Wednesday, November 25, 2026

ਪੰਜਾਬੀ

ਮਿਸ਼ਨ ਫ਼ਤਹਿ – 34 ਵਿਅਕਤੀ ਸਿਹਤਯਾਬ ਹੋ ਕੇ ਪਹੁੰਚੇ ਆਪਣੇ ਘਰ – ਡਿਪਟੀ ਕਮਿਸ਼ਨਰ

ਬਜ਼ੁਰਗਾਂ ਤੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਸੰਗਰੂਰ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਵੀਰਵਾਰ ਸ਼ਾਮ ਤੱਕ 34 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ ਆਪਣੇ ਘਰ ਪਹੁੰਚੇ ਹਨ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਕੇਸਾਂ ਦੀ ਗਿਣਤੀ 683 ਹੈ।ਕੁੱਲ ਐਕਟਿਵ ਕੇਸਾਂ ਦੀ ਗਿਣਤੀ 82 ਹੈ ਅਤੇ ਹੁਣ ਤੱਕ …

Read More »

ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਹੋਏ ਲੋਕਾਂ ਦੇ ਰੂਬਰੂ

ਹੁਣ ਤੱਕ 13 ਹਜ਼ਾਰ ਤੋਂ ਵਧੇਰੇ ਸੈਂਪਲ ਲਏ ਗਏ -ਹਰ ਬੁੱਧਵਾਰ ਸ਼ਾਮ 7 ਵਜੇ ਹੋਵੇਗਾ ਸਿੱਧਾ ਪ੍ਰਸਾਰਨ ਮਾਨਸਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਸਬੰਧੀ ਜਾਣੂ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪੱਧਰ `ਤੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਘਰ-ਘਰ ਜਾ ਕੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪਵਿੱਤਰ ਜੰਗਲ ਦਾ ਉਦਘਾਟਨ

ਪਵਿੱਤਰ ਜੰਗਲ ਨੇ ਦਿੱਤਾ ਜੰਗਲ ਤੇ ਵਾਤਾਵਰਣ ਬਚਾਉਣ ਦਾ ਸੁਨੇਹਾ – ਵੀ.ਸੀ ਪ੍ਰੋ. ਸੰਧੂ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਵਰਤਮਾਨ ਸਮੇਂ ਵਿਚ ਵਿਕਾਸ ਦੇ ਨਾਂ `ਤੇ ਧਰਤੀ ਤੋਂ ਜੰਗਲਾਂ ਅਤੇ ਬਨਸਪਤੀ ਦਾ ਸਫਾਇਆ ਹੋ ਰਿਹਾ ਹੈ ਅਤੇ ਵਾਤਾਵਰਣ ਸੰਤੁਲਨ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਪਗ 2000 ਰੁੱਖਾਂ ਅਤੇ ਝਾੜੀਆਂ ਵਾਲੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ `ਇੰਡੀਆ ਟੁਡੇ` ਬੈਸਟ ਕਾਲਜਿਜ਼ ਆਫ ਇੰਡੀਆ ਰੈਕਿੰਗ `ਚ ਉਚ ਸਥਾਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਖ਼ਾਸ ਤੌਰ `ਤੇ ਸਾਇੰਸ, ਕਾਮਰਸ, ਬੀ.ਬੀ.ਏ, ਬੀ.ਸੀ.ਏ ਅਤੇ ਫੈਸ਼ਨ ਡਿਜ਼ਾਈਨਿੰਗ ਦੇ ਅਨੁਸ਼ਾਸਨ `ਚ `ਇੰਡੀਆ ਟੁਡੇ` ਵੱਲੋਂ ਭਾਰਤ ਦੇ ਬੈਸਟ ਕਾਲਜਾਂ `ਚ ਸ਼ਾਮਲ ਕੀਤਾ ਗਿਆ ਹੈ। ਦੇਸ਼ `ਚ ਵਿਆਪਕ ਆਧਾਰ `ਤੇ 14 ਵੱਡੇ ਅਨੁਸ਼ਾਸਨਾਂ ਦੇ ਐਮ.ਡੀ.ਆਰ.ਏ ਸਰਵੇਖਣ ਦੇ ਸੰਚਾਲਨ ਵਿਚ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ …

Read More »

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਦਾ ਸੇਵਾ ਮੁਕਤੀ ‘ਤੇ ਸਨਮਾਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਚਨਸੋਰੀਆ ਨੂੰ ਸੇਵਾ ਮੁਕਤ ਹੋਣ ‘ਤੇ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ।ਮੰਚ ਦੇ ਅਹੁਦੇਦਾਰਾਂ ਪ੍ਰਧਾਨ ਮਨਮੋਹਣ ਸਿੰਘ ਬਰਾੜ, ਸਰਪ੍ਰਸਤ ਡਾਕਟਰ ਚਰਨਜੀਤ ਸਿੰਘ ਗੁਮਟਾਲਾ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਚਾਹਲ ਅਤੇ ਮਨਜੀਤ ਸਿੰਘ ਸੈਣੀ ਵਲੋਂ …

