ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਦਾ ਵਿਦਿਆਰਥੀ ਤੇਜਵੀਰ ਸਿੰਘ, ਜਿਸ ਨੇ 10+2 (ਸੀ.ਬੀ.ਐਸ.ਸੀ) ਵਿਚੋਂ 93.2% ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
Read More »ਪੰਜਾਬੀ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੈਬਨਾਰਾਂ ਰਾਹੀਂ ਫੈਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ – ਸੀ. ਜੇ.ਐਮ
ਕਪੂਰਥਲਾ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ ਦੀ ਮਹਾਂਮਾਰੀ ਦੌਰਾਨ ਜਿਥੇ ਹਦਾਇਤਾਂ ਮੁਤਾਬਿਕ ਸੈਮੀਨਾਰ ਅਤੇ ਜਨਤਕ ਇਕੱਠਾਂ ‘ਤੇ ਰੋਕ ਲੱਗੀ ਹੋਈ ਹੈ, ਉਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਵੈਬੀਨਾਰ ਰਾਹੀਂ ਕਾਨੂੰਨੀ ਜਾਗਰੂਕਤਾ ਫੈਲਾਉਣ ਦਾ ਕੰਮ ਨਿਰੰਤਰ ਜਾਰੀ ਹੈ। ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਦੱਸਿਆ ਕਿ ਇਸ ਅਥਾਰਟੀ ਵਲੋਂ ਵੱਖ-ਵੱਖ ਵਿਸ਼ਿਆਂ ਜਿਵੇਂ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਵਲੋਂ ‘ਬਾਲਾ ਪ੍ਰੀਤਮ’ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਦੁਆਰਾ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਧਾਰਮਿਕ ਪ੍ਰੋਗਰਾਮ ਦਾ ਸੀਮਿਤ ਤਰੀਕੇ ਨਾਲ ਹੀ ਆਯੋਜਨ …
Read More »ਮਿਸ਼ਨ ਫਤਿਹ – ਅਧਿਆਪਕਾਂ ਨੇ ਲੋਕਾਂ ਨੂੰ ਜਾਗਕਰੂਕ ਕਰਨ ਲਈ ਬਣਾਈਆਂ ਰੰਗੋਲੀਆਂ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਆਦੇਸ਼ਾਂ ਤੇ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਦੀ ਅਗਵਾਈ ਹੇਠ ਅਧਿਆਪਕਾਂ ਦਾ ਰੰਗੋਲੀ ਮੁਕਾਬਲੇ ਆਨਲਾਈਨ ਕਰਵਾਏ ਗਏ।ਜਿਸ ਵਿੱਚ ਲਗਭਗ 100 ਅਧਿਆਪਕਾਂ, ਸਿੱਖਿਆ ਪ੍ਰੋਵਾਈਡਾਂ, ਐਸ.ਟੀ.ਆਰ ਤੇ ਆਈ.ਈ.ਵੀ ਵਲੰਟੀਅਰਾਂ ਨੇ ਹਿੱਸਾ ਲਿਆ।ਮਿਸ਼ਨ ਫਤਿਹ ਦੇ ਥੀਮ ਦੇ …
Read More »ਹਿਊਮੈਨਟੀਜ ਗਰੁੱਪ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਦਿਯਾ ਖੰਨਾ 99.2% ਅੰਕਾਂ ਨਾਲ ਅੰਮ੍ਰਿਤਸਰ ‘ਚ ਅੱਵਲ
ਮੈਡੀਕਲ ਦੀ ਮਨਪ੍ਰੀਤ ਕੌਰ ਦਾ 97.4% ਅੰਕਾਂ ਨਾਲ ਅੰਮ੍ਰਿਤਸਰ ਦੂਜਾ ਸਥਾਨ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਸੀ ਵਲੋਂ ਆਯੋਜਿਤ ਬਾਰਹਵੀਂ ਦੀ ਪਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ।ਸਾਲ 2019-2020 ‘ਚ ਆਯੋਜਿਤ ਬਾਰਹਵੀਂ ਦੀ ਬੋਰਡ ਪ੍ਰੀਖਆ ‘ਚ ਭਾਗ ਲੈਣ ਵਾਲੇ ਸਕੂਲ ਦੇ 287 ਵਿਦਿਆਰਥੀ ਉਚ ਨੰਬਰਾਂ ਨਾਲ ਪਾਸ ਹੋਏ । …
