Wednesday, November 25, 2026

ਪੰਜਾਬੀ

ਮੰਤਰੀ ਧਰਮਸੋਤ ਨੇ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਦੀ ਤਰਫ਼ੋਂ ਕੀਤਾ ਦੁੱਖ ਸਾਂਝਾ

ਕਿਹਾ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਦੀ ਰਾਸ਼ੀ ਤੇ ਇੱਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ-ਧਰਮਸੋਤ ਸਮਾਣਾ/ਪਟਿਆਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ …

Read More »

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕੋਟਲਾ ਪਾਵਰ ਹਾਊਸ ‘ਚ ਕੋਵਿਡ ਸੈਂਪਲਾਂ ਦੀ ਕੀਤੀ ਕੁਲੈਕਸ਼ਨ

ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਕਰੋਨਾ ਨੂੰ ਹਰਾਉਣ ਲਈ ਕੀਤਾ ਜਾਗਰੂਕ ਕੀਰਤਪੁਰ ਸਾਹਿਬ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਏ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਪੂਰੀ ਮਿਹਨਤ ਤੇ ਲਗਨ ਨਾਲ ਕਰੋਨਾ ਨੂੰ ਹਰਾਉਣ ਦੇ ਯਤਨ ਜਾਰੀ ਹਨ। ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਮ ਪ੍ਰਕਾਸ ਸਰੋਆ ਦੀ ਅਗਵਾਈ ਵਿੱਚ ਡਾਕਟਰ ਅਤੇ ਸਮੁੱਚਾ …

Read More »

ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ

ਬਟਾਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਵਜੋਂ ਅੱਜ ਅਹੁੱਦਾ ਸੰਭਾਲ ਲਿਆ ਹੈ।ਇਸ ਤੋ ਪਹਿਲਾਂ ਉਹ ਸਹਾਇਕ ਲੋਕ ਸੰਪਰਕ ਅਫਸਰ (ਏ.ਪੀ.ਆਰ.ਓ) ਬਟਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦਾ ਸੰਭਾਲਣ ਮੌਕੇ ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀਮਤੀ ਅਮਨਦੀਪ ਕੌਰ ਬੀ.ਡੀ.ਪੀ.ਓ ਬਟਾਲਾ ਅਤੇ ਐਸ.ਐਸ ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੁਪੁਰ, ਉਘੇ …

Read More »

ਜਨਮ ਦਿਨ ਮੁਬਾਰਕ – ਜਸਕਰਨ ਕੌਰ

ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਲੁਧਿਆਣਾ ਜਿਲ੍ਹੇ ਦੇ ਪਿੰਡ ਸਲੌਦੀ ਵਾਸੀ ਡਾਕਟਰ ਤੇਜਿੰਦਰ ਸਿੰਘ ਅਤੇ ਬੇਅੰਤ ਕੌਰ ਵਲੋਂ ਹੋਣਹਾਰ ਬੇਟੀ ਜਸਕਰਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕੇਂਦਰ ਸਰਕਾਰ ਦੇ ਕਿਸਾਨ ਹਿਤੂ ਆਰਡੀਨੈਂਸਾਂ ’ਤੇ ਕਾਂਗਰਸ ਕਰ ਰਹੀ ਹੈ ਕੋਝੀ ਸਿਆਸਤ – ਛੀਨਾ

ਕਿਹਾ : ਆਰਡੀਨੈਂਸ ਕਿਸਾਨਾਂ ਲਈ ਲਾਹੇਵੰਦ, ਖੇਤੀਬਾੜੀ ’ਚ ਆਵੇਗੀ ਕ੍ਰਾਂਤੀ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ਕਿਸਾਨੀ ਹਿੱਤ ਜਾਰੀ ਕੀਤੇ ਗਏ 3 ਆਰਡੀਨੈਂਸਾਂ ’ਤੇ ਕਾਂਗਰਸ ਪਾਰਟੀ ਵੱਲੋਂ ਸੌੜੀ ਰਾਜਨੀਤੀ ਤਹਿਤ ਕੋਝੀ ਸਿਆਸਤ ਕਰਨ ਦੇ ਦੋਸ਼ ਲਾਏ।ਉਨ੍ਹਾਂ ਕਿਹਾ ਕਿ ਕੁੱਝ ਲੋਕ ਜੋ ਕਿ ਇਸ ਆਰਡੀਨੈਂਸ ਸਬੰਧੀ ਪੂਰੀ ਤਰ੍ਹਾਂ …

