Wednesday, November 25, 2026

ਪੰਜਾਬੀ

ਜ਼ਿਲੇ ‘ਚ ਆਏ 4 ਨਵੇਂ ਕਰੋਨਾ ਮਾਮਲੇ, ਐਕਟਿਵ ਕੇਸ ਹੋਏ 39

ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਵਾਸੀ ਸਾਵਧਾਨੀਆਂ ਰੱਖਣ – ਡਿਪਟੀ ਕਮਿਸ਼ਨਰ ਫਾਜ਼ਿਲਕਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਕਰੋਨਾ ਦਾ ਪ੍ਰਸਾਰ ਵਧਣ ਨਾਲ ਕਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ।ਇਸ ਲਈ ਜ਼ਿਲਾ ਵਾਸੀਆਂ ਨੂੰ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ …

Read More »

ਦੇਸੀ ਘਿਉ ਅਤੇ ਸੁੱਕੇ ਦੁੱਧ ਦੇ ਟੈਂਡਰ ਮਾਮਲੇ ਨੂੰ ਜਾਣਬੁਝ ਕੇ ਤੂਲ ਦੇਣਾ ਜਾਇਜ਼ ਨਹੀਂ-ਸਕੱਤਰ ਆਹਲੀ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਲਈ ਵਰਤੇ ਜਾਂਦੇ ਦੇਸੀ ਘਿਉ ਅਤੇ ਸੁੱਕੇ ਦੁੱਧ ਦੇ ਟੈਂਡਰ ਮਾਮਲੇ ਨੂੰ ਜਾਣਬੁਝ ਕੇ ਉਲਝਾਉਣ ਵਾਲਿਆਂ ਨੂੰ ਜ਼ਾਬਤੇ ਵਿਚ ਰਹਿਣ ਦੀ ਤਾੜਨਾ ਕੀਤੀ ਹੈ।                   ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ …

Read More »

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ …

Read More »

ਆਈ.ਸੀ.ਐਸ.ਈ ਦਸਵੀਂ ਦੀ ਪ੍ਰੀਖਿਆ ’ਚੋਂ ਦਿਵਲੀਨ ਕੌਰ ਨੇ ਪ੍ਰਾਪਤ ਕੀਤੇ 94 ਫੀਸਦੀ ਅੰਕ

ਸ਼ਮਰਾਲਾ, 17 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਬੀਤੇ ਦਿਨੀਂ ਆਈ.ਸੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਉਟਾਲਾਂ ਦੀ ਵਿਦਿਆਰਥਣ ਦਿਵਲੀਨ ਕੌਰ ਨੇ 500 ਨੰਬਰਾਂ ਵਿਚੋਂ 470 ਨੰਬਰ ਲੈ ਕੇ ਸਮਰਾਲਾ ਸ਼ਹਿਰ ਅਤੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਹੋਰ ਵਾਧਾ ਕੀਤਾ ਹੈ। ਕਮਲ ਕਲੋਨੀ ਨਿਵਾਸੀ ਗੁਰਪ੍ਰੀਤ ਸਿੰਘ (ਰੈਡੀਮੇਡ ਗਾਰਮੈਂਟਸ ਬਿਜਨਸ) ਅਤੇ ਮਾਤਾ ਹਰਪ੍ਰੀਤ ਕੌਰ …

Read More »

ਜਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 12 ਐਕਟਿਵ ਕੇਸ

ਕੋਵਿਡ-19 ਦੇ ਹੁਣ ਤੱਕ ਲਏ ਗਏ 13256 ਸੈਂਪਲਾਂ ਵਿਚੋਂ 12767 ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 13256 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 12767 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 226 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 209 ਵਿਅਕਤੀ …

Read More »

ਜਿਲੇ ‘ਚ ਸਾਹਮਣੇ ਆਏ 27 ਕੋਰੋਨਾ ਕੇਸ, 1 ਲੜਕੀ ਦੀ ਹੋਈ ਮੌਤ

ਐਕਟਿਵ ਕੇਸਾਂ ਦੀ ਗਿਣਤੀ ਹੋਈ 35 –  ਸਿਵਲ ਸਰਜਨ ਫ਼ਾਜ਼ਿਲਕਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਹੈ ਕਿ ਅੱਜ ਜ਼ਿਲੇ ‘ਚ 27 ਪਾਜ਼ਟਿਵ ਕੇਸ ਸਾਹਮਣੇ ਆਏ ਹਨ।ਜਿੰਨਾਂ ਵਿਚੋਂ 18 ਪੁਰਸ਼ ਤੇ 9 ਔਰਤਾਂ ਹਨ।27 ਕੇਸਾਂ ਵਿਚੋਂ 3 ਜਣੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹਨ, ਪਰ ਇਨਾਂ ਦੀ ਸੈਂਪਿਗ ਫ਼ਾਜ਼ਿਲਕਾ ਵਿਖੇ ਹੋਈ …

