ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਸਟੱਡੀਜ਼ ਦੀ ਮੈਂਬਰ ਗੁਰਜੋਤ ਕੌਰ ਨੂੰ ਜੀ.ਐਨ.ਡੀ.ਯੂ ਦੇ ਬੋਰਡ ਆਫ ਕੰਟਰੋਲ ਦਾ ਮੈਂਬਰ ਵੀ ਨਿਯੁੱਕਤ ਕੀਤਾ ਗਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਤੋਂ ਬਾਅਦ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਯੂਨੀਵਰਸਿਟੀ ਦੀ ਇੱਕ ਅਹਿਮ …
Read More »ਪੰਜਾਬੀ
ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਗੁਰਵੰਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ‘ਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਗੁਰਵੰਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਗੁਰਵੰਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਭਾਈ …
Read More »`ਮਿਸ਼ਨ ਫ਼ਤਿਹ` ਤਹਿਤ ਲਏ ਗਏ 13047 ਸੈਂਪਲਾਂ `ਚ 12650 ਪਾਏ ਗਏ ਨੈਗੇਟਿਵ
297 ਸੈਂਪਲਾਂ `ਚੋਂ ਕੇਵਲ ਇੱਕ ਆਇਆ ਪਾਜ਼ਟਿਵ ਕਪੂਰਥਲਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਫ਼ਤਿਹ` ਤਹਿਤ ਜ਼ਿਲਾ ਕਪੂਰਥਲਾ ਵਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਵਿੱਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਕੱਲ ਲਏ 297 ਨਮੂਨਿਆਂ ਵਿਚੋਂ ਸਿਰਫ਼ ਇਕ ਨਮੂਨਾ ਪਾਜ਼ਟਿਵ ਪਾਇਆ ਗਿਆ।ਜਿਹੜਾ ਨਮੂਨਾ ਪਾਜ਼ਟਿਵ ਆਇਆ ਹੈ ਉਹ ਵਿਅਕਤੀ ਜਲੰਧਰ ਨਾਲ ਸਬੰਧਿਤ ਹੈ ਅਤੇ ਉਸ ਦਾ ਟੈਸਟ ਕਪੂਰਥਲਾ ਵਿਖੇ ਕੀਤਾ ਗਿਆ ਹੈ। …
Read More »ਜਨਮ ਦਿਨ ਮੁਬਾਰਕ – ਦਿਵਯਾਂਸ਼ੀ ਤੇ ਸੋਨਾਕਸ਼ੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਅਮਨ) – ਸਥਾਨਕ ਜੰਡਪੀਰ ਕਲੌਨੀ ਅੰਮ੍ਰਿਤਸਰ ਵਾਸੀ ਸਦਾਨੰਦ ਕੁਮਾਰ ਅਤੇ ਰਿੰਕੂ ਦੇਵੀ ਵਲੋਂ ਹੋਣਹਾਰ ਬੇਟੀਆਂ ਦਿਵਯਾਂਸ਼ੀ ਅਤੇ ਸੋਨਾਕਸ਼ੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਿਲ੍ਹਾ ਲੁਧਿਆਣਾ ‘ਚ 570 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼
ਪਿਛਲੇ 24 ਘੰਟਿਆਂ ਦੌਰਾਨ 29 ਨਵੇਂ ਮਾਮਲੇ ਆਏ ਸਾਹਮਣੇ ਲੁਧਿਆਣਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੌਜੂਦਾ ਸਮੇਂ ਵੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 570 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ …
Read More »ਜਿਲੇ ‘ਚ 424 ਨੈਗੇਟਿਵ ਰਿਪੋਰਟਾਂ ਹੋਈਆਂ ਪ੍ਰਾਪਤ
5 ਵਿਅਕਤੀ ਆਏ ਪਾਜ਼ਟਿਵ, ਜ਼ਿਲੇ ਵਿੱਚ ਕੁੱਲ ਐਕਟਿਵ ਕੇਸ 55 ਬਠਿੰਡਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਦੀ ਸ਼ਾਮ ਤੱਕ ਕਰੋਨਾ ਵਾਇਰਸ ਨਾਲ ਸਬੰਧਤ 424 ਵਿਅਕਤੀਆਂ ਦੀਆਂ ਨੈਗੇਟਿਵ ਅਤੇ 5 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ਟਿਵ ਪ੍ਰਾਪਤ ਹੋਈਆਂ।ਇਸ ਸਮੇਂ ਜ਼ਿਲੇ ਵਿੱਚ ਕੁੱਲ 55 ਐਕਟਿਵ ਕੇਸ ਹਨ।ਜ਼ਿਲੇ ਦੇ ਡਿਪਟੀ ਕਮਿਸਨਰ ਬੀ.ਸ੍ਰੀਨਿਵਾਸਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਪਤ ਰਿਪੋਰਟਾਂ ਵਿਚੋਂ 3 ਲੇਬਰ …
