Wednesday, November 25, 2026

ਪੰਜਾਬੀ

ਪਾਕਿਸਤਾਨ ’ਚ ਸ਼ਹੀਦ ਭਾਈ ਤਾਰੂ ਸਿੰਘ ਦੇ ਅਸਥਾਨ ’ਤੇ ਕਬਜ਼ੇ ਦੀ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਅੰਦਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਸਥਾਨਕ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਕੰਮ ਕਰ …

Read More »

ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਸੰਬਧੀ ਮੰਚ ਆਗੂਆਂ ਦੀ ਵਿਧਾਇਕ ਬੁਲਾਰੀਆ ਨਾਲ ਮੁਲਾਕਾਤ

ਹਲਕਾ ਦੱਖਣੀ ਵਿਧਾਇਕ ਨੇ ਸਮੱਸਿਆਵਾਂ ਦੇ ਜਲਦ ਹੱਲ ਦਾ ਯਕੀਨ ਦਿਵਾਇਆ ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਟੀਮ ਵਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਸੰਬਧੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ।                  ਜਿਸ ਦੌਰਾਨ ਮੰਚ ਵਲੋਂ ਉਠਾਏ ਗਏ ਮੁੱਦਿਆਂ ‘ਤੇ …

Read More »

ਸਰਬੱਤ ਦਾ ਭਲਾ ਟਰੱਸਟ ਨੇ ਗ੍ਰੰਥੀਆਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਤੇ ਕਲਾਕਾਰਾਂ ਨੂੰ ਵੰਡਿਆ ਰਾਸ਼ਨ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਲਾਕਡਾਊਨ ਦੌਰਾਨ ਜਿਥੇ ਸਰਕਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਟਰੱਸਟ ਵਲੋਂ ਭੇਜੇ ਗਏ …

Read More »

ਸੋਮਵਾਰ ਨੂੰ ਜਿਲੇ ‘ਚ 12 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 337 ਕਰੋਨਾ ਪਾਜੀਟਿਵ, 263 ਰਿਕਵਰ, ਐਕਟਿਵ ਕੇਸ 62 ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਿਕਰਯੋਗ ਹੈ ਕਿ ਸ਼ਨੀਵਾਰ ਨੂੰ 241 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਸੀ।ਜਿਸ ਦੀ ਮੈਡੀਕਲ ਰਿਪੋਰਟ ਆਉਂਣ ਤੋਂ ਬਾਅਦ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਹਨ।ਜਦ ਕਿ 229 ਲੋਕਾਂ …

Read More »

ਓ.ਪੀ.ਡੀ ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ – ਸਿਵਲ ਸਰਜਨ

ਕਿਹਾ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।ਉਨਾਂ ਸਮੂਹ ਐਸ.ਐਮ.ਓ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ …

Read More »

ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਲੜਾਈ ਲੜਨ ਵਾਲੇ ਸਿਤਾਰ ਮੁਹੰਮਦ ਲਿਬੜਾ ਦਾ ਸਮਰਾਲਾ ’ਚ ਸਨਮਾਨ

ਸਮਰਾਲਾ, 27 ਜੁਲਾਈ (ਇੰਦਰਜੀਤ ਕੰਗ) – ਮਾਂ ਬੋਲੀ ਪੰਜਾਬੀ ਦੇ ਹੱਕ ਵਿੱਚ ਲੜਾਈ ਲੜਨ ਵਾਲੇ ਸਿਤਾਰ ਮੁਹੰਮਦ ਲਿਬੜਾ ਮੈਂਬਰ ਪੰਜਾਬ ਵਕਫ ਬੋਰਡ ਦਾ ਸਮਰਾਲਾ ਵਿਖੇ ਵੱਖ-ਵੱਖ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਕੁੱਝ ਸਮਾਂ ਪਹਿਲਾਂ ਵਕਫ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖਾਨ ਅਤੇ ਤਿੰਨ ਹੋਰ ਪ੍ਰਵਾਸੀ ਮੈਂਬਰਾਂ ਨੇ ਇਸ ਐਕਟ ਵਿੱਚ ਸੋਧ ਲਈ ਮਤਾ ਲਿਆਂਦਾ ਕਿ ਹੁਣ ਵਕਫ਼ ਬੋਰਡ …

