Wednesday, November 25, 2026

ਪੰਜਾਬੀ

ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਕਿਸਾਨਾਂ ਨੂੰ ਉਜਾੜਨ ਦਾ ਬੀੜਾ ਚੁੱਕਿਆ – ਪਾਲ ਮਾਜਰਾ

ਕਿਸੇ ਵੀ ਕੀਮਤ `ਤੇ ਸਰਕਾਰੀ ਖਰੀਦ ਖਤਮ ਨਹੀਂ ਹੋਣ ਦਿੱਤੀ ਜਾਵੇਗੀ ਸਮਰਾਲਾ, 21 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਮੰਡੀਕਰਨ ਤੋੜਨ ਦੇ ਆਰਡੀਨੈਂਸ, ਤੇਲ ਦੀਆਂ ਵਧੀਆਂ ਕੀਮਤਾਂ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਟਰੈਕਟਰਾਂ ‘ਤੇ ਸਵਾਰ ਹੋ ਕੇ ਪਰਮਿੰਦਰ ਸਿੰਘ ਪਾਲ ਮਾਜਰਾ ਜਨਰਲ ਸਕੱਤਰ ਪੰਜਾਬ ਦੀ ਅਗਵਾਈ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸੁਨੀਲ ਜਾਖੜ ਦਾ ਬਿਆਨ ਬੇਤੁਕਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸੀਹਤ ਦੇਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਹਨ, ਜਿਸ ਦੇ ਜਥੇਦਾਰ ਸਾਹਿਬ …

Read More »

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਪੂਰਾ ਸਹਿਯੋਗ ਦੇਵੇਗੀ ਸ਼੍ਰੋਮਣੀ ਕਮੇਟੀ- ਲੌਂਗੋਵਾਲ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ …

Read More »

ਰੋਜ਼ਾਨਾ ਦੂਰਦਰਸ਼ਨ ‘ਤੇ ਲੱਗ ਰਹੀਆਂ ਹਨ ਵੱਖ-ਵੱਖ ਮਜ਼ਮੂਨਾਂ ਦੀਆਂ ਕਲਾਸਾਂ

9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾ ਰਹੇ ਹਨ ਪੜਾਈ ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਲਾਕਡਾਉਨ ਅਤੇ ਕਰਫਿਊ ਦਾ ਸਭ ਤੋਂ ਜਿਆਦਾ ਅਸਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ‘ਤੇ ਹੋਣ ਦਾ ਖਦਸ਼ਾ ਸੀ।ਜਿਸ ਦੇ ਚਲਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਦੇ ਮਾਪੇ ਚਿੰਤਤ ਸਨ।ਪਰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੂਰਅੰਦੇਸ਼ੀ ਸੋਚ ਨੇ ਪ੍ਰਸਾਰ …

Read More »

ਪਿੰਗਲਵਾੜਾ ਸੰਸਥਾ ਨੇ ਪਰਿਵਾਰ ਨਾਲ ਮਿਲਾਈ ਵਿੱਛੜੀ ਲੜਕੀ

ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਨੇ ਗੁੰਮ ਹੋਈ ਇਕ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਪੁੰਨ ਦਾ ਕਾਰਜ਼ ਕੀਤਾ ਹੈ।ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 12-07-2020 ਨੂੰ ਤਕਰੀਬਨ ਦੁਪਹਿਰ 12:00 ਵਜੇ ਜਸਟ ਸੇਵਾ ਸੋੋਸਾਇਟੀ ਦੇ ਗੁਰਦੀਪ ਸਿੰਘ ਰਾਜਨ ਵੱਲੋਂ ਪਿੰਗਲਵਾੜਾ ਪ੍ਰਸ਼ਾਸ਼ਕ ਕਰਨਲ ਦਰਸ਼ਨ ਸਿੰਘ ਬਾਵਾ ਨੂੰ ਇਕ ਟੈਲੀਫੋਨ ਆਇਆ ਕਿ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਐਕਸਟੈਨਸ਼ਨ ਲੈਕਚਰ

ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਦੇ ਸਨਮੁੱਖ ਪੇਸ਼ ਕੀਤੀ ਸ਼ਹਾਦਤ ਤੇ ਕੁਰਬਾਨੀ ਦੀ ਅਦੁੱਤੀ ਮਿਸਾਲ – ਡਾ. ਗੋਗੋਆਣੀ ਅੰਮਿ੍ਤਸਰ, 20 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਆਈ.ਕਿਯੂ.ਏ.ਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ …

Read More »

ਗੀਤਕਾਰ ਦੇਵ ਥਰੀਕਿਆਂ ਵਾਲਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਸਰਪ੍ਰਸਤ ਬਣੇ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਸਾਰ ਪੱਧਰ ‘ਤੇ ਕਾਇਮ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦਾ ਬਹੁਤ ਵੱਡਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ।                     ਇਸ ਕਾਫਲੇ ਦੀ ਅਗਵਾਈ ਕਰਨ ਲਈ ਪ੍ਰਸਿੱਧ ਗੀਤਕਾਰ ਦੇਵ ਥਰੀਕੇ ਵਾਲਾ ਤੇ ਹਰਦੇਵ ਦਿਲਗੀਰ …

Read More »

ਅਕਾਲ ਅਕੈਡਮੀ ਚੁੰਨੀ ਕਲਾਂ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੁੰਨੀ ਕਲਾਂ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ ਦਸਵੀਂ ਜਮਾਤ ਦਾ ਨਤੀਜਾ ਚ 100% ਫੀਸਦ ਰਿਹਾ।ਮਿਸ ਪਾਰੂਲ ਨੇ 97.8% ਅੰਕਾਂ ਨਾਲ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਸ਼ਰਨ ਸਿੰਘ, ਗੁਰਤਾਜ ਸਿੰਘ, ਪ੍ਰਭਜੋਤ ਸਿੰਘ ਅਤੇ ਅਰਸ਼ਦੀਪ ਕੌਰ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਸ ਤੋਂ ਇਲਾਵਾ 11 ਵਿਦਿਆਰਥੀਆਂ ਨੇ 80% ਤੋਂ ਵੱਧ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਦੇ 10ਵੀੰਂ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ, ਕਮਲ ਗੋਇਲ ਨੇ ਦੱਸਿਆ ਕਿ ਪਾਇਲ ਅਤੇ ਜਸਲੀਨ ਨੇ ਪਹਿਲੀ ਪੁਜ਼ੀਸ਼ਨ, ਮਨਪ੍ਰੀਤ ਅਤੇ ਜਸਨਪ੍ਰੀਤ ਨੇ ਦੂਸਰੀ ਪੁਜ਼ੀਸ਼ਨ, ਹਰਪ੍ਰੀਤ ਨੇ ਤੀਸਰੀ …

Read More »

ਐਸ.ਬੀ.ਆਈ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੈਂਟੀਲੇਟਰ ਤੇ ਹੋਰ ਸਮਾਨ ਦਿੱਤਾ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਵਿਰੁੱਧ ਵਿੱਢੀ ਜੰਗ ’ਚ ਮਦਦ ਕਰਨ ਲਈ 2 ਵੈਂਟੀਲੇਟਰ, 20 ਲੀਟਰ ਸੈਨੇਟਾਈਜ਼ਰ ਅਤੇ 2 ਪਾਣੀ ਵਾਲੀਆਂ ਆਟੋਮੈਟਿਕ ਡਿਸਪੈਂਸਰ ਮਸ਼ੀਨਾਂ ਭੇਂਟ ਕੀਤੀਆਂ ਗਈਆਂ।               ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ …

Read More »