ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਐਜੂਕੇਸ਼ਨ ਬੋਰਡ (ਪੀ.ਐਸ.ਈ.ਬੀ) ਵਲੋਂ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾਂ ਜ਼ਿਲ੍ਹਾ ਸੰਗਰੂਰ ਦਾ ਨਤੀਜਾ 100 % ਪ੍ਰਤੀਸ਼ਤ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ (ਆਰਟਸ ਗਰੁੱਪ) ਦੇ 39 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਲੈ …
Read More »ਪੰਜਾਬੀ
ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹਨਾਂ ਵਿੱਚ ਸਬਦ ਗਾਇਨ , ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ।ਇਹਨਾਂ ਦੀ ਸ਼ੁਰੂਆਤ ਸਬਦ ਗਾਇਨ ਨਾਲ਼ ਹੋਈ ਹੈ। ਪ੍ਰਾਇਮਰੀ ਵਰਗ ਵਿਚੋਂ ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ …
Read More »ਜਿਲਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਪਾਬੰਦੀਆਂ ਲਾਗੂ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 50 ਦੀਆਂ ਗਲੀਆਂ ਦੇ ਕੰਮ ਦਾ ਕੀਤਾ ਉਦਘਾਟਨ
ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜ਼ੂਮਨ ਮੁਹੱਲੇ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਇਸ ਕੰਮ `ਤੇ 15 ਲੱਖ ਰੁਪੈ ਦੀ ਲਾਗਤ ਅਵੇਗੀ।ਸੋਨੀ ਨੇ ਕਿਹਾ ਕਿ ਲੋਕਾਂ …
Read More »ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਡਾਊਨਲੋਡ ਕਰੋ ਕੋਵਾ ਐਪ – ਏ.ਡੀ.ਸੀ
ਹੁਣ ਤੱਕ ਜਿਲ੍ਹੇ ਦੇ 31 ਮਿਸ਼ਨ ਫ਼ਤਿਹ ਯੋਧੇ ਜਿੱਤ ਚੁੱਕੇ ਨੇ ਸਰਟੀਫਿਕੇਟ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੀ ਜਾਣਕਾਰੀ ਹਾਸਲ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਗੋਲਡ, ਸਿਲਵਰ ਅਤੇ ਕਾਂਸੀ ਦੇ ਸਰਟੀਫਿਕੇਟ ਵੀ ਜਿੱਤੇ ਜਾ ਸਕਦੇ …
Read More »ਡਿਪਟੀ ਕਮਿਸ਼ਨਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂ-ਬ-ਰੂ
ਲੋਕਾਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਦਿੱਤੇ ਜਵਾਬ ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਪੰਜਾਬ ਸਰਕਾਰ ਵਲੋਂ ਹਰੇਕ ਜ਼ਿਲ੍ਹਾ ਪੱਧਰ `ਤੇ ਲੋਕਾਂ ਦੀ ਸਿਹਤ ਸੁਵਿਧਾਵਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ਾਂ ਤੋਂ ਲਾਈਵ ਹੋਣ ਮੌਕੇ ਦਿੱਤੀ। ਇਸ …
Read More »6 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ
ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲਾ ਸੰਗਰੂਰ ਵਿਖੇ ਅੱਜ 6 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫ਼ਲ ਇਲਾਜ਼ ਤੋਂ ਬਾਅਦ ਅੱਜ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਇੱਕ ਕੋਵਿਡ ਕੇਅਰ …
Read More »ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੂੰ ਸਦਮਾ – ਭੂਆ ਦਾ ਦਿਹਾਂਤ
ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ.ਪੀ.ਆਈ (ਐਮ) ਪੰਜਾਬ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨਾਂ ਦੀ ਭੂਆ ਬਲਜੀਤ ਕੌਰ (83) ਵਾਸੀ ਪਿੰਡ ਰਾਜਗੜ੍ਹ ਤਹਿਸੀਲ ਅਹਿਮਦਗੜ੍ਹ ਜਿਲ੍ਹਾ ਲੁਧਿਆਣਾ ਦੀ ਅਚਾਨਕ ਮੌਤ ਹੋ ਗਈ। ਕਾਮਰੇਡ ਰਘੁਨਾਥ ਸਿੰਘ, ਗੁਰਚੇਤਨ ਸਿੰਘ ਬਾਸੀ, ਭੂਪ ਚੰਦ ਚੰਨੋ, ਲਹਿੰਬਰ ਸਿੰਘ ਤੱਗੜ, ਗੁਰਦਰਸ਼ਨ ਸਿੰਘ ਖਾਸਪੁਰ, ਬਲਬੀਰ ਸਿੰਘ ਜਾਡਲਾ, ਮੇਜ਼ਰ ਸਿੰਘ ਭਿੱਖੀਵਿੰਡ, …
Read More »ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਹੋਣਗੇ ਆਨਲਾਈਨ ਕੁਇਜ਼ ਮੁਕਾਬਲੇ
30 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ- ਈਮੇਲ ‘ਤੇ ਮਿਲਣਗੇ ਈ-ਸਰਟੀਫਿਕੇਟ ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਲਾਕਡਾਊਨ ਦੇ ਸਮੇਂ ਦੌਰਾਨ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਵਰਤਣ ਦੇ ਮਕਸਦ ਨਾਲ ਯੂਵਕ ਸੇਵਾਵਾਂ ਵਿਭਾਗ ਕਪੂਰਥਲਾ ਵਲੋਂ ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। …
Read More »ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 308 ਕਰੋਨਾ ਪਾਜ਼ਟਿਵ, 254 ਕਰੋਨਾ ਰਿਕਵਰ, ਐਕਟਿਵ ਕੇਸ 44 ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ …
Read More »
Punjab Post Daily Online Newspaper & Print Media