ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ‘ਤੇ ਬਾਲ ਕ੍ਰਿਸ਼ਨਾ ਦੀ ਪਹਿਰਾਵੇ ਵਿੱਚ ਸੱਜੇ ਛੋਟੇ ਬੱਚੇ।
Read More »ਪੰਜਾਬੀ
ਸ਼੍ਰੀ ਲ਼ਕਸ਼ਮੀ ਨਾਰਾਇਣ ਮੰਦਿਰ ਵਿਖੇ ਬਾਲ ਕ੍ਰਿਸ਼ਨਾ ਨੂੰ ਝੂਲਾ ਝੂਲਾਉਂਦੀ ਨੰਨ੍ਹੀ ਬੱਚੀ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ ਮੌਕੇ ਸ਼੍ਰੀ ਲ਼ਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਬਾਲ ਕ੍ਰਿਸ਼ਨਾ ਨੂੰ ਝੂਲਾ ਝੁਲਾਉਂਦੀ ਹੋਈ ਨੰਨ੍ਹੀ ਬੱਚੀ।
Read More »ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਨਾਟਕ `ਭਾਪਾ ਜੀ ਦਾ ਟਰੰਕ` ਦਾ ਸਫਲ ਮੰਚਨ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਅਤੇ ਰੰਗਕਰਮੀ ਮੰਚ ਅੰਮ੍ਰਿਤਸਰ ਵਲੋਂ ਨਾਟਕ ‘ਭਾਪਾ ਜੀ ਦਾ ਟਰੰਕ` ਦਾ ਮੰਚਨ ਦਸਮੇਸ਼ ਆਡੀਟੋਰੀਅਮ ਵਿਖੇ ਕੀਤਾ ਗਿਆ।ਵਿਦਿਆਰਥੀਆਂ ਨਾਲ ਭਰੇ ਦਸਮੇਸ਼ ਆਡੀਟੋਰੀਅਮ ਵਿੱਚ ਨਾਟਕ ਪ੍ਰੇਮੀਆ ਨੇ ਇਹ ਨਾਟਕ ਖੜੇ ਹੋ ਕੇ ਵੇਖਿਆ।ਨਾਟਕ ਮੰਚਪ੍ਰੀਤ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। ਇਸ ਨਾਟਕ ਨੇ ਅਜੋਕੇ ਸਮੇਂ ਦੇ ਗੰਭੀਰ …
Read More »ਪੰਜਾਬੀ ਜਗਤ ਦੀ ਨਾਮਵਰ ਸ਼ਖਸੀਅਤ ਸੁੱਖੀ ਬਾਠ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੂਬਰੂ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਧੀਨ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਜਗਤ ਦੀ ਨਾਮਵਰ ਸ਼ਖਸੀਅਤ ਸੁੱਖੀ ਬਾਠ ਨਾਲ ਰੂਬਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਆਪਣੇ ਵਿਚਾਰ ਸਾਂਝੇ ਕਰਦਿਆਂ ਸੁੱਖੀ ਬਾਠ ਨੇ ਕਿਹਾ ਕਿ ਉਹਨਾਂ …
Read More »ਸ਼਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਲੋਹਾਖੇੜਾ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਸਟਰੇਲੀਆ ਯੂਨਿਟ ਦੇ ਪ੍ਰਧਾਨ ਹਰਦੀਪ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬਲਜੀਤ ਕੌਰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਬੀਬੀ ਜੀ ਹਰਦੀਪ ਸਿੰਘ ਕੋਲ ਅਸਟਰੇਲੀਆ ਵਿੱਚ ਹੀ ਰਹਿ ਰਹੇ ਸਨ।ਬੀਬੀ ਬਲਜੀਤ ਕੌਰ ਦੇ ਬੇਵਕਤੀ ਵਿਛੋੜੇ ‘ਤੇ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ …
Read More »ਪੀ.ਏ.ਯੂ- ਕੇ.ਵੀ.ਕੇ ਸੰਗਰੂਰ ਨੇ ਬੇਕਰੀ ਅਤੇ ਕਨਫੈਕਸ਼ਨਰੀ ‘ਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ “ਬੇਕਰੀ ਅਤੇ ਕਨਫੈਕਸ਼ਨਰੀ” ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੀਆਂ 30 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ। ਡਾ: ਮਨਦੀਪ ਸਿੰਘ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ …
Read More »ਖ਼ਾਲਸਾ ਕਾਲਜ ਵੁਮੈਨ ਅਤੇ ‘ਆਸਰ’ ਨੇ ‘ਹਵਾ ਦੀ ਗੁਣਵੱਤਾ’ ਲਈ ਕੀਤਾ ਸਮਝੌਤਾ
ਕਾਲਜ ਵਿਖੇ ਸਥਾਪਿਤ ਹੋਵੇਗਾ ‘ਪੰਜਾਬ ਏਅਰ ਕੇਅਰ ਸੈਂਟਰ’ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫ਼ਾਰ ਵੁਮੈਨ ਅਤੇ ਬੈਂਗਲੁਰੂ (ਕਰਨਾਟਕਾ) ਸਥਿਤ ਆਸਰ ਸੋਸ਼ਲ ਇੰਪੈਕਟ ਐਡਵਾਈਜ਼ਰਜ਼ ਪ੍ਰਾ. ਲਿਮ. ਦਰਮਿਆਨ ਅੱਜ ਸਾਫ਼ ਹਵਾ ਦੇ ਖੇਤਰਾਂ ’ਚ ਮਿਲ ਕੇ ਕੰਮ ਕਰਨ ਲਈ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਆਸਾਰ ਦੇ ਪ੍ਰੋਗਰਾਮ ਮੁਖੀ ਸਨਮਦੀਪ ਸਿੰਘ ਨੇ ਇਕ ‘ਸਮਝੌਤਾ ਪੱਤਰ’ ’ਤੇ ਦਸਤਖ਼ਤ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਬਾਕਸਿੰਗ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਰਕੋਟਲਾ ਵਿਖੇ ਜੂਨੀਅਰ ਸਟੇਟ ਗਰਲਜ਼ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਅਤੇ ਕਾਂਸੀ ਦਾ ਤਮਗਾ ਪ੍ਰਾਪਤ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਬਾਕਸਿੰਗ ਵਿਦਿਆਰਥਣਾਂ ਨੂੰ …
Read More »ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ‘ਚ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ …
Read More »ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਤ ਕਰਕੇ ਨਵੇਂ ਪੇਅ ਸਕੇਲ ਦਿੱਤੇ ਜਾਣ- ਡਾ. ਰਾਵਿੰਦਰ ਸਿੰਘ ਮਾਨਸਾ
ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਇਕੱਤਰਤਾ ਅੰਮ੍ਰਿਤਸਰ/ ਲੁਧਿਆਣਾ, 28 ਅਗਸਤ (ਸੁਖਬੀਰ ਸਿੰਘ) – 20 ਸਾਲਾਂ ਦੇ ਵਧੇਰੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਤ ਕਰਕੇ ਤੁਰੰਤ ਨਵੇਂ ਪੇਅ ਸਕੇਲ ਦਿੱਤੇ ਜਾਣ।ਇਹ ਮੰਗ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਲੁਧਿਆਣਾ ਵਿਖੇ ਸੂਬਾ ਪੱਧਰੀ ਇਕੱਤਰਤਾ …
Read More »
Punjab Post Daily Online Newspaper & Print Media