Wednesday, November 25, 2026

ਪੰਜਾਬੀ

ਸੀ.ਬੀ.ਐਸ.ਈ ਦਸਵੀ ਕਲਾਸ ਦੇ ਨਤੀਜੇ `ਚ ਨੂਰਪ੍ਰੀਤ ਕੌਰ ਨੇ ਹਾਸਲ ਕੀਤੇ 93% ਫੀਸਦੀ ਅੰਕ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸਪਰਿੰਗ ਡੇਲ ਪਬਲਿਕ ਸਕੂਲ ਸੀ.ਬੀ.ਐਸ.ਈ ਬੋਰਡ ਨਤੀਜੇ ‘ਚ ਦਸਵੀਂ ਕਲਾਸ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਸਰਾਓ ਵਾਸੀ ਸੰਗਰੂਰ ਨੇ 93% ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

Read More »

ਸੀ.ਬੀ.ਐਸ.ਈ 10ਵੀਂ ‘ਚ ਸਲਾਈਟ ਲੌਂਗੋਵਾਲ ਨਿਵਾਸੀ ਨਿਸ਼ਾਂਤ ਗਰਗ ਨੇ ਪ੍ਰਾਪਤ ਕੀਤੇ 93.8% ਅੰਕ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸੀ.ਬੀ.ਐਸ.ਈ ਦੀ 10ਵੀਂ ਦੀ ਪ੍ਰੀਖਿਆ ਦੇ ਨਤੀਜੇ ‘ਚ ਸਲਾਈਟ ਲੌਂਗੋਵਾਲ ਦੇ ਨਿਸ਼ਾਂਤ ਗਰਗ ਨੇ 93.8% ਅੰਕ ਪ੍ਰਾਪਤ ਕਰਕੇ ਅਪਣਾ, ਅਪਣੇ ਮਾਤਾ ਪਿਤਾ ਅਤੇ ਸਕੂਲ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਦਾ ਨਾਮ ਰੋਸ਼ਨ ਕੀਤਾ ਹੈ। ਜਿਕਰਯੋਗ ਹੈ ਨਿਸ਼ਾਂਤ ਗਰਗ ਪੁੱਤਰ ਨਰੇਂਦਰ ਗਰਗ ਅਤੇ ਗੀਤਾਂਜਾਲੀ ਗਰਗ ਨੇ ਮੈਥ ‘ਚੋਂ 98, ਸੋਸ਼ਲ ਸਾਇੰਸ ਚੋਂ …

Read More »

ਕਾਂਗਰਸੀ ਆਗੂਆਂ ਨੇ ਸਲਾਈਟ ਲੌਂਗੋਵਾਲ ਨੂੰ ਜਾਣ ਵਾਲੀ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਸਲਾਈਟ ਸੰਸਥਾ ਨੂੰ ਜਾਂਦੀ ਰੋਡ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਅਖ਼ਬਾਰਾਂ ਦੀਆਂ ਸੁਰਖੀਆਂ ਬਣੀ ਹੋਈ ਸੀ।ਸਥਾਨਕ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਨਵੀਂ ਬਣਨੀ ਸ਼ੁਰੂ ਹੋ ਗਈ ਹੈ।ਨਵੀਂ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਉਣ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਜੈ ਗੋਇਲ, ਵਾਇਸ ਚੇਅਰਮੈਨ ਮਾਰਕੀਟ ਕਮੇਟੀ ਚੀਮਾਂ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ …

Read More »

ਸੈਟਿਨ ਕ੍ਰੈਡਿਟ ਕੰਪਨੀ ਦੇ ਅਹੁਦੇਦਾਰਾਂ ਨੇ ਲੋੜਵੰਦਾਂ ਨੂੰ ਵੰਡੀ ਰਾਸ਼ਨ ਸਮੱਗਰੀ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਆਰ.ਬੀ.ਆਈ ਦੁਆਰਾ ਪੰਜੀਕ੍ਰਿਤ ਸੈਟਿਨ ਕ੍ਰੈਡਿਟ ਕੰਪਨੀ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਮਹਿਲਾਵਾਂ ਨੂੰ ਰੁਜ਼ਗਾਰ ਚਲਾਉਣ ਲਈ ਕਰਜ਼ਾ ਪ੍ਰਦਾਨ ਕਰਦੀ ਹੈ।ਇਹ ਕੰਪਨੀ ਕੋਰੋਨਾ ਮਹਾਂਵਾਰੀ ਦੌਰਾਨ ਅੱਜ ਤੱਕ ਅਨੇਕਾਂ ਲੋੜਵੰਦਾਂ ਨੂੰ ਰਾਸ਼ਨ ਵੰਡ ਚੁੱਕੀ ਹੈ।ਇਸੇ ਲੜੀ ਤਹਿਤ ਕੰਪਨੀ ਵਲੋਂ ਪੱਤੀ ਗਾਹੂ ਜੋਗੀ ਨਾਥਾਂ ਦੇ ਮੁਹੱਲੇ ਵਿੱਚ ਤਕਰੀਬਨ ਪੰਜਾਹ ਦੇ ਕਰੀਬ ਲੋੜਵੰਦ …

Read More »

