26 ਜੁਲਾਈ ਤਕ ਭੇਜੀਆਂ ਜਾ ਸਕਦੀਆਂ ਨੇ ਐਂਟਰੀਆਂ, ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਕਪੂਰਥਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਦੌਰਾਨ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਵਾਸਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ ਇੱਕ ਚਰਿਤਰ ਚਿਤਰਣ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ …
Read More »ਪੰਜਾਬੀ
ਸ਼ਹੀਦ ਭਾਈ ਮਤੀ ਦਾਸ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵਿਖੇ ਸੰਗੀਤ ਵਿੱਚ ਵਧੀਆ ਪ੍ਰਾਪਤੀਆਂ ਅਤੇ ਸ਼ੁੱਧ ਉਚਾਰਨ ਕਰਕੇ ਸਾਹਿਤ ਸਭਾ ਸੁਨਾਮ ਅਤੇ ਇਨਕਲਾਬੀ ਕਲਾ ਕੇਂਦਰ ਵਲੋਂ ਪਵਨਦੀਪ ਸਿੰਘ, ਗੀਤਇੰਦਰ ਕੌਰ ਅਤੇ ਬਾਬਾ ਫਰੀਦ ਵਿੱਚ ਸੰਗੀਤ ਦੀ ਸਿੱਖਿਆ ਦੇ ਰਹੇ ਅਧਿਆਪਕ ਦਿਲਜੋਤ ਬੰਟੀ ਦਾ ਸਨਮਾਨ ਕੀਤਾ ਗਿਆ।ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਸੰਸਥਾ …
Read More »ਸਰਕਾਰੀ ਮਾਡਲ ਸਕੂਲ ਸ਼ੇਰੋਂ ਦਾ ਨਤੀਜਾ ਸ਼ਾਨਦਾਰ ਰਿਹਾ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸੀ.ਬੀ.ਐਸ.ਈ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ‘ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦਾ ਨਤੀਜਾ 100 ਫੀਸਦ ਰਿਹਾ ਹੈ।ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
Read More »ਗੁਰਦਿਆਲ ਨਿਰਮਾਣ ਧੂਰੀ ਤੇ ਬੀਬੀ ਰਣਜੀਤ ਕੌਰ ਕੌਮੀ ਚੇਅਰਮੈਨ ਤੇ ਵਾਈਸ ਚੇਅਰਮੈਨ ਬਣੇ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ।ਇਸ ਕਾਫਲੇ ਦੀ ਅਗਵਾਈ ਕਰਨ ਲਈ ਸ਼ਾਮਲ ਹੋਏ ਪ੍ਰਸਿੱਧ ਗਾਇਕ ਗੁਰਦਿਆਲ ਸਿੰਘ ਨਿਰਮਾਣ ਨੂੰ ਮੰਚ ਦਾ ਕੌਮੀ ਚੇਅਰਮੈਨ ਅਤੇ ਪ੍ਰਸਿੱਧ ਗਾਇਕਾ ਬੀਬਾ ਰਣਜੀਤ ਕੌਰ ਨੂੰ ਵਾਈਸ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ ਗਈ …
Read More »ਕਸਬਾ ਲੌਂਗੋਵਾਲ ਵਿਖੇ ਬਾਂਦਰਾਂ ਨੇ ਮਚਾਇਆ ਆਤੰਕ – ਕਈ ਲੋਕਾਂ ਨੂੰ ਕਰ ਚੁੱਕੇ ਹਨ ਜ਼ਖ਼ਮੀ
ਪ੍ਰਸ਼ਾਸਨ ਨਹੀਂ ਕਰ ਰਿਹਾ ਸਮੱਸਿਆ ਦਾ ਹੱਲ – ਲਖਵਿੰਦਰ ਭਾਲ ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬਾ ਲੌਂਗੋਵਾਲ ਦੇ ਨਿਵਾਸੀ ਅਜਕਲ ਬਾਂਦਰਾਂ ਦੀ ਦਹਿਸ਼ਤ ਤੋਂ ਪ੍ਰੇਸ਼ਾਨ ਹਨ।ਕਸਬੇ ‘ਚ ਵੱਡੀ ਗਿਣਤੀ ਵਾਲੇ ਬਾਂਦਰਾਂ ਦੇ ਝੁੰਡਾਂ ਨੇ ਲੋਕਾਂ ਦੇ ਨੱਕ ਵਿੱਚ ਦਮ ਕਰ ਰੱਖਿਆ ਹੈ।ਬਾਂਦਰ ਨਿੱਤ ਦਿਨ ਰਾਹ ਜਾਂਦੇ ਲੋਕਾਂ `ਤੇ ਹਮਲੇ ਕਰ ਰਹੇ ਹਨ ਅਤੇ ਇਹ ਮਸਲਾ ਉਕਾ …
