Monday, August 24, 2026

ਪੰਜਾਬੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। …

Read More »

ਵਿਧਾਇਕ ਡਾ. ਗੁਪਤਾ ਨੇ ਕ੍ਰਿਕਟ ਪ੍ਰੇਮੀਆਂ ਲਈ ਮਿੰਨੀ ਗਰਾਊਂਡ ਦੇ ਨਿਰਮਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਢਾਬ ਖਟੀਕਾ ਵਿਖੇ ਜਨਾਨਾ ਹਸਪਤਾਲ ਦੇ ਨਾਲ ਲੱਗਦੀ ਖਾਲੀ ਜ਼ਮੀਨ `ਤੇ ਕ੍ਰਿਕਟ ਪ੍ਰੇਮੀਆਂ ਲਈ ਇੱਕ ਮਿੰਨੀ ਗਰਾਊਂਡ ਦੇ ਨਿਰਮਾਣ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਇਸ ਗਰਾਊਂਡ ਦੇ ਨਾਲ ਇੱਕ ਜ਼ਿੰਮ ਵੀ ਬਣਾਇਆ ਜਾਵੇਗਾ।ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ …

Read More »

ਆਰਟ ਗੈਲਰੀ ਦੇ 13ਵੇਂ ਸਮਰ ਕੈਂਪ ਵਿੱਚ ਸਕੂਲੀ ਬੱਚਿਆਂ ਨੂੰ ਪੇਂਟਿੰਗ ਆਰਟ ਸਿੱਖਣ ਦਾ ਮੋਕਾ ਮਿਲਿਆ – ਛੀਨਾ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਆਰਟ ਗੈਲਰੀ ਦੇ 13ਵੇਂ ਸਮਰ ਕੈਂਪ ਵਿੱਚ ਸਕੂਲੀ ਬੱਚਿਆਂ ਨੂੰ ਪੇਂਟਿੰਗ ਆਰਟ ਸਿੱਖਣ ਦਾ ਮੋਕਾ ਮਿਲਿਆ।ਸੰਸਥਾ ਦੇ ਜਨ. ਸਕੱਤਰ ਡਾ. ਪੀ.ਐਸ ਗਰੋਵਰ ਨੇ ਕਿਹਾ ਕਿ ਆਰਟ ਕਲਾਸਾਂ ਵਿੱਚ ਇੱਕ ਮਹੀਨੇ ਦੌਰਾਨ ਪੇਂਟਿੰਗ, ਡਰਾਇੰਗ, ਸਕੈਚ ਪੇਟਿੰਗ ਆਦਿ ਕਲਾ ਦੇ ਗੁਰ ਸਿਖਾਏ ਗਏ।ਬੱਚਿਆਂ ਵਲੋਂ ਤਿਆਰ ਕੀਤੀਆਂ ਕਲਾ ਕ੍ਰਿਤਾਂ ਆਰਟ ਗੈਲਰੀ ਦੇ ਪ੍ਰਦਰਸ਼ਨੀ ਹਾਲ ਵਿੱਚ ਪ੍ਰਦਰਸ਼ਿਤ ਕੀਤੀਆਂ …

Read More »

ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ `ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ।ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ …

Read More »

ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਗੁਰਦਾਸਪੁਰ ਦੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਕਿਹਾ …

Read More »

ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਦੇ ਦਾਖਲੇ ਸਬੰਧੀ ਹੋਈ ਕਾਊਂਸਲਿੰਗ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਦੇ ਦਾਖ਼ਲੇ ਸਬੰਧੀ ਹੋਏ ਟੈਸਟ ਦਾ ਨਤੀਜਾ 27 ਜੂਨ ਨੂੰ ਐਲਾਨਣ ਉਪਰੰਤ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਜ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ 240 ਸੀਟਾਂ ’ਤੇ ਦਾਖਲੇ ਲਈ ਕਾਊਂਸਲਿੰਗ ਦੀ ਪ੍ਰਕਿਰਿਆ ਅੱਜ ਸੰਪਨ ਹੋ ਗਈ।ਇਸ ਦੌਰਾਨ ਮੈਰਿਟ ’ਚ ਆਏ ਪਹਿਲੇ 300 …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮਗਰੋਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ …

Read More »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ …

Read More »

ਪਿੰਗਲਵਾੜਾ ਪਲੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਨੂੰ ਐਸ.ਆਈ.ਆਰਤਹਿਤ ਬੀ.ਐਲ.ਓ ਨੇ ਸੌਂਪੇ ਗਣਨਾ ਫਾਰਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵੇਂ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੇ ਘਰ ਪਹੁੰਚ ਕੇ ਗਣਨਾ ਫਾਰਮ ਵੰਡੇ ਗਏ। ਪਿੰਗਲਵਾੜਾ ਅੰਮ੍ਰਿਤਸਰ ਵਿੱਚ …

Read More »