Read More »`ਮਿਸ਼ਨ ਫ਼ਤਿਹ` ਤਹਿਤ ਜ਼ਿਲ੍ਹੇ ‘ਚ 12187 ਲੋਕਾਂ ਦੀ ਹੋਈ ਸੈਂਪਲਿੰਗ
88 ਫੀਸਦੀ ਤੋਂ ਜਿਆਦਾ ਸੈਂਪਲ ਨਿਕਲੇ ਨੈਗੇਟਿਵ ਫਿਰੋਜਪੁਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫ਼ਤਿਹ` ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ ਹੁਣ ਤੱਕ 12187 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ। ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ …
Read More »ਸੇਕਰਡ ਹਾਰਟ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਦਾ ਆਈ.ਐਸ.ਸੀ-2020 ਪ੍ਰੀਖਿਆ ‘ਚ ਜਿਲ੍ਹੇ ’ਚੋਂ ਦੂਜਾ ਸਥਾਨ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਇੰਡੀਅਨ ਸਕੂਲ ਸਰਟੀਫ਼ਿਕੇਟ-2020 (ਆਈ.ਐਸ. ਸੀ-2020) ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜੇ ’ਚ ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ 400 ’ਚੋਂ 383 ਅੰਕ ਹਾਸਲ ਕਰਕੇ (95.75 ਪ੍ਰਤੀਸ਼ਤ) ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸਿਸਟਰ ਜੱਸੀ ਨੇ …
Read More »ਮਿਸ਼ਨ ਫਤਿਹ ਤਹਿਤ ਐਨ.ਜੀ.ਓ ਵੀ ਨਿਭਾਉਣਗੀਆਂ ਅਹਿਮ ਜਿੰਮੇਵਾਰੀ – ਸਿਵਲ ਸਰਜਨ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕੋਵਿਡ-19 ਮਹਾਂਮਰੀ ‘ਤੇ ਕਾਬੂ ਪਾਉਣ ਲਈ ਜਿਥੇ ਸਰਕਾਰੀ ਵਿਭਾਗ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ, ਉਥੇ ਰਾਜ ਵਿੱਚ ਐਨ.ਜੀ.ਓ ਵੀ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜ਼ਾਮ ਦੇ ਰਹੀਆਂ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਵੱਲੋਂ ਮਿਸ਼ਨ ਫਤਿਹ ਤਹਿਤ ਸਮਾਜ ਸੇਵੀ ਸੰਸਥਾਵਾਂ ਨਾਲ ਇਕ …
Read More »ਹਾਊਸਫੈਡ ਦੇ ਕਰਮਜੀਤ ਸਿੰਘ ਇੰਸਪੈਕਟਰ ਤੇ ਮੇਜਰ ਸਿੰਘ ਸਕੱਤਰ ਸੇਵਾ ਮੁਕਤੀ ‘ਤੇ ਸਨਮਾਨਿਤ
ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨਾਭਾ ਗੇਟ ਵਿਖੇ ਹਾਊਸਫੈਡ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਖੇਪ ਪਰ ਪ੍ਰਭਾਵਸ਼ਾਲੀ ਸਨਮਾਨ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਸ਼੍ਰੀਮਤੀ ਦਵਿੰਦਰ ਕੌਰ ਸੁਪਰਡੈਂਟ ਅਤੇ ਅਮਰਜੀਤ ਸਿੰਘ ਕਾਰਜਕਾਰੀ ਸੁਪਰਡੈਂਟ ਦੀ ਅਗਵਾਈ ਹੇਠ ਸੰਪਨ ਹੋਇਆ।ਸੇਵਾ ਮੁਕਤ ਹੋਏ ਕਰਮਜੀਤ ਸਿੰਘ ਇੰਸਪੈਕਟਰ ਹਾਊਸਫੈਡ ਸੰਗਰੂਰ ਉਨ੍ਹਾਂ ਦੀ ਪਤਨੀ ਸਰਦਾਰਨੀ ਗੁਰਮੇਲ ਕੌਰ ਅਤੇ ਮੇਜਰ ਸਿੰਘ ਸਕੱਤਰ ਸੁਨਾਮ ਅਤੇ …
Read More »
Punjab Post Daily Online Newspaper & Print Media