Read More »

ਕੇਂਦਰੀ ਵਿਦਿਆਲਿਆ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦਾ 10ਵੀਂ ਸ਼੍ਰੇਣੀ ਦਾ ਨਤੀਜਾ ਪਿਛਲੇ 5 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਵਿਦਿਆਲਿਆ ਦੀ ਵਿਦਿਆਰਥਣ ਲਾਵਣਿਆ ਸਿੰਘ ਨੇ 93.66% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਕਾਮਕਸ਼ੀ ਗੋਇਲ ਨੇ 93.16% ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਲਵੀਨਾ ਰਾਣੀ ਨੇ …

Read More »

ਪੈਰਾਮਾਊਟ ਪਬਲਿਕ ਸਕੂਲ ਦੇ ਅਰਮਾਨ ਗੋਇਲ ਨੇ 10ਵੀਂ ਕਲਾਸ ‘ਚ ਹਾਸਲ ਕੀਤੇ 91% ਅੰਕ ਪ੍ਰਾਪਤ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ਵਿੱਚ ਪੈਰਾਮਾਊਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀ ਅਰਮਾਨ ਗੋਇਲ ਵਲੋਂ 91% ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਮੈਡਮ ਕਿਰਨਪਾਲ ਕੌਰ।

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਬਾਰਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਇਸ ਵਿੱਚ ਰਵਨੀਤ ਕੌਰ ਨੇ 96.4% ਅੰਕ, ਸਾਲਵੀ ਬਾਲਾ 94.8%, ਭੁਵੇਸ਼ ਗੋਇਲ ਨੇ 94.6%, ਸਿਵਾਸ਼ ਗਰਗ ਨੇ 94.2%, ਸ਼ਮਨਦੀਪ ਕੌਰ ਨੇ 93.2%, ਕਮਲਜੀਤ ਕੌਰ ਨੇ 90.8%, ਤਲਵਿੰਦਰ ਕੌਰ ਨੇ 90.4%, ਪੁਲਕਿਤ ਕੁਕਰੇਜਾ ਨੇ 89.2%, ਵਨੀਤ ਸ਼ਰਮਾ ਨੇ …

Read More »

ਸਿਮਨਜੀਤ ਕੌਰ ਦੀ +2 ਵਿਚੋਂ ਸ਼ਾਨਦਾਰ ਪ੍ਰਾਪਤੀ – ਹਾਸਲ ਕੀਤੇ 97% ਪ੍ਰਤੀਸ਼ਤ ਅੰਕ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੀ ਦੋਹਤੀ ਸਿਮਰਨਜੀਤ ਕੌਰ ਭੱਟ ਪੁੱਤਰੀ ਇੰਜ ਕਰਮਜੀਤ ਸਿੰਘ ਭੱਟ ਜੇ.ਈ, ਪੀ.ਐਸ.ਪੀ.ਸੀ.ਐਲ (ਪਾਵਰਕਾਮ) ਨੇ +2 ਕਾਮਰਸ ਵਿਚੋਂ 97% ਨੰਬਰ ਲੈ ਕੇ ਜੀ.ਜੀ.ਐਸ ਸਕੂਲ ਸੰਗਰੂਰ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।

Read More »

ਦਸਵੀਂ ‘ਚੋਂ ਡੀ.ਏ.ਵੀ ਲਹਿਰਾ ਦੇ ਵਿਦਿਆਰਥੀਆਂ ਨੇ ਲਹਿਰਾਇਆ ਜਿੱਤ ਦਾ ਝੰਡਾ

ਰੋਹਿਤ ਨੇ 96% ਤੇ ਹਿਤੇਸ਼ ਨੇ 95% ਅੰਕ ਪ੍ਰਾਪਤ ਕਰਕੇ ਪਾਸ ਕੀਤੀ ਪ੍ਰੀਖਿਆ ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਦੇਵ ਰਾਜ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜ਼ੇ ‘ਚ ਸ਼ਾਨਾਮੱਤੀ ਪ੍ਰਾਪਤੀ ਕਰਕੇ ਇੱਕ ਵਾਰ ਫ਼ਿਰ ਸਫ਼ਲਤਾ ਦਾ ਝੰਡਾ ਲਹਿਰਾਉਂਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ …

Read More »