Wednesday, November 25, 2026

ਪੰਜਾਬੀ

ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ

ਬਾਸਮਤੀ ਦੇ ਮਿੱਤਰ ਕੀੜਿਆਂ ਸਬੰਧੀ ਜਾਣਕਾਰੀ ਕੀਤੀ ਸਾਂਝੀ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕੋਵਿਡ 19 ਦੀਆਂ ਹਦਾਇਤਾਂ ਨੂੰ ਮੁੱਖ ਰਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਗੁਰਦਿਆਲ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ, ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਕਿਸਾਨਾਂ ਨਾਲ ਆਨਲਾਈਨ ਗੂਗਲ ਮੀਟ ਕੀਤੀ। ਜਸ ਵਿੱਚ 40 ਤੋਂ ਵੱਧ ਕਿਸਾਨਾਂ ਨੇ …

Read More »

ਸੀਟੂ ਆਗੂਆਂ ਨੇ ਭਾਰੀ ਬਿਜਲੀ ਬਿੱਲਾਂ ਵਿਰੁੱਧ ਪ੍ਰਗਟਾਇਆ ਰੋਸ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਕਾਰਨ ਤਾਲਾਬੰਦੀ ਨੇ ਅਨੇਕਾਂ ਗ਼ਰੀਬ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ ਅਤੇ ਰਹਿੰਦੀ ਕਸਰ ਬਿਜਲੀ ਦੇ ਭਾਰੀ ਬਿੱਲਾਂ ਨੇ ਕੱਢ ਦਿੱਤੀ ਹੈ।ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਤਹਿਸੀਲ ਸਕੱਤਰ ਰਾਜ ਜਸਵੰਤ ਸਿੰਘ ਤਲਵੰਡੀ ਨੇ ਪਿੰਡ ਤਲਵੰਡੀ ਰਾਏ ਦੇ ਦਰਜਨਾਂ ਗ਼ਰੀਬ ਪਰਿਵਾਰਾਂ ਦੇ ਭਾਰੀ ਬਿਜਲੀ ਬਿੱਲਾਂ ਵਿਰੁੱਧ ਆਪਣਾ ਰੋਸ ਪ੍ਰਗਟ …

Read More »

ਬੁੱਧਵਾਰ ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 345 ਕਰੋਨਾ ਪਾਜ਼ਟਿਵ, 280 ਕਰੋਨਾ ਰਿਕਵਰ ਤੇ ਐਕਟਿਵ ਕੇਸ 53 ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ ਤਿੰਨ ਲੋਕਾਂ ਨੂੰ ਸਮਾਂ ਪੂਰਾ ਕਰਨ ‘ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ …

Read More »

ਸੇਵਾ ਕੇਂਦਰ 1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ – ਡਿਪਟੀ ਕਮਿਸ਼ਨਰ

ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ।ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ …

Read More »

ਲੋਕ ਰੱਖੜੀ ਮੌਕੇ ਬਾਜਾਰਾਂ ‘ਚ ਜਾਣ ਦੀ ਥਾਂ ਹੋਮ ਡਿਲਵਰੀ ਨੂੰ ਪਹਿਲ ਦੇਣ -ਡਿਪਟੀ ਕਮਿਸ਼ਨਰ

ਐਤਵਾਰ ਨੂੰ ਕੇਵਲ ਜ਼ਰੂਰੀ ਵਸਤਾਂ ਤੇ ਮਠਿਆਈ ਵਾਲੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਲੋਕਾਂ ਨੂੰ ਕਿਹਾ ਕਿ ਹੈ ਕਿ ਉਹ ਰੱਖੜੀ ਦੇ ਤਿਓਹਾਰ ਮੌਕੇ ਬਾਜਾਰਾਂ ਵਿੱਚ ਜਾਣ ਦੀ ਜਗ੍ਹਾ ਹੋਮ ਡਿਲਵਰੀ ਨੂੰ ਪਹਿਲ ਦੇਣ ਤਾਂ ਜੋ ਕੋਰੋਨਾ ਵਿਰੁੱਧ ਜੰਗ ਵਿੱਚ ਨਾ ਸਿਰਫ ਉਹ ਆਪਣੇ-ਆਪ ਨੂੰ, ਸਗੋਂ ਦੂਸਰਿਆਂ …

