Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ

ਸ਼ੰਕਿਆਂ ਨੂੰ ਦੂਰ ਕਰਨ ਲਈ ਸੇਵਾ ਮੁਕਤ ਸਿੱਖ ਜੱਜ ਜਾਂ ਕਿਸੇ ਨਿਰਪੱਖ ਸਿੱਖ ਸ਼ਖ਼ਸੀਅਤ ਤੋੋਂ ਕਰਵਾਈ ਜਾਵੇ ਜਾਂਚ- ਲੌਂਗੋਵਾਲ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਸਬੰਧੀ ਕਿਸੇ ਸੀਨੀਅਰ ਸਿੱਖ ਜੱਜ (ਸੇਵਾ ਮੁਕਤ) ਜਾਂ ਕਿਸੇ ਪ੍ਰਮੁੱਖ ਸਿੱਖ …

Read More »

ਵਿਧਾਇਕ ਵਿੱਜ ਨੇ ਵਾਰਡ ਨੰਬਰ 7 ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਲੋਕਾਂ ਨੂੰ ਪਾਲਣਾ ਕਰਨ ਲਈ ਕਿਹਾ ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਵਾਰਡ ਨੰਬਰ 7 ਵਿਖੇ ਚੱਲ ਰਹੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜ ਦੀ ਸਮੀਖਿਆ ਕਰਦਿਆਂ ਕਿਹਾ ਹੈ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।ਵਾਰਡ ਵਿੱਚ ਜੋ ਪਾਣੀ …

Read More »

ਲੰਗਰ ਗੁਰੂ ਰਾਮਦਾਸ ਲਈ ਲੁਧਿਆਣਾ ਦੀ ਸੰਗਤ ਵੱਲੋਂ 300 ਕੁਇੰਟਲ ਦਾਲ ਭੇਟ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲੁਧਿਆਣਾ ਸ਼ਹਿਰ ਦੇ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੀਆਂ ਸੰਗਤਾਂ ਵੱਲੋਂ 300 ਕੁਇੰਟਲ ਦਾਲ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰੇਰਣਾ ਨਾਲ ਹਲਕੇ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਇਹ …

Read More »

ਪਾਕਿਸਤਾਨ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਸਮਾਗਮ

ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਪਾਸਿਕਤਾਨ ਵਿਖੇ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 267 ਪਾਵਨ ਸਰੂਪਾਂ ਦੇ ਮਾਮਲੇ ‘ਚ ਦਖ਼ਲ ਸਬੰਧੀ ਅਕਾਲ ਤਖਤ ਦੇ ਜਥੇਦਾਰ ਨੂੰ ਲਿਖਿਆ ਪੱਤਰ

ਕਿਸੇ ਵੀ ਦੋਸ਼ੀ ਨੂੰ ਬਖਸ਼ੇ ਨਾ ਜਾਣ ਲਈ ਐਫ.ਆਈ.ਆਰ ਦਰਜ਼ ਕਰਵਾਉਣ ਦੀ ਵੀ ਕੀਤੀ ਅਪੀਲ ਅੰਮ੍ਰਿਤਸਰ / ਚੰਡੀਗੜ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 267 ਸਰੂਪਾਂ ਦੇ ਮਾਮਲੇ ਦੀ ਸਮਾਂ-ਬੱਧ ਨਿਆਂਇਕ ਜਾਂਚ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਨੂੰ ਇਹ ਮਾਮਲਾ ਵਿਚਾਰਨ …

Read More »

ਸ੍ਰੀ ਮੁਕਤਸਰ ਸਾਹਿਬ `ਚ ਐਤਵਾਰ ਹੋਈ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ

ਪੰਜ ਮਰੀਜ਼ਾਂ ਨੂੰ ਛੁੱਟੀ ਦੇ ਕੇ ਭੇਜਿਆ ਗਿਆ ਘਰ ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਪੰਜਾਬ ਪੋਸਟ-ਰਾਜਵੰਤ ਸਿੰਘ ਤੱਖੀ) – ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ `ਚ ਸਿਹਤ ਵਿਭਾਗ ਵਲੋਂ ਕੀਤੀ ਗਈ ਸੈਂਪਲਿੰਗ ਤਹਿਤ ਅੱਜ ਜ਼ਿਲ੍ਹੇ ‘ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਜਿੰਨ੍ਹਾਂ ਵਿੱਚ ਇੱਕ ਵਿਕਅਤੀ ਤੇ ਇੱਕ ਔਰਤ ਪੀੜਤ ਪਾਏ ਗਏ ਹਨ।ਜਦੋਂਕਿ ਦੂਜੇ ਪਾਸੇ ਕੋਵਿਡ-19 ਹਸਪਤਾਲ ਵਿਖੇ ਦਾਖਲ ਮਰੀਜ਼ਾਂ …

