ਮੋਗਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਭਵਨਦੀਪ ਸਿੰਘ ਪੁਰਬਾ ਅਤੇ ਭਾਗਵੰਤੀ ਪੁਰਬਾ ਵਾਸੀ ਅਜੀਤ ਨਗਰ ਮੋਗਾ ਵਲੋਂ ਹੋਣਹਾਰ ਬੱਚਿਆਂ ਏਕਮਜੋਤ ਸਿੰਘ ਪੁਰਬਾ ਤੇ ਉਮੰਗਦੀਪ ਕੌਰ ਪੁਰਬ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ- ਅਰਸ਼ਦੀਪ ਸਿੰਘ ਅਤੇ ਵੀਨਾ ਰਾਣੀ
ਧੂਰੀ, 13 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਰਸ਼ਦੀਪ ਸਿੰਘ ਅਤੇ ਵੀਨਾ ਰਾਣੀ ਵਾਸੀ ਧੂਰੀ ਨੇ ਆਪਣੇ ਵਿਆਹ ਦੀ ਪਹਿਲੀ ਵਰੇ੍ਹਗੰਢ ਮਨਾਈ।
Read More »ਮੱਖਣ ਸ਼ੇਰੋਂ ਵਾਲੇ ਦੇ ਲਿਖੇ ਗੀਤ ‘ਭੇਤ ਦਿਲ ਦਾ’ ਪੋਸਟਰ ਰਲੀਜ਼
ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਸ ਦੇ ਦਿਲ ‘ਚ ਕੋਈ ਤਾਂਗ ਹੁੰਦੀ ਹੈ, ਜੇ ਉਹ ਇਨਸਾਨ ਮਿਹਨਤ ਕਰਦਾ ਰਹੇ ਤਾਂ ਇੱਕ ਦਿਨ ਕਾਮਯਾਬ ਹੋ ਹੀ ਜਾਂਦਾ ਹੈ।ਇਸੇ ਤਰ੍ਹਾਂ ਹੀ ਇੱਕ ਲੇਖਕ ਮੱਖਣ ਸ਼ੇਰੋਂ ਵਾਲਾ ਹੈ।ਜਿਸ ਨੇ ਆਪਣੇ ਤਨ ‘ਤੇ ਅਨੇਕਾਂ ਮੁਸ਼ਕਲਾਂ ਹੰਢਾਈਆਂ, ਪਰ ਉਸ ਦੀ ਕਲਮ ਮਾੜੇ ਵਕਤਾਂ ਧੱਕੇ, ਦੁੱਖਾਂ ਮੁਸ਼ਕਲਾਂ ਮਜ਼ਬੂਰੀਆਂ ਨੂੰ ਲਤਾੜ ਜ਼ਮਾਨੇ ‘ਚ …
Read More »ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਾਤਾਵਰਨ ਪ੍ਰੇਮੀ ਆਵਾਜ਼ ਉਠਾਉਣ – ਸ਼ਾਹਪੁਰ
ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮੱਤੇਵਾੜਾ ਵਿਖੇ ਵਿਸ਼ਾਲ ਜੰਗਲ ਨੂੰ ਉਜਾੜ ਕੇ ਸਰਕਾਰ ਦੇ ਸਨਅਤੀ ਪਾਰਕ ਬਣਾਉਣ ਦੇ ਫੈਸਲੇ ਵਿਰੁੱਧ ਦੇਸਾਂ ਪ੍ਰਦੇਸਾਂ ਵਿੱਚ ਬੈਠੇ ਵਾਤਾਵਰਨ ਪ੍ਰੇਮੀਆਂ ਨੂੰ ਇਕੱਠੇ ਹੋ ਕੇ ਆਵਾਜ਼ ਉਠਾਉਣੀ ਚਾਹੀਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਯੂਥ ਆਗੂ ਮੱਖਣ ਸਿੰਘ ਸ਼ਾਹਪੁਰ ਨੇ ਕਿਹਾ ਕਿ ਅੱਜ ਪੰਜਾਬ …
Read More »ਸੀ.ਆਰ.ਪੀ.ਐਫ ਅਤੇ ਜੰਗਲਾਤ ਵਿਭਾਗ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਮਿਸ਼ਨ `ਗਰੀਨ ਪੰਜਾਬ` ਤਹਿਤ ਜੰਗਲਾਤ ਵਿਭਾਗ ਵਲੋਂ ਮੁਹੱਈਆ ਕਰਵਾਏ ਗਏ 200 ਤੋਂ ਵੱਧ ਪੌਦੇ ਕਪੂਰਥਲਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਡਿਊਟੀ ਦੇ ਨਾਲ ਸੀ.ਆਰ.ਪੀ.ਐਫ ਅਤੇ ਜੰਗਲਾਤ ਵਿਭਾਗ ਵਲੋਂ ਵਲੋਂ ਅੱਜ ਕਾਂਜ਼ਲੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ 245 …