ਕਰੋਨਾ ਫੈਲਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ – ਗੁਮਟਾਲਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਮੇਤ ਸਮੁੱਚੇ ਭਾਰਤ ਵਿੱਚ ਕਰੋਨਾ ਲਗਾਤਾਰ ਵੱਧ ਰਿਹਾ ਹੈ।ਇਸ ਦਾ ਇਕ ਕਾਰਨ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਖ਼ਤੀ ਨਾਲ ਲਾਗੂ ਨਾ ਕਰਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਲਾਊਡ ਸਪੀਕਰਾਂ ਰਾਹੀਂ ਹਦਾਇਤਾਂ ਦਾ ਪ੍ਰਚਾਰ ਨਾ ਕਰਨਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …

Read More »

ਕੋਵਿਡ-19 ਕਾਰਨ ਵਿੱਤੀ ਸੰਕਟ ਨਾਲ ਜੂਝ ਰਹੇ ਹਨ ਪੰਜਾਬ ਦੇ ਡੀ.ਏ.ਵੀ ਕਾਲਜ – ਕੋਆਰਡੀਨੇਸ਼ਨ ਕਮੇਟੀ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪਿਛਲੇ ਚਾਰ ਮਹੀਨੀਆਂ ਤੋਂ ਪੂਰਾ ਦੇਸ਼ ਕੋਵਿਡ-19 ਨਾਲ ਜੂਝ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਕੇਂਦਰ ਅਤੇ ਰਾਜ ਸਰਕਾਰਾਂ ਕਾਫੀ ਜੱਦੋਜਹਿਦ ਕਰ ਰਹੀਆਂ ਹਨ, ਜਦਕਿ ਹੁਣ ਦੇਸ਼ ਵਿੱਚ ਅਨਲਾਕ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।ਪਰ ਬੱਚਿਆਂ ਦੀਆਂ ਫੀਸਾਂ ਨਾ ਆਉਣ ਕਾਰਨ ਇਹਨਾਂ ਕਾਲਜਾਂ ਨੂੰ ਆਪਣੀ ਹੋਂਦ ਦੀ ਲੜਾਈ ਲੜਨੀ ਪੈ ਰਹੀ …

Read More »

ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਵਤਨ ਪੁੱਜੇ ਗੁਰਮੁੱਖ ਤੇ ਗੁਰਜੰਟ ਦੇ ਮ੍ਰਿਤਕ ਸਰੀਰ

ਹੁਣ ਤੱਕ ਵਾਰਸਾਂ ਤੱਕ ਪਹੁੰਚਾ ਚੁੱਕੇ ਹਾਂ 180 ਮ੍ਰਿਤਕ ਸਰੀਰ – ਡਾ. ਐਸ.ਪੀ.ਐਸ ਓਬਰਾਏ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਧੂਰੀ (ਸੰਗਰੂਰ) ਨਾਲ ਸਬੰਧਤ 38 ਸਾਲਾ ਗੁਰਮੁੱਖ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਤਰਨ ਤਾਰਨ …

Read More »

ਖ਼ਾਲਸਾ ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਨੇ ਮਧੂ ਮੱਖੀ ਫ਼ਾਰਮ ਦਾ ਦੌਰਾ ਕੀਤਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਅਤੇ ਡਾ. ਕੁਲਜੀਤ ਸਿੰਘ ਰੰਧਾਵਾ ਸਹਾਇਕ ਮੰਡੀਕਰਨ ਅਫ਼ਸਰ ਦੇ ਸਹਿਯੋਗ ਨਾਲ ਖੇਤੀਬਾੜੀ ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਨੇ ਸਾਧੂ ਸਿੰਘ ਪਿੰਡ ਰੂਪੋਵਾਲੀ ਬਲਾਕ ਮਜੀਠਾ ਦੇ ਮਧੂ ਮੱਖੀ ਫ਼ਾਰਮ (ਮੈਸ. ਅਮਨ ਸੰਗੀਤ ਹਨੀ ਬੀ ਫ਼ਾਰਮ) ’ਤੇ ਦੌਰਾ …

Read More »

ਖ਼ਾਲਸਾ ਕਾਲਜ ਲਾਅ ਤੇ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।           …

Read More »

ਰਾਮਗੜ੍ਹੀਆ ਅਕਾਲ ਜਥੇਬੰਦੀ ਭੇਜੇਗੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੈਮੋਰੰਡਮ – ਸੂਬਾ ਪ੍ਰਧਾਨ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ‘ਚ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ ਨੇ ਹਰ ਵਰਗ ਨੂੰ ਮੁਸੀਬਤ ਵਿੱਚ ਫਸਾਇਆ ਹੈ।ਸਰਕਾਰਾਂ ਦਾ ਮੁੱਢਲਾ ਫਰਜ਼ ਆਪਣੇ ਦੇਸ਼ ਤੇ ਸੂਬਿਆਂ ਦੇ ਵਸਨੀਕਾਂ ਨੂੰ ਰਾਹਤ ਦਿਵਾਉਣਾ ਹੁੰਦਾ ਹੈ।ਪਰ ਮੌਜੂਦਾ ਸਰਕਾਰਾਂ ਆਪਣਾ ਬਣਦਾ ਰੋਲ ਅਦਾ ਕਰਨ ਦੀ ਬਜ਼ਾਏ ਉਲਟਾ ਜਨਤਾ ‘ਤੇ ਨਿਤ ਨਵਾਂ ਬੋਝ ਪਾ ਰਹੀਆਂ ਹਨ।       …

Read More »