ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਦੀ ਅਗਵਾਈ ਵਿੱਚ ਮਿਸ਼ਨ ਫਤਹਿ ਅਧੀਨ ਜਿਲੇ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ …
Read More »ਪੰਜਾਬੀ
ਪਿਛਲੇ 24 ਘੰਟਿਆਂ ਦੌਰਾਨ 76 ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ
ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ ਲੁਧਿਆਣਾ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 548 ਮਰੀਜ਼ਾਂ ਦਾ ਇਲਾਜ਼ ਜਾਰੀ ਹੈ …
Read More »ਵੱਡੇ ਪੱਧਰ ‘ਤੇ ਨਮੂਨੇ ਲੈਣ ਨਾਲ ਕਰੋਨਾ ਦੇ 21 ਪਾਜ਼ੇਟਿਵ ਕੇਸ ਸਾਹਮਣੇ ਆਏ- ਡੀ.ਸੀ
ਸ਼ਨੀਵਾਰ ਨੂੰ 8 ਮਰੀਜ਼ ਹੋਏ ਠੀਕ, 1 ਦੀ ਮੌਤ ਐਸ.ਏ.ਐਸ ਨਗਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਵੱਡੇ ਪੱਧਰ ‘ਤੇ ਨਮੂਨੇ ਲੈਣ ਅਤੇ ਸੰਪਰਕ ਦਾ ਪਤਾ ਲਗਾਉਣ ਨਾਲ 21 ਨਵੇਂ ਕੋਵਿਡ-19 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਹੋਏ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਕੋਈ ਜੋਖਮ ਨਾ ਲੈਂਦਿਆਂ, ਨਮੂਨੇ …
Read More »ਜਨਮ ਦਿਨ ਮੁਬਾਰਕ – ਗਿਰੀਸ਼ਾ ਗੁਪਤਾ
ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਲੋਂਗੋਵਾਲ) – ਹੈਪੀ ਕੁਮਾਰ ਅਤੇ ਰਿਸ਼ਵਜੋਤ ਵਾਸੀ ਪਿੰਡ ਚੀਮਾਂ ਮੰਡੀ ਜਿਲਾ ਸੰਗਰੂਰ ਨੂੰ ਗਿਰੀਸ਼ਾ ਗੁਪਤਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵੱਲੋਂ ਸੁਨੀਲ ਜਾਖੜ ਨੂੰ ਢੁੱਕਵਾਂ ਜਵਾਬ
ਜਥੇਦਾਰ ਸਾਹਿਬ ਨੂੰ ਨਸੀਹਤ ਦੇਣ ਤੋਂ ਪਹਿਲਾਂ ਕਾਂਗਰਸੀ ਆਗੂ ਦਿੱਲੀ ਦੀਆਂ ਕੰਧਾਂ ਦੀ ਹੂਕ ਸੁਣਨ – ਭਾਈ ਮਹਿਤਾ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇੱਕ ਟੀ.ਵੀ ਚੈਨਲ ਨਾਲ ਗੱਲਬਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸੀਹਤ ਦੇਣ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ …
Read More »ਅੰਮ੍ਰਿਤਸਰ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉਭਰਿਆ
ਕੈਨੇਡਾ ਅਤੇ ਯੂ.ਕੇ ਲਈ ਸਭ ਤੋਂ ਵੱਧ ਵਿਸ਼ੇਸ਼ ਉਡਾਨਾਂ ਦਾ ਸੰਚਾਲਨ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਦੇ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿਚ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਰਿਹਾ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ …
Read More »ਸਰਕਾਰੀ ਸਕੂਲ ‘ਚ ਪੜ੍ਹ ਕੇ ਮਾਹਿਰ ਡਾਕਟਰ ਬਣੇ ਪਠਾਨਕੋਟ ਦੇ ਅੰਕੁਸ਼ ਮਲਹੋਤਰਾ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਵਿੱਚ ਵਰਤਮਾਨ ਸਮੇਂ ਚੰਡੀਮੰਦਰ ਵਿਖੇ ਇਨਸਥੀਸੀਆ ਦੀ ਐਮ.ਡੀ ਕਰ ਰਹੇ ਮੇਜਰ ਡਾਕਟਰ ਅੰਕੁਸ਼ ਮਲਹੋਤਰਾ ਸਰਕਾਰੀ ਸਕੂਲ ਤੋਂ ਪੜੇ ਹੋਏ ਹਨ।ਅੰਕੁਸ਼ ਦੇ ਪਿਤਾ ਮਹਿੰਦਰ ਸਿੰਘ ਆਪ ਸਰਕਾਰੀ ਅਧਿਆਪਕ ਰਹੇ ਹਨ ਅਤੇ ਉਨਾਂ ਅੰਕੁਸ਼ ਨੂੰ ਆਪਣੇ ਸਕੂਲ ਬਾਲਾ ਪਿੰਡੀ ਦੇ ਮਿਡਲ ਸਕੂਲ ਵਿਚ ਹੀ ਮੁਢਲੀ ਸਿੱਖਿਆ ਦਿੱਤੀ ਸੀ।ਐਮ.ਬੀ.ਬੀ.ਐਸ ਦੀ ਪੜ੍ਹਾਈ ਕਰਨ ਤੋਂ ਬਾਅਦ …
Read More »ਫੇਸਬੁੱਕ ‘ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਮੋਜੂਦਾ ਸਥਿਤੀ ਤੋਂ ਲੋਕਾਂ ਨੂੰ ਕਰਵਾਇਆ ਜਾਣੂ
ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਬੁੱਧਵਾਰ ਦੀ ਸ਼ਾਮ ਨੂੰ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲ੍ਹਾ ਪਠਾਨਕੋਟ ਨੂੰ ਇਸ ਮਹਾਂਮਾਰੀ ਤੋੰ ਬਚਾਉਣ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ ਦਸਵੀਂ (ਸੀ.ਬੀ.ਐਸ.ਈ) ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਜੰਡਿਆਲਾ ਗੁਰੂ, 18 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਨਤੀਜਾ 100% ਰਿਹਾ ਅਤੇ 7 ਬੱਚਿਆਂ ਨੇ 90% ਤੋਂ 95% ਨੰਬਰ ਲੈ ਕੇ ਮੈਰਿਟ ਹਾਸਿਲ ਕੀਤੀ।ਗੁਰਬੰਧਨ ਸਿੰਘ ਨੇ 94.2% ਅੰਕ ਲੈ ਕੇ ਪਹਿਲਾ, ਸਿਮਰਨਪ੍ਰੀਤ ਕੌਰ ਨੇ 93.0% ਅੰਕ ਲੈ ਕੇ ਦੂਸਰਾ ਅਤੇ ਗੁਰਲੀਨ ਕੌਰ ਨੇ 92.3 ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ।ਇਸੇ …
Read More »ਸਾਉਦੀ ਅਰਬ ਰੋਟੀ ਰੋਜ਼ੀ ਕਮਾਉਣ ਲਈ ਗਏ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ
ਜੰਡਿਆਲਾ ਗੁਰੂ, 18 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਇਥੋਂ ਥੋੜੀ ਦੂਰ ਪਿੰਡ ਛੱਜਲਵੱਡੀ ਦੇ ਨੌਜਵਾਨ ਕੁਲਵਿੰਦਰ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਹੋਇਆ ਸੀ।ਕਰੀਬ 4 ਮਹੀਨੇ ਪਹਿਲਾਂ ਸਾਉਦੀ ਅਰਬ ਵਿਖੇ ਉਸ ਦੀ ਅਚਾਨਕ ਮੌਤ ਹੋ ਗਈ ਸੀ।ਕੁਲਦੀਪ ਸਿੰਘ ਬੱਲ ਛੱਜਲਵੱਡੀ ਨੇ ਦੱਸਿਆ ਕਿ ਕੁਲਵਿੰਦਰ ਦੀ ਮ੍ਰਿਤਕ ਦੇਹ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਦੇ …
Read More »
Punjab Post Daily Online Newspaper & Print Media