Wednesday, November 25, 2026

ਪੰਜਾਬੀ

ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 25 ਜੁਲਾਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਹਰੇਕ ਸਾਲ ਦੀ ਤਰਾਂ ਇਸ ਵਾਰ ਵੀ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਸਕੂਲ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਿਪਟੀ ਡੀ.ਈ.ਓ ਓਮ ਪ੍ਰਕਾਸ਼ ਸੇਤੀਆ ਨੇ ਸਕੂਲ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।              ਇਸ ਮੌਕੇ ਗੁਰਪ੍ਰੀਤ ਸਿੰਘ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 25 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਹਰ ਸਾਲ ਦੀ ਤਰ੍ਹਾਂ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਇਸ ਅਕਾਦਮਿਕ ਸ਼ੈਸ਼ਨ ’ਚ ਵੀ ਪ੍ਰਸ਼ੰਸਾ ਭਰਪੂਰ ਰਹੀ। 12ਵੀਂ ਦੇ ਇਸ ਨਤੀਜੇ ਵਿੱਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ। ਇਸ ਅਕਾਦਮਿਕ ਸ਼ੈਸ਼ਨ ’ਚ 12ਵੀਂ ਸਾਇੰਸ ’ਚ …

Read More »

ਚਰਿੱਤਰ ਚਿਤਰਨ ਮੁਕਬਲਾ ਪ੍ਰੀਖਿਆ ਲਈ ਐਂਟਰੀ ਭੇਜਣ ਦੀ ਆਖਰੀ 26 ਜੁਲਾਈ

ਜੇਤੂਆਂ ਨੂੰ ਮਿਲਣਗੇ ਨਕਦ ਇਨਾਮ ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਕਾਰਨ ਹੋਈ ਲਾਕਡਾਊਨ ਦੌਰਾਨ ਨੌਜਵਾਨ ਵਰਗ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦੇ ਹੁਨਰ ਨੂੰ ਇਕ ਪਲੇਟਫਾਰਮ ਮੁਹੱਈਆ ਕਰਵਾ ਕੇ ਤਰਾਸ਼ਣ ਦੇ ਮਕਸਦ ਨਾਲ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਚਰਿਤਰ ਚਿਤਰਨ ਲਈ ਕਰਵਾਈ ਜਾ ਰਹੀ ਪ੍ਰੀਖਿਆ ਲਈ ਐਂਟਰੀ ਭੇਜਣ ਦੀ ਆਖਰੀ ਮਿਤੀ ਕੱਲ 26 ਜੁਲਾਈ ਹੈ।   …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੀ ਜਜਮੈਂਟ ਮੁਕੰਮਲ

ਗੀਤ ਗਾਇਨ ਮੁਕਾਬਲਿਆਂ ਦੀ ਰਜਿਸਟ੍ਰੇਸ਼ਨ 26 ਤੱਕ ਹੋਵੇਗੀ ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਵਿਚ ਕਪੂਰਥਲਾ ਜਿਲੇ ਦੀ ਸ਼ਬਦ ਗਾਇਨ ਮੁਕਾਬਲਿਆਂ ਦੀ ਜਜਮੈਂਟ 27 ਜੱਜਾਂ ਵਲੋਂ ਮੁਕੰਮਲ ਕੀਤੀ ਜਾ ਚੁੱਕੀ ਹੈ, ਜਿਸਦੇ ਨਤੀਜੇ ਪੰਜਾਬ ਸਕੂਲ ਸਿਖਿਆ …

Read More »

ਡੀ.ਸੀ ਵਲੋਂ ਅਸ਼ਟਾਮ ਫਰੋਸ਼ਾਂ ਨੂੰ ਅਸ਼ਟਾਮ ਦੀਆਂ ਕੀਮਤਾਂ ਸਬੰਧੀ ਬੋਰਡ ਲਾਉਣ ਦੇ ਹੁਕਮ

ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਲੇ ਭਰ ਵਿਚ ਅਸ਼ਟਾਮ ਫਰੋਸ਼ ਆਪੋ ਆਪਣੇ ਕੈਬਿਨਾਂ ਅੱਗੇ ਅਸ਼ਟਾਮਾਂ ਦੀ ਕੀਮਤ ਸਬੰਧੀ ਬੋਰਡ ਲਾਉਣ ਤਾਂ ਜੋ ਆਮ ਲੋਕਾਂ ਨੂੰ ਅਸ਼ਟਾਮਾਂ ਦੀ ਸਹੀ ਕੀਮਤ ਦਾ ਪਤਾ ਲੱਗ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਜਾਰੀ ਤਾਜਾ …

Read More »