Read More »

ਵਾਰਡ ਨੰ: 70 ਦੇ ਵਿਕਾਸ ਕਾਰਜ਼ਾਂ ਲਈ ਲੱਗੇ 80 ਲੱਖ ਦੇ ਟੈਂਡਰ – ਸੋਨੀ

ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਟੱਕ ਲਗਾ ਕੇ ਕੀਤੀ ਸ਼ੁਰੂਆਤ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਾਰਡ ਨੰ: 70 ਵਿੱਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਾਰਡ ਦੀਆਂ ਹਰੇਕ ਗਲੀਆਂ ਨੂੰ ਪੱਕਿਆਂ ਕੀਤਾ ਜਾਵੇਗਾ।ਇਸ ਕੰਮ ਲਈ 80 ਲੱਖ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਬਾਕੀ ਰਹਿੰਦੇ ਵਿਕਾਸ ਕਾਰਜਾਂ …

Read More »

ਸਰਪੰਚ ਵਲੋਂ ਨੀਂਹ ਰੱਖ ਕੇ ਪਿੰਡ ਦੇ ਛੱਪੜ ਨੂੰ ਪੱਕਾ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਸਰਪੰਚ ਗੁਰਬਖਸ਼ੀਸ਼ ਸਿੰਘ ਅਤੇ ਪੰਚਾਇਤ ਨੇ ਨੀਂਹ ਪੱਥਰ ਰੱਖ ਕੇ ਪਿੰਡ ਦੇ ਛੱਪੜ ਨੂੰ ਪੱਕਾ ਕਰਨ ਦੇ ਕੰਮ ਦੀ ਸ਼਼ੁਰੂਆਤ ਕਰਵਾਈ ਹੈ।ਉਨਾਂ ਨੇ ਇਸ ਸਮੇਂ ਦਸਿਆ ਕਿ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਛੱਪੜ ਨੂੰ ਪੱਕਾ ਕਰਨ ਦਾ ਇਹ …

Read More »

ਰੈਵੀਨਿਊ ਪਟਵਾਰ ਯੂਨੀਅਨ ਦੀ ਸਰਬਸੰਮਤ ਚੋਣ ‘ਚ ਸੰਦੀਪ ਸਿੰਘ ਭੁੱਲਰ ਬਣੇ ਪ੍ਰਧਾਨ

ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)- ਰੈਵੀਨਿਓ ਪਟਵਾਰ ਯੂਨੀਅਨ ਤਹਿਸੀਲ ਸੰਗਰੂਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੰਦੀਪ ਸਿੰਘ ਭੁਲਰ ਪਟਵਾਰੀ ਨੂੰ ਦੂਜੀ ਵਾਰ ਪ੍ਰਧਾਨ ਬਣਾਇਆ ਗਿਆ ਹੈ।ਉਨ੍ਹਾਂ ਨੂੰ ਦੂਜੀ ਵਾਰ ਪ੍ਰਧਾਨ ਬਣਨ ਤੇ ਪਟਵਾਰ ਸਰਕਲ ਲੌਂਗੋਵਾਲ ਦੇ ਪਟਵਾਰੀ ਕੁਲਵੀਰ ਸਿੰਘ, ਗੁਰਜੀਤ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਮਨਦੀਪ ਸਿੰਘ, ਅਮਨਦੀਪ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ …

Read More »

ਲਹਿਰਾਗਾਗਾ ‘ਚ ਸੁਖਬੀਰ ਬਾਦਲ ਦਾ ਜਨਮ ਦਿਨ ਮਨਾਇਆ

ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਸ਼੍ਰੋਮਣੀ ਅਕਾਲੀ ਦੇ ਸੂਬਾ ਸਕੱਤਰ ਆਸ਼ੂ ਜ਼ਿੰਦਲ ਦੀ ਅਗਵਾਈ ‘ਚ ਦਲ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ।                         ਇਸ ਮੌਕੇ …

Read More »

ਫਾਰਮਾਸਿਸਟਾਂ ਤੇ ਦਰਜ਼ਾ ਚਾਰ ਮੁਲਾਜ਼ਮਾਂ ਦਾ ਧਰਨਾ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕੇ `ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੁਆਰਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ।ਜ਼ਿਲ੍ਹਾ ਪ੍ਰੀਸ਼ਦ ਦਫਤਰ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਅਤੇ ਵਿੱਤ ਮੰਤਰੀ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ …

Read More »