Wednesday, November 25, 2026

ਪੰਜਾਬੀ

ਕੈਬਨਿਟ ਮੰਤਰੀ ਸਿੰਗਲਾ ਨੇ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈਕ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵੀ ਸੂਬੇ ਦੇ ਸਰਵਪੱਖੀ ਵਿਕਾਸ ਤੇ ਲੋਕ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਕੋਰੋਨਾਵਾਇਰਸ ਦੀ ਰੋਕਥਾਮ ਲਈ ‘ਮਿਸ਼ਨ ਫਤਹਿ’ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ …

Read More »

ਜ਼ਿਲ੍ਹੇ ਅੰਦਰ 13 ਜਣਿਆਂ ਨੇ ਕਰੋਨਾ ਨੂੰ ਹਰਾ ਕੇ ਕੀਤੀ ਘਰ ਵਾਪਸੀ

ਹੁਣ ਜਿਲ੍ਹੇ `ਚ ਕੋਰੋਨਾ ਐਕਟਿਵ ਕੇਸ 227- ਡਿਪਟੀ ਕਮਿਸ਼ਨਰ ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – 13 ਜਣਿਆ ਨੇ ਕਰੋਨਾ ਨੂੰ ਮਾਤ ਦਿੱਤੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਹੈ ਕਿ ਕਰੋਨਾ `ਤੇ ਫਤਿਹ ਹਾਸਲ ਕਰਨ ਵਾਲੇ 10 ਕੇਸਾਂ ਨੂੰ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਛੁੱਟੀ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ ਅਤੇ ਘਰ ਵਿੱਚ ਰਹਿ ਕੇ ਸਿਹਤ ਵਿਭਾਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਵੈਬੀਨਾਰ

ਅੰਮ੍ਰਿਤਸਰ 27 ਜੁਲਾਈ (ਖੁਰਮਣੀਆਂ) – ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਸੀ.ਸੀ ਵਿੰਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਨਲਾਈਨ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਵੈਬੀਨਾਰ ਦਾ ਆਯੋਜਨ ਐਨ.ਸੀ.ਸੀ ਗਰੁੁੱਪ ਹੈਡਕੁਆਰਡਟਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬ-1 ਬਟਾਲੀਅਨ ਐਨ.ਸੀ.ਸੀ ਵੱਲੋਂ ਐਨ.ਸੀ.ਸੀ ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਂਚਲ ਪ੍ਰਦੇਸ਼ ਤੇ ਚੰਡੀਗੜ੍ਹ) ਦੇ ਪੱਧਰ `ਤੇ ਕਰਵਾਇਆ ਗਿਆ।ਇਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ …

Read More »

ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਤੇ ਬੋਟਨੀ ਵਿਭਾਗ ਵਲੋਂ ਆਨਲਾਈਨ ਲੋਕ-ਕਲਾ ਮੁਕਾਬਲੇ

ਬਠਿੰਡਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਅਤੇ ਬੋਟਨੀ ਵਿਭਾਗ ਫੈਕਲਟੀ ਆਫ਼ ਸਾਇੰਸਜ਼ ਵਲੋਂ ਬੀ.ਐਫ.ਸੀ ਆਨਲਾਈਨ ਲੋਕ-ਕਲਾ ਮੁਕਾਬਲਾ-2020 ਪ੍ਰੋਗਰਾਮ ਕਰਵਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਉਨ੍ਹਾਂ ਦੀ ਕੰਪਿਊਟਿੰਗ ਪ੍ਰਤਿਭਾ, ਵਿਗਿਆਨਕ ਗਿਆਨ ਅਤੇ ਭਾਰਤੀ ਵਿਰਾਸਤ ਦੇ ਹਿੱਸੇ ਵਜੋਂ ‘ਪੰਜਾਬੀ ਕਲਾ ਅਤੇ ਸਭਿਆਚਾਰ’ ਨੂੰ ਲਾਕਡਾਊਨ ਦੌਰਾਨ ਪ੍ਰਫੁਲਿਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਐਮ.ਐਸ.ਸੀ (ਬੋਟਨੀ / ਜੂਲੋਜੀ …

Read More »

ਜਨਮ ਦਿਨ ਮੁਬਾਰਕ – ਕਿਰਨਪ੍ਰੀਤ ਕੌਰ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਨਛੱਤਰ ਸਿੰਘ ਅਤੇ ਗੁਰਦੇਵ ਕੌਰ ਵਾਸੀ ਪਿੰਡ ਹਥਨ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੀ ਕਿਰਨਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਗ੍ਰੀਨ ਪੰਜਾਬ ਸੁਸਾਇਟੀ ਨੇ ਵੱਖ-ਵੱਖ ਸੰਸਥਾਵਾਂ ਨੂੰ ਵੰਡੇ ਬੂਟੇ

