Wednesday, November 25, 2026

ਪੰਜਾਬੀ

ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੁਲਿਸ ਥਾਣਾ ਲਹਿਰਾਗਾਗਾ ਵਿਖੇ ਡਿਊਟੀ ਨਿਭਾਅ ਰਹੇ ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਬਦਲੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਹੈ।ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਇਹ ਡਿਸਕ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਸਿੱਧ ਉਦਯੋਗਪਤੀ ਸਮਾਜ ਸੇਵੀ ਠੇਕੇਦਾਰ ਤਰਸੇਮ …

Read More »

ਚੇਅਰਮੈਨ ਗੁਰਸੰਤ ਭੁਟਾਲ ਨੇ ਢੀਂਡਸਾ ਪਰਿਵਾਰ ਦਾ ਸਾਥ ਦੇਣ ਦਾ ਕੀਤਾ ਫੈਸਲਾ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਇਤਿਹਾਸਕ ਪਿੰਡ ਭੁਟਾਲ ਕਲਾ ਦੇ ਜੰਮਪਲ ਸਵਰਗਵਾਸੀ ਕ੍ਰਿਸ਼ਨ ਦੇਵ ਸਿੰਘ ਭੁਟਾਲ ਦਾ ਨਾਮ ਸਿਆਸੀ ਪਾਰਟੀਆਂ ਵਿੱਚ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ।ਉਨਾਂ ਦੇ ਅਕਾਲ ਚਲਾਣੇ ਤੋਂ ਬਾਅਦ ਇਨ੍ਹਾਂ ਦੀ ਸਿਆਸੀ ਪਰੰਪਰਾ ਨੂੰ ਅੱਗੇ ਵਧਾਉਣ ਲਈ ਭੁਟਾਲ ਦੇ ਸਪੁੱਤਰ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਸਿਆਸਤ ਦੇ ਅਖਾੜੇ ਵਿੱਚ ਬੜੀ …

Read More »

ਗਤਕਾ ਟੂਰਨਾਮੈਂਟ ਕਰਵਾਉਣ ਸੰਬੰਧੀ ਜਿਲਾ ਗਤਕਾ ਐਸੋਸੀਏਸ਼ਨ ਵਲੋਂ ਵਿਚਾਰਾਂ

ਕਰੋਨਾ ਦੀ ਸਥਿਤੀ ਮੁਤਾਬਿਕ ਹੋਵੇਗੀ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ – ਅਵਤਾਰ ਸਿੰਘ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਗਤਕਾ ਐਸੋਸੀਏਸ਼ਨ ਅੰਮਿ੍ਰਤਸਰ ਸਾਹਿਬ ਦੀ ਉਚੇਚੀ ਮੀਟਿੰਗ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਹੋਈ ਜਿਸ ਵਿੱਚ ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ …

Read More »

ਮਿਸ਼ਨ ਫਤਿਹ ਤਹਿਤ ਸ਼ਹਿਰ ਵਾਸੀ ਦੁੱਧ ਦੀ ਕਰਵਾ ਸਕਦੇ ਨੇ ਮੁਫ਼ਤ ਟੈਸਟਿੰਗ – ਜਨਰਲ ਮੈਨੇਜਰ ਵੇਰਕਾ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਵਲੋਂ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਲਈ ਮਿਸ਼ਨ ਫਤਿਹ ਤਹਿਤ ਦੁਧ ਮੁਫ਼ਤ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ, ਸ਼ਹਿਰ ਵਾਸੀ ਆਪਣੇ ਦੁੱਧ ਦੀ ਟੈਸਟਿੰਗ ਲਈ ਵੇਰਕਾ ਦੇ ਕਰਮਚਾਰੀ ਹਰਜਪਜੀਤ ਸਿੰਘ ਨਾਲ ਮੋਬਾਇਲ ਨੰਬਰ 8284921145 ਅਤੇ ਅਜੈ ਕੁਮਾਰ ਡੋਗਰਾ ਨਾਲ 9914525227 ਨੰਬਰ ‘ਤੇ …

Read More »