Read More »ਤੁਲੀ ਲੈਬ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਵਲੋਂ ਕਮਿਸ਼ਨਰ ਪੁਲਿਸ ਦੀ ਅਗਵਾਈ ‘ਚ ਸਿਟ ਦਾ ਗਠਨ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤੁਲੀ ਲੈਬ ਵਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ, ਜੋ ਕਿ ਇਸ ਕੇਸ ਦੀ ਜਾਂਚ ਕਰਕੇ ਇਸ ਨੂੰ ਅੰਜ਼ਾਮ ਤੱਕ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸੀ ਘਿਉ ਦੀ ਖਰੀਦ ਪੰਜਾਬ ਤੋਂ ਕਰੇ – ਕੈਪਟਨ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਫੇਸ ਬੁੱਕ ਲਾਈਵ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਅਤੇ ਪ੍ਰਸ਼ਾਦ ਲਈ ਦੇਸੀ ਘਿਉ ਮਹਾਰਾਸ਼ਟਰ ਤੋਂ ਖਰੀਦਣ ਲਈ ਕੀਤੇ ਗਏ ਸੌਦੇ ਨੂੰ ਗਲਤ ਕਰਾਰ ਦਿੰਦੇ ਪ੍ਰਧਾਨ ਸ੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਇਸ ਸਮਝੌਤੇ ‘ਤੇ ਗੌਰ ਕਰਨ ਅਤੇ ਸਾਰੀ ਖਰੀਦ ਪੰਜਾਬ ਦੇ ਸਹਿਕਾਰਤਾ …
Read More »ਖ਼ਾਲਸਾ ਕਾਲਜ ਲਾਅ ਦੀ ਰਮਨੀਕ ਦਾ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ
’ਵਰਸਿਟੀ ’ਚੋਂ ਪਹਿਲੇ 5 ਸਥਾਨ ਲੈਣ ’ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਕਾਲਜ ਵਿਦਿਆਰਥਣ ਰਮਨੀਕ ਕੌਰ ਨੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ 367 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ।ਰਮਨੀਕ ਸਮੇਤ ਕਾਲਜ ਦੀਆਂ ਹੋਰ ਵਿਦਿਆਰਥਣਾਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ 3 ਪ੍ਰੋਫੈਸਰ ਹੋਏ ਰੈਗੂਲਰ
ਛੀਨਾ ਨੇ ਰੈਗੂਲਰ ਹੋਏ ਪ੍ਰੋਫੈਸਰਾਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ 3 ਪ੍ਰੋਫੈਸਰਾਂ ਨੇ ਰੈਗੂਲਰ ਹੋਣ ’ਤੇ ਉਨਾਂ ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕੀਤਾ ਗਿਆ।ਕੋਰੋਨਾ ਵਾਇਰਸ ਦੀ ਮਾਰ ਸਮੇਂ ਆਪਣੀਆਂ ਨੌਕਰੀਆਂ ਨੂੰ ਰੈਗੂਲਰ ਹੋਣ ’ਤੇ ਉਕਤ ਪ੍ਰੋਫੈਸਰ ਆਪਣੇ ਆਪ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ 6 ਜੁਲਾਈ ਤੋਂ ਸ਼ੁਰੂ ਹੋਏ ਵਿਦਿਅਕ ਮੁਕਾਬਲੇ 21 ਦਸੰਬਰ ਤੱਕ ਚੱਲਣਗੇ।ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਸਿੱਖਿਆ ਦਫ਼ਤਰ (ਐਲੀਮੈਂਟਰੀ) ਵਲੋਂ ਜ਼ਿਲਾ ਸਿਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ ਦੀ ਯੋਗ …
Read More »
Punjab Post Daily Online Newspaper & Print Media