ਮਿਸ਼ਨ ਫਤਹਿ – ਰਾਜ ਪੱਧਰੀ ਵੈਬੀਨਾਰ ‘ਚ ਕਪੂਰਥਲਾ ਦੇ 762 ਵਿਦਿਆਰਥੀਆਂ ਲਿਆ ਭਾਗ

ਬਹੁਕੌਮੀ ਕੰਪਨੀਆਂ ਐਮਾਜ਼ੋਨ, ਫੇਸਬੁੱਕ, ਮਾਈਕਰੋਸਾਫਟ ਦੇ ਅਧਿਕਾਰੀਆਂ ਨੇ ਭਵਿੱਖੀ ਰੁਜ਼ਗਾਰ ਦੀ ਦਿੱਤੀ ਜਾਣਕਾਰੀ ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਿਸ਼ਨ ਫਤਹਿ ਤਹਿਤ ਕਰੋਨਾ ਕਾਰਨ ਪੈਦਾ ਹੋਈ ਸਥਿਤੀ ਦੌਰਾਨ ਰੁਜ਼ਗਾਰ ਦੇ ਮੌਕਿਆਂ ਦੀ ਤਲਾਸ਼ ਕਰਨ ਸਬੰਧੀ ਅੱਜ ਕਰਵਾਏ ਗਏ ਵੈਬੀਨਾਰ ਵਿੱਚ ਜਿਲਾ ਕਪੂਰਥਲਾ ਤੋਂ 762 ਵਿਦਿਆਰਥੀਆਂ ਨੇ ਭਾਗ ਲਿਆ।              ਡਿਪਟੀ ਕਮਿਸ਼ਨਰ …

Read More »

ਰੋਜ਼ਗਾਰ ਵਿਭਾਗ ਵਲੋਂ ਰੋਜ਼ਗਾਰ ਮੌਕਿਆਂ ਸੰਬੰਧੀ ਕਰਵਾਇਆ ਗਿਆ ਰਾਜ ਪੱਧਰੀ ਵੈਬੀਨਾਰ

ਕੈਬਨਿਟ ਮੰਤਰੀ ਚੰਨੀ ਨੇ ਨੌਜਵਾਨਾਂ ਨੂੰ ਕੋਵਿਡ-19 ਨਾਲ ਮੁਕਾਬਲਾ ਕਰਨ ਲਈ ਪ੍ਰੇਰਿਆ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਤਕਨੀਕੀ ਸਿੱਖਿਆ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਕੈਬੀਨੈਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਮੌਕਿਆਂ ਸੰਬੰਧੀ ਜਾਣਕਾਰੀ ਦੇਣ ਲਈ ਅੱਜ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਕੈਬਨਿਟ …

Read More »

ਸ਼ੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਮਰੀਜ਼ ਦੀ ਮੌਤ

ਜਿਲ੍ਹੇ ਵਿੱਚ ਕੁੱਲ ਕਰੋਨਾ ਪਾਜ਼ਟਿਵ 311, ਰਿਕਵਰ ਹੋਏ 254, ਐਕਟਿਵ ਕੇਸ 46 ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਇੱਕ ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ 11 ਹੋ ਗਈ ਹੈ।ਡਿਪਟੀ …

Read More »

ਕਰਫਿਊ ਦੋਰਾਨ ਹੋਟਲ/ਢਾਬੇ ‘ਚ ਪਾਰਟੀ ਕਰਨ ‘ਤੇੇ 14 ਵਿਅਕਤੀਆਂ ਖਿਲਾਫ ਕੇਸ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ ਕੋਵਿਡ-19 ਮਹਾਂਮਾਰੀ ਤੋ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਹਦਾਇਤਾਂ ਦੀ ਉਲੰਘਣਾ ਕਰਕੇ 5 ਵਿਅਕਤੀਆਂ ਤੋਂ ਵੱਧ ਇਕੱਠੇ ਬੈਠ ਕੇ ਹੋਟਲ/ਢਾਬੇ ਵਿੱਚ ਪਾਰਟੀ ਦੋਰਾਨ ਸ਼ਰਾਬ ਪੀਂਦੇ ਅਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਦੇ ਖਿਲਾਫ 4 ਮੁਕੱਦਮੇ …

Read More »

ਪਿੰਡ ਲੱਧੜਾਂ ਵਿਖੇ ‘ਕੁਲ ਦੇਵੀ ਅਸਥਾਨ’ ਢਾਹੇ ਜਾਣ ਹਾਈਵੇ ਅਥਾਰਟੀ ਖਿਲਾਫ ਰੋਸ

ਸਮਰਾਲਾ, 25 ਜੁਲਾਈ (ਇੰਦਰਜੀਤ ਕੰਗ) – ਪਿੰਡ ਲੱਧੜਾਂ ਵਿਖੇ ਚੰਡੀਗੜ੍ਹ ਲੁਧਿਆਣਾ ਹਾਈਵੇ ਨਾਲ ਬਣਿਆ ਹੋਇਆ ਕੌਸ਼ਲ ਜਤੋ ਕੁਲ ਦੇਵੀ ਅਸਥਾਨ ਬੀਤੇ ਦਿਨੀਂ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਬਿਨਾਂ ਸੂਚਨਾ ਦਿੱਤੇ ਢਾਹ ਦਿੱਤਾ ਗਿਆ ਹੈ। ਜਿਸ ਕਰਕੇ ਕੌਸ਼ਲ ਪਰਿਵਾਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ।ਸੁਭਾਸ਼ ਚੰਦਰ ਕੌਸ਼ਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਧਾਰਮਿਕ ਅਸਥਾਨ ਸਾਡੇ ਪੂਰਵਜ਼ਾਂ ਵਲੋਂ ਬਣਾਇਆ …

Read More »