਿੰਘ ਸਿੱਧੇ ਜ਼ਿੰਮੇਵਾਰ – ਹਰਪਾਲ ਸਿੰਘ ਚੀਮਾ
ਨਕਲੀ ਸ਼ਰਾਬ ਦੀ ਭੇਂਟ ਚੜ੍ਹੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਮਿਲੇ ਵਿਰੋਧੀ ਧਿਰ ਦੇ ਨੇਤਾ ਜੰਡਿਆਲਾ, 31 ਜੁਲਾਈ (ਹਰਿੰਦਰਪਾਲ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ‘ਚ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਅੰਕ
ਅੰਮ੍ਰਿਤਸਰ, 30 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਕਲਾਸਾਂ ਦੇ ਐਲਾਨੇ ਗਏ ਨਤੀਜਿਆਂ ’ਚ ਮੱਲ੍ਹਾਂ ਮਾਰੀਆਂ ਹਨ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਇਸ ਮੌਕੇ ਸ਼ਾਨਦਾਰ ਅੰਕ ਹਾਸਲ ਕਰਨ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ’ਚ ਚੱਲ ਰਹੇ ਇੰਟੇਗ੍ਰੇਟਿਡ ਕੋਰਸ ਬੀ.ਏ ਬੀ.ਐਡ ਸਮੈਸਟਰ ਪਹਿਲਾ ਦੇ ਐਲਾਨੇ ਗਏ …
Read More »ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਕੰਨਿਆ) ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ
ਸਮਰਾਲਾ, 30 ਜੁਲਾਈ (ਇੰਦਰਜੀਤ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਕੰਨਿਆ) ਸਮਰਾਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ) ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀਆਂ 218 ਵਿਦਿਆਰਥਣਾ ਵਿਚੋਂ 18 ਵਿਦਿਆਰਥਣਾ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਜਿਥੇ …
Read More »ਵਾਤਾਵਰਨ ਦੀ ਸ਼ੁਧਤਾ ਲਈ ਐਨ.ਸੀ.ਸੀ ਕੈਡਿਟਾਂ ਨੇ ਸਰਕਾਰੀ ਸੈਕੰਡਰੀ ਸਕੂਲ’ਚ ਲਾਏ ਬੂਟੇ
ਸਮਰਾਲਾ, 30 ਜੁਲਾਈ (ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਮਨਜੀਤ ਸਿੰਘ ਢਾਡਾ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਐਨ.ਸੀ.ਸੀ ਕੈਡਿਟਾਂ ਵਲੋਂ ਵਾਤਾਵਰਨ ਦੀ ਸ਼ੱਧਤਾ ਲਈ ਸਕੂਲ ਕੈਂਪਸ ਵਿੱਚ ਬੂਟੇ ਲਾਏ ਗਏ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਰੇ ਕੈਡਿਟਾਂ ਅਤੇ ਅਧਿਕਾਰੀਆਂ ਨੇ ਮਾਸਕ ਪਹਿਣ ਕੇ ਸਮਾਜਿਕ ਦੂਰੀ …
Read More »ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਸਿੱਖ ਪੰਥ ਦੀ ਵੱਡੀ ਸ਼ਾਨ ਨੇ ਡਾ. ਓਬਰਾਏ – ਇੰਟਰਨੈਸ਼ਨਲ ਢਾਡੀ ਸੰਗੀਤਕਾਰ ਮੰਚ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ …
Read More »ਜਿਲ੍ਹੇ ‘ਚ 4 ਵਿਅਕਤੀਆਂ ਨੇ ਦਿੱਤੀ ਕਰੋਨਾ ਨੂੰ ਮਾਤ, 11 ਨਵੇਂ ਪਾਜ਼ਟਿਵ ਕੇਸ ਆਏ ਸਾਹਮਣੇ
3 ਪੀ.ਟੀ.ਯੂ ਦੇ ਕੋਵਿਡ ਕੇਅਰ ਸੈਂਟਰ ਤੇ 1 ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ਼ ਕਪੂਰਥਲਾ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿੱਚ ਅੱਜ 4 ਵਿਅਕਤੀਆਂ ਨੂੰ ਕਰੋਨਾ ਵਿਰੁੱਧ ਜੰਗ ਜਿੱਤਣ ਪਿੱਛੋਂ ਡਿਸਚਾਰਜ਼ ਕਰ ਦਿੱਤਾ ਗਿਆ ਹੈ।ਇਹਨਾਂ ਵਿਚੋਂ 3 ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕੋਵਿਡ ਕੇਅਰ ਸੈਂਟਰ ਜਦਕਿ ਇੱਕ ਨੂੰ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਤੋਂ ਛੁੱਟੀ ਦਿੱਤੀ ਗਈ ਹੈ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੇ 2 ਦਿਨਾ ਰਾਸ਼ਟਰੀ ਵੈਬੀਨਾਰ ਕਰਵਾਇਆ
ਅੰਮ੍ਰਿਤਸਰ, 30 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੇ ਪ੍ਰਭਾਵਸ਼ਾਲੀ ਵਿੱਦਿਅਕ ਪ੍ਰਣਾਲੀ ਲਈ ਆਨਲਾਈਨ ਟੀਚਿੰਗ ਢੰਗਾਂ ਦੇ ਵਿਸ਼ੇ ’ਤੇ 2 ਦਿਨਾਂ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਮੁੱਖ ਭਾਸ਼ਣਕਾਰ, ਮਾਹਿਰਾਂ ਅਤੇ ਹਿੱਸਾ ਲੈਣ ਵਾਲਿਆਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਇਸ ਵੈਬੀਨਾਰ ਸਮੇਂ ਪ੍ਰੋਫੈਸਰ …
Read More »ਸਰਕਾਰੀ ਮੁਲਾਜ਼ਮਾਂ ਦਾ ਮੋਬਾਇਲ ਭੱਤਾ ਘਟਾਉਣ ਦੀ ਸਖਤ ਸ਼ਬਦਾਂ ’ਚ ਨਿਖੇਧੀ
ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰਪਾਲ ਸਿੰਘ) – ਇੰਪਲਾਈਜ ਫੈਡਰੇਸ਼ਨ ਚਾਹਲ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾਈ ਪ੍ਰੈਸ ਸਕੱਤਰ ਅਤੇ ਦਿਹਾਤੀ ਸਰਕਲ ਦੇ ਪ੍ਰਧਾਨ ਪ੍ਰਤਾਪ ਸਿੰਘ ਸੁਖੇਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾ ਦੀਆਂ ਅੱਧੀ ਦਰਜਨ ਜਥੇਬੰਦੀਆਂ ਇੰਪਲਾਈਜ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਸਟੇਟ ਕਰਮਚਾਰੀ ਦਲ, ਨਰਸਿੰਘ ਐਸੋਸੀਏਸ਼ਨ, ਵੈਟਨਰੀ ਫਾਰਮਾਸਿਸਟ ਯੂਨੀਅਨਾਂ, ਪੀ.ਆਰ.ਟੀ.ਸੀ ਕਰਮਚਾਰੀ ਦਲ ਪੰਜਾਬ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਦਾ …
Read More »
Punjab Post Daily Online Newspaper & Print Media