Read More »ਖ਼ਾਲਸਾ ਪਬਲਿਕ ਸਕੂਲ ਦੇ ਪ੍ਰਦੀਪ ਨੇ ਸੀ.ਬੀ.ਐਸ.ਈ ਪ੍ਰੀਖਿਆ ’ਚ 98.6 ਫ਼ੀਸਦੀ ਨਾਲ ਕੀਤਾ ਟਾਪ
ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਅਮਨਿੰਦਰ ਕੌਰ ਦਾ 94.8 ਫ਼ੀਸਦੀ ਨਾਲ ਪਹਿਲਾ ਸਥਾਨ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ਼ ਕੀਤਾ।ਸਕੂਲ ਦੇ …
Read More »ਜੈਸਿਕਾ ਕੰਗ ਨੇ ਆਈ.ਸੀ.ਐਸ.ਈ ਦਸਵੀਂ ਦੀ ਪ੍ਰੀਖਿਆ ’ਚੋਂ ਹਾਸਲ ਕੀਤੇ 96 ਫੀਸਦੀ ਨੰਬਰ
ਸਮਰਾਲਾ, 14 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਬੀਤੇ ਦਿਨੀਂ ਆਈ.ਸੀ.ਐਸ.ਈ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਕੋਟਲਾ ਸਮਸ਼ਪੁਰ ਦੀ ਧੀ ਜੈਸਿਕਾ ਕੰਗ ਪੋਤਰੀ ਸਵ: ਮਹਿਮਾ ਸਿੰਘ ਕੰਗ ਨੇ ਕੁੱਲ 500 ਨੰਬਰਾਂ ਵਿੱਚੋਂ 480 ਨੰਬਰ ਲੈ ਕੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਵਾਧਾ ਕੀਤਾ ਹੈ। ਐਨ.ਟੈਕ. ਕੰਪਿਊਟਰ ਸੈਂਟਰ ਦੇ ਡਾਇਰੈਕਟਰ ਇੰਦਰਜੀਤ ਸਿੰਘ ਕੰਗ ਅਤੇ ਮਾਤਾ ਰਜਿੰਦਰ ਕੌਰ ਕੰਗ …
Read More »ਮਿਸ਼ਨ ਫਤਿਹ ਤਹਿਤ ਕੋਵਿਡ 19 ਬਿਮਾਰੀ ਦੀ ਰੋਕਥਾਮ ਸਬੰਧੀ ਪੰਫਲੈਟ ਵੰਡੇ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਰਮਿੰਦਰ ਸਿੰਘ ਭੰਡਾਲ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਤਸਰ ਵਲੋਂ ਭੰਡਾਰੀ ਪੁੱਲ ਵਿਖੇ ਕੋਵਿਡ 19 ਦੀ ਮਹਾਂਮਾਰੀ ਦੇ ਚੱਲਦਿਆਂ ਮਾਸਕ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਚੰਗੇ ਸ਼ਹਿਰੀ ਹੋਣ ਦੇ ਨਾਤੇ ਉਹਨਾਂ ਨੂੰ ਰੋਕ ਕੇ …
Read More »ਬਸਪਾ ਵਲੋਂ ਅਹੁਦੇਦਾਰਾਂ ਦਾ ਐਲਾਨ
ਲੌਂਗੋਵਾਲ, 14 (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ।ਇਸ ਸਮੇਂ ਸਰਬਸੰਮਤੀ ਨਾਲ ਨਵੀਂ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। …
Read More »ਭਾਰੀ ਮੀਂਹ ਕਾਰਨ ਮਕਾਨ ਡਿੱਗਾ
ਲੌਂਗੋਵਾਲ, 14 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤੇਜ਼ ਬਰਸਾਤ ਕਾਰਨ ਪਿੰਡ ਸ਼ੇਰੋਂ ਵਿਖੇ ਇਕ ਘਰ ਦੀ ਚਤ ਡਿਗਣ ਨਾਲ ਇਸ ਵਿਚ ਰਹਿੰਦੇ ਪਰਿਵਾਰਕ ਮੈਂਬਰ ਦੋ ਪਲ ਪਹਿਲਾਂ ਹੀ ਬਾਹਰ ਵੱਲ ਆਉਣ ਕਾਰਨ ਵਾਲ-ਵਾਲ ਬਚ ਗਏ ਹਨ। ਪੀੜਤ ਪਰਿਵਾਰ ਦੇ ਮੁਖੀ ਪ੍ਰੇਮ ਚੰਦ ਪੁੱਤਰ ਕੌਰ ਚੰਦ ਨੇ ਦੱਸਿਆ ਕਿ ਰਾਤ ਭਰ ਤੋਂ ਹੋ ਰਹੀ ਬਰਸਾਤ ਉਸ ਦੇ ਲਈ ਕਹਿਰ …
Read More »
Punjab Post Daily Online Newspaper & Print Media