ਲੋੜਵੰਦਾਂ ਦੇ ਨੀਲੇ ਕਾਰਡ ਬਣਾਉਨ ਵਿਚ ਲਿਆਂਦੀ ਜਾਵੇ ਤੇਜ਼ੀ – ਸੋਨੀ

ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਗਲਤ ਬਣੇ ਕਾਰਡ ਕੱਟਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਮੈਡਮ ਜਸਜੀਤ ਕੌਰ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਫਸਰ, ਮਹਿੰਦਰ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਨੇ ਬਿਜਲੀ ਬਿਲ-2020 ਖਿਲਾਫ਼ ਮੁੁੱਖ ਮੰਤਰੀ ਤੇ ਕੇਂਦਰੀ ਬਿਜਲੀ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਸਮਰਾਲਾ, 11 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਮਰਾਲਾ ਨੇ ਅੱਜ ਬਿਜਲੀ ਬਿੱਲ 2020 ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਬਿਜਲੀ ਮੰਤਰੀ ਨੂੰ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਰਾਹੀਂ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਮੰਗ ਪੱਤਰ ਭੇਜਿਆ ਗਿਆ।ਮੰਗ ਪੱਤਰ ਦੇਣ ਤੋਂ ਪਹਿਲਾਂ ਸਮੂਹ ਪੈਨਸ਼ਨਰਾਂ ਨੇ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਭਾਰਤੀ …

Read More »

ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ   ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ …

Read More »

ਜੈਤੋ ਦੀ 8 ਸਾਲਾ ਲੜਕੀ ਕੋਰੋਨਾ ਪਾਜ਼ਟਿਵ

ਫਰੀਦਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ 11141 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ ਗਊਸ਼ਾਲਾ ਰੋਡ ਜੈਤੋ ਦੇ ਪਹਿਲਾਂ ਕੋਰੋਨਾ ਪਾਜ਼ਟਿਵ ਆਈ ਔਰਤ ਦੀ 8 ਸਾਲਾ ਬੇਟੀ ਦੀ ਰਿਪੋਰਟ ਵੀ ਕੋਰੋਨਾ ਪਾਜ਼ਟਿਵ ਆਈ ਹੈ।ਜ਼ਿਲੇ ਦੇ 107 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਚੱਕੇ ਹਨ।ਹਾਲ ਹੀ ਵਿੱਚ ਪਾਜ਼ਟਿਵ …

Read More »

ਮਿਸ਼ਨ ਫਤਿਹ – ਬਠਿੰਡਾ ਜ਼ਿਲ੍ਹੇ ‘ਚ 3 ਵਿਅਕਤੀ ਠੀਕ ਹੋ ਕੇ ਘਰ ਪਰਤੇ, 15 ਨਮੂਨੇ ਆਏ ਪਾਜ਼ਟਿਵ

ਬਠਿੰਡਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲ੍ਹੇ ਵਿਚ ਇਸ ਵੇਲੇ ਤੱਕ ਕਰੋਨਾ ਨਾਲ ਸਬੰਧਤ 14459 ਨਮੂਨੇ ਲਏ ਗਏ ਹਨ।ਜਿੰਨ੍ਹਾਂ ਵਿਚੋਂ ਸਿਰਫ 182 ਦੇ ਨਮੂਨੇ ਪਾਜ਼ਟਿਵ ਆਏ ਹਨ।ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 117 ਵਿਅਕਤੀ ਕਰੋਨਾਂ ਨੂੰ ਮਾਤ ਪਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।ਜ਼ਿਲ੍ਹੇ ‘ਚ 5 ਮੌਤਾਂ ਹੋ ਚੁੱਕੀਆ ਹਨ ਜਿਨ੍ਹਾਂ ਵਿਚੋਂ 4 ਵਿਅਕਤੀ ਜ਼ਿਲ੍ਹੇ …

Read More »

ਕੋਵਿਡ 19- ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ

ਪਟਿਆਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਸ੍ਰੀ ਕਾਲੀ ਮਾਤਾ ਮੰਦਰ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਰੋਨਾ ਕਾਰਨ ਮੰਦਰ ਵਿੱਚ ਭੋਗ/ਪ੍ਰਸ਼ਾਦ ਚੜਾਉਣਾ ਪਹਿਲਾਂ ਹੀ ਬੰਦ ਸੀ, ਪਰ ਇਸ ਦੇ ਬਾਵਜੂਦ ਧਿਆਨ ਵਿੱਚ ਆਇਆ ਹੈ ਕਿ ਮੰਦਰ ਦੇ ਬਾਹਰ …

Read More »