Read More »

ਜਿਲ੍ਹਾ ਲੁਧਿਆਣਾ ‘ਚ ਚੱਲ ਰਿਹੈ 599 ਮਰੀਜ਼ਾਂ ਦਾ ਇਲਾਜ਼

ਪਿਛਲੇ 24 ਘੰਟਿਆਂ ਦੌਰਾਨ 31 ਨਵੇਂ ਮਾਮਲੇ ਆਏ ਸਾਹਮਣੇ ਲੁਧਿਆਣਾ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 599 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ …

Read More »

ਜਿਲੇ ਵਿੱਚ ਹੁਣ ਤੱਕ ਕਰੋਨਾ ਦੇ 14764 ਲਏ ਗਏ ਸੈਂਪਲ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਐਤਵਾਰ ਦੀ ਸ਼ਾਮ ਤੱਕ ਕਰੋਨਾ ਵਾਇਰਸ ਨਾਲ ਸਬੰਧਤ 6 ਵਿਅਕਤੀ ਕਰੋਨਾ ਦੀ ਇਸ ਭਿਆਨਕ ਬਿਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤੇ ਹਨ।ਜ਼ਿਲੇ ਅੰਦਰ ਕੁੱਲ 14764 ਨਮੂਨਿਆਂ ਦੇ ਸੈਂਪਲ ਲਏ ਗਏ ਹਨ।ਜਿਨਾਂ ਵਿਚੋਂ 333 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਡਿਪਟੀ ਕਮਿਸਨਰ ਬੀ ਸ੍ਰੀਨਿਵਾਸਨ ਨੇ ਇਹ ਜਾਣਕਾਰੀ ਦਿੱਤੀ ਹੈ।         …

Read More »

ਜਿਲ੍ਹੇ ਵਿੱਚ ਕਰੋਨਾ ਵਾਇਰਸ ਦੇ 26 ਪਾਜ਼ਟਿਵ ਕੇਸ ਆਏ ਸਾਹਮਣੇ

ਐਸ.ਏ.ਐਸ ਨਗਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 26 ਪਾਜ਼ਟਿਵ ਕੇਸ ਸਾਹਮਣੇ ਆਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿਲ੍ਹੇ ਭਰ ਵਿੱਚੋਂ ਸਾਹਮਣੇ ਆਏ 26 ਕੇਸਾਂ ਵਿਚੋਂ, 3 ਕੇਸ ਨਯਾਗਾਓਂ, 1 ਕੇਸ ਸ਼ਿਵਜੋਤ ਇਨਕਲੇਵ ਖਰੜ, 1 ਕੇਸ ਗਿਲਕੋ ਖਰੜ, 2 ਕੇਸ ਸ਼ਿਵਾਲਿਕ ਹੋਮਜ਼ ਖਰੜ, 1 ਕੇਸ ਸੰਨੀ ਇਨਕਲੇਵ …

Read More »

ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ ਵਲੋਂ ਮੋਬਾਇਲ ਸੈਂਪਲ ਕੁਲੈਕਸ਼ਨ ਵੈਨ ਦੀ ਸ਼ੁਰੂਆਤ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਸ਼ਨ ਫਤਿਹ ਤਹਿਤ ਕੋਵਿਡ -19 ਕੋਰੋਨਾ ਵਾਇਰਸ ‘ਤੇ ਜਿੱਤ ਹਾਸਲ ਕਰਨ ਲਈ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਜਤਿੰਦਰ ਸੋਨੀਆ ਵਲੋਂ ਆਪਣੀ ਵਾਰਡ ਚਿੱਟਾ ਗੁੰਮਟ ਰਾਮ ਬਾਗ਼ ਵਿਖੇ ਮੋਬਾਇਲ ਸੈਂਪਲ ਕੁਲੈਕਸ਼ਨ ਵੈਨ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਮੈਡਮ ਸੋਨੀਆ ਨੇ ਕਿਹਾ ਉਹ ਮੁੱਖ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਧੰਨਵਾਦੀ …

Read More »