Read More »

ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਹੋਏ ਲੋਕਾਂ ਦੇ ਰੂਬਰੂ

ਹੁਣ ਤੱਕ 13 ਹਜ਼ਾਰ ਤੋਂ ਵਧੇਰੇ ਸੈਂਪਲ ਲਏ ਗਏ -ਹਰ ਬੁੱਧਵਾਰ ਸ਼ਾਮ 7 ਵਜੇ ਹੋਵੇਗਾ ਸਿੱਧਾ ਪ੍ਰਸਾਰਨ ਮਾਨਸਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਸਬੰਧੀ ਜਾਣੂ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪੱਧਰ `ਤੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਘਰ-ਘਰ ਜਾ ਕੇ …

Read More »

ਮਿਸ਼ਨ ਫ਼ਤਹਿ – ਜ਼ਿਲ੍ਹੇ ਵਿੱਚ ਕੋਰੋਨਾ ਦੇ ਹੁਣ ਤੱਕ 130 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ

ਕੁੱਲ 13501 ਸੈਂਪਲ ਲਏ, 12758 ਦੀ ਰਿਪੋਰਟ ਆਈ ਨੈਗੇਟਿਵ ਫ਼ਤਹਿਗੜ੍ਹ ਸਾਹਬਿ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਸਬੰਧੀ ਜ਼ਿਲ੍ਹੇ ਵਿੱਚ ਹੁਣ ਤੱਕ 13501 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 12758 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਪਾਜ਼ੇਟਿਵ ਆਏ 191 ਮਰੀਜ਼ਾਂ ਵਿਚੋਂ 130 ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ …

Read More »

ਵੀਰਵਾਰ ਨੂੰ ਸਾਹਮਣੇ ਆਏ 16 ਕੋਰੋਨਾ ਪਾਜ਼ੇਟਿਵ ਮਾਮਲੇ ਅਤੇ 7 ਮਰੀਜ਼ ਹੋਏ ਸਿਹਤਯਾਬ

ਐਸ.ਏ.ਐਸ.ਨਗਰ ‘ਚ ਹੁਣ ਤੱਕ ਕੋਵਿਡ ਦੇ 472 ਮਾਮਲੇ ਪੌਜ਼ੇਟਿਵ 294 ਸਿਹਤਯਾਬ ਹੋਏ ਐਸ.ਏ.ਐਸ.ਨਗਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਐਸ.ਏ.ਐਸ ਨਗਰ ਵਿਖੇ 16 ਪਾਜ਼ੇਟਿਵ ਮਾਮਲੇ ਸਾਹਮਣੇ ਆਏ, ਪਰ ਨਾਲ ਹੀ ਇਹ ਰਾਹਤ ਰਹੀ ਕਿ ਕੋਵਿਡ ਦੇ ਮਰੀਜ਼ਾਂ ਦੀ ਵੱਡੀ ਗਿਣਤੀ ਵਿੱਚ ਸੁਧਾਰ ਆਇਆ।ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵੀਰਵਾਰ ਨੂੰ 7 ਮਰੀਜ਼ ਸਿਹਤਯਾਬ ਹੋਏ।       …

Read More »

ਜਿਲ੍ਹੇ ‘ਚ ਹੁਣ ਤੱਕ ਕੋਵਿਡ-19 ਦੇ 11600 ਸੈਂਪਲ ਲਏ, 10904 ਨੈਗੇਟਿਵ, 159 ਪੋਜ਼ੇਟਿਵ

142 ਮਰੀਜ਼ ਤੰਦਰੁਸਤ ਹੋ ਕੇ ਘਰ ਗਏ ਅਤੇ 540 ਦੀ ਰਿਪੋਰਟ ਆਉਣੀ ਬਾਕੀ – ਡਾ. ਹਰੀ ਨਰਾਇਣ ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 11600 ਵਿਅਕਤੀਆਂ ਦੇ ਸੈਂਪਲ …

Read More »