Read More »ਮਿਸ਼ਨ ਫਤਿਹ ਤਹਿਤ ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 14 ਮਰੀਜ਼
ਸੰਗਰੂਰ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਮਿਸ਼ਨ ਫਤਿਹ ਤਹਿਤ 14 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫ਼ਲ ਇਲਾਜ ਤੋਂ ਬਾਅਦ ਸ਼ਨੀਵਾਰ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 4 ਕੋਵਿਡ ਕੇਅਰ …
Read More »ਮਿਸ਼ਨ ਫਤਿਹ – ਜਿਲੇ `ਚ ਹੁਣ ਤੱਕ 189 ਮਰੀਜ਼ਾਂ ਨੇ ਪਾਈ ਕੋਰੋਨਾ `ਤੇ ਜਿੱਤ
ਸ਼ਨੀਵਾਰ ਪੋਜ਼ੀਟਿਵ ਆਏ 12 ਵਿਅਕਤੀਆਂ ‘ਚ 11 ਬੀ.ਐਸ.ਐਫ ਟਰੇਨਿੰਗ ਸੈਂਟਰ ਖੜਕਾਂ ਨਾਲ ਸਬੰਧਤ ਹੁਸ਼ਿਆਰਪੁਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 19580 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 189 ਵਿਅਕਤੀਆਂ ਨੇ ਕੋਰੋਨਾ ਵਾਇਰਸ ਖਿਲਾਫ਼ ਜਿੱਤ ਪਾ ਲਈ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ …
Read More »ਜਿਲੇ ਵਿੱਚ ਕਰੋਨਾ ਪਾਜ਼ਟਿਵ ਦੇ 6 ਨਵੇਂ ਕੇਸ ਆਏ ਸਾਹਮਣੇ
14 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਮਿਲੀ ਛੁੱਟੀ – ਸਿਵਲ ਸਰਜਨ ਫਰੀਦਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਸਮੂਹ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ …
Read More »ਸ਼ਨੀਵਾਰ ਨੂੰ 6 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 16 ਜੁਲਾਈ ਨੂੰ ਲਈ ਗਈ 188 ਲੋਕਾਂ ਦੀ ਦੀ ਸੈਂਪਲਿੰਗ ਵਿਚੋਂ ਸਨੀਵਾਰ 6 ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਦ ਕਿ ਬਾਕੀ ਸਾਰੇ ਕਰੋਨਾ ਨੈਗੇਟਿਵ ਪਾਏ ਗਏ ਹਨ।17 ਜੁਲਾਈ ਨੂੰ 164 ਲੋਕਾਂ ਦੀ ਕੀਤੀ ਗਈ ਸੈਂਪਲਿੰਗ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ …
Read More »ਜਿਲੇ ‘ਚ 7 ਨਵੇਂ ਕਰੋਨਾ ਪਾਜ਼ਟਿਵ ਮਾਮਲੇ ਤੇ 1 ਠੀਕ ਹੋ ਕੇ ਪਰਤਿਆ ਘਰ
ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ ਫਾਜ਼ਿਲਕਾ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਕਰੋਨਾ ਦਾ ਪ੍ਰਸਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਪਾਜ਼ਟਿਵ ਕੇਸਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ। ਇਸ ਲਈ ਜ਼ਿਲਾ ਵਾਸੀਆਂ ਨੂੰ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ …
Read More »
Punjab Post Daily Online Newspaper & Print Media