Read More »

ਡਾ. ਓਬਰਾਏ ਹੁਣ ਅੰਮ੍ਰਿਤਸਰ ਏਅਰਪੋਰਟ ਦੇ ਮੁਲਾਜ਼ਮਾਂ ਦੀ ਮਦਦ ਲਈ ਆਏ ਅੱਗੇ

90 ਜ਼ਰੂਰਤਮੰਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤਾ ਇੱਕ-ਇੱਕ ਮਹੀਨੇ ਦਾ ਰਾਸ਼ਨ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਮਾਰੀ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ ‘ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ …

Read More »

12ਵੀਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਮਾਤ

ਕਪੂਰਥਲਾ ਜਿਲੇ ਨੇ 97.49 ਪਾਸ ਫੀਸਦ ਅੰਕ ਲੈ ਕੇ ਪੰਜਾਬ ‘ਚੋਂ ਹਾਸਿਲ ਕੀਤਾ ਪਹਿਲਾ ਸਥਾਨ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰਵੀਂ ਦੇ ਇਮਤਿਹਾਨਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ  ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਿਆਂ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ, ਜਿਸ ਦੇ ਚੱਲਦਿਆਂ ਜ਼ਿਲਾ ਕਪੂਰਥਲਾ ਪੂਰੇ ਪੰਜਾਬ ਵਿਚ ਪਾਸ ਪ੍ਰਤੀਸ਼ਤ ਦੇ ਮਾਮਲੇ ਵਿਚ ਪਹਿਲੇ …

Read More »

ਕਪੂਰਥਲਾ ਰੇਂਜ ਵਲੋਂ ਲਾਕਡਾਊਨ ਦੌਰਾਨ ਸ਼ਰਾਬ ਦੇ ਵਿਕਰੀ ਕੋਟਾ ਤੇ ਮਾਲੀਆ ਵਧਾਉਣ ਦੇ ਅਨੁਮਾਨਾਂ ਨੂੰ ਮਾਤ

24 ਜੁਲਾਈ ਤੱਕ ਨਿਸ਼ਚਿਤ ਟੀਚੇ ਤੋਂ 25 ਪ੍ਰਤੀਸ਼ਤ ਵੱਧ ਮਾਲੀਆ ਕੀਤਾ ਇਕੱਤਰ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਕਪੂਰਥਲਾ ਵਿਖੇ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਲਗਾਏ ਗਏ ਲਾਕਡਾਊਨ ਦੌਰਾਨ ਕਪੂਰਥਲਾ ਆਬਕਾਰੀ ਰੇਂਜ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਸ਼ਰਾਬ ਕੋਟਾ ਦੀ ਵਿਕਰੀ ਅਤੇ ਮਾਲੀਆ ਵਧਾਉਣ ਦੇ ਸਾਰੇ ਅਨੁਮਾਨਾਂ ਨੂੰ ਮਾਤ ਦਿੱਤੀ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ, ਐਸ.ਐਸ.ਪੀ ਸਤਿੰਦਰ …

Read More »

ਪੰਜਾਬ ਸਰਕਾਰ ਕੋਵਿਡ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਵਿਨੀ ਮਹਾਜਨ

ਮੁੱਖ ਸਕੱਤਰ ਵਲੋਂ ਸੰਗਰੂਰ ਜ਼ਿਲ੍ਹੇ ਦੀਆਂ ਮੈਡੀਕਲ ਤਿਆਰੀਆਂ ਦਾ ਜਾਇਜ਼ਾ ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਸੂਬੇ ਭਰ ਦੇ ਨਾਲ-ਨਾਲ ਸੰਗਰੂਰ ਜ਼ਿਲ੍ਹੇ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ …

Read More »