Read More »

ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ

ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਮੁਖੀ ਨੀਲਮ ਮਹੇ ਨੇ ਦੱਸਿਆ ਕਿ ਇਸ ਵਿੱਚ ਆਰਮੀ ਦੀ ਭਰਤੀ, ਐਸ.ਐਸ.ਸੀ ਬੈਂਕਿੰਗ …

Read More »

ਭੱਤਿਆਂ ਵਿੱਚ ਕਟੌਤੀ ਹਰਗਿਜ਼ ਪ੍ਰਵਾਨ ਨਹੀਂ – ਡੀ.ਟੀ.ਐਫ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਕਰਮਚਾਰੀਆਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕੈਪਟਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦਾ ਸਿੱਟਾ ਹੈ, ਜਿਸ ਨੂੰ ਕੋਰੋਨਾ ਦੀ ਆੜ ਵਿੱਚ ਖ਼ਜ਼ਾਨਾ ਖਾਲੀ ਹੋਣ ਦੇ ਬਹਾਨੇ ਲਾਗੂ ਕੀਤਾ ਜਾ ਰਿਹਾ ਹੈ।               ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੇ ਜਿਲ੍ਹਾ ਪ੍ਰਧਾਨ …

Read More »

ਬੀ.ਏ ਐਡ/ਟੈਟ ਪਾਸ ਅਧਿਆਪਕਾਂ ਨੇ ਕੰਧਾਂ ‘ਤੇ ਲਿਖੇ ਨਾਅਰੇ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕਸਬਾ ਕੌਹਰੀਆਂ ਦੇ ਬੇਰੁਜ਼ਗਾਰ ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਅਤੇ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਕੰਧਾਂ ‘ਤੇ ਨਾਅਰੇ ਲਿਖੇ ਗਏ।ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਿੱਚ ਹੋਈਆਂ ਮਲਟੀਪਰਪਜ ਹੈਲਥ ਵਰਕਰਾਂ ਦੀਆਂ ਅਸਾਮੀਆਂ ਅਤੇ ਸਿੱਖਿਆ …

Read More »

ਦਸਵੀਂ ਦਾ ਸਲਾਨਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਛਾਜਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਦੀ ਸਮਾਧ ‘ਤੇ ਦਸਵੀਂ ਦਾ ਸਲਾਨਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬਾਬਾ ਭਾਈ ਮੂਲ ਚੰਦ ਸਾਹਿਬ ਵਲੋਂ ਜੰਡ ਦੀ ਮੋੜੀ ਗੱਢ ਕੇ ਪਿੰਡ ਛਾਜਲੀ ਨੂੰ ਵਸਾਇਆ ਸੀ।ਇਸ ਰੀਤੀ ਰਿਵਾਜ ਅਨੁਸਾਰ ਪਿੰਡ ਦੇ ਨੰਬਰਦਾਰ …

Read More »

ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਸ਼ੌਕਤ ਅਲੀ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਲਸੋਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ੌਕਤ ਅਲੀ ਨੇ +2 ਆਰਟਸ ਗਰੁੱਪ ਦੀ ਪ੍ਰੀਖਿਆ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣੇ ਪਿਤਾ ਪ੍ਰਸਿੱਧ ਗੀਤਕਾਰ ਮੁਸਤਾਕ ਲਸਾੜਾ, ਮਾਤਾ ਰਾਣੀ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਪਿੰਡ ਲਸਾੜਾ ਦੀ ਨਗਰ ਪੰਚਾਇਤ ਅਤੇ ਪ੍ਰਮੁੱਖ ਲੋਕਾਂ ਨੇ ਖੁਸ਼ੀ ਦਾ …

Read More »