ਸੰਗਰੂਰ ਵਾਸੀ ਰੁਪਿੰਦਰ ਧੀਮਾਨ ਨੇ ਆਪਣਾ ਨੀਲਾ ਕਾਰਡ ਨਾ ਬਣਨ ਬਾਰੇ ਭੇਜਿਆ ਸੀ ਸਵਾਲ ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੌਰਾਨ ਪੰਜਾਬ ਵਾਸੀਆਂ ਤੱਕ ਨਿੱਜੀ ਪੱਧਰ ਦੀ ਪਹੁੰਚ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਆਸਕ ਕੈਪਟਨ’ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਸੰਗਰੂਰ ਵਾਸੀ ਦੀ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਇਸ …
Read More »ਪੰਜਾਬੀ
ਅਕਾਲ ਅਕਾਦਮੀਆਂ ਨੂੰ ਵੱਡੇ ਵੇਬਿਨਾਰ ਲਈ ਮਿਲਿਆ ਵਰਲਡ ਰਿਕਾਰਡ ਪ੍ਰਮਾਣ ਪੱਤਰ
ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸ਼ਵ ਦੇ ਸਭ ਤੋਂ ਵੱਡੇ ਡਰੱਗ-ਅਵੇਅਰਨੈਸ ਵੇਬਿਨਾਰ ਵਿੱਚ ਉਤਰ ਭਾਰਤ ਦੇ 5 ਰਾਜਾਂ ਵਿੱਚ ਸਥਿਤ ਅਕਾਲ ਅਕਾਦਮੀ ਦੇ ਸਕੂਲਾਂ ਦੀਆਂ 60000 ਬੱਚੀਆਂ ਨੇ ਭਾਗ ਲੈ ਕੇ ਵਰਲਡ ਬੁੱਕ ਆਫ ਰਿਕਾਰਡਜ਼ ਲੰਦਨ ਵਿੱਚ ਗਲੋਬਲ ਰਿਕਾਰਡ ਸਥਾਪਤ ਕੀਤਾ ਹੈ।ਇਸ ਵੈਬਿਨਾਰ ਵਿਚ ਪੰਚਕੁਲਾ ਜਿਲ੍ਹੇ ਦੇ ਅਕਾਲ ਅਕੈਡਮੀ ਡਾਕਰ ਸਾਹਿਬ ਦੇ 1094 ਵਿਦਿਆਰਥੀ ਵੀ ਸ਼ਾਮਲ …
Read More »ਖਿਡਾਰੀਆਂ ਤੇ ਕੋਚਾਂ ਨੇ ਵੀ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਚਲਾਈ ਜਾਗਰੂਕਤਾ ਮੁਹਿੰਮ
ਪਟਿਆਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਖਿਡਾਰੀ ਅਤੇ ਕੋਚ ਵੀ ਅੱਗੇ ਆਏ ਹਨ।ਪੰਜਾਬ ਖੇਡ ਵਿਭਾਗ ਦੇ ਕੋਚਾਂ ਨੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਨਾਲ ਲੈ ਕੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਜਾਗਰੂਕਤਾ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ …
Read More »ਜਿਲ੍ਹੇ ਵਿੱਚ ਕਰੋਨਾ ਵਾਇਰਸ ਦੇ 18 ਪਾਜ਼ਟਿਵ ਕੇਸ ਆਏ ਸਾਹਮਣੇ, 1 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਅੱਜ ਕਰੋਨਾ ਵਾਇਰਸ ਦੇ 18 ਪਾਜ਼ਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਸਾਹਮਣੇ ਆਏ 18 ਕੇਸਾਂ ਵਿੱਚ, ਫੇਜ਼ 3 ਏ ਮੋਹਾਲੀ ਤੋਂ 59 ਸਾਲਾ ਪੁਰਸ਼, ਮੋਹਾਲੀ ਤੋਂ 46 ਸਾਲਾ ਮਹਿਲਾ, ਸੈਕਟਰ 80 ਮੋਹਾਲੀ ਤੋਂ 41 ਸਾਲਾ …
Read More »ਪਿਛਲੇ 24 ਘੰਟਿਆਂ ਦੌਰਾਨ ਜਿਲੇ ‘ਚ 69 ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ
ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ ਲੁਧਿਆਣਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 550 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ …
Read More »ਮਿਸ਼ਨ ਫਤਿਹ – ਜਿਲੇ `ਚ ਹੁਣ ਤੱਕ 20206 ਮਰੀਜ਼ਾਂ ਦੇ ਸੈਂਪਲ ਆਏ ਨੈਗੇਟਿਵ
ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸਾਵਧਾਨ ਰਹਿਣ ਦੀ ਲੋੜ – ਡੀ.ਸੀ ਹੁਸ਼ਿਆਰਪੁਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 20206 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 190 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ …
Read More »ਮਿਸ਼ਨ ਫ਼ਤਿਹ – 6 ਜਣੇ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੇ – ਡਿਪਟੀ ਕਮਿਸ਼ਨਰ
ਸੰਗਰੂਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਤਵਾਰ ਦੀ ਸ਼ਾਮ ਤੱਕ 6 ਹੋਰ ਜਣਿਆਂ ਨੇ ਕਰੋਨਾ ਨੂੰ ਮਾਤ ਪਾਉਣ ਉਪਰੰਤ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਘਰ ਪਰਤੇ 6 ਜਣਿਆਂ `ਚੋਂ 3 ਕੋਵਿਡ ਕੇਅਰ ਸੈਂਟਰ ਭੋਗੀਵਾਲ ਤੋਂ, 1 ਮਲੇਰਕੋਟਲਾ ਤੋਂ, 1 ਸਿਵਲ ਹਸਪਤਾਲ ਸੰਗਰੂਰ ਤੋਂ ਅਤੇ …
Read More »ਦਮਦਮੀ ਟਕਸਾਲ ਵਲੋਂ ਪਾਵਨ ਸਰੂਪਾਂ ਦੇ ਘੱਟ ਪਾਏ ਜਾਣ ਦੀ ਸਮਾਂਬੱਧ ਨਿਰਪੱਖ ਜਾਂਚ ਦੀ ਅਪੀਲ
ਮਹਿਤਾ ਚੌਕ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਦਾ ਮਾਮਲਾ ਬੜਾ ਹੀ ਦੁਖਦਾਇਕ ਤੇ ਧਾਰਮਿਕ ਸੰਵੇਦਨਸ਼ੀਲ ਮਾਮਲਾ ਹੈ, …
Read More »ਜਾਂਚ ਰਿਪੋਰਟ ਆਉਣ ਤੱਕ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ- ਗੁਰਬਖਸ਼ ਸਿੰਘ ਖਾਲਸਾ
ਢੀਂਡਸਾ ਵੱਲੋਂ ਪਸ਼ਚਾਤਾਪ ਸਬੰਧੀ ਬਿਆਨ ’ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘਟਣ ਸਬੰਧੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਸ਼ਚਾਤਾਪ ਵਜੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਜਿੰਨਾ ਚਿਰ ਇਸ ਦੀ ਜਾਂਚ …
Read More »ਆਬਕਾਰੀ ਵਿਭਾਗ ਵਲੋਂ ਵੱਡੀ ਕਾਰਵਾਈ- ਨਾਮੀ ਸ਼ਰਾਬ ਤਸਕਰ ਕਾਬੂ
ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਤੇ ਲਾਹਨ ਬਰਾਮਦ, ਔਰਤਾਂ ਤੇ ਬੱਚਿਆਂ ਰਾਹੀ ਕਰਦਾ ਸੀ ਸਪਲਾਈ ਕਪੂਰਥਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਆਬਕਾਰੀ ਵਿਭਾਗ ਦੀ ਕਪੂਰਥਲਾ ਰੇਂਜ ਵਲੋਂ ਸਹਾਇਕ ਆਬਕਾਰੀ ਕਮਿਸ਼ਨਰ ਹਰਦੀਪ ਭੰਵਰਾ ਦੀ ਅਗਵਾਈ ਵਿੱਚ ਨਾਮੀ ਸ਼ਰਾਬ ਤਸਕਰ ਨੂੰ ਕਾਬੂ ਕਰਕੇ 435000 ਮਿਲੀ ਲਿਟਰ ਨਾਜਾਇਜ਼ ਸ਼ਰਾਬ ਅਤੇ 800 ਕਿਲੋ ਲਾਹਨ ਬਰਾਮਦ ਕੀਤੀ ਗਈ ਹੈ।ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੀਰਾਂਵਾਲੀ ਦੇ …
Read More »
Punjab Post Daily Online Newspaper & Print Media