ਸੰਸਥਾ ਹੁਣ ਤੱਕ ਵੰਡ ਚੁੱਕੀ ਹੈ 2 ਲੱਖ ਤੋਂ ਜਿਆਦਾ ਬੂਟੇ – ਸਿੰਗਲਾ ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਸੀਡ ਫਾਰਮ ਮਸਤੂਆਣਾ ਸਾਹਿਬ ਵਿਖੇ ਗ੍ਰੀਨ ਪੰਜਾਬ ਸੁਸਾਇਟੀ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ 21ਵਾਂ ਵਣ ਮਹਾਂਉਤਸਵ ਸੁਸਾਇਟੀ ਦੇ ਪ੍ਰਧਾਨ ਉਘੇ ਸਮਾਜ ਸੇਵੀ ਪਾਲਾ ਮੱਲ ਸਿੰਗਲਾ, ਵਾਤਾਵਰਨ ਪ੍ਰੇਮੀ ਗੁਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ।ਜਿਸ ਦੇ ਮੁੱਖ ਮਹਿਮਾਨ …

Read More »

ਸੰਗਰੂਰ ਦੇ ਰਾਜੇਸ਼ ਕੁਮਾਰ ਸ਼ੌਰੀ ਦੀ ਹੋਈ ਤਰੱਕੀ – ਪੰਜਾਬ ਪੁਲਿਸ ਦੇ ਇੰਸਪੈਕਟਰ ਬਣੇ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਦੇ ਮਾਨਯੋਗ ਡੀ.ਜੀ.ਪੀ ਦਿਨਕਰ ਗੁਪਤਾ ਦੀ ਰਹਿਨੁਮਾਈ ਹੇਠ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।ਜਿਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਵਿੱਚ ਸਬ-ਇੰਸਪੈਕਟਰ ਦੇ ਰੈਂਕ ‘ਤੇ ਤਾਇਨਾਤ ਸੰਗਰੂਰ ਜਿਲ੍ਹੇ ਦੇ ਰਾਜੇਸ਼ ਕੁਮਾਰ ਸ਼ੋਰੀ ਨੂੰ ਏ.ਡੀ.ਜੀ.ਪੀ ਇੰਟੈਲੀਜੈਂਸ ਪੰਜਾਬ ਵਜੋਂ ਪਦਉਨਤ ਕਰਕੇ ਇੰਸਪੈਕਟਰ ਬਣਾਇਆ ਗਿਆ ਹੈ।ਉਹਨਾ ਨੂੰ ਇੰਸਪੈਕਟਰ ਰੈਂਕ ਦੇ ਸਟਾਰ ਗੁਰਿੰਦਰ …

Read More »

ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸਕੂਲ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ.ਭ.ਮ.ਦ.ਸ.ਸ.ਸ.ਸ. (ਮੁੰਡੇ) ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਵਿੱਚ 25 ਜੁਲਾਈ ਨੂੰ ਵੱਖ ਵੱਖ ਗਰੁੱਪਾਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਤੇ ਟ੍ਰਾਫ਼ੀਆਂ ਦੇ ਕੇ ਸਨਮਾਨਿਤ ਕਰਨ ਲਈ ਪ੍ਰਿੰਸੀਪਲ ਹਰਜੀਤ ਕੁਮਾਰ ਵਲੋਂ ਸਕੂਲ ਵਿੱਚ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਬਕਾ ਲੈਕਚਰਾਰ ਜੋਰਾ ਸਿੰਘ …

Read More »

ਪੰਜਾਬ ’ਚ ਪਹਿਲੀ ਵਾਰ ਗਰਮੀਆਂ ਦੀਆਂ ਛੁੱਟੀਆਂ ਲਈ ਵਿਦਿਆਰਥੀਆਂ ਨੂੰ ਦਿੱਤਾ ‘ਮਿਡ ਡੇ ਮੀਲ’ ਦਾ ਅਨਾਜ – ਸਿੰਗਲਾ

ਕੋਵਿਡ-19 ਦੀ ਮਹਾਂਮਾਰੀ ਕਰਕੇ ਵਿਦਿਆਰਥੀਆਂ ਦੇ ਘਰ-ਘਰ ਪਹੁੰਚਾਇਆ ਜਾ ਰਿਹੈ ਅਨਾਜ ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ (ਮਿਡ ਡੇ ਮੀਲ) ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਿਡ ਡੇ ਮੀਲ ਸਕੀਮ ਨੂੰ ਪੰਜਾਬ ’ਚ ਸੁਚਾਰੂ …

Read More »

ਵਰਿੰਦਰ ਸਿੰਘ ਮਲਹੋਤਰਾ 10ਵੀਂ ਵਾਰ ਚੁਣੇ ਗਏ ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ

ਜੰਡਿਆਲਾ ਗੁਰੂ, 26 ਜੁਲਾਈ (ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਰਜਿ. ਦੀ ਇਕ ਜਰੂਰੀ ਮੀਟਿੰਗ ਸੁਨੀਲ ਦੇਵਗਨ, ਵਰਿੰਦਰ ਸਿੰਘ ਮਲਹੋਤਰਾ ਤੇ ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਸਰਬਸੰਪਤੀ ਨਾਲ ਵਰਿੰਦਰ ਸਿੰਘ ਮਲਹੋਤਰਾ ਨੂੰ ਮੁੜ ਜੰਡਿਆਲਾ ਪ੍ਰੈਸ ਕਲੱਬ ਰਜਿ. ਦਾ ਪ੍ਰਧਾਨ ਚੁਣਿਆ ਗਿਆ।              ਲਗਾਤਾਰ 10ਵੀਂ ਵਾਰ ਪ੍ਰਧਾਨ ਚੁਣੇ ਗਏ ਵਰਿੰਦਰ ਸਿੰਘ ਮਲਹੋਤਰਾ …

Read More »